ਸ਼੍ਰੋਮਣੀ ਅਕਾਲੀ ਦਲ ਦੇ ਦੋਗਲੇਪਣ ਨੂੰ ਉਜਾਗਰ ਕਰਨ ਲਈ ਲਾਇਆ ਧਰਨਾ : ਖਹਿਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਦਿੱਲੀ ਗਏ ‘ਆਪ’ ਵਿਧਾਇਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਵਿਧਾਇਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਦੇ ਬਾਹਰ …
Read More »Monthly Archives: August 2017
ਸੁਪਰੀਮ ਕੋਰਟ ਨੇ ਨਿੱਜਤਾ ਦੇ ਅਧਿਕਾਰ ਨੂੰ ਦੱਸਿਆ ਮੌਲਿਕ ਅਧਿਕਾਰ
ਸੋਨੀਆ ਗਾਂਧੀ ਅਤੇ ਰਾਹੁਲ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਿੱਜਤਾ ਦੇ ਅਧਿਕਾਰ ਨੂੰ ਸੁਪਰੀਮ ਕੋਰਟ ਨੇ ਮੌਲਿਕ ਅਧਿਕਾਰ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੀ ਬੈਂਚ ਨੇ ਸਰਬਸੰਮਤੀ ਨਾਲ ਇਸ ਗੱਲ ‘ਤੇ ਮੋਹਰ ਲਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਆਮ ਨਾਗਰਿਕ ਨੂੰ …
Read More »ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ ਰੱਖਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ ‘ਚ ਪੰਜਾਬ ਸਰਕਾਰ ਦੇ ਸਾਰੇ ਦਫਤਰ ਭਲਕੇ ਬੰਦ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਭਲਕੇ 25 ਅਗਸਤ ਨੂੰ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਿਵਲ ਸਰਜਨਾਂ ਨੂੰ ਜ਼ਿਲ੍ਹਿਆਂ …
Read More »ਡੇਰਾ ਪ੍ਰੇਮੀਆਂ ਨੇ ਪੰਚਕੂਲਾ ਵਿਚ ਬਣਾਈ ‘ਮਹਾ-ਰਸੋਈ’
ਨਾਮ ਚਰਚਾ ਘਰ ‘ਚ ਬਣ ਰਿਹਾ ਹੈ ਪ੍ਰੇਮੀਆਂ ਲਈ ਲੰਗਰ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਵਿਚ ਡੇਰਾ ਮੁਖੀ ਦੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਚੁੱਕੇ ਹਨ। ਸੀ. ਬੀ. ਆਈ. ਕੋਰਟ ਵੱਲੋਂ ਸੁਣਾਏ ਜਾਣ ਵਾਲੇ ਫੈਸਲੇ ਨੂੰ ਲੈ ਕੇ ਸਮਰਥਕਾਂ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਾ ਕੀਤੀ ਜਾਵੇ, ਇਸ ਦੇ ਲਈ …
Read More »ਜਾਨਲੇਵਾ ਖੇਡ ਬਲੂ ਵੇਲ੍ਹ ਚੈਲੇਂਜ ਬਾਰੇ ਦਿੱਲੀ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ
ਗੂਗਲ, ਫੇਸਬੁੱਕ ਤੇ ਯਾਹੂ ਤੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਐਡਵੋਕੇਟ ਗੁਰਮੀਤ ਸਿੰਘ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਗੂਗਲ, ਫੇਸਬੁੱਕ ਤੇ ਯਾਹੂ ਤੋਂ ਜਵਾਬ ਮੰਗਿਆ ਹੈ। ਇਸ ਵਿੱਚ ਇੰਟਰਨੈੱਟ ਅਧਾਰਤ ਜਾਨਲੇਵਾ ਖੇਡ ਬਲੂ ਵੇਲ੍ਹ ਚੈਲੇਂਜ ਦੇ ਲਿੰਕ ਹਟਾਉਣ ਦੇ ਨਿਰਦੇਸ਼ ਦੇਣ ਦੀ ਗੱਲ ਕਹੀ ਗਈ ਹੈ। …
Read More »200 ਰੁਪਏ ਦਾ ਨੋਟ ਜਲਦੀ ਹੀ ਆ ਰਿਹਾ ਹੈ ਬਜ਼ਾਰ ‘ਚ
ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ ਜਲਦ ਹੀ 200 ਰੁਪਏ ਦਾ ਨੋਟ ਜਾਰੀ ਕਰ ਸਕਦਾ ਹੈ। ਆਰ.ਬੀ.ਆਈ. ਇਸ ਮਹੀਨੇ ਦੇ ਅੰਤ ਵਿਚ ਜਾਂ ਫਿਰ ਸਤੰਬਰ ਦੀ ਸ਼ੁਰੂਆਤ ਵਿਚ ਇਹ ਨੋਟ ਲਿਆਏਗਾ। ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਲੋਕਾਂ ਦੇ ਹੱਥਾਂ ਵਿਚ 200 ਦਾ ਨੋਟ ਹੋਵੇਗਾ। …
Read More »ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਹਾਈ ਅਲਰਟ
25 ਅਗਸਤ ਨੂੰ ਡੇਰਾ ਸਿਰਸਾ ਮੁਖੀ ਦੀ ਪੇਸ਼ੀ ਦੇ ਮੱਦੇਨਜ਼ਰ ਧਾਰਾ 144 ਲਾਗੂ ਪੰਚਕੁਲਾ/ਬਿਊਰੋ ਨਿਊਜ਼ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿਚ ਹਾਈ ਅਲਰਟ ਕਰ ਦਿੱਤਾ ਗਿਆ …
Read More »ਗਿਆਨੀ ਗੁਰਬਚਨ ਸਿੰਘ ਨੇ ਸਿੱਖਾਂ ਨੂੰ ਗੁਰੂ ਘਰਾਂ ਦੀ ਸੁਰੱਖਿਆ ਲਈ ਤਿਆਰ ਰਹਿਣ ਲਈ ਕਿਹਾ
ਐਸਜੀਪੀਸੀ ਪ੍ਰਧਾਨ ਪ੍ਰੋ. ਬਡੂੰਗਰ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਮਾਮਲੇ ਦੀ 25 ਅਗਸਤ ਨੂੰ ਹੋਣ ਵਾਲੀ ਸੁਣਵਾਈ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ ਵਿਚ ਤਣਾਅ ਹੋਣ ਦੇ ਅਸਾਰ ਬਣੇ ਹੋਏ ਹਨ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …
Read More »ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਕ ਜਨਹਿਤ ਪਟੀਸ਼ਨ ‘ਤੇ ਆਪਣਾ ਇਹ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਰਾਜ ਸਭਾ ਵਿਚ ਵੀ ਨਾਮਜ਼ਦ ਮੈਂਬਰਾਂ ਨੂੰ ਵੋਟ …
Read More »ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼
ਪ੍ਰਧਾਨ ਮੰਤਰੀ ਨੇ ਇੰਤਜ਼ਾਰ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਪਿਛਲੇ ਦਿਨਾਂ ਵਿਚ ਹੋਏ ਦੋ ਵੱਡੇ ਰੇਲ ਹਾਦਸਿਆਂ ਤੋਂ ਬਾਅਦ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਰੇਲ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਖੁਦ …
Read More »