ਕਿਹਾ, ਇਸ ਨਾਲ ਪੰਜਾਬ ਦੀ ਇੰਡਸਟਰੀ ਹੋਰ ਤਬਾਹੀ ਵੱਲ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਰਾਜਾਂ ਨੂੰ ਉਦਯੋਗਿਕ ਰਿਆਇਤਾਂ ਅਗਲੇ 10 ਸਾਲਾਂ ਲਈ ਵਧਾਏ ਜਾਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਪੁਰਜੋਰ ਵਿਰੋਧ ਕੀਤਾ ਹੈ । ਕੈਪਟਨ ਨੇ ਕਿਹਾ ਕਿ ਇਸ ਫੈਸਲੇ ਨਾਲ ਪਹਿਲਾਂ …
Read More »Monthly Archives: August 2017
ਕੈਪਟਨ ਅਮਰਿੰਦਰ ਨੇ ਅਜ਼ਾਦੀ ਦਿਵਸ ਮੌਕੇ ਗੁਰਦਾਸਪੁਰ ‘ਚ ਫਹਿਰਾਇਆ ਤਿਰੰਗਾ
ਪੰਜਾਬ ‘ਚ ਕਿਸਾਨਾਂ ਦੀ ਕਰਜ਼ਾ ਮੁਆਫੀ ਸਮੇਤ ਕੀਤੇ ਕਈ ਵੱਡੇ ਐਲਾਨ, 50 ਹਜ਼ਾਰ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ ਗੁਰਦਾਸਪੁਰ/ਬਿਊਰੋ ਨਿਊਜ਼ : 71ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਦੇ ਖੇਡ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਾਰੇ ਭਾਰਤੀਆਂ ਨੂੰ …
Read More »ਬਾਦਲ ਦੇ ਰਾਜ ਵਿਚ ਖਜ਼ਾਨੇ ਨੂੰ ਲੱਗਾ 2500 ਕਰੋੜ ਦਾ ਚੂਨਾ : ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ : ਬਾਦਲ ਸਰਕਾਰ ਸਮੇਂ ਸਰਕਾਰੀ ਖਜ਼ਾਨੇ ਦੀ ਵੱਡੇ ਪੱਧਰ ‘ਤੇ ਹਰ ਪਾਸਿਓਂ ਲੁੱਟ ਕੀਤੀ ਗਈ ਅਤੇ ਸ਼ਹਿਰਾਂ ਵਿਚ ਹੋਣ ਵਾਲੀ ਇਸ਼ਤਿਹਾਰਬਾਜ਼ੀ ਦੀ ਗਲਤ ਨੀਤੀ ਕਾਰਨ ਸਰਕਾਰੀ ਖਜ਼ਾਨੇ ਨੂੰ 2500 ਕਰੋੜ ਰੁਪਏ ਦਾ ਚੂਨਾ ਲਾਇਆ ਗਿਆ। ਇਹ ਖੁਲਾਸਾ ਰਾਜ ਦੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ …
Read More »ਸਰਕਾਰਾਂ ਹੋਈਆਂ ਬੁੱਤ ਤਾਂ ਜਾਗੇ ਸ਼ਹੀਦਾਂ ਦੇ ਪੁੱਤ
ਕਰਜ਼ਾ ਚੁੱਕ ਕੇ ਲਗਾਏ ਸ਼ਹੀਦਾਂ ਦੇ ਬੁੱਤ, ਲੀਡਰ ਵਾਅਦੇ ਕਰਕੇ ਮੁੱਕਰੇ ਬਠਿੰਡਾ/ਬਿਊਰੋ ਨਿਊਜ਼ : ਜਦੋਂ ਸਰਕਾਰਾਂ ਬੁੱਤ ਹੋ ਜਾਣ ਤਾਂ ਪਰਿਵਾਰਾਂ ਨੂੰ ਦਿਹਾੜੀਆਂ ਕਰਕੇ ਸ਼ਹੀਦਾਂ ਦੇ ਬੁੱਤ ਲਾਉਣੇ ਪੈਂਦੇ ਹਨ। ਬਰਨਾਲਾ ਦੇ ਪਿੰਡ ਘੁੰਨਸ ਦੇ ਸ਼ਹੀਦ ਸਿਪਾਹੀ ਦਲੀਪ ਸਿੰਘ ਦੇ ਪਰਿਵਾਰ ਨੂੰ ਲੀਡਰਾਂ ਨੇ ਜਦੋਂ ਠਿੱਠ ਕੀਤਾ ਤਾਂ ਉਨ੍ਹਾਂ ਖ਼ੁਦ …
Read More »ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਵੱਧ ਖਤਰਨਾਕ : ਭਗਵੰਤ ਮਾਨ
ਕੈਪਟਨ ਨੇ ਚੋਣ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਧ੍ਰੋਹ ਕਮਾਇਆ ਪਾਇਲ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਤੇ ਲੋਕ ਇਨਸਾਨ ਪਾਰਟੀ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸਮਰਪਿਤ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਖ਼ਤਰਨਾਕ ਸਾਬਤ …
Read More »ਈਡੀ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ‘ਤੇ ਕੱਸਿਆ ਸਿਕੰਜਾ
ਵਿਦੇਸ਼ਾਂ ਤੋਂ ਆਏ ਪੈਸੇ ਬਾਰੇ 30 ਦਿਨਾਂ ‘ਚ ਮੰਗਿਆ ਜਵਾਬ ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਈ.ਡੀ. ਨੇ ਫੌਰਨ ਐਕਸਚੇਂਜ ਮੈਨੇਜਮੇਂਟ ਐਕਟ ਤਹਿਤ ਕਾਰਨ ਦੱਸੋ ਨੋਟਿਸ ਭੇਜ ਕੇ 30 ਦਿਨਾਂ ਦੇ ਅੰਦਰ-ਅੰਦਰ ਜਵਾਬ ਮੰਗਿਆ ਹੈ। ਇਹ ਮਾਮਲਾ ਵਿਦੇਸ਼ਾਂ ਤੋਂ ਲੱਖਾਂ ਵਿੱਚ ਪ੍ਰਾਪਤ ਕੀਤੀ ਰਕਮ ਨਾਲ ਸਬੰਧਤ ਹੈ। ਡੇਢ …
Read More »ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਨੇ ਕਈ ਭਾਰਤੀ ਫੌਜੀ
ਸਰਬਜੀਤ ਦੀ ਭੈਣ ਦਲਬੀਰ ਕੌਰ ਨੇ ਉਠਾਇਆ ਮਾਮਲਾ ਜਲੰਧਰ/ਬਿਊਰੋ ਨਿਊਜ਼ : ਦੇਸ਼ ਦੀ ਆਜ਼ਾਦੀ ਦੇ 70 ਸਾਲ ਮੁਕੰਮਲ ਹੋਣ ‘ਤੇ ਸਾਰਾ ਦੇਸ਼ ਆਜ਼ਾਦੀ ਦੀਆਂ ਖੁਸ਼ੀਆਂ ਮਨਾ ਰਿਹਾ ਹੈ, ਉਥੇ ਦੇਸ਼ ਲਈ ਲੜਨ ਵਾਲੇ ਅਜੇ ਵੀ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਨਰਕ ਭਰੀ ਜ਼ਿੰਦਗੀ ਭੋਗ ਰਹੇ ਹਨ। ਪਾਕਿਸਤਾਨ ਨਾਲ ਹੋਈਆਂ 1965 ਤੇ …
Read More »ਭਾਈਚਾਰਕ ਸਾਂਝ ਲਈ ਅਟਾਰੀ ਸਰਹੱਦ ‘ਤੇ ਬਾਲੀਆਂ ਮੋਮਬੱਤੀਆਂ
ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਯਤਨਸ਼ੀਲ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਸਾਫ਼ਮਾ ਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ 22ਵੇਂ ਹਿੰਦ-ਪਾਕਿ ਦੋਸਤੀ ਮੇਲੇ ਮੌਕੇ 14-15 ਅਗਸਤ ਦੀ ਰਾਤ ਨੂੰ ਅਟਾਰੀ ਸਰਹੱਦ ‘ਤੇ ਮੋਮਬੱਤੀਆਂ ਜਗਾ ਕੇ ਅਮਨ-ਸ਼ਾਂਤੀ ਤੇ ਸਾਂਝ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਹਿੰਦ-ਪਾਕਿ …
Read More »ਭਾਰਤ-ਪਾਕਿ ਵੰਡ ਸਮੇਂ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ
ਅਟਾਰੀ/ਬਿਊਰੋ ਨਿਊਜ਼ ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਤੇ ਪੰਜਾਬ ਜਾਗ੍ਰਿਤੀ ਮੰਚ ਜਲੰਧਰ ਵੱਲੋਂ 22ਵੇਂ ਹਿੰਦ-ਪਾਕਿ ਦੋਸਤੀ ਮੇਲ ਦੇ ਸਬੰਧ ਵਿੱਚ ਭਾਰਤ-ਪਾਕਿ ਵੰਡ ਸਮੇਂ ਮਾਰੇ 10 ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਅਟਾਰੀ ਸਰਹੱਦ ‘ਤੇ ਬਣੀ ਯਾਦਗਾਰ ‘ਤੇ ਜੋਤੀ ਜਗਾਉਣ ਦੀ ਰਸਮ ਮਗਰੋਂ ਫੁੱਲ ਮਾਲਾਵਾਂ ਭੇਟ ਕਰਕੇ …
Read More »ਅਜ਼ਾਦੀ ਦਾ ਇਤਿਹਾਸ ਬੋਲਦਾ ਹੈ ਕਿ ਕੁਰਬਾਨੀਆਂ
ਦੇਣ ‘ਚ ਸਭ ਤੋਂ ਮੂਹਰੇ ਹਨ ਪੰਜਾਬੀ ਜੰਗ-ਏ-ਅਜ਼ਾਦੀ ‘ਚ ਪੰਜਾਬੀਆਂ ਨੇ ਦਿੱਤੀਆਂ 90 ਫੀਸਦੀ ਕੁਰਬਾਨੀਆਂ, ਜਿਨ੍ਹਾਂ ‘ਚੋਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਫਾਂਸੀ ‘ਤੇ ਚੜ੍ਹਾਏ 121 ਦੇਸ਼ ਭਗਤਾਂ ‘ਚੋਂ 93 ਸਿੱਖ ਯੋਧੇ ਉਮਰ ਕੈਦ ਕੱਟਣ ਵਾਲੇ 2646 ਦੇਸ਼ ਭਗਤਾਂ ‘ਚੋਂ 2147 ਸਿੱਖ ਯੋਧੇ ਜਲ੍ਹਿਆਂ ਵਾਲੇ ਬਾਗ ‘ਚ …
Read More »