ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋ ਫ਼ੌਜੀਆਂ ਸਣੇ ਪੰਜ ਸੁਰੱਖਿਆ ਜਵਾਨਾਂ ਨੂੰ ਬਹਾਦਰੀ ਲਈ ਵੱਕਾਰੀ ਕੀਰਤੀ ਚੱਕਰ ਦੇਣ ਦਾ ਐਲਾਨ ਕੀਤਾ ਹੈ। ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਬਹਾਦਰੀ ਸਨਮਾਨ ਹੈ, ਜੋ ਤਿੰਨ ਜਵਾਨਾਂ ਨੂੰ ਮੌਤ ਤੋਂ ਬਾਅਦ ਦਿੱਤਾ ਜਾਵੇਗਾ। ਰੱਖਿਆ ਮੰਤਰਾਲੇ ਨੇ ਦੱਸਿਆ ਕਿ …
Read More »Monthly Archives: August 2017
ਉਤਰ ਪ੍ਰਦੇਸ਼ : ਯੋਗੀ ਰਾਜ ਦੌਰਾਨ 6 ਦਿਨਾਂ ‘ਚ ਹਸਪਤਾਲ ‘ਚ ਹੋਈਆਂ 63 ਮੌਤਾਂ
ਹਸਪਤਾਲ ਵਲੋਂ ਪੈਸਿਆਂ ਦਾ ਭੁਗਤਾਨ ਨਾ ਕਰਨ ਕਰਕੇ ਕੰਪਨੀ ਨੇ ਆਕਸੀਜਨ ਦੀ ਸਪਲਾਈ ਕੀਤੀ ਸੀ ਬੰਦ ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਗੜ੍ਹ ਗੋਰਖਪੁਰ ਦੇ ਬਾਬਾ ਰਾਘਵ ਦਾਸ ਮੈਡੀਕਲ ਕਾਲਜ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਲੰਘੇ 6 ਦਿਨਾਂ ਵਿਚ ਬੱਚਿਆਂ ਦੀਆਂ ਮੌਤਾਂ ਦੀ ਗਿਣਤੀ ਵਧ …
Read More »ਬੱਚਿਆਂ ਦੀ ਮੌਤ ਤੋਂ ਬਾਅਦ ਘਿਰੀ ਯੂਪੀ ਸਰਕਾਰ
ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਮਿਸ਼ਰਾ ਨੂੰ ਕੀਤਾ ਮੁਅੱਤਲ ਲਖਨਊ/ਬਿਊਰੋ ਨਿਊਜ਼ : ਯੂਪੀ ਵਿੱਚ ਗੋਰਖਪੁਰ ਸਥਿਤ ਸਰਕਾਰੀ ਬਾਬਾ ਰਾਘਵ ਦਾਸ (ਬੀਆਰਡੀ) ਮੈਡੀਕਲ ਕਾਲਜ ਵਿੱਚ ਲੰਘੇ ਦਿਨਾਂ ਦੌਰਾਨ 63 ਤੋਂ ਵੱਧ ਬੱਚਿਆਂ ਦੀ ਮੌਤ ਕਾਰਨ ਚੌਤਰਫ਼ਾ ਆਲੋਚਨਾ ਤੋਂ ਬਾਅਦ ਹਰਕਤ ਵਿੱਚ ਆਈ ਸੂਬਾ ਸਰਕਾਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਮਿਸ਼ਰਾ ਨੂੰ …
Read More »ਹਿਮਾਚਲ ਵਿਚ ਦੋ ਬੱਸਾਂ ਉਤੇ ਡਿੱਗਿਆ ਪਹਾੜ, 46 ਮੌਤਾਂ
ਮੰਡੀ-ਪਠਾਨਕੋਟ ਕੌਮੀ ਮਾਰਗ’ਤੇ ਵਾਪਰਿਆ ਹਾਦਸਾ ਮੰਡੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ- ਪਠਾਨਕੋਟ ਕੌਮੀ ਮਾਰਗ ਉੱਤੇ ਬੱਦਲ ਫੱਟਣ ਬਾਅਦ ਡਿੱਗੀਆਂ ਢਿੱਗਾਂ ਥੱਲੇ ਦੋ ਬੱਸਾਂ ਦੇ ਆ ਜਾਣ ਕਾਰਨ ਕਰੀਬ 46 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਵੀ ਮਲਬੇ ਦੇ ਥੱਲੇ ਆ ਗਏ। ਇਹ ਘਟਨਾ ਮੰਡੀ …
Read More »ਲੱਦਾਖ਼ ਵਿੱਚ ਭਾਰਤੀ ਤੇ ਚੀਨੀ ਫੌਜ ਆਹਮੋ-ਸਾਹਮਣੇ
ਚੀਨੀ ਸੈਨਿਕਾਂ ਦੀ ਭਾਰਤੀ ਇਲਾਕੇ ‘ਚ ਦਾਖਲ ਹੋਣ ਦੀ ਕੋਸ਼ਿਸ਼ ਨਾਕਾਮ ਪੇਈਚਿੰਗ/ਬਿਊਰੋ ਨਿਊਜ਼ ਚੀਨੀ ਫ਼ੌਜੀਆਂ ਵੱਲੋਂ ਲੱਦਾਖ਼ ਵਿੱਚ ਪੈਂਗੌਂਗ ਝੀਲ ਦੇ ਕੰਢੇ ਉਤੇ ਦੋ ਥਾਈਂ ਭਾਰਤੀ ਇਲਾਕੇ ਵਿੱਚ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਸਰਹੱਦੀ ਰਾਖਿਆਂ ਵੱਲੋਂ ਨਾਕਾਮ ਕਰ ਦੇਣ ਤੇ ਇਸ ਮੌਕੇ ਦੋਵਾਂ ਧਿਰਾਂ ਦੀ ਹੋਈ ਝੜਪ ਤੋਂ ਬਾਅਦ …
Read More »ਸਿੱਖ ਜਥੇਬੰਦੀ ‘ਵਰਲਡ ਸਿੱਖ ਪਾਰਲੀਮੈਂਟ’ ਦਾ ਗਠਨ
ਜਥੇਬੰਦੀ ਦਾ ਮੁੱਖ ਉਦੇਸ਼ ਸਿੱਖ ਕੌਮ ਵਾਸਤੇ ‘ਆਜ਼ਾਦ ਘਰ’ ਦੀ ਪ੍ਰਾਪਤੀ ਲੰਡਨ/ਬਿਊਰੋ ਨਿਊਜ਼ ਯੂਕੇ ਦੇ ਗੁਰਦੁਆਰੇ ਸ੍ਰੀ ਗੁਰੂ ਨਾਨਕ ਦੇਵ ਵਿੱਚ ਵੱਖ-ਵੱਖ ਮੁਲਕਾਂ ਦੇ ਸਿੱਖ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਵਿਸ਼ਵ ਪੱਧਰੀ ਸਿੱਖ ਜਥੇਬੰਦੀ ‘ਵਰਲਡ ਸਿੱਖ ਪਾਰਲੀਮੈਂਟ’ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 15 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ …
Read More »ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਹੋਵੇ : ਵਰਿੰਦਰ ਸ਼ਰਮਾ
ਸਾਂਪਲਾ ਨੇ ਦਿੱਤਾ ਭਰੋਸਾ, ਕਿਹਾ ਕੇਂਦਰ ਸਰਕਾਰ ਕਾਲੀ ਸੂਚੀ ‘ਤੇ ਮੁੜ ਵਿਚਾਰ ਕਰੇਗੀ ਜਲੰਧਰ : ਇੰਗਲੈਂਡ ਦੇ ਸ਼ਹਿਰ ਸਾਊਥਾਲ ਤੋਂ ਲੇਬਰ ਪਾਰਟੀ ਦੇ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਵਰਿੰਦਰ ਸ਼ਰਮਾ ਨੇ ਸਟੱਡੀ ਵੀਜ਼ਾ ਦੇ ਨਿਯਮਾਂ ਵਿਚ ਨਰਮੀ ਵਰਤਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿਚ ਰਹਿੰਦੇ ਪੰਜਾਬੀਆਂ ਦੀ …
Read More »