ਨੌਜਵਾਨਾਂ ਲਈ 50 ਹਜ਼ਾਰ ਨੌਕਰੀਆਂ ਦਾ ਕੀਤਾ ਐਲਾਨ ਗੁਰਦਾਸਪੁਰ/ਬਿਊਰੋ ਨਿਊਜ਼ 71ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਦੇ ਖੇਡ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਾਰੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ …
Read More »Monthly Archives: August 2017
ਪੰਜਾਬ ਸਰਕਾਰ ਦਾ ਫੈਸਲਾ
12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਵਜੋਂ ਮਨਾਇਆ ਜਾਵੇਗਾ ਰਾਜ ਪੱਧਰੀ ਛੁੱਟੀ ਦਾ ਵੀ ਕੀਤਾ ਐਲਾਨ ਟਿੱਬਰੀ ਛਾਉਣੀ/ਬਿਊਰੋ ਨਿਊਜ਼ 1897 ਨੂੰ 12 ਸਤੰਬਰ ਵਾਲੇ ਦਿਨ ਹੋਈ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸੰਦਰਭ ਵਿਚ ਪੰਜਾਬ ਸਰਕਾਰ 12 ਸਤੰਬਰ ਵਾਲੇ ਦਿਨ ਨੂੰ ਸਾਰਾਗੜ੍ਹੀ ਦਿਵਸ ਵਜੋਂ ਮਨਾਵੇਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਮਲੇਰਕੋਟਲਾ ‘ਚ ਮੁਸਲਿਮ ਭਾਈਚਾਰੇ ਨੇ ਮਨਾਇਆ ਭਾਰਤ ਦਾ ਆਜ਼ਾਦੀ ਦਿਵਸ
ਮਦਰੱਸਿਆਂ ‘ਤੇ ਫਹਿਰਾਇਆ ਤਿਰੰਗਾ ਮਲੇਰਕੋਟਲਾ/ਬਿਊਰੋ ਨਿਊਜ਼ ਦੇਸ਼ ਭਰ ਵਿਚ ਜਿੱਥੇ ਭਾਰਤ ਦਾ ਆਜ਼ਾਦੀ ਦਿਹਾੜਾ ਬੜੇ ਹੀ ਧੂਮ ਧੂਮ ਨਾਲ ਮਨਾਇਆ ਗਿਆ, ਉੱਥੇ ਹੀ ਪੰਜਾਬ ਦੇ ਮਾਲੇਰਕੋਟਲਾ ਵਿਚ ਵੀ ਮੁਸਲਿਮ ਭਾਈਚਾਰੇ ਵੱਲੋਂ ਇਸ ਦਿਨ ਨੂੰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮਦਰੱਸਿਆਂ ‘ਤੇ ਤਿਰੰਗਾ ਫਹਿਰਾਇਆ ਗਿਆ ਤੇ ਦੇਸ਼ ਭਗਤੀ ਦੇ ਗੀਤ …
Read More »ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਦੇਹਾਂਤ
ਭਲਕੇ ਬੁੱਧਵਾਰ ਨੂੰ ਹੋਵੇਗਾ ਸਸਕਾਰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਵਿਅਕਤੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਅੱਜ ਦਿਹਾਂਤ ਹੋ ਗਿਆ । ਉਹ ਮੁਹਾਲੀ ਦੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿੱਚ ਜੇਰੇ ਇਲਾਜ ਸਨ ਜਿੱਥੇ ਦੁਪਹਿਰ 2 …
Read More »ਚੰਡੀਗੜ੍ਹ ‘ਚ ਦਿਨ ਦਿਹਾੜੇ 8ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ
ਪੁਲਿਸ ਵੱਲੋਂ ਮਾਮਲਾ ਦਰਜ, ਦੋਸ਼ੀ ਦੀ ਭਾਲ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਜ਼ਾਦੀ ਦਿਹਾੜੇ ‘ਤੇ ਅੱਜ ਚੰਡੀਗੜ੍ਹ ਵਿੱਚ ਇੱਕ ਹੋਰ ਸ਼ਰਮਨਾਕ ਤੇ ਦਿਲ ਕੰਬਾਊ ਘਟਨਾ ਵਾਪਰ ਗਈ। ਜਾਣਕਾਰੀ ਮੁਤਾਬਿਕ ਸੈਕਟਰ 23 ਮਾਡਲ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ 15 ਅਗਸਤ ਆਜ਼ਾਦੀ ਦਿਹਾੜੇ ਦਾ ਪ੍ਰੋਗਰਾਮ ਵੇਖਣ ਲਈ ਆਪਣੇ ਸਕੂਲ ਜਾ ਰਹੀ ਸੀ ਤਾਂ …
Read More »ਈਡੀ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ‘ਤੇ ਕੱਸਿਆ ਸਿਕੰਜਾ
ਵਿਦੇਸ਼ਾਂ ਤੋਂ ਆਏ ਪੈਸੇ ਬਾਰੇ 30 ਦਿਨਾਂ ‘ਚ ਮੰਗਿਆ ਜਵਾਬ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਈ.ਡੀ. ਨੇ ਫੌਰਨ ਐਕਸਚੇਂਜ ਮੈਨੇਜਮੇਂਟ ਐਕਟ ਤਹਿਤ ਕਾਰਨ ਦੱਸੋ ਨੋਟਿਸ ਭੇਜ ਕੇ 30 ਦਿਨਾਂ ਦੇ ਅੰਦਰ-ਅੰਦਰ ਜਵਾਬ ਮੰਗਿਆ ਹੈ। ਇਹ ਮਾਮਲਾ ਵਿਦੇਸ਼ਾਂ ਤੋਂ ਲੱਖਾਂ ਵਿੱਚ ਪ੍ਰਾਪਤ ਕੀਤੀ ਰਕਮ ਨਾਲ ਸਬੰਧਤ ਹੈ। ਡੇਢ ਸਾਲ …
Read More »ਭਾਰਤ-ਪਾਕਿ ਸਰਹੱਦ ‘ਤੇ ਆਜ਼ਾਦੀ ਦਿਵਸ ਮੌਕੇ ਬੀਐਸਐਫ ਅਤੇ ਪਾਕਿ ਰੇਂਜਰਜ਼ ਨੇ ਖੁਸ਼ੀ ਕੀਤੀ ਸਾਂਝੀ
ਭਾਰਤ ਦੇ ਆਜ਼ਾਦੀ ਦਿਵਸ ਦੀਆਂ ਦਿੱਤੀਆਂ ਵਧਾਈਆਂ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿੱਚ ਚੱਲ ਰਹੇ ਤਣਾਅ ਦੇ ਬਾਵਜੂਦ ਦੋਵਾਂ ਮੁਲਕਾਂ ਦੇ ਕੁਝ ਖਾਸ ਤਿਉਹਾਰ ਤੇ ਆਜ਼ਾਦੀ ਦਿਹਾੜੇ ਸਰਹੱਦ ਦੇ ਦੋਵੇਂ ਪਾਸੇ ਤਾਇਨਾਤ ਸੁਰੱਖਿਆ ਬਲਾਂ ਵੱਲੋਂ ਮਿਲ ਕੇ ਮਨਾਏ ਜਾਂਦੇ ਹਨ। ਦੋਸਤੀ ਤੇ ਪਿਆਰ ਦਾ ਸੰਦੇਸ਼ ਦਿੰਦਾ ਅਜਿਹਾ ਹੀ ਦ੍ਰਿਸ਼ ਅਟਾਰੀ ਸਰਹੱਦ ‘ਤੇ …
Read More »ਹਿਮਾਚਲ ‘ਚ ਦੋ ਬੱਸਾਂ ‘ਤੇ ਡਿੱਗਿਆ ਪਹਾੜ, 46 ਮੌਤਾਂ
ਮੰਡੀ-ਪਠਾਨਕੋਟ ਕੌਮੀ ਮਾਰਗ ‘ਤੇ ਵਾਪਰਿਆ ਹਾਦਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਮੰਡੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੰਡੀ-ਪਠਾਨਕੋਟ ਕੌਮੀ ਮਾਰਗ ਉੱਤੇ ਬੱਦਲ ਫੱਟਣ ਤੋਂ ਬਾਅਦ ਡਿੱਗੀਆਂ ਢਿੱਗਾਂ ਥੱਲੇ ਦੋ ਬੱਸਾਂ ਦੇ ਆ ਜਾਣ ਕਾਰਨ ਕਰੀਬ 46 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਇਹ ਹਾਦਸਾ ਸ਼ਨੀਵਾਰ-ਐਤਵਾਰ ਵਾਲੀ ਵਿਚਕਾਰਲੀ ਰਾਤ …
Read More »ਵਿਵਾਦਤ ਐਸਪੀ ਸਲਵਿੰਦਰ ਸਿੰਘ ਨੂੰ ਕੈਪਟਨ ਸਰਕਾਰ ਨੇ ਸੇਵਾ ਮੁਕਤ ਕਰਨ ਦਾ ਲਿਆ ਫੈਸਲਾ
ਪਠਾਨਕੋਟ ਦਹਿਸ਼ਤੀ ਹਮਲੇ ਦੌਰਾਨ ਚਰਚਾ ‘ਚ ਆਏ ਸਨ ਸਲਵਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੇ ਵਿਵਾਦਾਂ ਵਿੱਚ ਘਿਰੇ ਐਸਪੀ ਸਲਵਿੰਦਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਇਸ ਸਬੰਧੀ ਪੰਜਾਬ ਦੇ …
Read More »ਬਠਿੰਡਾ ‘ਚ ਵੀ ਹੁਣ ਬਣਨਗੇ ਪਾਸਪੋਰਟ
ਹਰਸਿਮਰਤ ਬਾਦਲ ਵੱਲੋਂ ਡਾਕਘਰ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਮੁੱਖ ਡਾਕਘਰ ਵਿਚ ‘ਡਾਕਘਰ ਪਾਸਪੋਰਟ ਸੇਵਾ ਕੇਂਦਰ’ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪਾਸਪੋਰਟ ਸੇਵਾ ਕੇਂਦਰ ਦੇ ਰੂਪ …
Read More »