Breaking News
Home / 2017 / August (page 30)

Monthly Archives: August 2017

ਸੁਪਰੀਮ ਕੋਰਟ ਨੇ ਸਹਾਰਾ ਨੂੰ ਦਿੱਤਾ ਝਟਕਾ

ਕਿਹਾ, ਐਂਬੀ ਵੈਲੀ ਦੀ ਨਿਲਾਮੀ ਪ੍ਰਕਿਰਿਆ ਨਹੀਂ ਰੁਕੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਹਾਰਾ ਦੇ ਇਕ ਕੇਸ ਦੀ ਸੁਣਵਾਈ ਕਰਦਿਆਂ ਕਿਹਾ ਕਿ ਐਂਬੀ ਵੈਲੀ ਦੀ ਨਿਲਾਮੀ ਪ੍ਰਕਿਰਿਆ ਨਹੀਂ ਰੁਕੇਗੀ। ਅਦਾਲਤ ਨੇ ਸਹਾਰਾ ਮੁਖੀ ਦੀ ਨਿਲਾਮੀ ਪ੍ਰਕਿਰਿਆ ‘ਤੇ ਰੋਕ ਲਾਉਣ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ। ਹੁਣ 14 ਅਗਸਤ …

Read More »

ਵੈਂਕਈਆ ਨਾਇਡੂ ਬਣੇ 13ਵੇਂ ਉਪ ਰਾਸ਼ਟਰਪਤੀ

ਗੋਪਾਲ ਕ੍ਰਿਸ਼ਨ ਗਾਂਧੀ ਨੂੰ ਵੱਡੇ ਫਰਕ ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਐਨਡੀਏ ਉਮੀਦਵਾਰ ਵੈਂਕਈਆ ਨਾਇਡੂ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣ ਲਿਆ ਗਿਆ। ਉਨ੍ਹਾਂ ਨੂੰ ਵਿਰੋਧੀ ਉਮੀਦਵਾਰ ਗੋਪਾਲਕ੍ਰਿਸ਼ਨ ਗਾਂਧੀ ਦੇ ਮੁਕਾਬਲੇ ਦੋ ਤਿਹਾਈ ਤੋਂ ਵੱਧ ਵੋਟਾਂ ਮਿਲੀਆਂ। ਆਂਧਰਾ ਪ੍ਰਦੇਸ਼ ਨਾਲ ਸਬੰਧਤ 68 ਸਾਲਾ ਭਾਜਪਾ ਆਗੂ ਨੂੰ ਕੁੱਲ ਭੁਗਤੀਆਂ 771 …

Read More »

ਨਵੇਂ ਨੋਟਾਂ ‘ਤੇ ਰਾਜ ਸਭਾ ‘ਚ ਵਿਰੋਧੀ ਧਿਰ ਨੇ ਕੀਤਾ ਹੰਗਾਮਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ਨੇ ਨੋਟਬੰਦੀ ਤੋਂ ਬਾਅਦ ਦੇਸ਼ ਵਿੱਚ ਜਾਰੀ ਕੀਤੇ ਗਏ 500 ਤੇ 2000 ਰੁਪਏ ਦੇ ਨੋਟ ਦੋ ਕਿਸਮਾਂ ਦੇ ਛਾਪੇ ਜਾਣ ਦੇ ਦੋਸ਼ ਲਾਉਂਦਿਆਂ ਰਾਜ ਸਭਾ ਵਿੱਚ ਜ਼ੋਰਦਾਰ ਹੰਗਾਮਾ ਕੀਤਾ ਅਤੇ ਇਸ ਕਾਰਨ ਚਾਰ ਵਾਰ ਸਦਨ ਦੀ ਕਾਰਵਾਈ ਉਠਾਉਣੀ ਪਈ। ਕਾਂਗਰਸੀ ਮੈਂਬਰਾਂ ਨੇ ਤ੍ਰਿਣਮੂਲ ਕਾਂਗਰਸ …

Read More »

ਅਮਿਤ ਸ਼ਾਹ ਦਾ ਗੁਜਰਾਤ ਮਿਸ਼ਨ ‘ਫੇਲ’

ਅਹਿਮਦ ਪਟੇਲ ਦੀ ਜਿੱਤ ਨਾ ਰੋਕ ਸਕੇ ਭਾਜਪਾ ਪ੍ਰਧਾਨ ਗਾਂਧੀਨਗਰ : ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਰਾਜ ਸਭਾ ਲਈ ਗੁਜਰਾਤ ਮਿਸ਼ਨ ਫੇਲ੍ਹ ਹੋ ਗਿਆ ਹੈ ਅਤੇ ਉਹ ਸੀਨੀਅਰ ਕਾਂਗਰਸ ਆਗੂ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਸਕੱਤਰ ਅਹਿਮਦ ਪਟੇਲ ਨੂੰ ਰਾਜ ਸਭਾ ਦਾ ਮੈਂਬਰ ਬਣਨ ਤੋਂ ਰੋਕਣ ਵਿਚ ਨਾਕਾਮ …

Read More »

ਰਾਹੁਲ ਗਾਂਧੀ ਨੇ ਕੈਪਟਨ ਨਾਲ ਮਾਤਾ ਮਹਿੰਦਰ ਕੌਰ ਦੇ ਦੇਹਾਂਤ ‘ਤੇ ਕੀਤਾ ਦੁੱਖ ਪ੍ਰਗਟ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਵਜ਼ਾਰਤ ਵਿੱਚ ਵਾਧਾ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਮੀਤ ਪ੍ਰਧਾਨ ਮੁੱਖ ਮੰਤਰੀ ਨੂੰ ਕਪੂਰਥਲਾ ਹਾਊਸ ਨਵੀਂ ਦਿੱਲੀ ਵਿੱਚ ਮਿਲੇ ઠਸਨ ਅਤੇ ਉਨ੍ਹਾਂ ਨੇ ਕੈਪਟਨ ਨਾਲ ਉਨ੍ਹਾਂ ਦੀ …

Read More »

ਪੰਜਾਬ ਲਈ ਨੁਕਸਾਨਦੇਹ ਵੀ ਰਿਹਾ ਹਰਾ ਇਨਕਲਾਬ

ਡਾ. ਸਵਰਾਜ ਸਿੰਘ ਪਿਛਲੀ ਇਕ ਸਦੀ ਦੌਰਾਨ ਜਿਨ੍ਹਾਂ ਘਟਨਾਵਾਂ ਨੇ ਪੰਜਾਬ ਤੇ ਪੰਜਾਬੀਆਂ, ਖਾਸ ਕਰਕੇ ਸਿੱਖਾਂ ਦਾ ਸਭ ਤੋਂ ਵੱਧ ਨੁਕਸਾਨ ਕੀਤਾ, ਉਹ ਹਨ 1947 ਵਿੱਚ ਪੰਜਾਬ ਦੀ ਵੰਡ ਅਤੇ ਹਰਾ ਇਨਕਲਾਬ। ਇਨ੍ਹਾਂ ਦੋਵਾਂ ਵਿੱਚ ਸਾਂਝੀ ਕੜੀ ਇਹ ਹੈ ਕਿ ਦੋਵੇਂ ਸਾਮਰਾਜੀ ਨੀਤੀਆਂ ਦਾ ਨਤੀਜਾ ਸਨ। ਪੰਜਾਬ ਦੀ ਸੰਤਾਲੀ ਵਾਲੀ …

Read More »

ਆਖਰ ਗ੍ਰਿਫ਼ਤ ‘ਚ ਆਇਆ ਵਿਕਾਸ

ਚੰਡੀਗੜ੍ਹ ਪੁਲਿਸ ਨੇ ਹਾਸਲ ਕੀਤਾ ਦੋ ਦਿਨਾ ਰਿਮਾਂਡ, ਲਾਈਆਂ ਧਾਰਾਵਾਂ ਅਨੁਸਾਰ ਦੋਸ਼ ਹੋਏ ਸਾਬਤ ਤਾਂ ਹੋ ਸਕਦੀ ਹੈ 7 ਸਾਲਾ ਕੈਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਆਈ. ਏ. ਐੱਸ. ਅਫਸਰ ਦੀ ਧੀ ਨਾਲ ਛੇੜਛਾੜ ਮਾਮਲੇ ਵਿਚ ਗ੍ਰਿਫਤਾਰ ਕੀਤੇ ਵਿਕਾਸ ਬਰਾਲਾ ਅਤੇ ਅਸ਼ੀਸ਼ ਕੁਮਾਰ ਨੂੰ ਵੀਰਵਾਰ ਵਾਲੇ ਦਿਨ ਅਦਾਲਤ ਵਿਚ ਪੇਸ਼ …

Read More »

ਗ੍ਰਿਫ਼ਤਾਰੀ ਤੋਂ ਪਹਿਲਾਂ ਕਿੰਝ ਚਲੇ ਗਏ ਸਿਆਸੀ ਦਾਅ-ਇੰਝ ਸਮਝੋ

ਬੇਟਾ ਬਚਾਓ, ਬੇਟੀ ਨੂੰ ਬਦਨਾਮ ਕਰੋ ਕਿਉਂਕਿ ਵਿਕਾਸ ਬਰਾਲਾ ਹਰਿਆਣਾ ਸੂਬੇ ‘ਚ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਦਾ ਮੁੰਡਾ ਹੈ ਕਿਉਂਕਿ ਉਸ ਨੇ ਰਾਤ ਨੂੰ ਇਕੱਲਿਆਂ ਨਿਕਲਣ ਦਾਦਮ ਦਿਖਾਇਆ ਹੈ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਅਸ਼ੀਸ਼ ਕੁਮਾਰ ਨੇ ਸ਼ੁੱਕਰਵਾਰ ਦੇਰ ਰਾਤ …

Read More »

ਜਾਂਦੀ ਵਾਰੀ ਹੀ ਸਹੀ ਸੱਚ ਬੋਲ ਗਏ ਅੰਸਾਰੀ

ਦੇਸ਼ ਵਿਚ ਘੱਟ ਗਿਣਤੀ ਭਾਈਚਾਰਾ ਸੁਰੱਖਿਅਤ ਨਹੀਂ : ਹਾਮਿਦ ਅੰਸਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਉਪ ਰਾਸ਼ਟਰਪਤੀ ਰਹੇ ਹਾਮਿਦ ਅੰਸਾਰੀ ਨੇ ਅਹੁਦਾ ਛੱਡਣ ਸਮੇਂ ਆਪਣੇ ਅੰਦਰ ਦਬਾਇਆ ਸੱਚ ਜਨਤਕ ਕਰ ਦਿੱਤਾ। ਬਤੌਰ ਉਪ ਰਾਸ਼ਟਰਪਤੀ ਕਾਰਜਕਾਲ ਪੂਰਾ ਹੋਣ ‘ਤੇ ਵਿਦਾਇਗੀ ਸਮਾਰੋਹ ਦੌਰਾਨ ਹਾਮਿਦ ਅੰਸਾਰੀ ਨੇ ਚਿੰਤਾ ਪ੍ਰਗਟਾਈ ਕਿ ਦੇਸ਼ ‘ਚ ਘੱਟ …

Read More »

ਕੇਂਦਰ ਸਰਕਾਰ ਦਾ ਪੰਜਾਬ ਤੇ ਪੰਜਾਬੀਅਤ ਵਿਰੋਧੀ ਚਿਹਰਾ ਆਇਆ ਸਾਹਮਣੇ

‘ਭਾਰਤ ਛੱਡੋ ਅੰਦੋਲਨ’ ਦੀ 75ਵੀਂ ਵਰ੍ਹੇਗੰਢ ‘ਤੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਨਹੀਂ ਦਿੱਤਾ ਬੋਲਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਕ ਵਾਰ ਫਿਰ ਪੰਜਾਬ ਅਤੇ ਪੰਜਾਬੀਅਤ ਵਿਰੋਧੀ ਚਿਹਰਾ ਉਸ ਸਮੇਂ ਸਾਹਮਣੇ ਆ ਗਿਆ ਜਦੋਂ ‘ਭਾਰਤ ਛੱਡੋ ਅੰਦੋਲਨ’ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ …

Read More »