Breaking News
Home / 2017 / August (page 31)

Monthly Archives: August 2017

ਵਿਦੇਸ਼ ਆਉਣ ਲਈ ਹੁਣ ਮਿਲੇਗੀ ਤਿੰਨ ਮਹੀਨਿਆਂ ਦੀ ਹੀ ਛੁੱਟੀ

ਜਲੰਧਰ : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਹੁਣ ਸਿੱਖਿਆ ਹਾਸਲ ਕਰਨ ਤੇ ਵਿਦੇਸ਼ਾਂ ਵਿਚ ਲੰਬੀਆਂ ਛੁੱਟੀਆਂ ‘ਤੇ ਜਾਣ ਲਈ ਸਪੱਸ਼ਟੀਕਰਨ ਦੇਣਾ ਪਵੇਗਾ। ਸਿੱਖਿਆ ਵਿਭਾਗ ਵਲੋਂ ਸਕੂਲ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਵਿਦੇਸ਼ ਜਾਣ ਲਈ ਸਿਰਫ ਤਿੰਨ ਮਹੀਨੇ ਦੀ ਹੀ ਛੁੱਟੀ ਦਿੱਤੀ ਜਾਵੇਗੀ। ਹਾਲੇ ਤੱਕ ਹੁੰਦਾ ਇਹ ਸੀ …

Read More »

ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਪੁਲਿਸ ਮਹਿਕਮੇ ਦੀ ਮੰਗ ਕਰਦਿਆਂ ਮਜੀਠੀਆ ‘ਤੇ ਵਿੰਨਿਆ ਨਿਸ਼ਾਨਾ

‘ਮੈਂ ਤਾਂ ਲੰਬੂ ਦਾ ਧੂੰਆਂ ਕੱਢ ਦਿਆਂ’ ਅੰਮ੍ਰਿਤਸਰ : ਰੱਖੜ ਪੁੰਨਿਆ ‘ਤੇ ਬਾਬਾ ਬਕਾਲਾ ਵਿਚ ਹੋਈ ਕਾਨਫਰੰਸ ਵਿਚ ਕਾਂਗਰਸ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲਿਆ। ਕਾਨਫਰੰਸ ‘ਚ ਕੈਪਟਨ ਅਮਰਿੰਦਰ ਦੀ ਗੈਰਹਾਜ਼ਰੀ ਵਿਚ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ ਦੀਆਂ ਜਬਰ ਵਿਰੋਧੀਆਂ ਰੈਲੀਆਂ ‘ਤੇ ਜੰਮਕੇ ਨਿਸ਼ਾਨਾ …

Read More »

ਕਿਸਾਨਾਂ ਦਾ ਕਰਜ਼ਾ ਮੁਆਫ਼ੀ ਮੁੱਦਾ ਲੈ ਕੇ ਅਮਰਿੰਦਰ ਪਹੁੰਚੇ ਮੋਦੀ ਦਰਬਾਰ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫਆਰਬੀਐਮ) ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਤਾਂ ਕਿ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਪੂਰੀ ਕਰ ਸਕੇ। ਉਨ੍ਹਾਂ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਪੌਣ-ਪਾਣੀ ਤਬਦੀਲੀ, ਮਨੁੱਖੀ ਜੀਵਨ ਅਤੇ ਕੁਦਰਤ ਨਾਲ ਖਿਲਵਾੜ

ਗੁਰਮੀਤ ਪਲਾਹੀ ਕੁਝ ਦਿਨ ਪਹਿਲਾਂ ਮੌਸਮ ਵਿਭਾਗ ਵੱਲੋਂ ਦੇਸ਼ ‘ਚ ਭਰਵੇਂ ਮੀਂਹ ਪੈਣ ਅਤੇ ਕੁਝ ਹਿੱਸਿਆਂ ‘ਚ ਹੜ੍ਹ ਆਉਣ ਦੀ ਚਿਤਾਵਨੀ ਦਿੱਤੀ ਗਈ ਸੀ। ਦੇਸ਼ ਦੇ ਵੱਖ-ਵੱਖ ਹਿੱਸਿਆਂ ਸਮੇਤ ਪੰਜਾਬ ਵਿੱਚ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਵਿੱਚ ਗੜੇਮਾਰੀ ਵੀ ਹੋਈ ਹੈ। ਜ਼ਿਆਦਾ ਮੀਂਹ ਕਾਰਨ ਪਹਾੜਾਂ ਤੋਂ ਲੈ …

Read More »

ਦੋ ਸਿੱਖ ਮਹਾਰਾਜਿਆਂ ਦੇ ਜੀਵਨ ਆਧਾਰਿਤ ਨਾਵਲ ਅਤੇ ਫ਼ਿਲਮ ‘ਤੇ ਖ਼ੂਬ ਚੱਲ ਰਹੀ ਹੈ ਲੋਕ-ਚਰਚਾ

ਡਾ. ਸੁਖਦੇਵ ਸਿੰਘ ਝੰਡ ਬਲਦੇਵ ਸਿੰਘ ਸੜਕਨਾਮਾ ਦਾ ਮਹਾਰਾਜਾ ਰਣਜੀਤ ਸਿੰਘ ਬਾਰੇ ਲਿਖਿਆ ਨਾਵਲ ‘ਸੂਰਜ ਦੀ ਅੱਖ’ ਅਤੇ ਮਹਾਰਾਜਾ ਦਲੀਪ ਸਿੰਘ ਬਾਰੇ ਕਵੀਰਾਜ਼ ਤੇ ਉਨ੍ਹਾਂ ਦੀ ਟੀਮ ਵੱਲੋਂ ‘ਹੌਲੀਵੁੱਡ’ ਦੇ ਵੱਡੇ ਬੈਨਰ ਹੇਠ ਬਣਾਈ ਗਈ ਫ਼ਿਲਮ ‘ਬਲੈਕ ਪ੍ਰਿੰਸ’ ਦੋਵੇਂ ਹੀ ਅੱਜਕੱਲ੍ਹ ਖ਼ੂਬ ਚਰਚਾ ਵਿਚ ਹਨ। ਇਹ ਨਾਵਲ ਭਾਵੇਂ ਮੈਨੂੰ ਅਜੇ …

Read More »

ਉਦਾਸ ਪਲਾਂ ਦੇ ਅੰਗ-ਸੰਗ :ਦਾਦੀ ਸਾਡਾ ਦਾਦਾ ਕਦੋਂ ਠੀਕ ਹੋਊ?

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਸਾਰੇ ਹਸਪਤਾਲਾਂ ਵਿਚੋਂ ਇਹੋ ਜੁਆਬ ਮਿਲਿਆ ਸੀ ਕਿ ਹੁਣ ਘਰੇ ਲਿਜਾ ਕੇ ਸੇਵਾ ਕਰੋ ਇਹਨਾਂ ਦੀ, ਬਸ ਰੱਬ ਆਸਰੇ ਹਨ ਤੁਹਾਡੇ ਪਿਤਾ ਜੀ। ਕੋਈ ਚਾਰਾ ਨਾ ਚਲਦਾ ਵੇਖ ਘਰ ਲਿਆ ਪਾਏ। ਸਾਨੂੰ ਘਰ ਦੇ ਜੀਆਂ ਨੂੰ ਚੰਗੀ ਤਰ੍ਹਾਂ ਪਤਾ ਲੱਗ ਚੁੱਕਾ ਸੀ ਕਿ ਪਿਤਾ …

Read More »

ਕੀ ਸੁਪਰ ਵੀਜਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ 416-400-9997 ਕੈਨੇਡਾ ਸਰਕਾਰ ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ ਪਰ ਉਸ ਦੇ ਬਦਲ ਵਿਚ ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ …

Read More »

ਟੈਕਸ ਸਕੈਮ ਕੀ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ?

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਫਾਈਲ ਕਰਨ ਤੋਂ ਬਾਅਦ ਸੀ ਆਰ ਏ ਜਾਂ ਕਨੇਡਾ ਰੈਵੀਨਯੂ ਏਜੰਸੀ ਵਲੋਂ ਫੈੇਸਲਾ ਜਾਂ ਨੋਟਿਸ ਆਫ ਅਸੈਸਮੈਂਟ ਆਉਦੇ ਹਨ। ਇਸ ਸਮੇਂ ਹੀ ਫਰਾਡ ਕਰਨ ਵਾਲੇ ਠੱਗ ਵੀ ਸਰਗਰਮ ਹੋ …

Read More »

ਹਾਮਿਦ ਅਨਸਾਰੀ ਦੇ ਬਿਆਨ ਤੋਂ ਭੜਕੀ ਭਾਜਪਾ

ਕਿਹਾ ਸੀ, ਭਾਰਤ ‘ਚ ਮੁਸਲਮਾਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ ਭਾਜਪਾ ਦਾ ਕਹਿਣਾ, ਮੁਸਲਿਮ ਭਾਈਚਾਰੇ ਲਈ ਭਾਰਤ ਸਭ ਤੋਂ ਵਧੀਆ ਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਰਾਜ ਸਭਾ ਵਿਚ ਅੱਜ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੂੰ ਵਿਦਾਇਗੀ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ …

Read More »

ਕੈਪਟਨ ਅਮਰਿੰਦਰ ਨੇ ਅਕਾਲੀਆਂ ਤੇ ਮਜੀਠੀਆ ਨੂੰ ਲਿਆ ਲੰਮੇ ਹੱਥੀਂ

ਕਿਹਾ, ਮਜੀਠੀਆ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਕਾਲੀ ਦਲ ਤੇ ਖਾਸਕਰ ਬਿਕਰਮ ਸਿੰਘ ਮਜੀਠੀਆ ‘ਤੇ ਜੰਮ ਕੇ ਵਰ੍ਹੇ । ਕੈਪਟਨ ਨੇ ਕਿਹਾ ਹੈ ਕਿ ਅਕਾਲੀਆਂ ਦੇ ਕਹਿਣ ‘ਤੇ ਕਿਸੇ ਵੀ ਐਸ.ਐਚ.ਓ. ਜਾਂ ਪੁਲਿਸ ਅਫਸਰ ਨੂੰ ਨਹੀਂ ਬਦਲਿਆ ਜਾਏਗਾ। ਕੈਪਟਨ ਨੇ ਮਜੀਠੀਆ …

Read More »