Breaking News
Home / 2017 / August / 11

Daily Archives: August 11, 2017

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਚੁੱਕੀ ਅਹੁਦੇ ਦੀ ਸਹੁੰ

ਨਾਇਡੂ ਆਜ਼ਾਦ ਭਾਰਤ ਵਿਚ ਜਨਮ ਲੈਣ ਵਾਲੇ ਪਹਿਲੇ ਉਪ ਰਾਸ਼ਟਰਪਤੀ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਐਮ. ਵੈਂਕਈਆ ਨਾਇਡੂ ਨੇ ਅੱਜ ਦੇਸ਼ ਦੇ 13ਵੇਂ ਉਪ-ਰਾਸ਼ਟਰਪਤੀ ਦੇ ਤੌਰ ‘ਤੇ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਨਾਇਡੂ ਨੇ ਉਪ-ਰਾਸ਼ਟਰਪਤੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ …

Read More »

ਪ੍ਰਕਾਸ਼ ਸਿੰਘ ਬਾਦਲ ਦੇ ਵਿਦੇਸ਼ ‘ਚ ਹੋਏ ਇਲਾਜ ਦੇ ਬਿੱਲਾਂ ਦਾ ਬੋਝ ਕੈਪਟਨ ਸਰਕਾਰ ‘ਤੇ ਪਿਆ

ਸਾਬਕਾ ਮੁੱਖ ਮੰਤਰੀ ਨੇ 18 ਲੱਖ ਰੁਪਏ ਦੇ ਬਿੱਲ ਕਰਵਾਏ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਦੇਸ਼ੀ ਇਲਾਜ ਦੇ ਕਰੀਬ 18 ਲੱਖ ਰੁਪਏ ਬਿਲਾਂ ਦਾ ਝਟਕਾ ਲੱਗਾ ਹੈ। ਕੈਪਟਨ ਸਰਕਾਰ ਨੇ ਹੁਣ ਮੁੱਖ ਮੰਤਰੀ ਅਤੇ ਵਜ਼ੀਰਾਂ ਦੇ ਮੈਡੀਕਲ ਬਿੱਲ ਪੱਲਿਓਂ ਨਾ ਦੇਣ …

Read More »

ਡੋਨਾਲਡ ਟਰੰਪ ਦੀ ਬੇਟੀ ਨਵੰਬਰ ‘ਚ ਤਿੰਨ ਦਿਨ ਲਈ ਆਵੇਗੀ ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤਾ ਸੀ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਇਸ ਸਾਲ ਨਵੰਬਰ ਵਿਚ ਭਾਰਤ ਆ ਰਹੀ ਹੈ। ਇਵਾਂਕਾ 28 ਤੋਂ 30 ਨਵੰਬਰ ਤੱਕ ਹੈਦਰਾਬਾਦ ਵਿਚ ਹੋਣ ਵਾਲੇ ਸਮਾਗਮ ਵਿਚ ਅਮਰੀਕੀ ਡੈਲੀਗੇਸ਼ਨ ਦੀ ਅਗਵਾਈ ਕਰਨਗੇ। ਚੇਤੇ ਰਹੇ ਕਿ ਜਦੋਂ ਨਰਿੰਦਰ ਮੋਦੀ ਅਮਰੀਕਾ …

Read More »

ਭਾਰਤ ਤੇ ਚੀਨ ਵਿਚਾਲੇ ਟਕਰਾਅ ਬਰਕਰਾਰ

ਚੀਨ ਨੇ ਡੋਕਲਾਮ ਤੋਂ ਸੈਨਾ ਪਿੱਛੇ ਹਟਾਉਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਵਾਦ ਨੂੰ ਲੈ ਕੇ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਚੀਨ ਨੇ ਡੋਕਲਾਮ ਤੋਂ ਸੈਨਾ ਪਿੱਛੇ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਚੀਨ ਨੂੰ ਡੋਕਲਾਮ ਵਿਚ ਢਾਈ ਸੌ …

Read More »

ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧੀਆਂ

ਹਰਿਆਣਾ ਭਾਜਪਾ ਪ੍ਰਧਾਨ ਦੇ ਬੇਟੇ ਨੇ ਛੇੜਛਾੜ ਤੋਂ ਪਹਿਲਾਂ ਖਰੀਦੀ ਸੀ ਸ਼ਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚਾਰ ਅਗਸਤ ਦੀ ਵਾਰਦਾਤ ਦੀ ਸੀਸੀਟੀਵੀ ਫੁਟੇਜ਼ ਬਰਾਮਦ ਹੋਈ ਹੈ। ਇਸ ਵਿੱਚ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ ਕਿ …

Read More »

ਪ੍ਰਦੂਸ਼ਣ ‘ਤੇ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਕਿਹਾ

ਬਿਨਾ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ ਤੋਂ ਗੱਡੀਆਂ ਦਾ ਬੀਮਾ ਨਾ ਨਵਿਆਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਦੂਸ਼ਣ ‘ਤੇ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਬਿਨਾ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ ਤੋਂ ਗੱਡੀਆਂ ਦਾ ਬੀਮਾ ਨਾ ਨਵਿਆਇਆ ਜਾਵੇ। ਇਹ ਜਾਣਕਾਰੀ ਇਸ ਮਾਮਲੇ ‘ਤੇ ਅਦਾਲਤ …

Read More »

ਸਿੱਧੂ ਦੀ ਕਿਰਕਰੀ :ਕੈਪਟਨ ਦੇ ਵਫਾਦਾਰਾਂ ਨੇ ਸਿੱਧੂ ਦਾ ਕੀਤਾ ਬਾਈਕਾਟ

ਜਲੰਧਰ/ਬਿਊਰੋ ਨਿਊਜ਼ : ਦੋਆਬੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਫ਼ਾਦਾਰ ਦੋ ਆਗੂਆਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਆਪਣੇ ਹਲਕਿਆਂ ਵਿਚ ਫੇਰੀਆਂ ਦਾ ਬਾਈਕਾਟ ਕਰ ਦਿੱਤਾ। ਇਸ ਨਾਲ ਪੰਜਾਬ ਕਾਂਗਰਸ ਦੀ ਫੁੱਟ ਜੱਗ-ਜ਼ਾਹਿਰ ਹੋ ਗਈ ਹੈ। ਸਿੱਧੂ ਸ਼ਾਹਕੋਟ ਹਲਕੇ ਦੇ ਪਿੰਡ ਸੀਚੇਵਾਲ ਵਿਚ ਵਾਤਾਵਰਨ ਪ੍ਰੇਮੀ …

Read More »

ਪੰਜਾਬ ਦੇ ਕਰਜ਼ਈ ਕਿਸਾਨਾਂ ਦੀ ਮੱਦਦ ਲਈ ਅੱਗੇ ਆਉਣ ਲੱਗੇ ਪਰਵਾਸੀ

‘ਆਪ’ ਦੇ ਵਫਦ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਸੱਦਣ ਲਈ ਰਾਜਪਾਲ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਪਰਵਾਸੀ ਪੰਜਾਬੀਆਂ ਨੂੰ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਵਿੱਚ ਹੱਥ ਵਟਾਉਣ ਦੀ ਅਪੀਲ ਨੂੰ ਬੂਰ ਪੈਣ ਲੱਗਾ …

Read More »

ਸਿਮਰਨਜੀਤ ਸਿੰਘ ਦਾ 26 ਜੁਲਾਈ ਨੂੰ ਹੋਇਆ ਸੀ ਅਮਰੀਕਾ ‘ਚ ਕਤਲ, ਮੁਹਾਲੀ ‘ਚ ਹੋਇਆ ਅੰਤਿਮ ਸਸਕਾਰ

ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਅਧਿਕਾਰੀ ਰਣਜੀਤ ਸਿੰਘ ਭੰਗੂ ਦੇ ਨੌਜਵਾਨ ਪੁੱਤਰ ਅਤੇ ਇੱਥੋਂ ਦੇ ਸੈਕਟਰ-70 ਦੇ ਵਸਨੀਕ ਸਿਮਰਨਜੀਤ ਸਿੰਘ ਭੰਗੂ (20) ਜਿਸ ਦਾ ਕੁੱਝ ਦਿਨ ਪਹਿਲਾਂ ਅਮਰੀਕਾ ਦੇ ਸੈਕਰਾਮੈਂਟੋ ઠਵਿੱਚ ਅਣਪਛਾਤੇ ਵਿਅਕਤੀਆਂ ਨੇ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦਾ ਮੰਗਲਵਾਰ ਨੂੰ ਮੁਹਾਲੀ …

Read More »

ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਲੋਂ ਲੜਕੀ ਨਾਲ ਛੇੜਛਾੜ ਦਾ ਮਾਮਲਾ

‘ਬੇਟਾ ਬਚਾਓ’ ਮੁਹਿੰਮ ਵਿੱਚ ਜੁਟੀ ਹਰਿਆਣਾ ਦੀ ਭਾਜਪਾ ਸਰਕਾਰ ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼-ਵਿਆਪੀ ઠ’ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦਾ ਆਗਾਜ਼ ਭਾਵੇਂ ਹਰਿਆਣਾ ਤੋਂ ਕੀਤਾ ਸੀ, ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਦੇ ਮਾਮਲੇ ਵਿੱਚ ਹਰਿਆਣਾ ਭਾਜਪਾ ਸਰਕਾਰ ਅਤੇ ਪਾਰਟੀ ‘ਬੇਟਾ ਬਚਾਓ’ …

Read More »