Breaking News
Home / 2017 / August / 16

Daily Archives: August 16, 2017

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਹੋਇਆ ਅੰਤਿਮ ਸਸਕਾਰ

ਗਿਆਨੀ ਫੂਲਾ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੌਂਪੀ ਗਈ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਅਨੰਦਪੁਰ ਸਾਹਿਬ ਵਿਖੇ ਸਿੱਖ ਧਰਮ ਦੇ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ …

Read More »

ਸਰਹੱਦ ‘ਤੇ ਚੀਨੀ ਫੌਜ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਸ਼ਰਾਰਤਾਂ

ਭਾਰਤੀ ਖੇਤਰ ‘ਚ ਦਾਖਲ ਹੋਣ ਦੀ ਕੀਤੀ ਕੋਸ਼ਿਸ਼ ਭਾਰਤੀ ਜਵਾਨਾਂ ਨੇ ਦਿੱਤਾ ਮੂੰਹ ਤੋੜ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦ ‘ਤੇ ਚੀਨੀ ਫੌਜ ਦੀਆਂ ਸ਼ਰਾਰਤਾਂ ਦਿਨੋਂ-ਦਿਨ ਵਧ ਰਹੀਆਂ ਹਨ। ਇਸ ਵਾਰ ਚੀਨੀ ਫ਼ੌਜ ਨੇ ਲਦਾਖ਼ ਦੇ ਪਾਨਗੋਂਗ ਝੀਲ ਦੇ ਕਿਨਾਰੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਭਾਰਤੀ ਫ਼ੌਜ ਨੇ …

Read More »

ਪੰਜਾਬ ਦੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਹੁਣ ਵਿਦਿਆਰਥੀ ਅਤੇ ਮਾਪਿਆਂ ਦੇ ਨਾਵਾਂ ‘ਚ ਸੋਧ ਸਕੂਲ ‘ਚ ਹੀ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਪੱਖੀ ਇਕ ਅਹਿਮ ਫੈਸਲਾ ਲੈਂਦਿਆ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਮ ਵਿੱਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀਆਂ ਨੂੰ ਦੇ ਦਿੱਤੀਆਂ ਹਨ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੀਤਾ ਹੈ। ਸ੍ਰੀਮਤੀ …

Read More »

ਹਾਮਿਦ ਅਨਸਾਰੀ ਤੇ ਬਡੂੰਗਰ ਦੇ ਘੱਟ ਗਿਣਤੀਆਂ ਦੇ ਸੁਰੱਖਿਅਤ ਨਾ ਹੋਣ ਦੇ ਦਾਅਵੇ ਨੂੰ ਹਰਸਿਮਰਤ ਬਾਦਲ ਨੇ ਦੱਸਿਆ ਗਲਤ

ਕਿਹਾ, ਦੇਸ਼ ਵਿਚ ਘੱਟ ਗਿਣਤੀਆਂ ਪੂਰੀ ਤਰ੍ਹਾਂ ਸੁਰੱਖਿਅਤ ਜਲੰਧਰ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਉਸ ਦਾਅਵੇ ਨੂੰ ਰੱਦ ਕੀਤਾ ਜਿਸ ਵਿਚ ਬਡੂੰਗਰ ਵੱਲੋਂ ਘੱਟ ਗਿਣਤੀ ਦੇ ਸੁਰੱਖਿਅਤ ਨਾ ਹੋਣ ਬਾਰੇ ਗੱਲ ਕੀਤੀ ਗਈ ਸੀ। ਹਰਸਿਮਰਤ ਬਾਦਲ ਨੇ ਕਿਹਾ ਪਤਾ ਨਹੀਂ ਬਡੂੰਗਰ …

Read More »

’84 ਕਤਲੇਆਮ ਦੀਆਂ ਪੁਰਾਣੀਆਂ ਫਾਈਲਾਂ ਮੁੜ ਖੁੱਲ੍ਹਣਗੀਆਂ

ਸੁਪਰੀਮ ਕੋਰਟ ਨੇ ਦੋ ਮੈਂਬਰੀ ਜਾਂਚ ਕਮੇਟੀ ਦਾ ਕੀਤਾ ਗਠਨ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਪੁਰਾਣੇ ਮਾਮਲਿਆਂ ਨੂੰ ਮੁੜ ਤੋਂ ਘੋਖਣ ਲਈ ਸੁਪਰੀਮ ਕੋਰਟ ਨੇ ਦੋ ਸੇਵਾ ਮੁਕਤ ਜੱਜਾਂ ਦੀ ਨਿਗਰਾਨੀ ਹੇਠ ਜਾਂਚ ਟੀਮ ਦਾ ਗਠਨ ਕੀਤਾ ਹੈ। ਜੋ ਕਿ ਤਿੰਨ ਮਹੀਨਿਆਂ ਵਿਚ ਅਦਾਲਤ ਨੂੰ ਆਪਣੀ ਰਿਪੋਰਟ ਸੌਂਪੇਗੀ। …

Read More »

ਪਾਕਿਸਤਾਨ ‘ਚ ਕ੍ਰਿਕਟ ਖਿਡਾਰੀ ਦੀ ਬਾਊਂਸਰ ਲੱਗਣ ਨਾਲ ਮੌਤ

ਪਾਕਿ ਕ੍ਰਿਕਟ ਬੋਰਡ ਨੇ ਟਵਿੱਟਰ ‘ਤੇ ਦਿੱਤੀ ਜਾਣਕਾਰੀ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਮਰਦਾਨ ਸ਼ਹਿਰ ਵਿਚ ਇਕ ਕਲੱਬ ਮੈਚ ਦੌਰਾਨ ਨੌਜਵਾਨ ਕ੍ਰਿਕਟ ਖਿਡਾਰੀ ਦੀ ਬਾਊਂਸਰ ਲੱਗਣ ਨਾਲ ਮੌਤ ਹੋ ਗਈ ਹੈ। ਜੂਬੈਰ ਅਹਿਮਦ ਨਾਮ ਦਾ ਇਹ ਕ੍ਰਿਕਟਰ 14 ਅਗਸਤ ਨੂੰ ਪਾਕਿਸਤਾਨ ਦੇ ਅਜ਼ਾਦੀ ਦਿਵਸ ਵਾਲੇ ਦਿਨ ਇਕ ਕਲੱਬ ਮੈਚ ਵਿਚ ਖੇਡ …

Read More »

ਕੈਪਟਨ ਅਮਰਿੰਦਰ ਪਠਾਨਕੋਟ ਅਤੇ ਗੁਰਦਾਸਪੁਰ ਵੱਲ ਜ਼ਿਆਦਾ ਧਿਆਨ ਦੇਣ ਲੱਗੇ

ਜ਼ਿਮਨੀ ਚੋਣ ਨੂੰ ਦੇਖਦਿਆਂ ਸਹੂਲਤਾਂ ਦੇ ਹੋਣ ਲੱਗੇ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦਾਸਪੁਰ ਅਤੇ ਪਠਾਨਕੋਟ ਵੱਲ ਅੱਜ ਕੱਲ੍ਹ ਜ਼ਿਆਦਾ ਧਿਆਨ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਵਿਚ ਗੱਡੀਆਂ ਦੇ ਆਉਣ-ਜਾਣ ਵਾਸਤੇ ਡਲਹੌਜ਼ੀ ਰੋਡ, ਰੇਲਵੇ ਸਟੇਸ਼ਨ ਦੀ ਵਰਤੋਂ ਤੇ ਵਿਕਾਸ ਦੀ ਆਗਿਆ ਦੇਣ …

Read More »

ਰਾਹੁਲ ਗਾਂਧੀ ਦਾ ਕਹਿਣਾ

ਅਸੀਂ ਕਸ਼ਮੀਰ ‘ਚ 10 ਸਾਲ ਕੰਮ ਕੀਤਾ, ਪਰ ਪ੍ਰਧਾਨ ਮੰਤਰੀ ਮੋਦੀ ਨੇ ਇਕ ਮਹੀਨੇ ਵਿਚ ਹੀ ਖਰਾਬ ਕਰ ਦਿੱਤਾ ਬੈਂਗਲੁਰੂ/ਬਿਊਰੋ ਨਿਊਜ਼ ਰਾਹੁਲ ਗਾਂਧੀ ਅੱਜ ਬੈਂਗਲੁਰੂ ਦੇ ਦੌਰੇ ‘ਤੇ ਸਨ। ਉਨ੍ਹਾਂ ਸਵੇਰੇ ਪਹਿਲਾਂ ਇੰਦਰਾ ਗਾਂਧੀ ਕੰਟੀਨ ਦਾ ਉਦਘਾਟਨ ਕੀਤਾ। ਇੰਦਰਾ ਗਾਂਧੀ ਕੰਟੀਨ ਦਾ ਮਕਸਦ ਗਰੀਬਾਂ ਨੂੰ ਸਸਤਾ ਭੋਜਨ ਮੁਹੱਈਆ ਕਰਾਉਣਾ ਹੈ। …

Read More »