ਗੁਲਜ਼ਾਰ ਦੀਆਂ ਕਵਿਤਾਵਾਂ ਦੀ ਕਿਤਾਬ ਵੀ ਕੀਤੀ ਗਈ ਰਿਲੀਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ‘ਚ 1947 ਦੀ ਦੁਖਦਾਈ ਵੰਡ ਨੂੰ ਦਰਸਾਉਂਦੇ ਦੇਸ਼ ਦੇ ਪਹਿਲੇ ‘ਪਾਰਟੀਸ਼ਨ ਮਿਊਜ਼ੀਅਮ’ ਦੇ ਵਿਸਥਾਰ ਦਾ ਅੱਜ ਉਦਘਾਟਨ ਕਰਕੇ ਦੇਸ਼ ਨੂੰ ਸਮਰਪਿਤ ਕੀਤਾ ਗਿਆ। ਚੇਤੇ ਰਹੇ ਕਿ ਇਹ ਕਾਰਜ ਪਿਛਲੀ ਅਕਾਲੀ-ਭਾਜਪਾ …
Read More »Daily Archives: August 17, 2017
ਜਲੰਧਰ ਦੇ ਇਕ ਮੌਲ ‘ਚ ਕਰਮਚਾਰੀਆਂ ਨੂੰ ਕੜਾ ਪਾ ਕੇ ਕੰਮ ਕਰਨ ਦੀ ਕੀਤੀ ਮਨਾਹੀ
ਸਿੱਖ ਸੰਗਠਨਾਂ ਦੇ ਵਿਰੋਧ ਤੋਂ ਬਾਅਦ ਮੈਨੇਜਮੈਂਟ ਨੇ ਫੈਸਲਾ ਲਿਆ ਵਾਪਸ ਜਲੰਧਰ/ਬਿਊਰੋ ਨਿਊਜ਼ ਜਲੰਧਰ ਸ਼ਹਿਰ ਦੇ ਇਕ ਵੱਡੇ ਮੌਲ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਉੱਥੋਂ ਦੀ ਮੈਨੇਜਮੈਂਟ ਨੇ ਕੜਾ ਪਾ ਕੇ ਕੰਮ ਕਰਨ ‘ਤੇ ਪਾਬੰਦੀ ਲਾ ਦਿੱਤੀ। ਮੌਲ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੰਮ ਕਰਨ ਦੀਆਂ ਹਦਾਇਤਾਂ ਵਿਚ …
Read More »ਪਹਾੜੀ ਸੂਬਿਆਂ ਨੂੰ ਟੈਕਸ ‘ਚ ਛੋਟ ਨਾਲ ਪੰਜਾਬ ਦਾ ਹੋਵੇਗਾ ਹੋਰ ਨੁਕਸਾਨ
ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਕੈਪਟਨ ਅਮਰਿੰਦਰ : ਖਹਿਰਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਪਹਾੜੀ ਸੂਬਿਆਂ ਨੂੰ ਟੈਕਸ ਵਿਚ ਛੋਟ ਨਾਲ ਪੰਜਾਬ ਦੇ ਵਪਾਰ ਤੇ ਇੰਡਸਟਰੀ ਦਾ ਘਾਣ ਹੋ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਹਾੜੀ ਸੂਬਿਆਂ ਨੂੰ …
Read More »ਕਿਸਾਨ ਖੁਦਕੁਸ਼ੀਆਂ ਲਈ ਅਕਾਲੀ ਜ਼ਿੰਮੇਵਾਰ: ਕੈਪਟਨ ਅਮਰਿੰਦਰ
ਕਿਹਾ, ਸਰਕਾਰ ਨੇ ਕਰਜ਼ਾ ਮੁਆਫ ਕਰ ਦਿੱਤਾ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਲਗਾਤਾਰ ਵਧ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਵਿਰੋਧੀਆਂ ਤੇ ਖਾਸ ਕਰਕੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੰਮ੍ਰਿਤਸਰ ‘ਚ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਗਏ ਕਰਜ਼ ਮੁਆਫੀ ਦੇ …
Read More »ਡੇਰਾ ਸਿਰਸਾ ਮੁਖੀ ਕੇਸ ਬਾਰੇ ਫੈਸਲਾ 25 ਅਗਸਤ ਨੂੰ
ਮਾਮਲਾ, ਸਾਧਵੀ ਨਾਲ ਜਿਨਸੀ ਸ਼ੋਸ਼ਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਚੱਲ ਰਹੇ ਸਾਧਵੀ ਜਿਨਸੀ ਸੋਸ਼ਣ ਮਾਮਲੇ ਵਿਚ ਬਹਿਸ ਮੁਕੰਮਲ ਹੋਣ ਤੋਂ ਬਾਅਦ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ । ਅਦਾਲਤ ਵੱਲੋਂ ਫੈਸਲਾ ਸੁਣਾਉਣ ਦੀ ਮਿਤੀ 25 ਅਗਸਤ ਨਿਰਧਾਰਤ ਕੀਤੀ …
Read More »ਅਜ਼ਾਦੀ ਦਿਵਸ ਵਾਲੇ ਦਿਨ ਸਿੱਧੂ ਵਲੋਂ ਪ੍ਰੋਟੋਕੋਲ ਤੋੜਨ ਸਬੰਧੀ ਕੈਪਟਨ ਨੇ ਦਿੱਤੀ ਸਫਾਈ
ਕਿਹਾ, ਸਿੱਧੂ ਹਾਲੇ ਨਵੇਂ ਤੇ ਉਹ ਜਲਦੀ ਹੀ ਸਭ ਸਮਝ ਜਾਣਗੇ ਸਿੱਧੂ ਨੇ ਸੁਖਬੀਰ ਬਾਦਲ ਨੂੰ ਬੇਸ਼ਰਮ ਤੱਕ ਕਹਿ ਦਿੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੋਟੋਕਾਲ ਤੋੜੇ ਜਾਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਫਾਈ ਦਿੱਤੀ ਹੈ। ਉਨ੍ਹਾਂ …
Read More »ਦਿੱਲੀ ਹਾਈਕੋਰਟ ਨੇ ‘ਬਲੂ ਵੇਲ੍ਹ’ ਗੇਮ ਕਰਕੇ ਹੋ ਰਹੀਆਂ ਖੁਦਕੁਸ਼ੀਆਂ ‘ਤੇ ਕੀਤੀ ਚਿੰਤਾ
ਗੂਗਲ, ਫੇਸਬੁੱਕ ਤੇ ਯਾਹੂ ਸਮੇਤ ਇੰਟਰਨੈੱਟ ਕੰਪਨੀਆਂ ਨੂੰ ਗੇਮ ਦੇ ਲਿੰਕ ਹਟਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਦੁਨੀਆ ਭਰ ਵਿੱਚ ‘ਬਲੂ ਵੇਲ੍ਹ’ ਚੈਲੰਜ ਖੇਡਦੇ ਹੋਏ ਖੁਦਕੁਸ਼ੀ ਕਰਨ ਵਾਲੇ ਬੱਚਿਆਂ ਸਬੰਧੀ ਚਿੰਤਾ ਪ੍ਰਗਟ ਕੀਤੀ। ਜਸਟਿਸ ਗੀਤਾ ਮਿੱਤਲ ਤੇ ਜਸਟਿਸ ਸੀ ਹਰੀ ਸ਼ੰਕਰ ਨੇ ਚਿੰਤਾ ਪ੍ਰਗਟਾਈ ਕਿ ਬਾਲਗ ਕਿਉਂ …
Read More »ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ 20 ਮਹੀਨੇ ਪਹਿਲਾਂ ਤੈਅ ਕੀਤਾ ਨਿਸ਼ਾਨਾ
2019 ਵਿਚ 360 ਤੋਂ ਜ਼ਿਆਦਾ ਸੀਟਾਂ ਚਾਹੁੰਦੀ ਹੈ ਭਾਜਪਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਹੁਣ ਤੋਂ ਹੀ ਨਿਸ਼ਾਨਾ ਤੈਅ ਕਰ ਲਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ 360 ਤੋਂ ਜ਼ਿਆਦਾ ਸੀਟਾਂ ‘ਤੇ ਜਿੱਤ ਪ੍ਰਾਪਤ ਲਈ ਨੇਤਾਵਾਂ ਨੂੰ ਕਹਿ ਦਿੱਤਾ ਹੈ। ਜਾਣਕਾਰੀ ਅਨੁਸਾਰ …
Read More »