Breaking News
Home / 2017 / August / 25 (page 5)

Daily Archives: August 25, 2017

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਭਾਰਤ ਦਾ ਅਜ਼ਾਦੀ ਦਿਵਸ ਮਨਾਇਆ

ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਭਾਰਤ ਦਾ 70ਵਾਂ ਅਜ਼ਾਦੀ ਦਿਵਸ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਪ੍ਰਿੰਸੀਪਲ ਦਰਸ਼ਨ ਸਿੰਘ ਬੈਨੀਪਾਲ, ਪ੍ਰਿੰਸੀਪਲ ਚਰਨ ਗਰੇਵਾਲ, ਐਡਵੋਕੇਟ ਗੁਰਮੇਲ ਸਿੰਘ ਢਿੱਲੋਂ ਅਤੇ ਪ੍ਰਮੋਧ ਸ਼ਰਮਾ ਨੇ ਭਾਰਤ ਦੇ ਅਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਭਾਰਤ …

Read More »

ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ ਭਾਰਤ ਦਾ ਆਜ਼ਾਦੀ ਦਿਵਸ ਅਤੇ ਤੀਆਂ ਦਾ ਮੇਲਾ 26 ਅਗਸਤ ਨੂੰ ਮਨਾਇਆ ਜਾਏਗਾ

ਬਰੈਂਪਟਨ/ਡਾ ਝੰਡ : ਸੰਪੂਰਨ ਸਿੰਘ ਚਾਨੀਆ ਤੋਂ ਮਿਲੀ ਸੂਚਨਾ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ ਭਾਰਤ ਦਾ ਆਜ਼ਾਦੀ ਦਿਵਸ ਅਤੇ ਤੀਆਂ ਦਾ ਮੇਲਾ 26 ਅਗਸਤ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 1.00 ਵਜੇ ਤੋਂ ਸ਼ਾਮ ਦੇ 6.00 ਵਜੇ ਤੱਕ ‘ਸਲੈਗਡੌਗ ਪਾਰਕ’ ਵਿਚ ਮਨਾਇਆ ਜਾਏਗਾ। ਇਸ ਦੌਰਾਨ ਆਜ਼ਾਦੀ-ਦਿਵਸ ਸੈਸ਼ਨ ਇਕ ਤੋਂ ਤਿੰਨ …

Read More »

ਇਸ ਐਤਵਾਰ ਨੂੰ ਬਰੈਂਪਟਨ ਵਿੱਚ ਮਿਲੇਗਾ ਰਾਂਝੇ ਨੂੰ ਪੀ.ਆਰ. ਕਾਰਡ

ਬਰੈਂਪਟਨ/ਬਿਊਰੋ ਨਿਊਜ਼ ਨਾਟਕਕਾਰ ਜਸਪਾਲ ਢਿੱਲੋਂ ਦੀ ਟੀਮ ਵੱਲੋਂ 27 ਅਗਸਤ ਨੂੰ ਬਰੈਂਪਟਨ ਵਿੱਚ ਖੇਡੇ ਜਾ ਰਹੇ ਹਾਸਿਆਂ ਨਾਲ਼ ਭਰਪੂਰ ਨਾਟਕ ‘ਰਾਂਝੇ ਦਾ ਪੀ.ਆਰ. ਕਾਰਡ’ ਉਰਫ਼ ‘ਇਸ਼ਕ ਰੀਮਿਕਸ’ ਦੀ ਤਿਆਰੀ ਪੂਰੇ ਜ਼ੋਰਾਂ ਨਾਲ਼ ਚੱਲ ਰਹੀ ਹੈ। ਸਾਰੇ ਹੀ ਕਲਾਕਾਰਾਂ ਵੱਲੋਂ ਇਸ ਨਾਟਕ ਦੀ ਸਫ਼ਲਤਾ ਲਈ ਜਿੱਥੇ ਪੂਰੀ ਲਗਨ ਨਾਲ਼ ਮਿਹਨਤ ਕੀਤੀ …

Read More »

ਏਅਰਪੋਰਟ ਟੈਕਸੀ ਐਸੋਸੀਏਸ਼ਨ ਅਤੇ ਲਿੱਮੋਜੀਨ ਡਰਾਈਵਰਜ਼ ਵਲੋਂ ਟੂਰਨਾਮੈਂਟ 9 ਸਤੰਬਰ ਨੂੰ

ਬਰੈਂਪਟਨ/ਬਿਊਰੋ ਨਿਊਜ਼ : ਏਅਰਪੋਰਟ ਟੈਕਸੀ ਐਸੋਸੀਏਸ਼ਨ ਅਤੇ ਲਿੱਮੋਜੀਨ ਡਰਾਈਵਾਰਜ਼ ਵਲੋਂ 32ਵਾਂ ਟੂਰਨਾਮੈਂਟ ਵਾਈਲੁੱਡ ਪਾਰਕ ਵਿੱਚ 9 ਸਤੰਬਰ 2017 ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਪਾਰਕ ਗੋਰਵੇਅ ਅਤੇ ਡੇਰੀ ਦੇ ਇੰਟਰਸੈਕਸ਼ਨ ਤੇ ਮਾਲਟਨ ਵਿੱਚ ਸਥਿਤ ਹੈ। ਇਸ ਟੂਰਨਾਮੈਂਟ ਦੀ ਸ਼ੁਰੂਆਤ ਸਵੇਰੇ 10 ਵਜੇ 70 ਸਾਲਾ ਕੇਸਰ ਸਿੰਘ ਬੜੈਚ ਦੀ …

Read More »

ਗਦਰੀ ਬਾਬਾ ਕਪੂਰ ਸਿੰਘ ਮੋਹੀ ਨੂੰ ਸਮਰਪਤ ਮੋਹੀ ਪਿਕਨਿਕ 26 ਅਗਸਤ ਨੂੰ

ਬਰੈਂਪਟਨ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਲੁਧਿਆਣੇ ਦੇ ਮਸ਼ਹੂਰ ਪਿੰਡ ਮੋਹੀ ਦੇ ਨਿਵਾਸੀਆਂ ਵਲੋਂ ਮੋਹੀ ਪਿਕਨਿਕ ઠ26 ਅਗਸਤ ਸਨਿਚਰਵਾਰ ਨੂੰ ઠਮਿਡੋਵੇਲ ਕਨਜਰਵੇਸ਼ਨ ਏਰੀਆ 1081ਓਲਡ ਡੈਰੀ ਰੋਡ ਵਿਖੇ (ਏ) ਨੰ ਪਾਰਕ ਵਿੱਚ ਮਨਾਈ ਜਾ ਰਹੀ ਹੈ।ਇਸઠਪਿਆਰ ਭਰੀ ਆਪਸੀ ਮਿਲਣੀ ਵਿੱਚ ਮੋਹੀ ਪਿੰਡ ਦੇ ਕੈਨੇਡਾ ਤੇ ਅਮਰੀਕਾ ਵਿੱਚ ਰਹਿ …

Read More »

ਤਲਾਕ ਤਲਾਕ ਤਲਾਕ ਨੂੰ ਤਲਾਕ

1400 ਸਾਲ ਪੁਰਾਣੀ ਰਵਾਇਤ ਤੋਂ ਮੁਸਲਿਮ ਭੈਣਾਂ ਨੂੰ ਮਿਲੀ ਮੁਕਤੀ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਪਣੇ ਇਤਿਹਾਸਕ ਫ਼ੈਸਲੇ ਵਿੱਚ ਮੁਸਲਿਮ ਭਾਈਚਾਰੇ ਦੀ 1400 ਸਾਲਾਂ ਤੋਂ ਜਾਰੀ ‘ਤੀਹਰੇ ਤਲਾਕ’ ਦੀ ਪ੍ਰਥਾ ਨੂੰ ਗ਼ੈਰ-ਸੰਵਿਧਾਨਕ ਕਰਾਰ ਦੇ ਦਿੱਤਾ। ਚੀਫ਼ ਜਸਟਿਸ (ਸੀਜੇਆਈ) ਜੇ.ਐਸ. ਖੇਹਰ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਿਕ ਬੈਂਚ ਨੇ 3 …

Read More »

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਸਿੱਧੂ ਨੇ ਘਰ ਜਾ ਕੇ ਪਾਤਰ ਨੂੰ ਸੌਂਪਿਆ ਨਿਯੁਕਤੀ ਪੱਤਰ ਲੁਧਿਆਣਾ/ਬਿਊਰੋ ਨਿਊਜ਼ ਕਾਂਗਰਸ ਸਰਕਾਰ ਨੇ ਸਤਿੰਦਰ ਸੱਤੀ ਨੂੰ ਹਟਾ ਕੇ ਉੱਘੇ ਸ਼ਾਇਰ ਡਾ.ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਡਾ. ਪਾਤਰ ਨੂੰ ਉਨ੍ਹਾਂ ਦੇ …

Read More »

ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ

ਭੱਜੀ ਤੇ ਯੁਵਰਾਜ ਵਿਚਾਲੇ ਹੋ ਸਕਦਾ ਹੈ ਮੁਕਾਬਲਾ ਜਲੰਧਰ/ਬਿਊਰੋ ਨਿਊਜ਼ : ਕ੍ਰਿਕਟਰ ਹਰਭਜਨ ਸਿੰਘ ਦੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਲੜਨ ਦੇ ਚਰਚੇ ਸ਼ੁਰੂ ਹੋਣ ਨਾਲ ਜਿਥੇ ਸਿਆਸਤ ਭਖ਼ ਗਈ ਹੈ, ਉਥੇ ਮੀਡੀਆ ਕਰਮੀਆਂ ਨੇ ਵੀ ਉਸ ਦੇ ਘਰ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਹਰਭਜਨ ਸਿੰਘ ਆਪਣੇ ਘਰ ਨਹੀਂ ਹੈ …

Read More »

ਸਿਟੀ ਸੈਂਟਰ ਘੁਟਾਲਾ ਮਾਮਲੇ ‘ਚ ਵਿਜੀਲੈਂਸ ਨੇ ਅਮਰਿੰਦਰ ਸਿੰਘ ਨੂੰ ਦਿੱਤੀ ਕਲੀਨ ਚਿੱਟ

ਲੁਧਿਆਣਾ: ਲੁਧਿਆਣਾ ਦੇ ਬਹੁ-ਕਰੋੜੀ ਸਿਟੀ ਸੈਂਟਰ ਮਾਮਲੇ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਕਲੀਨ ਚਿੱਟ ਦਿੰਦੇ ਹੋਏ ਸਬੰਧਤ ਐਫ਼ਆਈਆਰ ਰੱਦ ਕਰਨ ਦੀ ਅਰਜ਼ੀ ਦਾਖ਼ਲ ਕੀਤੀ ਹੈ। ਇਸ ਮਾਮਲੇ ‘ਤੇ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਪੰਜਾਬ ‘ਚ …

Read More »

ਅਫਸੋਸਜਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਸਬੰਧਤ ਸਿੱਕਮ ਦੇ ਇਤਿਹਾਸਕ ਗੁਰੂਧਾਮ ‘ਚੋਂ ਪਾਵਨ ਸਰੂਪ ਸਮੇਤ ਸਮਾਨ ਸੁੱਟਿਆ ਗਿਆ ਸੜਕ ‘ਤੇ

ਲੁਧਿਆਣਾ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪੂਰਬੀ ਰਾਜਾਂ ‘ਚ ਕੀਤੀ ਪ੍ਰਚਾਰ ਯਾਤਰਾ (ਉਦਾਸੀ) ਦੌਰਾਨ ਸਿੱਕਮ ਵਿਖੇ ਬਣਾਏ ਗਏ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੁਝ ਸ਼ਰਾਰਤੀਆਂ ਵਲੋਂ ਕੱਢ ਕੇ ਸੜਕ ‘ਤੇ ਸੁੱਟ ਦੇਣ ਦੀ ਸੂਚਨਾ ਹੈ। ਭਾਰਤ-ਤਿੱਬਤ ਸਰਹੱਦ ‘ਤੇ …

Read More »