ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਸੇਵਾਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਦੇ ਨਾਂ ‘ਤੇ ਮੋਹਰ ਲਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।ઠਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਵਿਚ ਐਮਪੀ ਭਗਵੰਤ ਮਾਨ …
Read More »Monthly Archives: September 2017
ਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਵੰਤ ਸਿੰਘ ਮਝੈਲ ਨੂੰ ਉਮੀਦਵਾਰ ਐਲਾਨਿਆ
ਮਾਨਸਾ : ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਪੰਥਕ ਆਗੂ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਲਿਆ ਗਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ …
Read More »ਕੈਪਟਨ ਅਮਰਿੰਦਰ ਦਾ ਮਹਿਰਾਜ
4 ਵਿਦਿਆਰਥੀਆਂ ਨੂੰ ਪੜ੍ਹਾ ਰਹੇ ਨੇ 5 ਅਧਿਆਪਕ ਰਾਮਪੁਰਾ ਫੂਲ : ਪੰਜਾਬ ਦੇ ਬਹੁਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ ਤੇ ਕਈ ਪਿੰਡਾਂ ‘ਚ ਪੰਚਾਇਤਾਂ ਵਲੋਂ ਅਧਿਆਪਕਾਂ ਦੀ ਘਾਟ ਕਾਰਨ ਸਕੂਲਾਂ ਨੂੰ ਤਾਲੇ ਲਗਾ ਕੇ ਬੰਦ ਕਰਨ ਦੀਆਂ ਖਬਰਾਂ ਅਕਸਰ ਹੀ ਪੜ੍ਹਨ ਨੂੰ …
Read More »ਪੰਜਾਬ ਭਾਜਪਾ ਨੇ ਨਵਜੋਤ ਸਿੱਧੂ ਨੂੰ ਕੀਤਾ ਪਾਸ, ਬਾਕੀ ਕਾਂਗਰਸੀ ਮੰਤਰੀ ਫੇਲ੍ਹ
ਚੰਡੀਗੜ੍ਹ : ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿਖੇ ਕਾਂਗਰਸ ਸਰਕਾਰ ਦੇ 6 ਮਹੀਨਿਆਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਗਿਆ ਜਿਸ ਵਿਚ ਕਾਂਗਰਸ ਦੇ 8 ਮੰਤਰੀ ਫੇਲ੍ਹ ਕਰਾਰ ਦਿੱਤੇ ਗਏ ਹਨ। ਭਾਜਪਾ ਵੱਲੋਂ ਰਾਜ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ …
Read More »ਝੂਠੇ ਕੇਸਾਂ ਬਾਰੇ ਜਾਂਚ ਕਮਿਸ਼ਨ ਮਹਿਤਾਬ ਸਿੰਘ ਗਿੱਲ ਨੇ ਆਪਣੀ ਦੂਜੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
ਜਾਂਚ ਕਮਿਸ਼ਨ ਨੇ ਬਹੁਤੇ ਕੇਸਾਂ ਨੂੰ ਝੂਠਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ੂ ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠੇ ਕੇਸਾਂ ਬਾਰੇ ਆਪਣੀ ਦੂਜੀ ਅੰਤ੍ਰਿਰਮ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੇ 47 ਮਾਮਲਿਆਂ ਵਿੱਚ ਸਿਆਸੀ ਬਦਲਾਖੋਰੀ ਦੀ ਸ਼ਨਾਖਤ ਕੀਤੀ ਹੈ। …
Read More »ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ‘ਤੇ ਖਹਿਰਾ ਨੇ ਕੈਪਟਨ ਅਮਰਿੰਦਰ ਨੂੰ ਘੇਰਨ ਦੀ ਕੀਤੀ ਕੋਸ਼ਿਸ਼
ਪੰਜਾਬ ‘ਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ 250 ਦੇ ਕਰੀਬ ਕਿਸਾਨਾਂ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਅੰਕੜੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ 1 ਜੁਲਾਈ ਤੋਂ 18 ਸਤੰਬਰ ਤੱਕ ਪੰਜਾਬ ਵਿੱਚ 116 …
Read More »ਬਾਦਲਾਂ ਦੇ ਪ੍ਰਭਾਵ ਵਾਲੇ ਖੇਤਰਾਂ ‘ਚ ਫਰਜ਼ੀ ਪੈਨਸ਼ਨਰਾਂ ਦਾ ਬੋਲਬਾਲਾ
10.54 ਫੀਸਦ ਫ਼ਰਜ਼ੀ ਪੈਨਸ਼ਨਰਾਂ ਨਾਲ ਮਾਨਸਾ ਦਾ ਨੰਬਰ ਪਹਿਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨਾਂ ਸਬੰਧੀ ਕਰਵਾਈ ਗਈ ਪੜਤਾਲ ਦੌਰਾਨ ਬਾਦਲਾਂ ਦੇ ਰਾਜਸੀ ਪ੍ਰਭਾਵ ਵਾਲੇ ਖੇਤਰਾਂ ਵਿੱਚ ਫਰਜ਼ੀ ਪੈਨਸ਼ਨਰਾਂ ਦੇ ਵਧੇਰੇ ਕੇਸ ਸਾਹਮਣੇ ਆਏ ਹਨ। ਅਜਿਹੇ ਕੇਸਾਂ ਵਿੱਚ ਮਾਨਸਾ ਜ਼ਿਲ੍ਹੇ ਦੀ ਝੰਡੀ ਹੈ ਜਦਕਿ ਇਸ ਤੋਂ ਬਾਅਦ ਮੁਕਤਸਰ, ਅੰਮ੍ਰਿਤਸਰ, …
Read More »ਰਾਮ ਰਹੀਮ ਵਿਰੁੱਧ ਦੋ ਕੇਸਾਂ ਦੀ ਰੋਜ਼ਾਨਾ ਹੋ ਰਹੀ ਸੁਣਵਾਈ
ਖੱਟਾ ਸਿੰਘ ਵੱਲੋਂ ਮੁੜ ਗਵਾਹੀ ਦੇਣ ਲਈ ਅਰਜ਼ੀ, 22 ਸਤੰਬਰ ਨੂੰ ਅਰਜ਼ੀ ਉੱਤੇ ਹੋਵੇਗੀ ਬਹਿਸ ਪੰਚਕੂਲਾ/ਬਿਊਰੋ ਨਿਊਜ਼ : ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵਿਰੁੱਧ ਇੱਥੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਦੋ ਕੇਸਾਂ ਵਿੱਚ ਰੋਜ਼ਾਨਾ ਸੁਣਵਾਈ ਸ਼ੁਰੂ ਹੋ ਗਈ ਹੈ। ਡੇਰਾ ਮੁਖੀ ਜੋ ਬਲਾਤਕਾਰ ਦੇ ਮਾਮਲੇ ਵਿੱਚ ਸੁਨਾਰੀਆ ਜ਼ੇਲ੍ਹ ਵਿੱਚ …
Read More »ਵਿਪਾਸਨਾ ਤੋਂ ਐਸਆਈਟੀ ਨੇ ਕੀਤੀ ਪੁੱਛਗਿੱਛ
ਉਸੇ ਰਾਤ ਡੇਰੇ ਆਈ ਸੀ ਹਨੀਪ੍ਰੀਤ, ਪਿਤਾ ਨਾਲ ਚਲੀ ਗਈ ਵਾਪਸ ਡੇਰੇ ਦੀ ਚੇਅਰਪਰਸਨ ਕੋਲੋਂ ਸਾਢੇ ਤਿੰਨ ਘੰਟੇ ਕੀਤੀ ਪੁੱਛਗਿੱਛ, ਗੁਰੂਸਰ ਮੋਡੀਆ ਸ਼ਿਫਟ ਹੋਇਆ ਰਾਮ ਰਹੀਮ ਦਾ ਸਾਰਾ ਪਰਿਵਾਰ ਸਿਰਸਾ : ਹਨੀਪ੍ਰੀਤ 25 ਅਗਸਤ ਦੀ ਰਾਤ ਨੂੰ ਰੋਹਤਕ ਜੇਲ੍ਹ ਤੋਂ ਸਿਰਸੇ ਆਈ ਸੀ ਤੇ ਅਗਲੇ ਦਿਨ ਉਸਦਾ ਪਿਤਾ ਉਸ ਨੂੰ …
Read More »ਰਾਮ ਰਹੀਮ ਲਈ ਮੁਸ਼ਕਲਾਂ ਹੀ ਮੁਸ਼ਕਲਾਂ
ਮੋਗੇ ਦਾ ਪਰਿਵਾਰ ਵੀ ਡੇਰਾ ਮੁਖੀ ਖਿਲਾਫ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਮੋਗਾ ਦੇ ਜਗਸੀਰ ਸਿੰਘ ਦੇ ਪਰਿਵਾਰ ਨੇ ਆਪਣੇ ਬੇਟੇ ਦੇ ਕਤਲ ਦੀ ਸ਼ਿਕਾਇਤ ਡੀਜੀਪੀ ਹਰਿਆਣਾ ਨੂੰ ਦਿੱਤੀ ਹੈ। ਡੀਜੀਪੀ ਬੀਐਸ ਸੰਧੂ ਨੇ ਇਹ ਸ਼ਿਕਾਇਤ ਸਿਰਸਾ ਪ੍ਰਸ਼ਾਸਨ ਨੂੰ ਭੇਜ ਦਿੱਤੀ ਹੈ। ਜਗਸੀਰ ਦੇ ਪਰਿਵਾਰ ਨੇ ਕਿਹਾ ਸੀ ਕਿ ਉਨ੍ਹਾਂ …
Read More »