Breaking News
Home / 2017 / September (page 24)

Monthly Archives: September 2017

ਰਾਮ ਰਹੀਮ ਨੂੰ ਜੇਲ੍ਹ ‘ਚ ਮਿਲਣ ਪਹੁੰਚੀ ਉਸਦੀ ਮਾਂ ਨਸੀਬ ਕੌਰ

ਰੋਹਤਕ/ਬਿਊਰੋ ਨਿਊਜ਼ : ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲਣ ਲਈ ਉਸਦੀ ਮਾਂ ਨਸੀਬ ਕੌਰ ਪਹੁੰਚੀ। ਮਾਂ ਨਾਲ ਮੁਲਾਕਾਤ ਦੌਰਾਨ ਬਾਬੇ ਦੇ ਰੋਣ ਦੀਆਂ ਵੀ ਚਰਚਾਵਾਂ ਹਨ। ਕਿਹਾ ਜਾ ਰਿਹਾ ਹੈ ਕਿ ਜਿਵੇਂ ਹੀ ਡੇਰਾ ਮੁਖੀ ਦੀ ਮਾਂ ਨਸੀਬ ਕੌਰ ਬਾਬੇ ਦੇ …

Read More »

ਮੋਦੀ ਨੂੰ ਆਪਣੀ ਪਤਨੀ ਦੇ ‘ਚਿੱਟੇ ਧੰਨ’ ਦਾ ਇਲਮ ਨਹੀਂ

ਪ੍ਰਧਾਨ ਮੰਤਰੀ ਇਸ ਵੇਲੇ ਦੋ ਕਰੋੜ ਰੁਪਏ ਦੀ ਸੰਪਤੀ ਦੇ ਹਨ ਮਾਲਕ ਬਠਿੰਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਪਤਨੀ ਦੇ ‘ਚਿੱਟੇ ਧਨ’ ਦਾ ਵੀ ਇਲਮ ਨਹੀਂ ਹੈ ਜਦੋਂਕਿ ਉਹ ਦੇਸ਼ ਦੇ ਕਾਲੇ ਧਨ ਤੋਂ ਜਾਣੂ ਹੋਣ ਦੀ ਗੱਲ ਆਖਦੇ ਹਨ। ਪ੍ਰਧਾਨ ਮੰਤਰੀ ਨੇ ਹਫ਼ਤਾ ਪਹਿਲਾਂ ਸਾਲ 2016-17 …

Read More »

ਸੁਪਰੀਮ ਕੋਰਟ ਨੇ ਅਲਾਹਾਬਾਦ ਦੇ ਚੀਫ ਜਸਟਿਸ ਨੂੰ ਕੀਤੀ ਹਦਾਇਤ

ਰਾਮ ਜਨਮ ਭੂਮੀ-ਬਾਬਰੀ ਮਸਜਿਦ ਦੇ ਕਾਰਜਾਂ ਨੂੰ ਦੇਖਣ ਲਈ ਦੋ ਨਵੇਂ ਨਿਗ਼ਰਾਨ ਲਾਉਣ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅਲਾਹਾਬਾਦ ਦੇ ਚੀਫ਼ ਜਸਟਿਸ ਨੂੰ ਹਦਾਇਤ ਕੀਤੀ ਹੈ ਕਿ ਉਹ 10 ਦਿਨਾਂ ਦੇ ਅੰਦਰ ਦੋ ਨਵੇਂ ਵਧੀਕ ਜ਼ਿਲ੍ਹਾ ਜੱਜਾਂ ਨੂੰ ਨਿਗਰਾਨ ਵਜੋਂ ਨਾਮਜ਼ਦ ਕਰਨ ਜੋ ਅਯੁੱਧਿਆ ਵਿਚ ਵਿਵਾਦਤ …

Read More »

ਕਰਨਾਟਕ ‘ਚ ਕਿਰਪਾਨ ‘ਤੇ ਰੋਕ ਦਾ ਮਾਮਲਾ

ਐਸਜੀਪੀਸੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਰਨਾਟਕ ਸਰਕਾਰ ਵੱਲੋਂ ਕਿਰਪਾਨ ‘ਤੇ ਲਾਈ ਗਈ ਰੋਕ ਨੂੰ ਹਟਾਉਣ ਲਈ ਤੁਰੰਤ ਯੋਗ ਕਾਰਵਾਈ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ …

Read More »

ਮੇਘਾਲਿਆ ‘ਚ ਵੀ ਲਾਗੂ ਹੋਇਆ ਅਨੰਦ ਮੈਰਿਜ ਐਕਟ

ਅੰਮ੍ਰਿਤਸਰ : ਪੰਜਾਬ ਤੋਂ ਬਾਅਦ ਹੁਣ ਮੇਘਾਲਿਆ ਸਰਕਾਰ ਵੱਲੋਂ ਵੀ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਵਿੱਚ ਰਹਿੰਦੇ ਸਿੱਖਾਂ ਦੇ ਵਿਆਹਾਂ ਦੀ ਤਸਦੀਕ ਅਨੰਦ ਮੈਰਿਜ ਐਕਟ ਤਹਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਮੇਘਾਲਿਆ ਸਰਕਾਰ ਦੇ ਕਰ ਤੇ ਆਬਕਾਰੀ, ਰਜਿਸਟਰੇਸ਼ਨ ਆਦਿ ਵਿਭਾਗਾਂ ਦੇ ਅਧੀਨ ਸਕੱਤਰ ਨੇ ਦਿੱਲੀ ਤੋਂ …

Read More »

ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਹੋਈ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼ : ਆਈ. ਏ. ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ ਵਿਚ ਆਰੋਪੀ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਤੋਂ ਰੱਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 29 ਅਗਸਤ ਨੂੰ ਵੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਚੰਡੀਗੜ੍ਹ ਦੀ ਅਦਾਲਤ ਵਿਚ ਲੱਗਭਗ ਡੇਢ ਘੰਟੇ ਦੀ ਬਹਿਸ ਤੋਂ …

Read More »

ਦਾਊਦ ਇਬਰਾਹੀਮ ਦੀ ਕਰੋੜਾਂ ਦੀ ਸੰਪਤੀ ਬ੍ਰਿਟੇਨ ਨੇ ਕੀਤੀ ਜ਼ਬਤ

ਜ਼ਬਤ ਕੀਤੀ ਗਈ ਸੰਪਤੀ ਦੀ ਕੀਮਤ 45 ਹਜ਼ਾਰ ਕਰੋੜ ਰੁਪਏ ਨਵੀਂ ਦਿੱਲੀ : ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹੀਮ ਦੀ ਬ੍ਰਿਟੇਨ ਵਿੱਚ ਕਰੋੜਾਂ ਦੀ ਸੰਪਤੀ ਜ਼ਬਤ ਹੋ ਗਈ ਹੈ। ਦਾਊਦ ਦੀ ਕਰੀਬ 45 ਹਜ਼ਾਰ ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ। ਦਾਊਦ ਫ਼ਿਲਹਾਲ ਪਾਕਿਸਤਾਨ ਵਿੱਚ ਰਹਿ ਰਿਹਾ ਹੈ। ਬ੍ਰਿਟੇਨ ਦੀ …

Read More »

ਡੇਰਾ ਸਿਰਸਾ ‘ਚ ਜਾਂਚ ਦਾ ਕੰਮ ਹੋਇਆ ਮੁਕੰਮਲ

ਅਧਿਕਾਰੀਆਂ ਨੇ ਰਿਪੋਰਟ ਸੀਲ ਕਰਕੇ ਕੋਰਟ ਕਮਿਸ਼ਨਰ ਨੂੰ ਸੌਂਪੀ ਸਿਰਸਾ : ਡੇਰਾ ਸਿਰਸਾ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ਉੱਤੇ ਚੱਲ ਰਿਹਾ ਸਰਚ ਅਪਰੇਸ਼ਨ ਮੁਕੰਮਲ ਹੋਣ ਨਾਲ ਹੀ ਡੇਰੇ ਅੰਦਰਲਾ ਸੱਚ ਲਿਫਾਫਿਆਂ ਵਿੱਚ ਬੰਦ ਹੋ ਗਿਆ ਹੈ। ਲੋਕ ਸੰਪਰਕ ਵਿਭਾਗ ਹਰਿਆਣਾ ਦੇ ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਨੇ ਦੱਸਿਆ ਕਿ ਸਿਰਸਾ ਡੇਰਾ …

Read More »

ਬੇਗੂ ਅਤੇ ਨੇਜੀਆ ਪਿੰਡਾਂ ਦੇ ਵਸਨੀਕਾਂ ਨੇ ਡੇਰਾ ਸਿਰਸਾ ‘ਤੇ ਲਗਾਏ ਦੋਸ਼

ਕੌਡੀਆਂ ਦੇ ਭਾਅ ਜ਼ਮੀਨ ਖਰੀਦਦਾ ਸੀ ਰਾਮ ਰਹੀਮ ਸਿਰਸਾ/ਬਿਊਰੋ ਨਿਊਜ਼ : ਗੁਰਮੀਤ ਰਾਮ ਰਹੀਮ ਸਿੰਘ ਦੇ ਜੇਲ੍ਹ ਜਾਣ ਮਗਰੋਂ ਡੇਰੇ ਦੇ ਨਵੇਂ ਤੋਂ ਨਵੇਂ ਕਾਰਨਾਮਿਆਂ ਦੇ ਖ਼ੁਲਾਸੇ ਹੋ ਰਹੇ ਹਨ। ਡੇਰੇ ‘ਤੇ ਦੋਸ਼ ਲੱਗ ਰਹੇ ਹਨ ਕਿ ਉਸ ਨੇ ਪਿੰਡ ਵਾਸੀਆਂ ਨੂੰ ਖੇਤੀ ਵਾਲੀ ਜ਼ਮੀਨ ਕੌਡੀਆਂ ਦੇ ਭਾਅ ਜਬਰੀ ਵੇਚਣ …

Read More »

ਰਾਮ ਰਹੀਮ ਤੇ ਆਸਾ ਰਾਮ ਸਮੇਤ ਦੇਸ਼ ਦੇ 14 ਫ਼ਰਜ਼ੀ ‘ਸੰਤਾਂ’ ਦੀ ਸੂਚੀ ਜਾਰੀ

ਜਿਸਮਫ਼ਰੋਸ਼ੀ ਦੇ ਧੰਦੇ, ਬਲਾਤਕਾਰਾਂ, ਅਸ਼ਲੀਲਤਾ ‘ਚ ਡੁੱਬੇ ਹਨ ਇਹ ਬਾਬੇ ਇਲਾਹਾਬਾਦ : ਆਪੂੰ ਬਣੇ ਬਾਬਿਆਂ ਦੀਆਂ ਕਰਤੂਤਾਂ ਤੋਂ ਨਾਰਾਜ਼ ਸਾਧੂਆਂ ਦੀ ਚੋਟੀ ਦੀ ਸੰਸਥਾ ਅਖਿਲ ਭਾਰਤੀ ਅਖਾੜਾ ਪਰਿਸ਼ਦ ਨੇ 14 ਫ਼ਰਜ਼ੀ ਬਾਬਿਆਂ ਦੀ ਸੂਚੀ ਜਾਰੀ ਕੀਤੀ ਅਤੇ ਇਨ੍ਹਾਂ ਬਾਬਿਆਂ ਵਿਰੁੱਧ ਕਾਰਵਾਈ ਮੰਗੀ ਹੈ। ਸੂਚੀ ਜਾਰੀ ਕਰਦਿਆਂ ਮਹੰਤ ਗਿਰੀ ਨੇ ਕਿਹਾ, …

Read More »