Breaking News
Home / 2017 / September (page 31)

Monthly Archives: September 2017

ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ 14 ਫਰਜ਼ੀ ਬਾਬਿਆਂ ਦੀ ਸੂਚੀ ਕੀਤੀ ਜਾਰੀ

ਲੋਕਾਂ ਨੂੰ ਅਜਿਹੇ ਬਾਬਿਆਂ ਤੋਂ ਕੀਤਾ ਗਿਆ ਚੌਕਸ ਇਲਾਹਾਬਾਦ/ਬਿਊਰੋ ਨਿਊਜ਼ ਸਾਧੂਆਂ ਦੀ ਸੰਸਥਾ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ 14 ਫ਼ਰਜ਼ੀ ਬਾਬਿਆਂ ਦੀ ਸੂਚੀ ਜਾਰੀ ਕਰਕੇ ਇਨ੍ਹਾਂ ਬਾਬਿਆਂ ਵਿਰੁੱਧ ਕਾਰਵਾਈ ਮੰਗੀ ਹੈ। ਸੂਚੀ ਜਾਰੀ ਕਰਦਿਆਂ ਮਹੰਤ ਗਿਰੀ ਨੇ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਫ਼ਰਜ਼ੀ …

Read More »

ਭਾਰਤ ‘ਚ ਸਰਕਾਰ ਦਾ ਨਾਅਰਾ ਹੈ ਬੇਟੀ ਬਚਾਓ, ਬੇਟੀ ਪੜ੍ਹਾਓ

ਪਰ ਹੈਦਰਾਬਾਦ ਦੇ ਸਕੂਲ ਵਿਚ ਵਰਦੀ ਨਾ ਪਾਉਣ ‘ਤੇ 5ਵੀਂ ਜਮਾਤ ਦੀ ਬੱਚੀ ਨੂੰ ਲੜਕਿਆਂ ਦੇ ਟਾਇਲਟ ਵਿਚ ਕੀਤਾ ਖੜ੍ਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਹੈਦਰਾਬਾਦ ਦੇ ਇਕ ਪ੍ਰਾਈਵੇਟ ਸਕੂਲ ‘ਚ 5ਵੀਂ ਜਮਾਤ ਦੀ ਲੜਕੀ ਵਲੋਂ ਸਕੂਲ ਵਿਚ ਵਰਦੀ ਨਾ ਪਾ ਕੇ ਜਾਣ ‘ਤੇ ਅਧਿਆਪਕ ਨੇ ਅਜੀਬੋ ਗਰੀਬ ਸਜ਼ਾ ਦਿੱਤੀ। ਅਧਿਆਪਕ ਨੇ …

Read More »

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸਾਰਾਗੜ੍ਹੀ ਜੰਗ ਦੇ ਯੋਧਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ

ਸਾਰਾਗੜ੍ਹੀ ਜੰਗ ਦੇ ਯੋਧਿਆਂ ਨੂੰ ਕੀਤੀ ਸਰਧਾਂਜਲੀ ਭੇਂਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਵੀ. ਪੀ ਸਿੰਘ ਬਦਨੌਰ ਨੇ ਉਤਰ ਪੱਛਮੀ ਸਰਹੱਦੀ ਸੂਬੇ ਉਤੇ ਕਬਾਇਲੀਆਂ ਵੱਲੋਂ 12 ਸਤੰਬਰ 1897 ਨੂੰ ਹੋਏ ਹਮਲੇ ਦੌਰਾਨ ਸਾਰਾਗੜ੍ਹੀ ਜੰਗ ਵਿੱਚ ਆਪਣੀ ਜਾਨ ਦੀ ਬਾਜ਼ੀ ਲਾਉੇਣ ਵਾਲੇ 36 ਸਿੱਖ ਰੈਜੀਮੈਂਟ ਦੇ ਸਾਰੇ ਜਵਾਨਾਂ ਦੀ ਕੁਰਬਾਨੀ  ਨੂੰ …

Read More »

ਅਯੁੱਧਿਆ ਮਾਮਲੇ ਬਾਰੇ ਸੁਪਰੀਮ ਕੋਰਟ ਨੇ ਹਾਈਕੋਰਟ ਨੂੰ ਕਿਹਾ

ਵਿਵਾਦਤ ਜਗ੍ਹਾ ਦੀ ਮੇਨਟੈਂਸ ਲਈ 2 ਨਿਗਰਾਨ ਅਧਿਕਾਰੀ ਨਿਯੁਕਤ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਜਨਮ ਭੂਮੀ ਅਤੇ ਮਸਜਿਦ ਵਿਵਾਦ ਬਾਰੇ ਅੱਜ ਇਕ ਅਹਿਮ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਨੂੰ ਕਿਹਾ ਕਿ 10 ਦਿਨਾਂ ਵਿਚ ਦੋ ਐਡੀਸ਼ਨਲ ਡਿਸਟ੍ਰਿਕਟ ਜੱਜ ਨਿਯੁਕਤ ਕਰੋ, ਜੋ ਇਸ …

Read More »

ਸੁਖਪਾਲ ਖਹਿਰਾ ਨੇ ਰਮਨਜੀਤ ਸਿੱਕੀ ‘ਤੇ ਲਗਾਏ ਕਈ ਗੰਭੀਰ ਇਲਜ਼ਾਮ

ਕਿਹਾ, ਕੈਪਟਨ ਨੇ ਰਾਣਾ ਗੁਰਜੀਤ ਨੂੰ ਬਚਾ ਲਿਆ, ਸਿੱਕੀ ਨੂੰ ਵੀ ਬਚਾ ਲੈਣਗੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ‘ਤੇ ਕਈ ਗੰਭੀਰ ਇਲਜ਼ਾਮ ਲਾਏ ਹਨ। ਖਹਿਰਾ ਨੇ ਕਿਹਾ ਕਿ ਸਿੱਕੀ ਨੇ ਜਲੰਧਰ ਦੇ ਘੁੱਗਸ਼ੋਰ ਪਿੰਡ ਵਿਚ 22 ਸਾਲ …

Read More »

ਡੇਰਾ ਸਿਰਸਾ ਵਿਚੋਂ ਪਲਾਸਟਿਕ ਕਰੰਸੀ ਬਰਾਮਦ

ਸ਼ੱਕੀ ਸਥਾਨਾਂ ‘ਤੇ ਕੀਤੀ ਜਾ ਰਹੀ ਜੇਸੀਬੀ ਮਸ਼ੀਨਾਂ ਨਾਲ ਖੁਦਾਈ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿਚ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਅਦਾਲਤ ਦੇ ਨਿਰਦੇਸ਼ ਤੋਂ ਬਾਅਦ ਸਿਰਸਾ ਸਥਿਤ ਡੇਰੇ ਵਿਚ ਤਲਾਸ਼ੀ ਮੁਹਿੰਮ ਚੱਲੀ ਰਹੀ ਹੈ। ਤਲਾਸ਼ੀ ਮੁਹਿੰਮ ਟੀਮ ਵਿਚ ਕਰੀਬ 5 ਹਜ਼ਾਰ ਜਵਾਨ ਸ਼ਾਮਲ …

Read More »

ਰਾਮ ਰਹੀਮ ਦੇ ਡੇਰੇ ‘ਚ ਦਫਨਾਈਆਂ ਗਈਆਂ ਲਾਸ਼ਾਂ ਕੱਢੀਆਂ ਜਾਣਗੀਆਂ

ਤਿੰਨ ਜੇਸੀਬੀ ਮਸ਼ੀਨਾਂ ਮੰਗਵਾਈਆਂ ਗਈਆਂ ਸਿਰਸਾ/ਬਿਊਰੋ ਨਿਊਜ਼ ਸਿਰਸਾ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਰਾਮ ਰਹੀਮ ਦੇ ਡੇਰੇ ਦੀ ਤਲਾਸ਼ੀ ਮੁਹਿੰਮ ਚੱਲੀ ਰਹੀ ਹੈ। ਪੁਲਿਸ ਦੀਆਂ 10 ਟੀਮਾਂ 700 ਏਕੜ ਵਿਚ ਬਣੇ ਡੇਰੇ ਦੀ ਤਲਾਸ਼ੀ ਲੈ ਰਹੀਆਂ ਹਨ। ਡੇਰੇ ਵਿਚ ਬਣੀਆਂ ਸਾਰੀਆਂ ਇਮਾਰਤਾਂ ਦੇ ਨਾਲ-ਨਾਲ ਬਗੀਚਿਆਂ …

Read More »

ਰਾਮ ਰਹੀਮ ਦੀਆਂ ਫਿਲਮਾਂ ‘ਚ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਨਹੀਂ ਮਿਲਿਆ ਮਿਹਨਤਾਨਾ

170 ਦੇ ਕਰੀਬ ਕਲਾਕਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ /ਬਿਊਰੋ ਨਿਊਜ਼ ਰਾਮ ਰਹੀਮ ਦੀਆਂ ਫਿਲਮਾਂ ਵਿੱਚ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਡੇਰੇ ਨੇ ਬਿਨਾ ਮਿਹਨਤਾਨਾ ਦਿੱਤੇ ਵਾਪਸ ਘਰ ਜਾਣ ਨੂੰ ਕਹਿ ਦਿੱਤਾ ਹੈ। ਜਿਸ ਤੋਂ ਦੁਖੀ ਕਰੀਬ 170 ਕਲਾਕਾਰਾਂ ਨੇ ਮਿਹਨਤਾਨਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤੇ …

Read More »

ਹਰਿਆਣਾ ਦੇ ਮੰਤਰੀ ਅਨਿਲ ਵਿੱਜ ਦੀ ਡੇਰਾ ਸਿਰਸਾ ਪ੍ਰਤੀ ਸ਼ਰਧਾ ਅਜੇ ਵੀ ਕਾਇਮ

ਕਿਹਾ, ਮੈਂ ਡੇਰੇ ਜਾਂਦਾ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੀ ਭਾਜਪਾ ਸਰਕਾਰ ਵਿਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਉਹ ਡੇਰਾ ਸਿਰਸਾ ਜਾਂਦੇ ਰਹਿਣਗੇ ਤੇ ਉਹ ਕੋਈ ਗੈਰ ਕਾਨੂੰਨੀ ਸਥਾਨ ਨਹੀਂ ਹੈ। ਇਸੇ ਦੌਰਾਨ ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਨੇ ਡੇਰਾ ਸੱਚਾ ਸੌਦਾ ਹੈੱਡ ਕੁਆਟਰ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ …

Read More »

ਡੇਰਾਮੁਖੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਦਾ ਗਠਨ

ਚੰਡੀਗੜ : ਹਰਿਆਣਾ ਪੁਲਿਸ ਨੇ ਡੇਰਾਮੁਖੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਦੇ ਲਈ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਐਸ ਆਈ ਟੀ ਦਾ ਗਠਨ ਕਰ ਦਿੱਤਾ ਹੈ। ਇਹ ਐਸਆਈਟੀ ਡੇਰਾ ਮੁਖੀ ਦੇ ਨਾਲ ਹੀ ਇਸ ਮਾਮਲੇ ‘ਚ ਦਰਜ ਹੋਏ ਹੁਣ ਤੱਕ ਦੇ ਸਾਰੇ ਮੁਕੱਦਮਿਆਂ ਦੀ ਜਾਂਚ ਕਰੇਗੀ। ਫਿਰ ਚਾਹੇ ਉਹ ਡੇਰਾ ਸਮਰਥਕਾਂ …

Read More »