ਕਿਹਾ, ਡੇਰਾ ਸਿਰਸਾ ਹਿੰਸਾ ਦੌਰਾਨ 200 ਕਰੋੜ ਰੁਪਏ ਦਾ ਹੋਇਆ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਅਦਾਲਤ ਵਿੱਚ ਰਿਪੋਰਟ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਡੇਰਾ ਹਿੰਸਾ ਵਿੱਚ 200 ਕਰੋੜ ਰੁਪਏ ਦਾ ਸਰਕਾਰ ਤੇ ਪ੍ਰਾਈਵੇਟ ਜਾਇਦਾਦ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਆਮ ਲੋਕਾਂ ਦੇ ਨੁਕਸਾਨ …
Read More »Monthly Archives: September 2017
ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤਾ ਫਿਰ ਝਟਕਾ
ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਲੱਗੇ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਅੱਜ ਹਾਈਕੋਰਟ ਵਿੱਚ ਮੁੜ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ …
Read More »ਡੇਰਾ ਸਿਰਸਾ ਦੀ ਅਰਬਾਂ ਦੀ ਜਾਇਦਾਦ ‘ਤੇ ਵੀ ਹਾਈਕੋਰਟ ਦੀ ਨਜ਼ਰ
ਹਾਈਕੋਰਟ ਨੇ ਈ.ਡੀ. ਨੂੰ ਗੈਰਕਾਨੂੰਨੀ ਧਨ ਦੀ ਜਾਂਚ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੀ ਕਰੋੜਾਂ-ਅਰਬਾਂ ਦੀ ਜਾਇਦਾਦ ਤੇ ਕਾਰੋਬਾਰ ਵੀ ਹਾਈਕੋਰਟ ਦੀ ਨਜ਼ਰੀ ਚੜ੍ਹ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਡੇਰਾ ਸਿਰਸਾ ਦੇ ਗ਼ੈਰ-ਕਾਨੂੰਨੀ ਧਨ ਦੀ ਜਾਂਚ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ …
Read More »ਹਨੀਪ੍ਰੀਤ ਦੀ ਭਾਲ ਵਿਚ ਪੁਲਿਸ ਦਿੱਲੀ ‘ਚ ਸਥਿਤ ਵਕੀਲ ਦੇ ਘਰ ਪਹੁੰਚੀ
ਪੁਲਿਸ ਦੇ ਹੱਥ ਖਾਲੀ, ਹਨੀਪ੍ਰੀਤ ਬਾਰੇ ਕੋਈ ਜਾਣਕਾਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਚਕੂਲਾ ਵਿਚ ਹਿੰਸਾ ਭੜਕਾਉਣ ਅਤੇ ਦੇਸ਼ ਧਰੋਹ ਦੇ ਆਰੋਪਾਂ ਦਾ ਸਾਹਮਣਾ ਕਰ ਰਹੀ ਹਨੀਪ੍ਰੀਤ ਦਾ ਹੁਣ ਤੱਕ ਕੁਝ ਪਤਾ ਨਹੀਂ ਚੱਲ ਸਕਿਆ ਹੈ। ਅੱਜ ਦਿੱਲੀ ਪੁਲਿਸ ਹਨੀਪ੍ਰੀਤ ਦੀ ਭਾਲ ਵਿਚ ਉਸਦੇ ਵਕੀਲ ਪ੍ਰਦੀਪ ਆਰੀਆ ਦੇ ਦਿੱਲੀ ਸਥਿਤ ਘਰ …
Read More »ਭਾਰਤੀ ਫੌਜ ਦੀ ਵੱਡੀ ਕਾਰਵਾਈ
ਮਿਆਂਮਾਰ ਸਰਹੱਦ ‘ਤੇ ਅੱਤਵਾਦੀ ਕੈਂਪ ਉਡਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਮਿਆਂਮਾਰ ਸਰਹੱਦ ‘ਤੇ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ ਵਰਗੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅੱਜ ਤੜਕੇ 4.45 ਵਜੇ ਨਗਾ ਅੱਤਵਾਦੀਆਂ ਦੇ ਕੈਂਪਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਮਿਆਂਮਾਰ ਸਰਹੱਦ ‘ਤੇ ਲੰਗਖੂ ਪਿੰਡ ਵਿਚ ਅੱਤਵਾਦੀਆਂ ਦੇ ਕੈਂਪ ‘ਤੇ …
Read More »ਗੁਰਦਾਸਪੁਰ ਜ਼ਿਮਨੀ ਚੋਣ ਲਈ ਕੁੱਲ 11 ਉਮੀਦਵਾਰ ਮੈਦਾਨ ‘ਚ
ਚੋਣ ਨਿਸ਼ਾਨ ਹੋਏ ਅਲਾਟ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਲਵਲੀਨ ਸਿੰਘ ਸਿੱਧੂ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁਲ 11 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ …
Read More »ਗੁਜਰਾਤ ‘ਚ ਵੀ ਕਾਂਗਰਸ ਕਰਨ ਲੱਗੀ ਚੋਣ ਵਾਅਵੇ
ਸਰਕਾਰ ਬਣੀ ਤਾਂ 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਮਾਫ਼ ਹੋਵੇਗਾ : ਰਾਹੁਲ ਗਾਂਧੀ ਰਾਜਕੋਟ/ਬਿਊਰੋ ਨਿਊਜ਼ ਗੁਜਰਾਤ ਵਿਚ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਲੋਕਾਂ ਨਾਲ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਅੱਜ ਗੁਜਰਾਤ ਦੇ ਰਾਜਕੋਟ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ …
Read More »ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ
ਨਵੇਂ ਟਿਊਬਵੈਲਾਂ ਕੁਨੈਕਸ਼ਨਾਂ ‘ਤੇ ਮੁਫਤ ਬਿਜਲੀ ਦੀ ਸਹੂਲਤ ਕਿਉਂ ਖਤਮ ਕਰ ਰਹੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਕਿਸਾਨਾਂ ਦੇ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਮੁਫਤ ਬਿਜਲੀ ਦੀ ਸਹੂਲਤ ਨੂੰ ਕਿਉਂ ਖਤਮ ਕਰ ਰਹੇ ਹਨ। ਇਸ …
Read More »ਕੈਪਟਨ ਅਮਰਿੰਦਰ ਨੇ ਟਿਊਬਵੈਲਾਂ ‘ਤੇ ਮੀਟਰ ਲਾਉਣ ਦੀਆਂ ਖਬਰਾਂ ਨੂੰ ਨਕਾਰਿਆ
ਕਿਹਾ, ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਸਬਸਿਡੀ ਨੂੰ ਖਤਮ ਕਰਨ ਤੇ ਟਿਊਬਵੈਲਾਂ ਉੱਤੇ ਮੀਟਰ ਲਾਉਣ ਜਾ …
Read More »ਪਟਿਆਲਾ ‘ਚ ਧਰਨੇ ਦੇ ਆਖਰੀ ਦਿਨ ਕਿਸਾਨਾਂ ਨੇ ਕੀਤਾ ਐਲਾਨ
ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਾਂਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹੋ ਗਏ ਹਨ। ਕਿਸਾਨਾਂ ਨੇ ਸਰਕਾਰ ਨੂੰ 27 ਅਕਤੂਬਰ ਤੱਕ ਸਾਰਾ ਕਰਜ਼ਾ ਮੁਆਫ ਕਰਨ ਦੀ ਚੇਤਾਵਨੀ ਦਿੱਤੀ ਹੈ। ਚੇਤੇ ਰਹੇ ਕਿ ਪਿਛਲੇ ਦਿਨਾਂ ਤੋਂ ਪਟਿਆਲਾ ਵਿਚ ਕਿਸਾਨਾਂ …
Read More »