Breaking News

Daily Archives: September 4, 2017

ਪੁਲਿਸ ਨੇ ਡੇਰਾ ਸਿਰਸਾ ਦੁਆਲੇ ਕੀਤੀ ਸਖਤ ਚੌਕਸੀ

ਪੁਲਿਸ ਨੇ ਡੇਰੇ ਵਿਚੋਂ 33 ਲਾਇਸੰਸੀ ਹਥਿਆਰ ਕੀਤੇ ਬਰਾਮਦ ਸਿਰਸਾ/ਬਿਊਰੋ ਨਿਊਜ਼ ਬਲਾਤਕਾਰੀ ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਡੇਰਾ ਸਿਰਸਾ ਨੂੰ ਫੌਜ ਨੇ ਘੇਰ ਰੱਖਿਆ ਹੈ। ਪ੍ਰਸਾਸ਼ਨ ਵੱਲੋਂ ਕੋਈ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਸਖ਼ਤੀ ਕੀਤੀ ਜਾ ਰਹੀ ਹੈ। ਸਿਰਸਾ ਦੀ ਥਾਣਾ ਸਦਰ ਪੁਲਿਸ ਨੇ ਡੇਰਾ ਸਿਰਸਾ ਵਿਚੋਂ …

Read More »

ਕੈਪਟਨ ਅਮਰਿੰਦਰ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਸੁਖਪਾਲ ਖਹਿਰਾ, ਭਗਵੰਤ ਮਾਨ, ਸਿਮਰਜੀਤ ਬੈਂਸ ਸਣੇ ਕਈ ਆਗੂਆਂ ਨੂੰ ਲਿਜਾਇਆ ਗਿਆ ਥਾਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੁਲਿਸ ਨੇ ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ‘ਤੇ ਜਲ ਤੋਪਾਂ ਚਲਾਈਆਂ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ‘ਆਪ’ ਦੇ ਆਗੂ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਦੀ ਕੋਠੀ ਦਾ ਘਿਰਾਓ ਕਰਨ …

Read More »

ਰਾਮ ਰਹੀਮ ਦੇ ਹੈਰਾਨੀਜਨਕ ਕਾਰਨਾਮੇ ਆ ਰਹੇ ਹਨ ਸਾਹਮਣੇ

ਆਪਣੇ ਭਗਤਾਂ ਨੂੰ ਵੇਚਦਾ ਸੀ ਸੋਨੇ ਦੇ ਭਾਅ ਸਬਜ਼ੀਆਂ ਸਿਰਸਾ/ਬਿਊਰੋ ਨਿਊਜ਼ ਬਲਾਤਕਾਰੀ ਰਾਮ ਰਹੀਮ ਨੂੰ ਜੇਲ੍ਹ ਵਿਚ ਡੱਕੇ ਜਾਣ ਤੋਂ ਬਾਅਦ ਉਸ ਦੇ ਡੇਰੇ ਨੂੰ ਛਾਣਿਆ ਜਾ ਰਿਹਾ ਹੈ। ਇਸ ਵਿਚਾਲੇ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ ਜਿਸ ਨਾਲ ਰਾਮ ਰਹੀਮ ਦੇ ਕਾਲੇ ਪਾਪਾਂ ਤੋਂ ਪਰਦਾ ਉੱਠਿਆ ਹੈ। ਖੁਲਾਸਾ …

Read More »

ਪਹਿਲੀ ਵਾਰ ਮਹਿਲਾ ਨੂੰ ਬਣਾਇਆ ਰੱਖਿਆ ਮੰਤਰੀ

ਪਿਊਸ਼ ਰੇਲ ਤੇ ਪ੍ਰਭੂ ਵਣਜ ਮੰਤਰੀ ਬਣੇ, ਮੰਤਰੀ ਮੰਡਲ ‘ਚ 9 ਨਵੇਂ ਰਾਜ ਮੰਤਰੀ, 4 ਨੂੰ ਮਿਲੀ ਤਰੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਵਜ਼ਾਰਤ ਵਿਚ ਰੱਦੋਬਦਲ ਕਰਦਿਆਂ ਕੰਮ ਰਾਹੀਂ ਪਛਾਣ ਬਣਾਉਣ ਵਾਲੇ ਮੰਤਰੀਆਂ ਨੂੰ ਸ਼ਾਬਾਸ਼ੀ ਦਿੰਦਿਆਂ ਉਨ੍ਹਾਂ ਨੂੰ ਤਰੱਕੀ ਦੇ ਦਿੱਤੀ। ਨਿਰਮਲਾ ਸੀਤਾਰਮਨ ਨੂੰ ਭਾਰਤ ਦੀ …

Read More »

ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਰਨਾ ਬਣੇ ਪ੍ਰਧਾਨ

ਸਰਨਾ ਨੇ ਕਿਹਾ, ਇਹ ਚੋਣ ਸਰਬਸੰਮਤੀ ਨਾਲ ਹੋਈ ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ઠਦੀ ਹੋਈ ਚੋਣ ਵਿੱਚ …

Read More »

ਰਾਮ ਰਹੀਮ ਨੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਕੀਤੀ ਅਪੀਲ

ਮੁਲਾਕਾਤੀਆਂ ਦੀ ਲਿਸਟ ‘ਚ ਹਨਪ੍ਰੀਤ ਦਾ ਨਾਂ ਵੀ ਸ਼ਾਮਲ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਯੌਨ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੇ ਪਰਿਵਾਰ ਦੇ ਮੈਂਬਰਾਂ ਨੂੰ ਮਿਲਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਇਕ ਲਿਸਟ ਡੇਰਾ ਮੁਖੀ ਵੱਲੋਂ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ, ਜਿਸ …

Read More »

ਡੇਰਾ ਸਿਰਸਾ ਕੋਲ ਸਾਰੀਆਂ ਆਧੁਨਿਕ ਸਹੂਲਤਾਂ

ਲਗਜ਼ਰੀ ਕਮਰਿਆਂ ਵਿਚ ਰਹਿਣ ਵਾਲੇ ਵਿਅਕਤੀਆਂ ਕੋਲੋਂ ਇਕ ਦਿਨ ਦਾ ਸਵਾ ਲੱਖ ਰੁਪਏ ਤੱਕ ਲਿਆ ਜਾਂਦਾ ਸੀ ਕਿਰਾਇਆ ਸਿਰਸਾ/ਬਿਊਰੋ ਨਿਊਜ਼ ਡੇਰਾ ਸਿਰਸਾ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਸੀ। ਇਸ ਦਾ ਖ਼ੁਲਾਸਾ ਡੇਰੇ ਨਾਲ ਸਬੰਧਤ ਨਸ਼ਰ ਹੋਈਆਂ ਤਸਵੀਰਾਂ ਤੋਂ ਹੋਇਆ ਹੈ। ਡੇਰੇ ਵਿੱਚ ਸਮੁੰਦਰੀ ਜਹਾਜ਼ ਦੀ ਸ਼ਕਲ ਵਾਲਾ ਇੱਕ ਰਿਜ਼ੋਰਟ ਬਣਿਆ …

Read More »

ਬ੍ਰਿਕਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਪਾਕਿਸਤਾਨ ਨੂੰ ਦਿੱਤਾ ਝੱਟਕਾ

ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਸ਼ੁਰੂ ਹੋਏ 9ਵੇਂ ਬ੍ਰਿਕਸ ਸੰਮਲੇਨ ਦੌਰਾਨ ਭਾਰਤ ਨੂੰ ਵੱਡੀ ਕਾਮਯਾਬੀ ਮਿਲੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਗੱਲ ਮਨਵਾਉਣ ਵਿਚ ਸਫਲ ਰਹੇ ਹਨ। ਇਸ ਸਮਾਗਮ ਵਿਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ, ਹੱਕਾਨੀ ਨੈੱਟਵਰਕ, ਜੈਸ਼-ਏ-ਮੁਹੰਮਦ ਵੱਲੋਂ ਕੀਤੀ ਜਾ ਰਹੀ ਹਿੰਸਾ ਦੀ ਨਿੰਦਾ ਕੀਤੀ ਗਈ ਹੈ। …

Read More »

ਮੁੱਖ ਮੰਤਰੀ ਬਣਨ ਦੇ ਢਾਈ ਸਾਲ ਮਗਰੋਂ ਕੇਜਰੀਵਾਲ ਨੇ ਸੰਭਾਲਿਆ ਪਹਿਲਾ ਮੰਤਰਾਲਾ

ਦਿੱਲੀ ਜਲ ਬੋਰਡ ਦੇ ਚੇਅਰਮੈਨ ਵੀ ਹੋਣਗੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਢਾਈ ਸਾਲ ਮਗਰੋਂ ਕਿਸੇ ਮੰਤਰਾਲੇ ਦਾ ਅਹੁਦਾ ਸੰਭਾਲਿਆ ਹੈ। ਦਿੱਲੀ ਵਿਚ ਦੁਬਾਰਾ ਸਰਕਾਰ ਚੁਣੇ ਜਾਣ ਮਗਰੋਂ ਕੇਜਰੀਵਾਲ ਨੇ ਆਪਣੇ ਅਧੀਨ ਕੋਈ ਮੰਤਰਾਲਾ ਨਹੀਂ ਲਿਆ ਪਰ ਹੁਣ ਉਨ੍ਹਾਂ ਨੇ ਆਪਣੀ ਸਰਕਾਰ ਵਿਚ ਜਲ …

Read More »