ਮਾਮਲੇ ਦੀ ਜਾਂਚ ਕੇਂਦਰ ਦੀ ਸਿਹਤ ਟੀਮ ਕਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਿੰਘ ਦੇ ਡੇਰੇ ਵਿਚੋਂ ਲਾਸ਼ਾਂ ਨੂੰ ਲਖਨਊ ਦੇ ਕਿਸੇ ਪ੍ਰਾਈਵੇਟ ਮੈਡੀਕਲ ਕਾਲਜ ਭੇਜਣ ਦੇ ਮਾਮਲੇ ਵਿਚ ਹੁਣ ਕੇਂਦਰ ਦੀ ਸਿਹਤ ਟੀਮ ਜਾਂਚ ਕਰੇਗੀ। ਇਸ ਲਈ ਕੇਂਦਰੀ ਸਿਹਤ ਵਿਭਾਗ ਨੇ ਜਾਂਚ ਟੀਮ ਦਾ ਗਠਨ ਕਰ ਦਿੱਤਾ …
Read More »Daily Archives: September 12, 2017
ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਐੱਸ.ਐੱਚ.ਓ. ਦੇ ਘਰ ਦੀ ਹੋਈ ਤਲਾਸ਼ੀ
ਨਸ਼ੀਲੇ ਪਦਾਰਥ ਹੋਏ ਬਰਾਮਦ, ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਸ਼ੱਕ ਜਲਾਲਾਬਾਦ/ਬਿਊਰੋ ਨਿਊਜ਼ ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਐੱਸ. ਐੱਚ. ਓ. ਸਾਹਿਬ ਸਿੰਘ ਦੇ ਅਸਥਾਈ ਘਰ ਵਿਚ ਤਲਾਸ਼ੀ ਦੌਰਾਨ ਸੰਥੈਟਿਕ ਨਸ਼ੇ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਦੀ ਟੀਮ …
Read More »ਜੰਡਿਆਲਾ ਨੇੜਲੇ ਪਿੰਡ ‘ਚ ਵੀ 5 ਸਾਲਾ ਬੱਚੇ ਦੀ ਗਲਾ ਘੁੱਟ ਕੇ ਹੱਤਿਆ
ਗੁਰੂਗਰਾਮ ਦੇ ਸਕੂਲ ‘ਚ ਕਤਲ ਹੋਏ ਬੱਚੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਸੀ ਹੋਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਗੁਰੂਗ੍ਰਾਮ ਦੇ ਸਕੂਲ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ ਬੱਚੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਹੁਣ ਗੁਰੂ ਨਗਰੀ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਵਿਖੇ ਵੀ 5 ਸਾਲਾ ਬੱਚੇ ਨੂੰ ਗਲਾ ਘੁੱਟ …
Read More »ਚੰਡੀਗੜ੍ਹ ‘ਚ ਆਈਏਐਸ ਦੀ ਧੀ ਨਾਲ ਹੋਈ ਛੇੜਛਾੜ ਦਾ ਮਾਮਲਾ
ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਹੋਈ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਆਈ. ਏ. ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ ਵਿਚ ਆਰੋਪੀ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਤੋਂ ਰੱਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 29 ਅਗਸਤ ਨੂੰ ਵੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਚੰਡੀਗੜ੍ਹ ਦੀ ਅਦਾਲਤ …
Read More »ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ
ਫ਼ਿਰੋਜਪੁਰ/ਬਿਊਰੋ ਨਿਊਜ਼ ਅੱਜ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸੂਬਾ ਪੱਧਰੀ ਸਮਾਗਮ ਕੀਤਾ ਗਿਆ। ਇਸ ਮੋਕੇ 12 ਸਤੰਬਰ 1897 ਨੂੰ 10 ਹਜ਼ਾਰ ਅਫਗਾਨੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੇਜਰ ਜਨਰਲ ਰਾਜੇਸ਼ …
Read More »ਕਪੂਰਥਲਾ ਦੇ ਨੌਜਵਾਨ ਅਮਨਦੀਪ ਦਾ ਇਟਲੀ ‘ਚ ਹੋਇਆ ਕਤਲ
ਵਿਦੇਸ਼ਾਂ ‘ਚ ਪੰਜਾਬੀ ਲਗਾਤਾਰ ਬਣਦੇ ਆ ਰਹੇ ਹਨ ਨਿਸ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਰਮੀਦੀ ਦੇ 22 ਸਾਲਾ ਨੌਜਵਾਨ ਅਮਨਦੀਪ ਸਿੰਘ ਦਾ ਇਟਲੀ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਖਬਰ ਮਿਲਦਿਆਂ ਹੀ ਕਪੂਰਥਲਾ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਮੁਤਾਬਕ ਕੁਝ …
Read More »ਹਾਲਾਤ ਸੁਖਾਵੇਂ ਹੋਣ ਤੋਂ ਬਾਅਦ ਸਿਰਸਾ ਵਿਚੋਂ ਕਰਫਿਊ ਹਟਾਇਆ
ਡੇਰਾ ਸਮਰਥਕਾਂ ਵਲੋਂ ਕਰੋੜਾਂ ਦੀ ਸੰਪਤੀ ਦਾ ਕੀਤਾ ਗਿਆ ਸੀ ਨੁਕਸਾਨ ਸਿਰਸਾ/ਬਿਊਰੋ ਨਿਊਜ਼ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਸ ਦੇ ਸਮਰਥਕਾਂ ਵਲੋਂ ਦੰਗੇ-ਫਸਾਦ ਕੀਤੇ ਗਏ। ਜਿਸ ਤੋਂ ਬਾਅਦ ਸਿਰਸਾ ਦੇ ਕਈ ਇਲਾਕਿਆਂ ਵਿਚ ਕਰਫਿਊ ਲਗਾ ਦਿੱਤਾ ਗਿਆ ਸੀ। ਹਰਿਆਣਾ ਦੇ ਸਿਰਸਾ ਨੇੜੇ ਇਲਾਕਿਆਂ ਵਿਚ …
Read More »