11 ਅਕਤੂਬਰ ਨੂੰ ਗੁਰਦਾਸਪੁਰ ‘ਚ ਪੈਣੀਆਂ ਹਨ ਵੋਟਾਂ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ-ਅਕਾਲੀ ਦਲ ਦੇ ਉਮੀਦਵਾਰ ਸਵਰਨ ਸਲਾਰੀਆ ਨੇ ਡੀਸੀ ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਕੋਲ ਆਪਣੇ ਨਾਮਜ਼ਦਗੀ ਪੱਤਰ ਭਰੇ। ਇਸ …
Read More »Daily Archives: September 22, 2017
ਸਲਾਰੀਆ ਨੇ ਟਿਕਟ ਦਿਵਾਉਣ ਲਈ ਬਾਬਾ ਰਾਮਦੇਵ ਦਾ ਕੀਤਾ ਧੰਨਵਾਦ
ਸਵਰਨ ਸਲਾਰੀਆ ਰਾਮਦੇਵ ਨੂੰ ਮੰਨਦੇ ਹਨ ਗੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਮੈਦਾਨ ਵਿੱਚ ਉੱਤਰੇ ਸਵਰਨ ਸਲਾਰੀਆ ਨੇ ਉਨ੍ਹਾਂ ਨੂੰ ਟਿਕਟ ਦਿਵਾਉਣ ਦਾ ਸਾਰਾ ਸਿਹਰਾ ਬਾਬਾ ਰਾਮਦੇਵ ਨੂੰ ਦਿੱਤਾ। ਸਵਰਨ ਸਲਾਰੀਆ ਨੇ ਕਿਹਾ ਕਿ ਇਸ ਚੋਣ ਵਿੱਚ ਉਸ ਦਾ ਮੁਕਾਬਲਾ ਹੋਰ ਸਿਆਸੀ ਪਾਰਟੀ ਨਾਲ ਨਹੀਂ …
Read More »ਪੁਰਾਣੇ ਕੇਸਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ ਵੀ ਲੱਗੇਗੀ ਅਦਾਲਤ
ਪੰਜ ਡਵੀਜ਼ਨ ਬੈਂਚ ਅਤੇ ਵੀਹ ਸਿੰਗਲ ਬੈਂਚਾਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੁਰਾਣੇ ਮਾਮਲਿਆਂ ਨੂੰ ਨਿਬੇੜਣ ਲਈ ਸਾਰੀਆਂ ਹਾਈਕੋਰਟਾਂ ਨੂੰ ਛੁੱਟੀ ਦੇ ਦਿਨ ਸ਼ਨਿਚਰਵਾਰ ਨੂੰ ਵੀ ਅਦਾਲਤ ਲਗਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ 23 ਸਤੰਬਰ ਸ਼ਨਿਚਰਵਾਰ ਤੋਂ ਪੁਰਾਣੇ ਅਪਰਾਧਿਕ ਮਾਮਲਿਆਂ …
Read More »ਪੰਜਾਬ ਕੈਬਨਿਟ ‘ਚ ਅਗਲੇ ਮਹੀਨੇ ਵਾਧੇ ਦੇ ਆਸਾਰ
ਜਲੰਧਰ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿਚ ਵਾਧਾ ਅਕਤੂਬਰ ਦੇ ਅਖੀਰ ਜਾਂ ਨਵੰਬਰ ਦੇ ਪਹਿਲੇ ਹਫਤੇ ઠਹੋ ਸਕਦਾ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਬੰਧ ਵਿਚ ਆਪਣੇ ਸਾਥੀ ਮੰਤਰੀਆਂ ਨੂੰ ਸੰਕੇਤ ਦੇ ਦਿੱਤੇ ਹਨ। ਗੁਰਦਾਸਪੁਰ ਵਿਚ 11 ਅਕਤੂਬਰ ਨੂੰ ਵੋਟਾਂ ਪੈਣ ਤੋਂ ਬਾਅਦ ਸਿਆਸੀ ਸਰਗਰਮੀਆਂ ਵੱਧਣ ਦੇ …
Read More »ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦੀ ਰਿਪੋਰਟ ਜਾਰੀ
ਹਰੇਕ ਖੇਤ ਮਜ਼ਦੂਰ ਪਰਿਵਾਰ ਸਿਰ 91 ਹਜ਼ਾਰ 437 ਰੁਪਏ ਦਾ ਕਰਜ਼ਾ ਬਠਿੰਡਾ/ਬਿਊਰੋ ਨਿਊਜ਼ : ਸੂਬਾ ਸਰਕਾਰ ਵਲੋਂ ਕਿਸਾਨੀ ਦੀ ਕਰਜ਼ ਸਬੰਧੀ ਚੱਲ ਰਹੀ ਪ੍ਰਕਿਰਿਆ ਦੌਰਾਨ ਕਿਸਾਨੀ ਨਾਲ ਆਰਥਿਕ ਸੰਕਟ ਵਿਚ ਜੂਝਣ ਵਾਲੇ ਖੇਤ ਮਜ਼ਦੂਰ ਵੀ ਕਰਜ਼ੇ ਦੀ ਮਾਰ ਹੇਠ ਦੱਬੇ ਹੋਏ ਹਨ।ઠਇਸ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਾਲਵਾ …
Read More »‘ਆਪ’ ਨੇ ਗੁਰਦਾਸਪੁਰ ਤੋਂ ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਨੂੰ ਬਣਾਇਆ ਉਮੀਦਵਾਰ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਸੇਵਾਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਦੇ ਨਾਂ ‘ਤੇ ਮੋਹਰ ਲਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।ઠਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਵਿਚ ਐਮਪੀ ਭਗਵੰਤ ਮਾਨ …
Read More »ਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਵੰਤ ਸਿੰਘ ਮਝੈਲ ਨੂੰ ਉਮੀਦਵਾਰ ਐਲਾਨਿਆ
ਮਾਨਸਾ : ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਪੰਥਕ ਆਗੂ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਲਿਆ ਗਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ …
Read More »ਕੈਪਟਨ ਅਮਰਿੰਦਰ ਦਾ ਮਹਿਰਾਜ
4 ਵਿਦਿਆਰਥੀਆਂ ਨੂੰ ਪੜ੍ਹਾ ਰਹੇ ਨੇ 5 ਅਧਿਆਪਕ ਰਾਮਪੁਰਾ ਫੂਲ : ਪੰਜਾਬ ਦੇ ਬਹੁਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ ਤੇ ਕਈ ਪਿੰਡਾਂ ‘ਚ ਪੰਚਾਇਤਾਂ ਵਲੋਂ ਅਧਿਆਪਕਾਂ ਦੀ ਘਾਟ ਕਾਰਨ ਸਕੂਲਾਂ ਨੂੰ ਤਾਲੇ ਲਗਾ ਕੇ ਬੰਦ ਕਰਨ ਦੀਆਂ ਖਬਰਾਂ ਅਕਸਰ ਹੀ ਪੜ੍ਹਨ ਨੂੰ …
Read More »ਪੰਜਾਬ ਭਾਜਪਾ ਨੇ ਨਵਜੋਤ ਸਿੱਧੂ ਨੂੰ ਕੀਤਾ ਪਾਸ, ਬਾਕੀ ਕਾਂਗਰਸੀ ਮੰਤਰੀ ਫੇਲ੍ਹ
ਚੰਡੀਗੜ੍ਹ : ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿਖੇ ਕਾਂਗਰਸ ਸਰਕਾਰ ਦੇ 6 ਮਹੀਨਿਆਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਗਿਆ ਜਿਸ ਵਿਚ ਕਾਂਗਰਸ ਦੇ 8 ਮੰਤਰੀ ਫੇਲ੍ਹ ਕਰਾਰ ਦਿੱਤੇ ਗਏ ਹਨ। ਭਾਜਪਾ ਵੱਲੋਂ ਰਾਜ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ …
Read More »ਝੂਠੇ ਕੇਸਾਂ ਬਾਰੇ ਜਾਂਚ ਕਮਿਸ਼ਨ ਮਹਿਤਾਬ ਸਿੰਘ ਗਿੱਲ ਨੇ ਆਪਣੀ ਦੂਜੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
ਜਾਂਚ ਕਮਿਸ਼ਨ ਨੇ ਬਹੁਤੇ ਕੇਸਾਂ ਨੂੰ ਝੂਠਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ੂ ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠੇ ਕੇਸਾਂ ਬਾਰੇ ਆਪਣੀ ਦੂਜੀ ਅੰਤ੍ਰਿਰਮ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੇ 47 ਮਾਮਲਿਆਂ ਵਿੱਚ ਸਿਆਸੀ ਬਦਲਾਖੋਰੀ ਦੀ ਸ਼ਨਾਖਤ ਕੀਤੀ ਹੈ। …
Read More »