Breaking News

Daily Archives: September 26, 2017

ਕੈਪਟਨ ਅਮਰਿੰਦਰ ਨੇ ਟਿਊਬਵੈਲਾਂ ‘ਤੇ ਮੀਟਰ ਲਾਉਣ ਦੀਆਂ ਖਬਰਾਂ ਨੂੰ ਨਕਾਰਿਆ

ਕਿਹਾ, ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਸਬਸਿਡੀ ਨੂੰ ਖਤਮ ਕਰਨ ਤੇ ਟਿਊਬਵੈਲਾਂ ਉੱਤੇ ਮੀਟਰ ਲਾਉਣ ਜਾ …

Read More »

ਪਟਿਆਲਾ ‘ਚ ਧਰਨੇ ਦੇ ਆਖਰੀ ਦਿਨ ਕਿਸਾਨਾਂ ਨੇ ਕੀਤਾ ਐਲਾਨ

ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਾਂਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹੋ ਗਏ ਹਨ। ਕਿਸਾਨਾਂ ਨੇ ਸਰਕਾਰ ਨੂੰ 27 ਅਕਤੂਬਰ ਤੱਕ ਸਾਰਾ ਕਰਜ਼ਾ ਮੁਆਫ ਕਰਨ ਦੀ ਚੇਤਾਵਨੀ ਦਿੱਤੀ ਹੈ। ਚੇਤੇ ਰਹੇ ਕਿ ਪਿਛਲੇ ਦਿਨਾਂ ਤੋਂ ਪਟਿਆਲਾ ਵਿਚ ਕਿਸਾਨਾਂ …

Read More »

ਪਤੰਜਲੀ ਦਾ ਸੀਈਓ ਬਾਲਕ੍ਰਿਸ਼ਨ ਭਾਰਤ ਦੇ ਚੋਟੀ ਦੇ 10 ਅਮੀਰਾਂ ‘ਚ ਹੋਇਆ ਸ਼ਾਮਲ

ਮੁਕੇਸ਼ ਅੰਬਾਨੀ ਅਜੇ ਵੀ ਪਹਿਲੇ ਨੰਬਰ ‘ਤੇ ਕਾਬਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੈਦ ਦੇ ਸੀ.ਈ.ਓ. ਅਚਾਰਿਆ ਬਾਲਕ੍ਰਿਸ਼ਨ ਨੇ ਸਭ ਤੋਂ ਲੰਬੀ ਛਲਾਂਗ ਲਗਾਈ ਹੈ। ਭਾਰਤ ਦੇ ਚੋਟੀ ਦੇ 10 ਅਮੀਰਾਂ ਦੀ ਸੂਚੀ ਜਾਰੀ ਹੋਈ ਹੈ। ਉਹ ਪਿਛਲੇ ਸਾਲ ਇਸ ਸੂਚੀ ਵਿਚ 25ਵੇਂ ਸਥਾਨ ‘ਤੇ ਕਾਬਜ਼ ਸਨ। …

Read More »

‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ

ਮੋਦੀ ਸਰਕਾਰ ਨੇ ਦੇਸ਼ ਦੀ ਅਰਥ ਵਿਵਥਸਾ ਦਾ ਭੱਠਾ ਬਿਠਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪੂਰੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਦ ਕਾਰਪੋਰੇਟ ਘਰਾਣਿਆਂ …

Read More »

ਰਾਮ ਰਹੀਮ ਖਿਲਾਫ ਰਣਜੀਤ ਕਤਲ ਮਾਮਲੇ ਦੀ ਸੁਣਵਾਈ ਮੁਕੰਮਲ

ਪੰਚਕੂਲਾ ਅਦਾਲਤ ਵੱਲੋਂ ਕੱਲ੍ਹ ਤੱਕ ਫੈਸਲਾ ਰੱਖਿਆ ਰਾਖਵਾਂ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ। ਅਦਾਲਤ ਨੇ ਭਲਕੇ 27 ਸਤੰਬਰ ਬੁੱਧਵਾਰ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ । ਰਣਜੀਤ ਸਿੰਘ ਦੇ ਕਤਲ ਮਾਮਲੇ …

Read More »

ਹਨੀਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

32 ਦਿਨਾਂ ਹਨੀਪ੍ਰੀਤ ਹੈ ਫਰਾਰ ਹਾਈਕੋਰਟ ਨੇ ਹਨੀਪ੍ਰੀਤ ਨੂੰ 12 ਘੰਟਿਆਂ ‘ਚ ਆਤਮ ਸਮਰਪਣ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਰਾਮ ਰਹੀਮ ਦੀ ਨਜ਼ਦੀਕੀ ਹਨੀਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਚੇਤੇ ਰਹੇ ਕਿ 25 ਅਗਸਤ ਨੂੰ …

Read More »

ਪਾਕਿ ਫੌਜ ਦੀ ਮੱਦਦ ਨਾਲ ਕਸ਼ਮੀਰ ‘ਚ ਹੋਈ ਘੁਸਪੈਠ ਦੀ ਕੋਸ਼ਿਸ਼

ਭਾਰਤੀ ਫੌਜ ਨੇ ਘੁਸਪੈਠੀਏ ਵਾਪਸ ਭਜਾਏ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨੀ ਫੌਜ ਵਲੋਂ ਬਾਰਡਰ ਐਕਸ਼ਨ ਟੀਮ ਦੀ ਮੱਦਦ ਨਾਲ 78 ਹਥਿਆਰਬੰਦ ਘੁਸਪੈਠੀਏ ਭਾਰਤ ‘ਚ ਭੇਜਣ ਦੀ ਕੋਸ਼ਿਸ਼ ਕੀਤੀ ਗਈ। ਭਾਰਤੀ ਫੌਜ ਨੇ ਪਾਕਿ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿ ਦੀ ਬਾਰਡਰ ਐਕਸ਼ਨ ਟੀਮ ਨੇ ਭਾਰਤੀ ਚੌਕੀ ‘ਤੇ ਹਮਲਾ ਕਰਨ …

Read More »

ਸੁਨੀਲ ਜਾਖੜ ਨੇ ਅਰੁਣ ਜੇਤਲੀ ਨੂੰ ਪੁੱਛਿਆ

ਨੋਟਬੰਦੀ ਨਾਲ ਅਸਲ ਵਿਚ ਫਾਇਦਾ ਨੂੰ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਤੇ ਗੁਰਦਾਸਪੁਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਸੁਨੀਲ ਜਾਖੜ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਚੁਣੌਤੀ ਦਿੱਤੀ ਹੈ। ਜਾਖੜ ਨੇ ਜੇਤਲੀ ਨੂੰ ਪੁੱਛਿਆ ਕਿ ਕੇਂਦਰ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨਾਲ ਅਸਲ ਵਿੱਚ ਕਿਸ ਨੂੰ ਫਾਇਦਾ ਹੋਇਆ …

Read More »

ਨਵਜੋਤ ਸਿੱਧੂ ਨੇ ਦਿੱਤਾ ਦਲੇਰਾਨਾ ਬਿਆਨ

ਕਿਹਾ, ਜੇ ਮੈਨੂੰ ਪੁਲਿਸ ਮਹਿਕਮਾ ਮਿਲ ਜਾਵੇ ਤਾਂ ਪੰਜਾਬ ਵਿਚ ਇਕ ਵੀ ਨਸ਼ੇ ਵਾਲਾ ਨਹੀਂ ਦਿਸੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਪੰਜਾਬ ਪੁਲਿਸ ਵਿਭਾਗ ਦੇ ਦਿੱਤਾ ਜਾਵੇ ਤਾਂ ਉਹ ਪੰਜਾਬ ਵਿਚੋਂ ਨਸ਼ਾ ਖਤਮ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ …

Read More »