ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਸੰਸਥਾ ਵਲੋਂ ਅਗਲੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਜਾਵੇਗਾ। ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦੇ 350 ਸਾਲ ਮਨਾਉਣ ਲਈ ਸਮਿਥਸੋਨੀਅਨ ਇੰਸਟੀਚਿਊਟ ਨੇ ਭਾਰਤੀ ਦੂਤਘਰ ਨਾਲ ਮਿਲ ਕੇ ਅਗਲੇ ਮਹੀਨੇ ਇਕ ਕਾਨਫਰੰਸ ਤੇ ਸੰਗੀਤ ਸਮਾਰੋਹ ਕਰਵਾਉਣ ਦਾ ਫ਼ੈਸਲਾ ਕੀਤਾ …
Read More »Monthly Archives: October 2017
ਸੁਸ਼ਮਾ ਸਵਰਾਜ ਨੇ ਉਠਾਇਆ ਐਚ-1ਬੀ ਵੀਜ਼ਾ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਮਰੀਕੀ ਕਾਂਗਰਸ (ਸੰਸਦ) ਦੇ 9 ਮੈਂਬਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਉਚੇਚੇ ਤੌਰ ‘ਤੇ ਐਚ-1ਬੀ ਵੀਜ਼ਾ ਦਾ ਮੁੱਦਾ ਉਠਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਸ ਸਬੰਧੀ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕੀ ਕਾਂਗਰਸ ਦੀ ਮਹੱਤਵਪੂਰਨ ਵਿਗਿਆਨ, ਪੁਲਾੜ ਤੇ …
Read More »ਰੈੱਡ ਵਿੱਲੋ ਕਲੱਬ ਵਲੋਂ ਇੰਡੀਆ ਜਾ ਰਹੇ ਮੈਂਬਰਾਂ ਨੂੰ ਪਾਰਟੀ
ਬਰੈਂਪਟਨ/ਬਿਊਰੋ ਨਿਊਜ਼ : ਰੈੱਡ ਵਿੱਲੋ ਸੀਨੀਅਰਜ਼ ਕਲੱਬ ਵਲੋਂ ਹਰ ਸਾਲ ਅਕਤੂਬਰ ਮਹੀਨੇ ਵਿੱਚ ਇੰਡੀਆ ਜਾਣ ਵਾਲੇ ਮੈਂਬਰਾਂ ਨੂੰ ਵਿਦਾਇਗੀ ਪਾਰਟੀ ਕੀਤੀ ਜਾਂਦੀ ਹੈ। ਇਸ ਵਾਰ ਇਹ 6ਵੀਂ ਪਾਰਟੀ 7 ਅਕਤੂਬਰ 2017 ਦਿਨ ਸ਼ਨੀਵਾਰ 1:00 ਵਜੇ ਕਾਲਡਰਸਟੋਨ ਪਾਰਕ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਦੀ ਤਿਆਰੀ ਲਈ ਗੁਰਨਾਮ ਸਿੰਘ ਗਿੱਲ ਪ੍ਰਧਾਨ ਦੀ …
Read More »‘ਸੁਰ ਸਾਗਰ’ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ 4 ਨਵੰਬਰ ਨੂੰ ਮਨਾਇਆ ਜਾਵੇਗਾ
ਰੈਕਸਡੇਲ/ਡਾ. ਝੰਡ : ‘ਸੁਰ ਸਾਗਰ’ ਰੇਡੀਓ ਤੇ ਟੀ.ਵੀ. ਦੇ ਸੰਚਾਲਕ ਰਵਿੰਦਰ ਸਿੰਘ ਪੰਨੂੰ ਤੋਂ ਮਿਲੀ ਸੂਚਨਾ ਅਨੁਸਾਰ ਹਰ ਸਾਲ ਦੀ ਤਰ੍ਹਾਂ ‘ਸੁਰ ਸਾਗਰ’ ਦੀ ਟੀਮ ਵੱਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਉਤਸਵ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ-ਪਾਠ ਇਸ ਵਾਰ 2 ਨਵੰਬਰ ਦਿਨ ਵੀਰਵਾਰ …
Read More »ਸਕੋਸ਼ੀਆ ਬੈਂਕ ਟੋਰਾਂਟੋ ਵਾਟਰ ਫ਼ਰੰਟ ਵਿਚ ‘ਟੋਰਾਂਟੋ ਪੀਅਰਸਨ ਏਅਰਪੋਰਟ ਸਪੋਰਟਸ ਰੱਨਰਜ਼ ਕਲੱਬ’ ਭਾਗ ਲਵੇਗੀ
ਮਿਸੀਸਾਗਾ/ਡਾ.ਝੰਡ : ‘ਸਕੋਸ਼ੀਆ ਬੈਂਕ ਟੋਰਾਂਟੋ ਵਾਟਰ ਫ਼ਰੰਟ ਮੈਰਾਥਨ’ ਦੌੜ 22 ਅਕਤੂਬਰ ਦਿਨ ਐਤਵਾਰ ਨੂੰ ਟੋਰਾਂਟੋ ਡਾਊਨ ਟਾਊਨ ਵਿਚ ਕਰਵਾਈ ਜਾ ਰਹੀ ਹੈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਦੌੜਾਕ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਹਰ ਸਾਲ ਦੀ ਤਰ੍ਹਾਂ ‘ਟੋਰਾਂਟੋ ਪੀਅਰਸਨ ਏਅਰਪੋਰਟ ਸਪੋਰਟਸ ਰੱਨਰਜ਼ ਕਲੱਬ’ ਦੇ 55 …
Read More »ਓਕਵਿਲ ਵਿਖੇ ਲਾਈਫ ਸਰਟੀਫੀਕੇਟ 5 ਨਵੰਬਰ ਨੂੰ ਦਿੱਤੇ ਜਾਣਗੇ
ਓਕਵਿਲ/ਬਿਊਰੋ ਨਿਊਜ਼ ਹਾਲਟਨ ਸਿੱਖ ਕਲਚਰਲ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤ ਸਰਕਾਰ ਦੇ ਸਾਬਕਾ ਕਰਮਚਾਰੀਆਂ ਨੂੰ ਓਕਵਿਲ ਵਿਖੇ ਲਾਈਫ ਸਰਟੀਫੀਕੇਟ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਸਰਟੀਫੀਕੇਟ 5 ਨਵੰਬਰ 2017 ਐਤਵਾਰ ਨੂੰ ਓਕਵਿਲ ਵਿਖੇ 1151 ਬਰੌਂਟੀ ਰੋਡ ‘ਤੇ ਹਾਲਟਨ ਰੀਜਨਲ ਸੈਂਟਰ ਵਿਖੇ ਪੋਲੀਸ ਸਟੇਸ਼ਨ ਵਿੱਚ ਸਵੇਰੇ 9 ਵਜੇ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਦੀ ਮੀਟਿੰਗ 13 ਅਕਤੂਬਰ ਦੀ ਥਾਂ 20 ਨੂੰ ਹੋਵੇਗੀ
ਬਰੈਂਪਟਨ/ਬਿਊਰੋ ਨਿਊਜ਼ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ ਆਫ਼ ਬਰੈਂਪਟਨ ਦੀ 13 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਦਫਤਰ ਦੀ ਰਿਪੇਅਰ ਚਲਦੀ ਹੋਣ ਕਾਰਣ ਮੁਲਤਵੀ ਕੀਤੀ ਗਈ ਹੈ। ਹੁਣ ਇਹ ਮੀਟਿੰਗ ਉਸੇ ਅਸਥਾਨ ਅਤੇ ਸਮੇਂ ਤੇ 20 ਅਕਤੂਬਰ ਸ਼ੁੱਕਰਵਾਰ ਨੂੰ ਹੋਵੇਗੀ। ਸੋ ਜਨਰਲ ਬਾਡੀ ਮੈਂਬਰ ਅਤੇ ਖਾਸ ਤੌਰ ਤੇ ਫਿਊਨਰਲ ਦੇ ਫਾਰਮ …
Read More »ਕਮਲ ਖਹਿਰਾ ਐਮ ਪੀ ਦਾ ਓਪਨ ਹਾਊਸ
ਬਰੈਂਪਟਨ/ਕੰਵਲਜੀਤ ਸਿੰਘ ਕੰਵਲ : ਲੰਘੇ ਐਤਵਾਰ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਨੇ ਅਪਣੇ ਬਰੈਂਪਟਨ ਦਫਤਰ ਵਿਖੇ ਦੁਪਿਹਰ 1 ਵਜੇ ਤੋਂ 4 ਵਜੇ ਤੱਕ ਓਪਨ ਹਾਊਸ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਅਤੇ ਉਹਨਾਂ ਦੇ ਇਸ ਦਫਤਰ ਨਾਲ ਸਬੰਧਤ ਮੁੱਦਿਆਂ ‘ਤੇ ਗੱਲਬਾਤ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਦੀ ਮਾਸਿਕ ਇਕੱਤਰਤਾ ਵਿਚ ਖ਼ੂਬਸੂਰਤ ਰਚਨਾਵਾਂ ਅਤੇ ਵਡਮੁੱਲੇ ਵਿਚਾਰ ਪੇਸ਼ ਕੀਤੇ ਗਏ
ਕੈਲਗਰੀ/ਮਹਿੰਦਰਪਾਲ ਸਿੰਘ ਪਾਲ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮਾਸਿਕ ਇਕੱਤਰਤਾ 15 ਤਰੀਕ ਨੂੰ ਤਰਲੋਚਨ ਸਿੰਘ ਸੈਂਹਬੀ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ ਹੋਈ। ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਦਾ ਸਾਥ ਬਲਜਿੰਦਰ ਸੰਘਾ ਅਤੇ ਪਰਮਿੰਦਰ ਰਮਨ ਨੇ ਦਿੱਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਸਕੱਤਰ ਬਲਬੀਰ ਗੋਰਾ ਨੇ ਸਭ …
Read More »ਗਰੀਨਟੈਕ ਸਟਾਰਟਅਪਸ ਨੇ ਇਨੋਵੇਸ਼ਨ 4-ਡੀ ‘ਚ ਆਪਣੇ ਪ੍ਰੋਜੈਕਟ ਨੂੰ ਕੀਤਾ ਪੇਸ਼
ਮਿਸੀਸਾਗਾ/ ਬਿਊਰੋ ਨਿਊਜ਼ ਗਰੀਨ ਸੈਂਟਰ ਕੈਂਟਰ ਅਤੇ ਰਿਸਰਚ ਇਨੋਵੇਸ਼ਨ ਕਮਰਸ਼ੀਅਲਾਈਜੇਸ਼ਨ ਸੈਂਟਰ ਅਤੇ ਜੇਰਾਕਸ ਰਿਸਰਚ ਸੈਂਟਰ ਆਫ ਕੈਨੇਡਾ ਦੇ ਐਗਜ਼ੀਕਿਊਟਿਵ ਨੇ ਬੀਤੀ 16 ਅਕਤੂਬਰ ਨੂੰ ਮਿਸੀਸਾਗਾ ‘ਚ ਐਕਸ.ਆਰ.ਸੀ.ਸੀ. ਇਨੋਵੇਸ਼ਨ ਹੱਬ ਵਿਚ ਇਨੋਵੇਸ਼ਨ 4-ਡੀ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ‘ਚ ਮਿਸੀਸਾਗਾ ਮੇਅਰ ਬੋਨੀ ਕ੍ਰਾਮਬੀ ਨੇ ਇਨ੍ਹਾਂ ਐਗਜ਼ੀਕਿਊਟਿਵਸ ਨੂੰ ਸਰਟੀਫ਼ਿਕੇਟ ਆਫ ਰੇਕੋਗਨਿਸ਼ਨ …
Read More »