Breaking News
Home / 2017 / October (page 18)

Monthly Archives: October 2017

ਚੰਡੀਗੜ੍ਹ ਦੇ ਹਵਾਈ ਅੱਡੇ ‘ਤੇ ਇਕ ਵਿਅਕਤੀ ਕੋਲੋਂ 39 ਲੱਖ ਤੋਂ ਵੱਧ ਦਾ ਸੋਨਾ ਫੜਿਆ

ਜਲੰਧਰ ਨਾਲ ਸਬੰਧਤ ਹਰਸ਼ ਨਾਂ ਦਾ ਵਿਅਕਤੀ ਸ਼ਾਰਜਾਹ ਤੋਂ ਆਇਆ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ‘ਤੇ ਇੱਕ ਵਿਅਕਤੀ ਕੋਲੋਂ 39 ਲੱਖ ਤੋਂ ਵੱਧ ਕੀਮਤ ਦੇ ਚਾਰ ਸੋਨੇ ਦੇ ਬਿਸਕੁਟ ਬਰਾਮਦ ਕੀਤੇ ਗਏ ਹਨ। ਇਸ ਵਿਅਕਤੀ ਨੇ ਇਹ ਸੋਨੇ ਦੇ ਬਿਸਕੁੱਟ ਆਪਣੇ ਬੂਟਾਂ ਵਿਚ ਛੁਪਾ ਰੱਖੇ ਸਨ। ਇਸ ਸਬੰਧੀ …

Read More »

ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਿੱਖ ਬੀਬੀਆਂ ਨੇ ਕੀਰਤਨ ਕਰਨਾ ਕੀਤਾ ਸ਼ੁਰੂ

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖਾਂ ਦੇ ਪੰਜਵੇਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਇਤਿਹਾਸਕ ਗੁਰੂ ਘਰ ਤੋਂ ਸਿੱਖ ਬੀਬੀਆਂ ਨੂੰ ਵੀ ਕੀਰਤਨ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਇਸ ਦੀ ਸ਼ੁਰੂਆਤ ਵੀ ਹੋ ਗਈ ਹੈ। ਤਖ਼ਤ …

Read More »

ਤਾਜ ਮਹੱਲ ਬਾਰੇ ਛਿੜੇ ਵਿਵਾਦ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ

ਸਾਨੂੰ ਦੇਸ਼ ਦੀ ਵਿਰਾਸਤ ‘ਤੇ ਮਾਣ ਕਰਨਾ ਚਾਹੀਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਜ ਮਹੱਲ ਨੂੰ ਲੈ ਕੇ ਭਾਜਪਾ ਵਿਧਾਇਕ ਸੰਗੀਤ ਸੋਮ ਪ੍ਰਕਾਸ਼ ਦੇ ਬਿਆਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਮਾਰਕਾਂ ‘ਤੇ ਮਾਣ ਕਰਨ ਦੀ ਗੱਲ ਆਖੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕਿਹਾ ਕਿ ਆਪਣੇ ਦੇਸ਼ ਦੇ …

Read More »

ਪਾਕਿਸਤਾਨ ‘ਚ ਫਿਰ ਡਰੋਨ ਹਮਲਾ, 26 ਮੌਤਾਂ

ਡੋਨਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਚੌਥਾ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਅੱਜ ਲਗਾਤਾਰ ਦੂਜੇ ਦਿਨ ਪਾਕਿਸਤਾਨ ਦੇ ਕਬਾਇਲੀ ਇਲਾਕੇ ਵਿਚ ਡਰੋਨ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿਚ 26 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡੋਨਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਪਾਕਿਸਤਾਨ ਵਿਚ ਅਮਰੀਕੀ ਸੈਨਾ ਦਾ …

Read More »

ਗੁਰਦਾਸਪੁਰ ਜ਼ਿਮਨੀ ਚੋਣ ‘ਚ ਕਾਂਗਰਸ ਦੀ ਵੱਡੀ ਜਿੱਤ

ਜਾਖੜ ਨੇ ਸਲਾਰੀਆ ਨੂੰ 1,93,219 ਵੋਟਾਂ ਨਾਲ ਹਰਾਇਆ ‘ਆਪ’ ਉਮੀਦਵਾਰ ਖਜੂਰੀਆ ਦੀ ਜ਼ਮਾਨਤ ਹੋਈ ਜ਼ਬਤ ਗੁਰਦਾਸਪੁਰ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਸ਼ਾਨ ਨਾਲ ਜਿੱਤ ਲਈ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਭਾਜਪਾ-ਅਕਾਲੀ ਉਮੀਦਵਾਰ ਸਵਰਨ ਸਲਾਰੀਆ ਨੂੰ 1,93219 ਵੋਟਾਂ ਦੇ ਵੱਡੇ ਫਰਕ …

Read More »

30 ਅਕਤੂਬਰ ਤੋਂ ਪਹਿਲਾਂ ਕਾਂਗਰਸ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ

ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨਾ ਲਗਭਗ ਤੈਅ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਕੇਂਦਰੀ ਚੋਣ ਅਥਾਰਿਟੀ ਦੇ ਚੇਅਰਮੈਨ ਮੁੱਲਾਪਲੀ ਰਾਮਚੰਦਰਨ ਨੇ ਸੋਨੀਆ ਗਾਂਧੀ ਨੂੰ ਪਾਰਟੀ ਪ੍ਰਧਾਨ ਦੀ ਚੋਣ ਲਈ ਤਿਆਰ ਕੀਤੀ ਸੂਚੀ ਦਿੱਤੀ ਹੈ। ਇਸ ਵਿਚ ਉਨ੍ਹਾਂ 30 ਅਕਤੂਬਰ ਤੋਂ ਪਹਿਲਾਂ ਪਾਰਟੀ ਪ੍ਰਧਾਨ ਚੁਣ ਲਏ ਜਾਣ ਦੀ ਸਿਫ਼ਾਰਸ਼ ਕੀਤੀ ਹੈ। …

Read More »

ਕੈਪਟਨ ਅਮਰਿੰਦਰ ਨੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੇ ਨਾਲ ਅੱਜ ਮੀਟਿੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਨੀਤੀ ਤੋਂ ਇਲਾਵਾ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਕਦਮ ਚੁੱਕਣ …

Read More »

ਪਰਾਲੀ ਮਾਮਲੇ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਨਾਲ ਡਟੀ

ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਮੈਮੋਰੰਡਮ ਚੰਡੀਗੜ੍ਹ/ਬਿਊਰੋ ਨਿਊਜ਼ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਾਉਣ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਅੱਜ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੈਮੋਰੰਡਮ ਦਿੱਤੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਨਾ …

Read More »

ਕਪੂਰਥਲਾ ਪੁਲਿਸ ਨੇ ਚੋਰਾਂ ਦਾ ਗਿਰੋਹ ਫੜਿਆ

ਪੰਜਾਬ ਅਤੇ ਹਿਮਾਚਲ ‘ਚ ਇਹ ਗਿਰੋਹ ਦਿੰਦਾ ਸੀ ਵਾਰਦਾਤਾਂ ਨੂੰ ਅੰਜਾਮ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਪੁਲਿਸ ਨੇ ਇਕ ਚੋਰੀ ਕਰਨ ਵਾਲੇ ਗਿਰੋਹ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਗਿਰੋਹ ਦੇ 5 ਮੈਂਬਰਾਂ ਕੋਲੋਂ 2 ਕਾਰਾਂ, 1 ਮੋਟਰ ਸਾਈਕਲ, 5 ਹਜ਼ਾਰ ਰੁਪਏ ਅਤੇ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ। ਇਹ ਗਿਰੋਹ …

Read More »

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਖਤ ਚਿਤਾਵਨੀ

ਕਿਹਾ, ਮੁਤਵਾਜੀ ਜਥੇਦਾਰਾਂ ਦੀਆਂ ਕਾਰਵਾਈਆਂ ਕਰਕੇ ਜੇ ਕੋਈ ਘਟਨਾ ਵਾਪਰਦੀ ਹੈ ਤਾਂ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਕੋਈ ਵੀ ਪੰਥ ਵਿਰੋਧੀ …

Read More »