ਨਵੀਂ ਉਦਯੋਗਿਕ ਨੀਤੀ ‘ਤੇ ਵੀ ਲਗਾਈ ਮੋਹਰ ਡੀ.ਟੀ.ਐਚ ਅਤੇ ਕੇਬਲ ‘ਤੇ ਲਾਇਆ ਟੈਕਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ। ਕੈਬਨਿਟ ਮੀਟਿੰਗ ਵਿਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਪੰਜਾਬ ਕੈਬਨਿਟ ਨੇ ਨਵੀਂ ਇੰਡਸਟਰੀ ਨੀਤੀ ਨੂੰ ਮਨਜ਼ੂਰੀ ਦੇ …
Read More »Monthly Archives: October 2017
ਰਾਮ ਰਹੀਮ ਦੇ ਪਾਸਪੋਰਟਾਂ ਦਾ ਮਾਮਲਾ ਆਇਆ ਸਾਹਮਣੇ
ਬੈਗ ਵਿਚੋਂ ਮਿਲੇ ਕਈ ਕ੍ਰੈਡਿਟ ਕਾਰਡ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਾਰੇ ਕੋਈ ਨਾ ਕੋਈ ਅਜਿਹਾ ਤੱਥ ਨਿਕਲ ਆਉਂਦਾ ਹੈ ਜੋ ਉਸ ਦੀ ਮੁਸ਼ਕਲ ਹੋਰ ਵਧਾ ਦਿੰਦਾ ਹੈ। ਇਕ ਨਵਾਂ ਮਾਮਲਾ ਡੇਰਾ ਮੁਖੀ ਵੱਲੋਂ 2 ਪਾਸਪੋਰਟ ਰੱਖਣ ਦਾ ਹੈ। ਪੁਲਿਸ ਨੇ ਡੇਰੇ ਵਿੱਚੋਂ ਇੱਕ ਬੈਗ ਬਰਾਮਦ ਕੀਤਾ ਹੈ, …
Read More »ਆਰੂਸੀ ਕਤਲ ਕੇਸ ਦਾ ਮਾਮਲਾ
ਜੇਲ੍ਹ ਵਿਚੋਂ ਰਿਹਾਅ ਹੋਏ ਰਾਜੇਸ਼ ਅਤੇ ਨੂਪੁਰ ਤਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ ਆਰੂਸ਼ੀ-ਹੇਮਰਾਜ ਕਤਲ ਕੇਸ ਵਿਚੋਂ ਬਰੀ ਹੋਣ ਤੋਂ ਬਾਅਦ ਰਾਜੇਸ਼ ਅਤੇ ਨੂਪੁਰ ਤਲਵਾੜ ਗਾਜ਼ੀਆਬਾਦ ਦੀ ਡਾਸਨਾ ਜੇਲ੍ਹ ਵਿਚੋਂ ਰਿਹਾਅ ਹੋ ਗਏ। ਤਲਵਾੜ ਜੋੜਾ ਨਵੰਬਰ 2013 ਤੋਂ ਜੇਲ੍ਹ ਵਿਚ ਬੰਦ ਸੀ। ਕਰੀਬ ਚਾਰ ਸਾਲ ਜੇਲ੍ਹ ਵਿਚ ਰਹਿਣ ਤੋਂ ਬਾਅਦ ਰਾਜੇਸ਼ ਅਤੇ …
Read More »ਸੁੱਚਾ ਸਿੰਘ ਲੰਗਾਹ ਦੀ ਦੀਵਾਲੀ ਜੇਲ੍ਹ ‘ਚ ਹੀ ਲੰਘੇਗੀ
14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ ਲੰਗਾਹ ਨੂੰ ਕਪੂਰਥਲਾ ਜੇਲ੍ਹ ਵਿਚ ਕੀਤਾ ਤਬਦੀਲ ਗੁਰਦਾਸਪੁਰ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਲੰਗਾਹ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ …
Read More »ਹਨੀਪ੍ਰੀਤ ਨੇ ਰਾਜਸਥਾਨ ‘ਚ ਖਰੀਦੀ 25 ਬਿੱਘੇ ਜ਼ਮੀਨ
ਜ਼ਮੀਨ ਦੀ ਰਜਿਸਟਰੀ ਵੀ ਹਨੀਪ੍ਰੀਤ ਦੇ ਨਾਮ ਜੈਪੁਰ/ਬਿਊਰੋ ਨਿਊਜ਼ ਗੁਰਮੀਤ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਵੱਲੋਂ ਪਿਛਲੇ ਦੋ ਸਾਲ ਵਿਚ ਰਾਜਸਥਾਨ ਦੇ ਗੰਗਾਨਗਰ, ਹਨੂੰਮਾਨਗੜ੍ਹ ਅਤੇ ਬੀਕਾਨੇਰ ਵਿਚ 25 ਬਿੱਘੇ ਜ਼ਮੀਨ ਖ਼ਰੀਦੇ ਜਾਣ ਦੀ ਗੱਲ ਸਾਹਮਣੇ ਆਈ ਹੈ। ਮਾਲ ਵਿਭਾਗ ਦੇ ਅੰਕੜਿਆਂ ਮੁਤਾਬਿਕ ਉਸ ਨੇ ਗੰਗਾਨਗਰ ਵਿਚ 10 ਬਿੱਘੇ, ਹਨੂੰਮਾਨਗੜ੍ਹ ਵਿਚ …
Read More »ਹਨੀਪ੍ਰੀਤ ਤੇ ਵਿਪਾਸਨਾ ਗਲ ਲੱਗ ਕੇ ਰੋਈਆਂ
ਵਿਪਾਸਨਾ ਨੂੰ ਹਰਿਆਣਾ ਪੁਲਿਸ ਦੇ ਜਾਂਚ ਰੂਮ ‘ਚ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਅੱਜ ਹਰਿਆਣਾ ਪੁਲਿਸ ਦੇ ਜਾਂਚ ਰੂਮ ਵਿੱਚ ਪੇਸ਼ ਹੋਈ। ਜਿੱਥੇ ਪਹਿਲਾਂ ਤੋਂ ਹੀ ਬੈਠੀ ਹਨੀਪ੍ਰੀਤ ਦੇ ਗਲ ਲੱਗ ਕੇ ਜ਼ੋਰ-ਜ਼ੋਰ ਨਾਲ ਵਿਪਾਸਨਾ ਰੋਣ ਲੱਗੀ। ਵਿਪਾਸਨਾ ਬਿਮਾਰੀ ਦੇ ਬਹਾਨੇ ਨਾਲ ਪੁਲਿਸ ਅੱਗ ਪੇਸ਼ …
Read More »‘ਆਪ’ ਵਿਧਾਇਕ ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ‘ਤੇ ਵਿੰਨਿਆ ਨਿਸ਼ਾਨਾ
ਰੇਤ ਮਾਫੀਆ ਮਾਮਲੇ ‘ਚ ਪੁਖਤਾ ਸਬੂਤ ਪੇਸ਼ ਕਰਨ ਦਾ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਨ ਦੀ ਮੰਗ ਕਰਦੇ ਹੋਏ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਸੁਖਪਾਲ ਖਹਿਰਾ ਨੇ ਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ। ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ‘ਤੇ …
Read More »ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਰਾਂ ਨੇ ਦਿੱਤਾ ਮੱਠਾ ਹੁੰਗਾਰਾ
ਜਾਖੜ, ਸਲਾਰੀਆ ਤੇ ਖਜੂਰੀਆ ਦਾ ਸਿਆਸੀ ਭਵਿੱਖ ਈਵੀਐਮ ‘ਚ ਕੈਦ ਗੁਰਦਾਸਪੁਰ/ਬਿਊਰੋ ਨਿਊਜ਼ : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਕੇ ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਪੁਰਅਮਨ ਨੇਪਰੇ ਚੜ੍ਹਨ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਇਸ ਮੌਕੇ ਕਰੀਬ ਕੁੱਲ 55.87 ਫੀਸਦੀ ਵੋਟਰਾਂ …
Read More »ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਮੁੰਬਈ ਦੀ ਸੰਗਤ ਵੱਲੋਂ ਕੀਤੀ ਫੁੱਲਾਂ ਦੀ ਸਜਾਵਟ ਅਤੇ ਰਾਤ …
Read More »ਪਾਕਿਸਤਾਨ ‘ਚ ਮਨਾਇਆ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
ਅਟਾਰੀ ਸਰਹੱਦ : ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪਾਕਿਸਤਾਨ ਸਥਿਤ ਜਨਮ ਅਸਥਾਨ ਗੁਰਦੁਆਰਾ ਚੂਨਾ ਮੰਡੀ ਲਾਹੌਰ ਵਿਖੇ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਚੂਨਾ ਮੰਡੀ ਲਾਹੌਰ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਰਦਾਸ ਗੁਰਦੁਆਰਾ ਕਮੇਟੀ ਦੇ ਹੈਡ ਗ੍ਰੰਥੀ ਭਾਈ …
Read More »