Breaking News
Home / 2017 / October (page 26)

Monthly Archives: October 2017

CIBC CELEBRATES DIWALI WITH UNIQUE COMMEMORATIVE GOLD & SILVER COINS

Just in time for Diwali, CIBC is once again exclusively offering Canadians limited edition unique festive Gold and Silver coins to commemorate this year’s celebration. CIBC is the only bank in Canada to offer these unique Diwali coins. This year, CIBC is offering two exclusive coin designs: Diwali Lakshmi and …

Read More »

ਦੀਵਾਲੀ ਅੰਬਰਸਰ ਦੀ

ਰੂਪ ਸਿੰਘ ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਵਰੋਸਾਏ ਪਾਵਨ ਪਵਿੱਤਰ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਦੀ ਆਪਣੀ ਮਹੱਤਤਾ ਤੇ ਪਛਾਣ ਹੈ। ਇਸ ਨੂੰ ਪੰਜਾਬ ਦਾ ਦਿਲ ਤੇ ਗੁਰਸਿੱਖਾਂ ਦੀ ਜਿੰਦ-ਜਾਨ ਕਿਹਾ ਜਾਣਾ ਕੋਈ ਅਤਿਕਥਨੀ ਨਹੀਂ ਹੋਵੇਗੀ। ਅੰਮ੍ਰਿਤਸਰ ਸਿਰਫ਼ ਸਿੱਖਾਂ ਲਈ ਹੀ ਨਹੀਂ, ਸਗੋਂ ਵਿਸ਼ਵ ਦੇ ਲੋਕਾਂ ਲਈ ਵਿਸ਼ਵ-ਧਰਮ ਮੰਦਰ, ਸ੍ਰੀ …

Read More »

ਹਰ ਬਨੇਰਾ ਹਰ ਦਿਲ ਹੋਵੇ ਰੌਸ਼ਨ

ਪਰਮਜੀਤ ਕੌਰ ਸਰਹਿੰਦ ਦੀਵਾਲੀ ਹਰ ਸਾਲ ਅਕਤੂਬਰ ਦੇ ਅਖੀਰ, ਸ਼ੁਰੂ ਨਵੰਬਰ ਜਾਂ ਅੱਧੇ ਕੁ ਨਵੰਬਰ ਨੂੰ ਹਰ ਸਾਲ ਆਉਂਦੀ ਤੇ ਲੰਘ ਜਾਂਦੀ ਹੈ । ਮੱਸਿਆ ਦੀ ਰਾਤ ਨੂੰ ਦੀਵੇ, ਮੋਮਬੱਤੀਆਂ ਤੇ ਬਿਜਲੀ ਦੇ ਰੰਗ-ਬਰੰਗੇ ਬੱਲਬ ਟਿਊਬਾਂ ਹਰ ਘਰ, ਹਰ ਬਾਜ਼ਾਰ ਤੇ ਹਰ ਧਰਮ ਸਥਾਨ ‘ਤੇ ਜਗਦੇ ਨੇ। ਪਰ ਕੀ ਇਹ …

Read More »

ਸਭ ਧਰਮਾਂ ਦਾ ਸਾਂਝਾ ਤਿਉਹਾਰ ਦੀਵਾਲੀ

ਧਰਮਵੀਰ ਸਿੰਘ ਰੋਸ਼ਨੀ ਦਾ ਤਿਉਹਾਰ ਦੀਵਾਲੀ ਸਾਰੇ ਧਰਮਾਂ ਦਾ ਸਾਂਝਾ ਤਿਉਹਾਰ ਹੈ। ਭਾਰਤੀ ਲੋਕ ਇਹ ਤਿਉਹਾਰ ਪੂਰੀ ਸ਼ਰਧਾ ਅਤੇ ਚਾਅ ਨਾਲ ਮਨਾਉਂਦੇ ਹਨ। ਹਿੰਦੂ ਭਾਈਚਾਰੇ ਵੱਲੋਂ ਇਹ ਸ੍ਰੀ ਰਾਮ ਚੰਦਰ, ਸੀਤਾ ਅਤੇ ਲਕਸ਼ਮਣ ਜੀ ਦੇ ਬਣਵਾਸ ਕੱਟਕੇ ਅਯੁੱਧਿਆ ਪਰਤਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਦੂਜੇ ਪਾਸੇ ਸਿੱਖ ਦੀਵਾਲੀ ਨੂੰ …

Read More »

ਕਿਰਤਦਾ ਦੇਵਤਾ ਬਾਬਾ ਵਿਸ਼ਵਕਰਮਾ

ਚਮਕੌਰ ਸਿੰਘ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਦੇ ਅਧਿਐਨ ਤੋਂ ਇਹ ਗੱਲ ਨਿੱਖਰ ਕੇ ਸਾਹਮਣੇ ਆਉਂਦੀ ਹੈ ਕਿ ਕ੍ਰਿਸਟੋਫਰ ਕੋਲੰਬਸ ਨੇ ਜਿਸ ਸਮੁੰਦਰੀ ਜਹਾਜ਼ ‘ਸੈਂਟਾਮੈਰੀਆ’ ਵਿਚ ਦੂਰ ਤੱਕ ਸਮੁੰਦਰੀ ਯਾਤਰਾ ਕਰਕੇ ਆਖ਼ਰ ਅਮਰੀਕਾ ਦੀ ਖੋਜ ਕੀਤੀ, ਸਿੱਖਾਂ ਦੇ ਦਸਵੇਂ ਗੁਰੂ ਦਸਮੇਸ਼ ਪਿਤਾ, ਸਰਬੰਸਦਾਨੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਰਬਲੋਹ ਦੇ ਜਿਸ …

Read More »

ਸ਼ੁਭ ਸ਼ਗਨ ਹੈ ‘ਈਦੂ’ ਦੇ ਘਰ ‘ਸਿੱਧੂ’ ਦਾ ਜਾਣਾ!

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਮੀਡੀਆ ਵਿਚ ਕਾਫੀ ਚਰਚਾ ਚੱਲ ਰਹੀ ਸੀ ਹੈ ਆਰਥਿਕ ਤੰਗੀਆਂ-ਤੁਰਸ਼ੀਆਂ ਤੇ ਬੀਮਾਰੀ ਦੀ ਹਾਲਤ ਵਿਚ ਦਿਨ ਬਸਰ ਕਰ ਰਹੇ ਸ੍ਰੋਮਣੀ ਢਾਡੀ-ਲੋਕ ਗਾਇਕ ਈਦੂ ਸ਼ਰੀਫ਼ ਨਾਲ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਘਰ ਜਾ ਕੇ ਮੁਲਾਕਾਤ ਤੇ ਕੁਝ ਆਰਥਿਕ ਮੱਦਦ ਕੀਤੀ …

Read More »

ਕੀ ਸਾਈਕਲ ਸਵਾਰ ਨੂੰ ਵੀ ਟਿਕਟ ਮਿਲ ਸਕਦੀ ਹੈ?

ਚਰਨ ਸਿੰਘ ਰਾਏ416-400-9997 ਓਨਟਾਰੀਓ ਸਰਕਾਰ ਨੇ ਸਮਝ ਲਿਆ ਹੈ ਕਿ ਸਾਈਕਲ ਤੇ ਸੈਰ-ਸਪਾਟਾ ਕਰਨਾ ਇਕ ਉਦਯੋਗ ਹੋ ਨਿਬੜਿਆ ਹੈ। ਇਸ ਕਰਕੇ ਹੀ ਸਰਕਾਰ ਨੇ ਇਸ ਉਦਯੋਗ ਨੂੰ ਹੋਰ ਪ੍ਰਫੁਲਤ ਕਰਨ ਦਾ ਫੈਸਲਾ ਲੈ ਲਿਆ ਹੈ। ਹੁਣ ਗੋ-ਸਟੇਸ਼ਨਾਂ ਅਤੇ ਕਾਰ ਪੂਲ ਸਥਾਨਾਂ ਨੇੜੇ ਸਾਈਕਲ ਪਾਰਕ ਕਰਨ ਵਾਸਤੇ ਰਿੰਗ,ਰੈਕ ਅਤੇ ਸਟੋਰ ਰੂਮ …

Read More »

ਸੀ ਪੀ ਪੀ ਜਾਂ ਕੰਮ ਦੀ ਪੈਨਸ਼ਨ ਦਾ ਵੱਧ ਤੋਂ ਵੱਧ ਫਾਇਦਾ ਕਿਵੇਂ ਲਿਆ ਜਾ ਸਕਦਾ ਹੈ?

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਕੈਨੇਡਾ ਵਿਚ ਸੀ ਪੀ ਪੀ ਜਾਂ ਕੰਮ ਕਰਨ ਬਦਲੇ ਰਿਟਾਇਰਮੈਂਟ ਤੇ ਪੈਨਸ਼ਨ ਮਿਲਦੀ ਹੈ। ਇਸ ਸਾਲ ਸੀ ਪੀ ਪੀ ਵੱਧ ਤੋਂ ਵੱਧ 1114.17 ਡਾਲਰ ਪ੍ਰਤੀ ਮਹੀਨਾ ਮਿਲ ਸਕਦੀ ਹੈ। ਪਰ ਇਹ …

Read More »

ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਦੇ ਹਮਾਇਤੀ ਤੇ ਟਾਸਕ ਫੋਰਸ ਹੋਈ ਆਹਮੋ ਸਾਹਮਣੇ

ਹਰਿਮੰਦਰ ਸਾਹਿਬ ਸਮੂਹ ‘ਚ ਹੋਈ ਝੜਪ ਦੌਰਾਨ ਕਈ ਵਿਅਕਤੀ ਜ਼ਖ਼ਮੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਦਰਮਿਆਨ ਸ੍ਰੀ ਹਰਮਿੰਦਰ ਸਾਹਿਬ ਸਮੂਹ ਅਤੇ ਬਾਹਰ ਦੋ ਵਾਰ ਝੜਪ ਹੋਈ। ਇਸ ਝੜਪ …

Read More »

ਸਰਬੱਤ ਖਾਲਸਾ ਦੇ ਜਥੇਦਾਰਾਂ ਵਲੋਂ ਜੌਹਰ ਸਿੰਘ ਤਨਖ਼ਾਹੀਆ ਕਰਾਰ

ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਦੇ ਜਥੇਦਾਰਾਂ ਵਲੋਂ ਜੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਜੌਹਰ ਸਿੰਘ ਨੂੰ ਹਫ਼ਤੇ ਲਈ ਰੋਜ਼ਾਨਾ ਇੱਕ-ਇੱਕ ਘੰਟੇ ਲਈ ਕੀਰਤਨ ਸਰਵਣ ਕਰਨ, ਸੰਗਤ ਦੇ ਜੋੜੇ ਸਾਫ ਕਰਨ ਤੇ ਲੰਗਰ ਦੇ ਜੂਠੇ ਬਰਤਨ ਮਾਂਜਣ ਦੀ ਸਜ਼ਾ ਦਿੱਤੀ ਹੈ। ਇਸ …

Read More »