ਅਦਾਲਤ ਨੇ ਹਨੀਪ੍ਰੀਤ ਨੂੰ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਹਰੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਅੱਜ ਪੰਚਕੂਲਾ ਦੀ ਅਦਾਲਤ ਵਿਚ ਪੇਸ਼ ਹੋਈ। ਸੁਣਵਾਈ ਦੌਰਾਨ ਅਦਾਲਤ ਰੂਮ ਨੂੰ ਅੰਦਰੋ ਬੰਦ ਕਰ ਦਿੱਤਾ ਗਿਆ ਸੀ ਅਤੇ ਮੌਜੂਦ ਸਾਰੇ ਵਿਅਕਤੀਆਂ ਦੇ ਮੋਬਾਇਲ ਫੋਨ …
Read More »Daily Archives: October 4, 2017
ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧੀਆਂ
ਸਾਧਵੀਆਂ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਕੀਤੀ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰੀ ਬਾਬਾ ਰਾਮ ਰਹੀਮ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬਲਾਤਕਾਰ ਪੀੜਤ ਦੋਵੇਂ ਸਾਧਵੀਆਂ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਵੇਲੇ ਰਾਮ ਰਹੀਮ ਬਲਾਤਕਾਰ ਦੇ ਦੋ …
Read More »ਸੰਯੁਕਤ ਰਾਸ਼ਟਰ ਨੇ ਟਵੀਟ ਰਾਹੀਂ ਰਾਮ ਰਹੀਮ ਤੇ ਹਨੀਪ੍ਰੀਤ ਨੂੰ ‘ਟੌਇਲਟ ਡੇਅ’ ਲਈ ਸੱਦਿਆ
ਥੋੜ੍ਹੀ ਦੇਰ ਬਾਅਦ ਇਹ ਟਵੀਟ ਹਟਾ ਵੀ ਦਿੱਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਨੇ ਅੱਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਆਪਣੇ ‘ਵਰਲਡ ਟੌਇਲਟ ਡੇਅ’ ਪ੍ਰੋਗਰਾਮ ਦੇ ਸਮਰਥਨ ਲਈ ਸੱਦਾ ਭੇਜਿਆ। ਇਹ ਪ੍ਰੋਗਰਾਮ ਨਵੰਬਰ ਮਹੀਨੇ ਹੋਣਾ ਹੈ। ਇੱਕ ਟਵੀਟ ਵਿਚ ਸੰਯੁਕਤ ਰਾਸ਼ਟਰ ਦੀ ਪਾਣੀਆਂ ਲਈ ਕੰਮ …
Read More »ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ‘ਚ ਕੀਤਾ ਆਤਮ ਸਮਰਪਣ
9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਗੁਰਦਾਸਪੁਰ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਘਿਰੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਲੰਗਾਹ ਨੂੰ 9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਪੰਜ ਦਿਨ ਉਸ ਤੋਂ ਪੁੱਛਗਿੱਛ ਕਰੇਗੀ। …
Read More »ਲੰਗਾਹ ਦੀ ਅਰਜ਼ੀ ‘ਤੇ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਅਗਾਂਊ ਜਮਾਨਤ ਦੀ ਅਰਜ਼ੀ ਤੇ ਸੁਣਵਾਈ 6 ਅਕਤੂਬਰ ਤੱਕ ਟਲ ਗਈ ਹੈ। ਲੰਗਾਹ ਵੱਲੋਂ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ 72 ਘੰਟੇ ਲਈ ਅਗਾਂਊ ਜਮਾਨਤ ਮੰਗੀ ਸੀ ਤਾਂ ਜੋ ਉਹ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਣ …
Read More »ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਤੇ ਮਜੀਠੀਆ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ
ਕਿਹਾ, ਗੁਰਦਾਸਪੁਰ ਦੀ ਚੋਣ ਕਾਂਗਰਸ ਹੀ ਜਿੱਤੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਸਿੱਧੂ ਨੇ ਕਿਹਾ ਕਿ ਮਜੀਠੀਆ ਦੀ ਉਪਲਬਧੀ ਸਿਰਫ ਇੱਕੋ ਹੀ ਹੈ ਕਿ ਉਹ ਸੁਖਬੀਰ ਦਾ ਰਿਸ਼ਤੇਦਾਰ ਹੈ। ਇਸੇ ਕਰਕੇ ਹੀ ਕਈ …
Read More »ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਲੰਗਾਹ ਨੂੰ ਸਿੱਖੀ ‘ਚੋਂ ਕੀਤਾ ਖਾਰਜ
ਪੰਜ ਸਿੱਖ ਸਹਿਬਾਨ ਦੀ ਮੀਟਿੰਗ ਵੀ ਭਲਕੇ ਹੋਵੇਗੀ, ਲੰਗਾਹ ਨੂੰ ਪੰਥ ‘ਚੋਂ ਛੇਕਣ ਦੀ ਤਿਆਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵੱਲੋਂ ਥਾਪੇ ਮੁਤਵਾਜ਼ੀ ਜੱਥੇਦਾਰਾਂ ਵੱਲੋਂ ਹੁਕਮਨਾਮਾ ਜਾਰੀ ਕਰਦਿਆਂ ਜਬਰ ਜਨਾਹ ਮਾਮਲੇ ਵਿੱਚ ਚਰਚਾ ਦਾ ਵਿਸ਼ਾ ਬਣੇ ਸ਼ੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸਿੱਖੀ ਤੋਂ ਖਾਰਜ …
Read More »ਨਰਿੰਦਰ ਮੋਦੀ ਵਿਰੁੱਧ ਭਾਜਪਾ ‘ਚੋਂ ਹੀ ਆਵਾਜ਼ਾਂ ਉਠਣ ਲੱਗੀਆਂ
ਨੋਟਬੰਦੀ ਕਾਲੇ ਧਨ ਨੂੰ ਸਫੇਦ ਕਰਨ ਦੀ ਸੀ ਵੱਡੀ ਸਕੀਮ ਨਵੀਂ ਦਿੱਲੀ/ਬਿਊਰੋ ਨਿਊਜ਼ ਯਸ਼ਵੰਤ ਸਿਨ੍ਹਾ ਤੋਂ ਬਾਅਦ ਇੱਕ ਵਾਰ ਫਿਰ ਭਾਜਪਾ ਦੇ ਅੰਦਰੋਂ ਹੀ ਨਰਿੰਦਰ ਮੋਦੀ ਸਰਕਾਰ ਖਿਲਾਫ ਆਵਾਜ਼ ਚੁੱਕੀ ਗਈ ਹੈ। ਹੁਣ ਵਾਜਪਾਈ ਸਰਕਾਰ ਵਿਚ ਮੰਤਰੀ ਰਹੇ ਅਰੁਣ ਸ਼ੌਰੀ ਨੇ ਹਮਲਾ ਬੋਲਿਆ ਹੈ। ਸ਼ੌਰੀ ਨੇ ਕਿਹਾ ਕਿ ਨੋਟਬੰਦੀ ਕਾਲੇ …
Read More »