Breaking News
Home / 2017 / October / 11

Daily Archives: October 11, 2017

ਗੁਰਦਾਸਪੁਰ ‘ਚ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ, 55 ਫੀਸਦੀ ਪਈਆਂ ਵੋਟਾਂ

ਜਾਖੜ, ਸਲਾਰੀਆ ਤੇ ਖਜੂਰੀਆ ਦਾ ਸਿਆਸੀ ਭਵਿੱਖ ਈਵੀਐਮ ‘ਚ ਕੈਦ ਗੁਰਦਾਸਪੁਰ/ਬਿਊਰੋ ਨਿਊਜ਼ ਵਿਨੋਦ ਖੰਨਾ ਦੇ ਦੇਹਾਂਤ ਨਾਲ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਅੱਜ ਵੋਟਾਂ ਪੈਣ ਦਾ ਕੰਮ ਗਿਣਮੀਆਂ-ਚੁਣਵੀਆਂ ਝੜੱਪਾਂ ਨਾਲ ਨਿੱਬੜ ਗਿਆ। ਇਸ ਦੇ ਨਾਲ ਹੀ ਕਾਂਗਰਸ ਦੇ ਸੁਨੀਲ ਜਾਖੜ, ਅਕਾਲੀ-ਭਾਜਪਾ ਦੇ ਸਵਰਨ ਸਲਾਰੀਆ ਅਤੇ ਆਮ ਆਦਮੀ ਪਾਰਟੀ …

Read More »

ਕਾਂਗਰਸੀ ਆਗੂ ਲਾਲੀ ਮਜੀਠੀਆ ‘ਤੇ ਅਕਾਲੀਆਂ ਨੇ ਕੀਤਾ ਹਮਲਾ

ਲਾਲੀ ਮਜੀਠੀਆ ਨੇ ਇਸ ਸਾਜਿਸ਼ ਪਿੱਛੇ ਬਿਕਰਮ ਮਜੀਠੀਆ ਦਾ ਲਿਆ ਨਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਕਸਬਾ ਜੈਂਤੀਪੁਰ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ‘ਤੇ ਅਕਾਲੀ ਕਾਰਕੁੰਨਾਂ ਵੱਲੋਂ ਗੋਲੀਆਂ ਚਲਾ ਕੇ ਜਾਨ ਲੇਵਾ ਹਮਲਾ ਕੀਤਾ ਗਿਆ। ਅੱਜ ਸਵੇਰੇ ਜੈਤੀਪੁਰ ਵਿੱਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿੱਚ …

Read More »

ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਕੀਤਾ ਕਬੂਲ

ਕਿਹਾ, ਮੇਰੇ ਇਸ਼ਾਰੇ ‘ਤੇ ਹੀ ਪੰਚਕੂਲਾ ‘ਚ ਹੋਈ ਹਿੰਸਾ, ਸਵਾ ਕਰੋੜ ਰੁਪਏ ਵੀ ਵੰਡੇ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਪੁਲਿਸ ਰਿਮਾਂਡ ਦੌਰਾਨ ਮੰਨ ਲਿਆ ਹੈ ਕਿ ਪੰਚਕੂਲਾ ਵਿਚ ਹਿੰਸਾ ਉਸਦੇ ਹੀ ਇਸ਼ਾਰੇ ‘ਤੇ ਹੋਈ ਸੀ। ਐਸਆਈਟੀ ਮੁਤਾਬਕ, ਹਨੀਪ੍ਰੀਤ ਨੇ ਦੱਸਿਆ ਕਿ ਹਿੰਸਾ ਕਰਵਾਉਣ ਲਈ ਉਸ …

Read More »

ਹਨੀਪ੍ਰੀਤ ਬਠਿੰਡਾ ਦੇ ਪਿੰਡ ਜੰਗੀਰਾਣਾ ‘ਚ ਇਕ ਹਫਤਾ ਰਹੀ

ਪੁਲਿਸ ਨੇ ਕੀਤੀ ਇਸ ਘਰ ਦੀ ਨਿਸ਼ਾਨਦੇਹੀ ਬਠਿੰਡਾ/ਬਿਊਰੋ ਨਿਊਜ਼ ਪੁਲਿਸ ਨੂੰ ਹਨੀਪ੍ਰੀਤ ਦੇ ਰੂਪੋਸ਼ ਹੋਣ ਸਮੇਂ ਉਸ ਦੇ ਰੁਕਣ ਦੇ ਨਵੇਂ ਟਿਕਾਣੇ ਦਾ ਪਤਾ ਲੱਗਾ ਹੈ। ਹਨੀਪ੍ਰੀਤ ਬਠਿੰਡਾ ਦੇ ਪਿੰਡ ਜੰਗੀਰਾਣਾ ਦੇ ਖੇਤਾਂ ਵਿੱਚ ਬਣੇ ਇੱਕ ਘਰ ਵਿੱਚ ਤਕਰੀਬਨ ਇੱਕ ਹਫਤੇ ਤੱਕ ਰੁਕੀ ਹੋਈ ਸੀ। ਪੁਲਿਸ ਨੇ ਹਨੀਪ੍ਰੀਤ ਤੇ ਸੁਖਦੀਪ …

Read More »

ਮੁਹਾਲੀ ਦੀ ਇਮੀਗਰੇਸ਼ਨ ਕੰਪਨੀ ਖਿਲਾਫ ਈਡੀ ਨੇ ਦਰਜ ਕਰਵਾਇਆ ਧੋਖਾਧੜੀ ਦਾ ਕੇਸ

ਕੰਪਨੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ੇ ‘ਤੇ ਭੇਜਦੀ ਸੀ ਆਸਟਰੇਲੀਆ ਚੰਡੀਗੜ੍ਹ/ਬਿਊਰੋ ਨਿਊਜ਼ ਈ ਡੀ ਨੇ ਮੋਹਾਲੀ ਦੀ ਸੀ- ਬਰਡ ਇਮੀਗ੍ਰੇਸ਼ਨ ਇੰਟਰਨੈਸ਼ਨਲ ਦੇ ਡਾਇਰੈਕਟਰ ਪ੍ਰਿਤਪਾਲ ਸਿੰਘ ਤੇ ਗੁਰਿੰਦਰ ਸਿੰਘ ਖਿਲਾਫ਼ ਗਲਤ ਤਰੀਕੇ ਨਾਲ ਪੈਸਾ ਇਕੱਠਾ ਕਰਨ ਤੇ ਧੋਖਾ ਧੜੀ ਦਾ ਕੇਸ ਦਰਜ ਕਰਵਾਇਆ ਹੈ। ਕੰਪਨੀ ਦੇ ਦਫ਼ਤਰ ਤੋਂ ਸਰਕਾਰੀ ਗਜਟਿਡ ਅਫ਼ਸਰਾਂ ਅਤੇ …

Read More »

ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਵੀ ਆਨੰਦ ਮੈਰਿਜ ਐਕਟ ਹੋਇਆ ਲਾਗੂ

ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲੇ ਰਾਜਾਂ ਦੀ ਗਿਣਤੀ 10 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਆਨੰਦ ਮੈਰਿਜ ਐਕਟ ਸੱਤ ਰਾਜਾਂ ਵਿਚ ਲਾਗੂ ਕੀਤੇ ਜਾਣ ਤੋਂ ਬਾਅਦ ਹੁਣ ਤਿੰਨ ਹੋਰ ਰਾਜਾਂ ਵਿਚ ਲਾਗੂ ਹੋ ਗਿਆ ਹੈ। ਇਸ ਤਰ੍ਹਾਂ ਕੇਰਲ, ਮੱਧ ਪ੍ਰਦੇਸ਼ ਤੇ ਮਿਜ਼ੋਰਮ ਨੂੰ ਮਿਲਾ ਕੇ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲੇ …

Read More »

ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਪਹਿਲੀ ਵਾਰ ਹਵਾਈ ਫੌਜ ਦੇ ਦੋ ਗਰੁੜ ਕਮਾਂਡੋ ਸ਼ਹੀਦ

ਦੋ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਭਾਰਤੀ ਹਵਾਈ ਫੌਜ ਦੇ ਦੋ ਗਰੁੜ ਕਮਾਂਡੋ ਸ਼ਹੀਦ ਹੋ ਗਏ। ਜ਼ਿਕਰਯੋਗ ਹੈ ਕਿ 1990 ਵਿਚ ਘਾਟੀ ਵਿਚ ਅੱਤਵਾਦ ਦੇ ਸਿਰ ਚੁੱਕਣ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮੁਕਾਬਲੇ ਵਿਚ …

Read More »

ਸਾਊਦੀ ਅਰਬ ਤੋਂ ਪੰਜਾਬੀ ਮਹਿਲਾ ਨੇ ਲਾਈ ਗੁਹਾਰ

ਕਿਹਾ, ਮੈਨੂੰ ਟਾਰਚਰ ਕੀਤਾ ਜਾ ਰਿਹਾ ਹੈ ਅਤੇ ਮੈਂ ਇੱਥੇ ਫਸ ਗਈ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਦੀ ਅਰਬ ਵਿਚ ਰਹਿਣ ਵਾਲੀ ਇਕ ਪੰਜਾਬੀ ਮਹਿਲਾ ਰੀਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿਚ ਉਹ ਲੋਕਾਂ, ਸੰਸਦ ਅਤੇ ਸਰਕਾਰ ਨੂੰ ਇਸ ਇਸਲਾਮਿਕ ਦੇਸ਼ ਵਿਚੋਂ ਬਾਹਰ ਲਿਆਉਣ ਦੀ ਅਪੀਲ ਕਰ ਰਹੀ ਹੈ। …

Read More »