ਹਰਿਮੰਦਰ ਸਾਹਿਬ ਸਮੂਹ ‘ਚ ਹੋਈ ਝੜਪ ਦੌਰਾਨ ਕਈ ਵਿਅਕਤੀ ਜ਼ਖ਼ਮੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਦਰਮਿਆਨ ਸ੍ਰੀ ਹਰਮਿੰਦਰ ਸਾਹਿਬ ਸਮੂਹ ਅਤੇ ਬਾਹਰ ਦੋ ਵਾਰ ਝੜਪ ਹੋਈ। ਇਸ ਝੜਪ …
Read More »Daily Archives: October 12, 2017
ਸਰਬੱਤ ਖਾਲਸਾ ਦੇ ਜਥੇਦਾਰਾਂ ਵਲੋਂ ਜੌਹਰ ਸਿੰਘ ਤਨਖ਼ਾਹੀਆ ਕਰਾਰ
ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਦੇ ਜਥੇਦਾਰਾਂ ਵਲੋਂ ਜੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਜੌਹਰ ਸਿੰਘ ਨੂੰ ਹਫ਼ਤੇ ਲਈ ਰੋਜ਼ਾਨਾ ਇੱਕ-ਇੱਕ ਘੰਟੇ ਲਈ ਕੀਰਤਨ ਸਰਵਣ ਕਰਨ, ਸੰਗਤ ਦੇ ਜੋੜੇ ਸਾਫ ਕਰਨ ਤੇ ਲੰਗਰ ਦੇ ਜੂਠੇ ਬਰਤਨ ਮਾਂਜਣ ਦੀ ਸਜ਼ਾ ਦਿੱਤੀ ਹੈ। ਇਸ …
Read More »ਹਿਮਾਚਲ ਪ੍ਰਦੇਸ਼ ‘ਚ ਵੋਟਾਂ 9 ਨਵੰਬਰ ਨੂੰ ਪੈਣਗੀਆਂ
ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ, ਹਿਮਾਚਲ ‘ਚ ਚੋਣ ਜ਼ਾਬਤਾ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਵਿਚ 9 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 18 ਦਸੰਬਰ ਨੂੰ ਨਤੀਜੇ ਆਉਣਗੇ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਚੋਣ …
Read More »ਆਰੂਸ਼ੀ ਕਤਲ ਕੇਸ ਦਾ ਇਲਾਹਾਬਾਦ ਹਾਈਕੋਰਟ ਨੇ ਸੁਣਾਇਆ ਫੈਸਲਾ
ਅਦਾਲਤ ਨੇ ਆਰੂਸ਼ੀ ਦੇ ਮਾਂ-ਬਾਪ ਨੂੰ ਕੀਤਾ ਬਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਇਡਾ ਦੇ ਚਰਚਿਤ ਆਰੂਸ਼ੀ-ਹੇਮਰਾਜ ਕਤਲ ਕੇਸ ਵਿੱਚ ਇਲਾਹਾਬਾਦ ਹਾਈਕੋਰਟ ਨੇ ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਨੂੰ ਪਲਟਦਿਆਂ ਮ੍ਰਿਤਕਾ ਦੇ ਮਾਂ-ਬਾਪ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਰਾਜੇਸ਼ ਤੇ ਨੁਪੂਰ ਤਲਵਾਰ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। …
Read More »ਪੰਜਾਬ ਤੇ ਹਰਿਆਣਾ ‘ਚ ਪਟਾਕਿਆਂ ਨੂੰ ਲੈ ਕੇ ਸਖਤੀ
ਹਾਈਕੋਰਟ ਵੱਲੋਂ ਨੋਟਿਸ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੀਵਾਲੀ ਦੇ ਤਿਉਹਾਰ ‘ਤੇ ਪਟਾਕਿਆਂ ਨਾਲ ਫੈਲਣ ਵਾਲੇ ਪ੍ਰਦੂਸ਼ਣ ਦਾ ਸਖ਼ਤ ਨੋਟਿਸ ਲਿਆ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰਕੇ ਇਸ ‘ਤੇ ਜਵਾਬ ਮੰਗਿਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਸੀਨੀਅਰ ਵਕੀਲ ਅਨੁਪਮ ਗੁਪਤਾ ਨੂੰ …
Read More »ਪੁਲਿਸ ਨੇ ਹਨੀਪ੍ਰੀਤ ਨੂੰ ਰਾਜਸਥਾਨ ਤੋਂ ਵਾਪਸ ਪੰਚਕੂਲਾ ਲਿਆਂਦਾ
ਪੁਲਿਸ ਨੂੰ ਮਿਲੇ ਕਈ ਅਹਿਮ ਸੁਰਾਗ, ਪਰ ਦੱਸਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਪੁਲਿਸ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਇੰਸਾਂ ਨੂੰ ਰਾਜਸਥਾਨ ਤੋਂ ਵਾਪਸ ਪੰਚਕੂਲਾ ਲੈ ਆਈ ਹੈ। ਪੁਲਿਸ ਹਨੀਪ੍ਰੀਤ ਨੂੰ ਲੈ ਕੇ ਰਾਜਸਥਾਨ ਦੇ ਗੰਗਾਨਗਰ ਅਤੇ ਹਨੂੰਮਾਨਗੜ੍ਹ ਪਹੁੰਚੀ ਸੀ। ਪੁਲਿਸ ਹਨੀਪ੍ਰੀਤ ਨੂੰ ਪਹਿਲਾਂ ਗੰਗਾਨਗਰ ਅਤੇ ਗੁਰੂਸਰ ਮੋਡੀਆ ਲੈ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ
ਸਕੱਤਰੇਤ ਦੇ ਬਾਹਰ ਖੜ੍ਹੀ ਸੀ ਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਅਪਰਾਧੀਆਂ ਦੇ ਹੌਸਲੇ ਬੁਲੰਦ ਹੀ ਲੱਗਦੇ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਦੇਖਣ ਨੂੰ ਮਿਲੀ, ਜਦ ਦਿੱਲੀ ਸਕੱਤਰੇਤ ਦੇ ਬਾਹਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ ਹੋ ਗਈ। ਸੂਚਨਾ ਮਿਲਦਿਆਂ ਹੀ ਦਿੱਲੀ …
Read More »ਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ
ਕਸ਼ਮੀਰ ‘ਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ, ਇਕ ਆਮ ਨਾਗਰਿਕ ਦੀ ਵੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਫਿਰ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿ ਸੈਨਿਕਾਂ ਨੇ ਪੁੰਛ ਦੀ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਫਾਇਰਿੰਗ ਕੀਤੀ, ਜਿਸ ਵਿਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ …
Read More »