Breaking News
Home / 2017 / October / 16

Daily Archives: October 16, 2017

ਗੁਰਦਾਸਪੁਰ ਜ਼ਿਮਨੀ ਚੋਣ ‘ਚ ਕਾਂਗਰਸ ਦੀ ਵੱਡੀ ਜਿੱਤ

ਜਾਖੜ ਨੇ ਸਲਾਰੀਆ ਨੂੰ 1,93,219 ਵੋਟਾਂ ਨਾਲ ਹਰਾਇਆ ‘ਆਪ’ ਉਮੀਦਵਾਰ ਖਜੂਰੀਆ ਦੀ ਜ਼ਮਾਨਤ ਹੋਈ ਜ਼ਬਤ ਗੁਰਦਾਸਪੁਰ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਸ਼ਾਨ ਨਾਲ ਜਿੱਤ ਲਈ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਭਾਜਪਾ-ਅਕਾਲੀ ਉਮੀਦਵਾਰ ਸਵਰਨ ਸਲਾਰੀਆ ਨੂੰ 1,93219 ਵੋਟਾਂ ਦੇ ਵੱਡੇ ਫਰਕ …

Read More »

30 ਅਕਤੂਬਰ ਤੋਂ ਪਹਿਲਾਂ ਕਾਂਗਰਸ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ

ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨਾ ਲਗਭਗ ਤੈਅ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਕੇਂਦਰੀ ਚੋਣ ਅਥਾਰਿਟੀ ਦੇ ਚੇਅਰਮੈਨ ਮੁੱਲਾਪਲੀ ਰਾਮਚੰਦਰਨ ਨੇ ਸੋਨੀਆ ਗਾਂਧੀ ਨੂੰ ਪਾਰਟੀ ਪ੍ਰਧਾਨ ਦੀ ਚੋਣ ਲਈ ਤਿਆਰ ਕੀਤੀ ਸੂਚੀ ਦਿੱਤੀ ਹੈ। ਇਸ ਵਿਚ ਉਨ੍ਹਾਂ 30 ਅਕਤੂਬਰ ਤੋਂ ਪਹਿਲਾਂ ਪਾਰਟੀ ਪ੍ਰਧਾਨ ਚੁਣ ਲਏ ਜਾਣ ਦੀ ਸਿਫ਼ਾਰਸ਼ ਕੀਤੀ ਹੈ। …

Read More »

ਕੈਪਟਨ ਅਮਰਿੰਦਰ ਨੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੇ ਨਾਲ ਅੱਜ ਮੀਟਿੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਨੀਤੀ ਤੋਂ ਇਲਾਵਾ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਕਦਮ ਚੁੱਕਣ …

Read More »

ਪਰਾਲੀ ਮਾਮਲੇ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਨਾਲ ਡਟੀ

ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਮੈਮੋਰੰਡਮ ਚੰਡੀਗੜ੍ਹ/ਬਿਊਰੋ ਨਿਊਜ਼ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਾਉਣ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਅੱਜ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੈਮੋਰੰਡਮ ਦਿੱਤੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਨਾ …

Read More »

ਕਪੂਰਥਲਾ ਪੁਲਿਸ ਨੇ ਚੋਰਾਂ ਦਾ ਗਿਰੋਹ ਫੜਿਆ

ਪੰਜਾਬ ਅਤੇ ਹਿਮਾਚਲ ‘ਚ ਇਹ ਗਿਰੋਹ ਦਿੰਦਾ ਸੀ ਵਾਰਦਾਤਾਂ ਨੂੰ ਅੰਜਾਮ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਪੁਲਿਸ ਨੇ ਇਕ ਚੋਰੀ ਕਰਨ ਵਾਲੇ ਗਿਰੋਹ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਗਿਰੋਹ ਦੇ 5 ਮੈਂਬਰਾਂ ਕੋਲੋਂ 2 ਕਾਰਾਂ, 1 ਮੋਟਰ ਸਾਈਕਲ, 5 ਹਜ਼ਾਰ ਰੁਪਏ ਅਤੇ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ। ਇਹ ਗਿਰੋਹ …

Read More »

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਖਤ ਚਿਤਾਵਨੀ

ਕਿਹਾ, ਮੁਤਵਾਜੀ ਜਥੇਦਾਰਾਂ ਦੀਆਂ ਕਾਰਵਾਈਆਂ ਕਰਕੇ ਜੇ ਕੋਈ ਘਟਨਾ ਵਾਪਰਦੀ ਹੈ ਤਾਂ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਕੋਈ ਵੀ ਪੰਥ ਵਿਰੋਧੀ …

Read More »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ

ਨਵੀਂ ਉਦਯੋਗਿਕ ਨੀਤੀ ‘ਤੇ ਵੀ ਲਗਾਈ ਮੋਹਰ ਡੀ.ਟੀ.ਐਚ ਅਤੇ ਕੇਬਲ ‘ਤੇ ਲਾਇਆ ਟੈਕਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ। ਕੈਬਨਿਟ ਮੀਟਿੰਗ ਵਿਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਪੰਜਾਬ ਕੈਬਨਿਟ ਨੇ ਨਵੀਂ ਇੰਡਸਟਰੀ ਨੀਤੀ ਨੂੰ ਮਨਜ਼ੂਰੀ ਦੇ …

Read More »

ਰਾਮ ਰਹੀਮ ਦੇ ਪਾਸਪੋਰਟਾਂ ਦਾ ਮਾਮਲਾ ਆਇਆ ਸਾਹਮਣੇ

ਬੈਗ ਵਿਚੋਂ ਮਿਲੇ ਕਈ ਕ੍ਰੈਡਿਟ ਕਾਰਡ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਾਰੇ ਕੋਈ ਨਾ ਕੋਈ ਅਜਿਹਾ ਤੱਥ ਨਿਕਲ ਆਉਂਦਾ ਹੈ ਜੋ ਉਸ ਦੀ ਮੁਸ਼ਕਲ ਹੋਰ ਵਧਾ ਦਿੰਦਾ ਹੈ। ਇਕ ਨਵਾਂ ਮਾਮਲਾ ਡੇਰਾ ਮੁਖੀ ਵੱਲੋਂ 2 ਪਾਸਪੋਰਟ ਰੱਖਣ ਦਾ ਹੈ। ਪੁਲਿਸ ਨੇ ਡੇਰੇ ਵਿੱਚੋਂ ਇੱਕ ਬੈਗ ਬਰਾਮਦ ਕੀਤਾ ਹੈ, …

Read More »

ਆਰੂਸੀ ਕਤਲ ਕੇਸ ਦਾ ਮਾਮਲਾ

ਜੇਲ੍ਹ ਵਿਚੋਂ ਰਿਹਾਅ ਹੋਏ ਰਾਜੇਸ਼ ਅਤੇ ਨੂਪੁਰ ਤਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ ਆਰੂਸ਼ੀ-ਹੇਮਰਾਜ ਕਤਲ ਕੇਸ ਵਿਚੋਂ ਬਰੀ ਹੋਣ ਤੋਂ ਬਾਅਦ ਰਾਜੇਸ਼ ਅਤੇ ਨੂਪੁਰ ਤਲਵਾੜ ਗਾਜ਼ੀਆਬਾਦ ਦੀ ਡਾਸਨਾ ਜੇਲ੍ਹ ਵਿਚੋਂ ਰਿਹਾਅ ਹੋ ਗਏ। ਤਲਵਾੜ ਜੋੜਾ ਨਵੰਬਰ 2013 ਤੋਂ ਜੇਲ੍ਹ ਵਿਚ ਬੰਦ ਸੀ। ਕਰੀਬ ਚਾਰ ਸਾਲ ਜੇਲ੍ਹ ਵਿਚ ਰਹਿਣ ਤੋਂ ਬਾਅਦ ਰਾਜੇਸ਼ ਅਤੇ …

Read More »