ਮੈਂ ਬਾਦਲਾਂ ਦੇ ਲਿਫਾਫੇ ‘ਚੋਂ ਨਹੀਂ ਨਿਕਲਿਆ : ਪ੍ਰੋ. ਬਡੂੰਗਰ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਬਣਨ ਲਈ ਜੋੜ-ਤੋੜ ਸ਼ੁਰੂ ਹੋ ਗਏ ਹਨ ਕਿਉਂਕਿ ਮੌਜੂਦਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਐਸਜੀਪੀਸੀ ਦੇ ਇਨਸਾਨੀ ਜਾਮੇ ਵਿਚ ਪਾਲਣਹਾਰ ਬਣੇ ਬਾਦਲਾਂ ਖ਼ਿਲਾਫ਼ ਬਗਾਵਤੀ ਸੁਰ ਅਲਾਪ ਲਈ ਹੈ। ਸ੍ਰੀ ਫਤਿਹਗੜ੍ਹ …
Read More »Daily Archives: October 25, 2017
ਦਿੱਲੀ ‘ਚ ਚੱਲ ਰਿਹਾ ਹੈ ਰਾਸ਼ਟਰੀ ਸਿੱਖ ਸੰਗਤ ਦਾ ਪ੍ਰੋਗਰਾਮ
ਸਿੱਖ ਭਾਈਚਾਰੇ ਨੇ ਬਣਾਈ ਦੂਰੀ ਭਾਗਵਤ ਸਮੇਤ ਕਈ ਮੰਤਰੀਆਂ ਨੇ ਕੀਤੀ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਖੇ ਅੱਜ ਰਾਸ਼ਟਰੀ ਸਿੱਖ ਸੰਗਤ ਦਾ ਪ੍ਰੋਗਰਾਮ ਚੱਲ ਰਿਹਾ ਹੈ। ਸਿੱਖ ਭਾਈਚਾਰੇ ਨੇ ਇਸ ਪ੍ਰੋਗਰਾਮ ਤੋਂ ਦੂਰੀ ਬਣਾਈ ਹੋਈ ਹੈ। ਚੇਤੇ ਰਹੇ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਪਹਿਲਾਂ ਹੀ ਆਰ. ਐੱਸ. ਐੱਸ. ਦੀ …
Read More »ਨਵਜੋਤ ਸਿੱਧੂ ਨੇ ਮਜੀਠੀਆ ਨੂੰ ਲਿਆ ਲੰਮੇ ਹੱਥੀਂ
ਕਿਹਾ, ਜਦੋਂ ਤੱਕ ਮਜੀਠੀਆ ਨੂੰ ਜੇਲ੍ਹ ਨਹੀਂ ਭੇਜ ਦਿੰਦਾ, ਅਰਾਮ ਨਾਲ ਨਹੀਂ ਬੈਠਾਂਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਮਜੀਠਾ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿੱਧੂ ਨੇ ਬਿਕਰਮ ਮਜੀਠੀਆ ‘ਤੇ ਜੰਮ ਕੇ ਸਿਆਸੀ ਵਾਰ ਕੀਤੇ ਅਤੇ ਕਿਹਾ ਕਿ …
Read More »ਗੁਜਰਾਤ ‘ਚ ਦੋ ਪੜਾਵਾਂ ‘ਚ ਹੋਣਗੀਆਂ ਚੋਣਾਂ
9 ਅਤੇ 14 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ ਨਤੀਜੇ 18 ਦਸੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਗੁਜਰਾਤ ਵਿਧਾਨ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ । ਗੁਜਰਾਤ ਦੀਆਂ 182 ਸੀਟਾਂ ਲਈ ਦੋ ਗੇੜਾਂ ਵਿੱਚ ਵੋਟਾਂ ਪੈਣਗੀਆਂ । ਪਹਿਲੇ ਗੇੜ ਵਿੱਚ 89 ਸੀਟਾਂ ਲਈ ਵੋਟਿੰਗ …
Read More »ਜਲ੍ਹਿਆਂਵਾਲਾ ਬਾਗ ‘ਚ ਫਿਰੰਗੀਆਂ ਦੀ ਭਾਸ਼ਾ ਉਪਰ
ਪੰਜਾਬੀ ਲਾਈ ਨੁੱਕਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਘਰੋਂ ਭੱਜ ਕੇ ਜਿਸ ਖੂਨ ਨਾਲ ਭਿੱਜੀ ਸ਼ਹੀਦਾਂ ਦੀ ਮਿੱਟੀ ਸ਼ੀਸ਼ੀ ਵਿਚ ਬੰਦ ਕਰ ਭਗਤ ਸਿੰਘ ਘਰ ਲੈ ਆਇਆ ਸੀ, ਜਿਨ੍ਹਾਂ ਬੇਗੁਨਾਹ ਸ਼ਹੀਦਾਂ ਦਾ ਬਦਲਾ ਲੈਣ ਲਈ ਊਧਮ ਸਿੰਘ ਸੱਤ ਸਮੁੰਦਰ ਪਾਰ ਚਲਾ ਗਿਆ ਸੀ, ਉਸ ਸ਼ਹੀਦੀ ਸਮਾਰਕ ਦਾ ਅੱਜ ਦੇ ਸਰਕਾਰੀ ਰਾਖੇ ਮਜ਼ਾਕ ਵੀ …
Read More »ਸੁਖਪਾਲ ਖਹਿਰਾ ਮੂਹਰੇ ਭਗਵੰਤ ਮਾਨ ਦੀ ਬੋਲਤੀ ਹੋਈ ਬੰਦ
ਮਾਨ ਨੇ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਨੂੰ ਅਫਵਾਹ ਦੱਸਿਆ ਸੰਗਰੂਰ/ਬਿਊਰੋ ਨਿਊਜ਼ ਆਪਣੇ ਬੋਲਣ ਵਾਲੇ ਅੰਦਾਜ਼ ਕਾਰਨ ਚਰਚਾ ਵਿਚ ਰਹਿਣ ਵਾਲੇ ਭਗਵੰਤ ਮਾਨ ਦੀ ਵੀ ਸ਼ਾਇਦ ਹੁਣ ਸੁਖਪਾਲ ਖਹਿਰਾ ਮੂਹਰੇ ਬੰਲਤੀ ਬੰਦ ਹੋ ਗਈ ਹੈ । ਤਾਹੀਓਂ ਭਗਵੰਤ ਮਾਨ ਨੂੰ ਆਖਣਾ ਪਿਆ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ, ਖਹਿਰਾ ਸਾਹਬ …
Read More »ਕੇਂਦਰ ਸਰਕਾਰ ਨੇ ਬਿਨਾ ਆਧਾਰ ਕਾਰਡ ਵਾਲਿਆਂ ਨੂੰ ਦਿੱਤਾ ਭਰੋਸਾ
ਆਧਾਰ ਕਾਰਡ ਲਾਜ਼ਮੀ ਕਰਨ ਦਾ ਸਮਾਂ 31 ਮਾਰਚ ਤੱਕ ਵਧਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਆਧਾਰ ਕਾਰਡ ਨੂੰ ਜ਼ਰੂਰੀ ਕਰਨ ਦੀ ਸੀਮਾ 31 ਦਸੰਬਰ ਤੋਂ ਵਧਾ ਕੇ 31 ਮਾਰਚ ਕਰ ਦਿੱਤੀ ਹੈ। ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਅਜੇ ਤੱਕ ਆਧਾਰ ਨੰਬਰ ਨਾ ਦੇਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ …
Read More »8 ਨਵੰਬਰ ਨੂੰ ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਹੋਣਗੀਆਂ ਆਹਮੋ ਸਾਹਮਣੇ
ਕੇਂਦਰ ਸਰਕਾਰ ਨੋਟਬੰਦੀ ਦੇ ਹੱਕ ਪ੍ਰਚਾਰ ਕਰੇਗੀ ਅਤੇ ਵਿਰੋਧੀ ਧਿਰ ਨੋਟਬੰਦੀ ਦੇ ਖਿਲਾਫ ਪ੍ਰਦਰਸ਼ਨ ਕਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 8 ਨਵੰਬਰ ਨੂੰ ਨੋਟਬੰਦੀ ਦਾ ਇਕ ਸਾਲ ਪੂਰਾ ਹੋਣ ‘ਤੇ ਜਿੱਥੇ ਵਿਰੋਧੀ ਧਿਰ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ, ਉਥੇ ਅੱਜ ਭਾਰਤੀ ਜਨਤਾ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ …
Read More »ਅਮਰੀਕੀ ਵਿਦੇਸ਼ ਮੰਤਰੀ ਟਿਲਰਸਨ ਤਿੰਨ ਦਿਨਾਂ ਦੇ ਭਾਰਤ ਦੌਰੇ ‘ਤੇ
ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਤਿੰਨ ਦਿਨਾਂ ਦੇ ਭਾਰਤ ਦੌਰੇ ‘ਤੇ ਹਨ। ਇਸੇ ਦੌਰਾਨ ਅੱਜ ਟਿਲਰਸਨ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਬਾਅਦ ਵਿਚ ਦੋਵਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕੀਤਾ। ਟਿਲਰਸਨ ਨੇ ਕਿਹਾ ਕਿ ਪਾਕਿਸਤਾਨ ਵਿਚ ਕਈ ਅੱਤਵਾਦੀ ਸੰਗਠਨਾਂ ਦੀ …
Read More »