ਆਰੋਪੀ ਜਲਦੀ ਗ੍ਰਿਫਤਾਰ ਕੀਤੇ ਜਾਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਬਾਰੇ ਕਿਹਾ ਕਿ ਟਰੱਸਟ ਵਿਚ 37 ਕਰੋੜ ਰੁਪਏ ਤੋਂ ਜ਼ਿਆਦਾ ਦਾ ਘਪਲਾ ਹੋਇਆ ਹੈ। ਸਿੱਧੂ ਮੁਤਾਬਕ ਇਹ ਗੱਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਗ੍ਰਿਫ਼ਤਾਰ ਕੀਤੇ ਮੁਲਾਜ਼ਮ ਦਮਨ ਭੱਲਾ ਨੇ ਕਬੂਲੀ ਹੈ। ਉਨ੍ਹਾਂ ਆਖਿਆ ਕਿ 6 ਹੋਰ …
Read More »Daily Archives: October 27, 2017
ਹਰਿਆਣਾ ਪੁਲਿਸ ‘ਤੇ ਉਠਣ ਲੱਗੇ ਸਵਾਲ
ਹਨੀਪ੍ਰੀਤ ਦੀ ਜੇਲ੍ਹ ‘ਚ ਹੋ ਰਹੀ ਆਓ ਭਗਤ ਅੰਬਾਲਾ/ਬਿਊਰੋ ਨਿਊਜ਼ ਦੇਸ਼ ਧ੍ਰੋਹ ਦੇ ਇਲਜ਼ਾਮਾਂ ਹੇਠ ਅੰਬਾਲਾ ਕੇਂਦਰੀ ਜੇਲ੍ਹ ਵਿਚ ਬੰਦ ਡੇਰਾ ਮੁਖੀ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਨੂੰ ਵੀਆਈਪੀ ਟਰੀਟਮੈਂਟ ਮਿਲ ਰਿਹਾ ਹੈ। ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਹਨੀਪ੍ਰੀਤ ਦੇ ਪਰਿਵਾਰ ਦੀ ਗੱਡੀ ਜੇਲ੍ਹ ਅੰਦਰ ਦਾਖਲ ਹੋਈ। ਕਿਸੇ …
Read More »ਸਿੱਖ ਕਤਲੇਆਮ ਦੇ ਗਵਾਹ ਅਭਿਸ਼ੇਕ ਵਰਮਾ ਨੇ ਕੀਤੀ ਮੰਗ
ਅਦਾਲਤ ਦੀ ਨਿਗਰਾਨੀ ਹੇਠ ਹੋਵੇ ਪਾਲੀਗ੍ਰਾਫੀ ਟੈੱਸਟ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਵਿਚ ਜਗਦੀਸ਼ ਟਾਈਟਲਰ ਖਿਲਾਫ ਗਵਾਹ ਅਭਿਸ਼ੇਕ ਵਰਮਾ ਨੇ ਕਿਹਾ ਕਿ ਉਨ੍ਹਾਂ ਦਾ ਪਾਲੀਗ੍ਰਾਫੀ ਟੈੱਸਟ ਅਦਾਲਤ ਦੀ ਨਿਗਰਾਨੀ ਹੇਠ ਹੋਵੇ। ਉਨ੍ਹਾਂ ਆਖਿਆ ਕਿ ਡਾਕਟਰ ਦਾ ਰਵਈਆ ਠੀਕ ਨਹੀਂ ਹੈ, ਜਿਸ ਕਾਰਨ ਹਾਲੇ ਤੱਕ ਇਹ ਨਹੀਂ ਹੋ ਸਕਿਆ। ਇਸ …
Read More »ਪਾਕਿ ‘ਚ ਸਿੱਖ ਮੈਰਿਜ ਐਕਟ ਨੂੰ ਮਿਲੇਗੀ ਪ੍ਰਵਾਨਗੀ
ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਮਤਾ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਦੀ ਵਿਧਾਨ ਸਭਾ ਵਿਚ ਸਿੱਖ ਮੈਰਿਜ ਐਕਟ ਦੇ ਮਤੇ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ। ਇਸ ਬਾਰੇ ਸਭ ਧਿਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ। ਇਹ ਪਾਕਿਸਤਾਨ ਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਲਹਿੰਦੇ ਪੰਜਾਬ ਦੀ ਵਿਧਾਨ ਸਭਾ …
Read More »ਬੰਦੀ ਛੋੜ ਦਿਵਸ
ਬੰਦੀ ਛੋੜ ਦਿਵਸ : ਇਸ ਵਾਰ ਬੰਦੀ ਛੋੜ ਦਿਵਸ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਦੀਪਮਾਲਾ ਮੌਕੇ ਘਿਓ ਦੇ ਦੀਵੇ ਬਾਲੇ ਗਏ। ਐਸਜੀਪੀਸੀ ਨੇ ਵੀ ਆਤਿਸ਼ਬਾਜ਼ੀ ਸਿਰਫ਼ 15 ਮਿੰਟ ਕੀਤੀ। ਇਸ ‘ਚ ਵੀ ਉਹੀ ਆਤਿਸ਼ਬਾਜ਼ੀ ਸ਼ਾਮਿਲ ਸੀ ਜਿਸ ਨਾਲ ਪ੍ਰਦੂਸ਼ਣ ਘੱਟ ਹੋਵੇ। ਰਾਤ ਨੂੰ ਲਾਈਟਿੰਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …
Read More »ਜੀਐਸਟੀ ਮਤਲਬ ‘ਗੱਬਰ ਸਿੰਘ ਟੈਕਸ’ : ਰਾਹੁਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਡਰਾਮੇਬਾਜ਼ ਵਡੋਦਰਾ/ਬਿਊਰੋ ਨਿਊਜ਼ : ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਗੁਜਰਾਤ ਚੋਣਾਂ ਲਈ ਪੂਰੇ ਜ਼ੋਰ-ਸ਼ੋਰ ਨਾਲ ਜੁਟ ਗਏ ਹਨ। ਇਥੇ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਰੁਜ਼ਗਾਰ, ਜੀਐਸਟੀ, ਜੈ ਸ਼ਾਹ, ਨੋਟਬੰਦੀ ਜਿਹੇ ਕਈ ਮੁੱਦਿਆਂ ‘ਤੇ ਮੋਦੀ ਸਰਕਾਰ ਨੂੰ ਘੇਰਿਆ। ਰਾਹੁਲ ਨੇ ਜੀਐਸਟੀ ਨੂੰ ‘ਗੱਬਰ ਸਿੰਘ …
Read More »ਸੰਵਿਧਾਨ ਨਾਲ ਛੇੜਛਾੜ ਦੇਸ਼ ਲਈ ਘਾਤਕ : ਕਨ੍ਹੱਈਆ ਕੁਮਾਰ
ਕਨੱਈਆ ਕੁਮਾਰ ਨੇ ਮੋਦੀ ਸਰਕਾਰ ‘ਤੇ ਕੀਤੇ ਤਿੱਖੇ ਹਮਲੇ ਚੰਡੀਗੜ੍ਹ/ਬਿਊਰੋ ਨਿਊਜ਼ : ਜੇਐੱਨਯੂ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਨੇ ਕਿਹਾ ਹੈ ਕਿ ਅਜੋਕੇ ਸਮੇਂ ਦੇਸ਼ ਦੀਆਂ ਸੰਵਿਧਾਨਕ ਅਤੇ ਬੁਨਿਆਦੀ ਕਦਰਾਂ ਕੀਮਤਾਂ ਖ਼ਤਰੇ ਵਿੱਚ ਹਨ। ਆਪਣੇ ਸੌੜੇ ਉਦੇਸ਼ਾਂ ਵਾਸਤੇ ਸੰਵਿਧਾਨ ਨਾਲ ਛੇੜਛਾੜ ਕੀਤੀ ਜਾ ਰਹੀ ਹੈ, ਜੋ ਦੇਸ਼ ਵਾਸਤੇ …
Read More »ਤਾਜ ਮਹੱਲ ਇਕ ਸੁੰਦਰ ਕਬਰਸਤਾਨ : ਅਨਿਲ ਵਿੱਜ
ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਦੇ ਵਿਗਿਆਨ ਤੇ ਤਕਨੀਕੀ ਮੰਤਰੀ ਅਨਿਲ ਵਿੱਜ ਨੇ ਤਾਜ ਮਹੱਲ ਨੂੰ ਕਬਰਸਤਾਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਤਾਜ ਮਹੱਲ ਇਕ ਸੁੰਦਰ ਕਬਰਸਤਾਨ ਹੈ। ਇਹੀ ਕਾਰਨ ਹੈ ਇਕ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ। ਇਸ ਦੀ ਫ਼ੋਟੋ, ਮਾਡਲ ਨੂੰ ਲੋਕ ਆਪਣੇ ਘਰਾਂ ‘ਚ ਨਹੀਂ ਰੱਖਦੇ। ਪਿਛਲੇ …
Read More »ਰਾਹੁਲ ਗਾਂਧੀ ਦੀ ਤਾਜਪੋਸ਼ੀ ਤੋਂ ਪਹਿਲਾਂ ਪੰਜਾਬ ਨੂੰ ਮਿਲ ਸਕਦੈ ਨਵਾਂ ਪ੍ਰਧਾਨ
ਸੁਨੀਲ ਜਾਖੜ ਕੇਂਦਰ ਦੀ ਸਿਆਸਤ ‘ਤੇ ਕਰਨ ਲੱਗੇ ਫੋਕਸ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿਚ ਜਲਦ ਹੀ ਵੱਡਾ ਬਦਲਾਅ ਹੋ ਸਕਦਾ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਣ ਸੁਨੀਲ ਜਾਖੜ ਆਪਣਾ ਪੂਰਾ ਫੋਕਸ ਕੇਂਦਰ ਦੀ ਸਿਆਸਤ ‘ਤੇ ਕਰਨ ਜਾ ਰਹੇ ਹਨ। ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ਵਿਚ …
Read More »ਸੁਨੀਲ ਜਾਖੜ ਧੰਨਵਾਦੀ ਦੌਰੇ ਲਈ ਪਠਾਨਕੋਟ ਪਹੁੰਚੇ
ਗੁਰਦਾਸਪੁਰ : ਗੁਰਦਾਸਪੁਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਧੰਨਵਾਦੀ ਦੌਰੇ ਲਈ ਪਠਾਨਕੋਟ ਪੁੱਜੇ। ਉਨ੍ਹਾਂ ਗੁਰਦੁਆਰਾ ਬਾਠ ਸਾਹਿਬ ਵਿਚ ਮੱਥਾ ਟੇਕ ਦੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਜਾਖੜ ਹੋਰਾਂ ਨੇ ਪੱਤਰਕਾਰਾਂ ਨਾਲ ਗੱਲਾਬਾਤ ਕਰਦਿਆਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ …
Read More »