Breaking News
Home / 2017 / October / 30

Daily Archives: October 30, 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ

ਨਸ਼ਾ ਤਸਕਰਾਂ ਨਾਲ ਮਜੀਠੀਆ ਦੇ ਸਬੰਧ ਹੋਣ ਦਾ ਸਰਕਾਰ ਕੋਈ ਸਬੂਤ ਨਹੀਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਮਜੀਠੀਆ ਨੂੰ ਪਾਕਿ ਸਾਫ ਦੱਸਿਆ ਫਰੀਦਕੋਟ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਿਹਾ ਕਿ ਨਸ਼ਾ ਤਸਕਰਾਂ ਨਾਲ ਬਿਕਰਮ ਮਜੀਠੀਆ ਦੇ ਸਬੰਧ ਹੋਣ ਸਬੰਧੀ ਸਰਕਾਰ ਕੋਲ ਕੋਈ ਵੀ ਸਬੂਤ ਨਹੀਂ …

Read More »

ਇੰਦਰਾ ਗਾਂਧੀ ਦੇ ਬੁੱਤ ਨੂੰ ਲੈ ਕੇ ਕਾਂਗਰਸ ਤੇ ਦਮਦਮੀ ਟਕਸਾਲ ਆਹਮੋ-ਸਾਹਮਣੇ

ਕਾਂਗਰਸ ਬੁੱਤ ਲਗਾਉਣ ਦੇ ਫੈਸਲੇ ਤੋਂ ਪਿੱਛੇ ਹਟੀ ਚੌਂਕ ਮਹਿਤਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਯੂਥ ਕਾਂਗਰਸ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਬੁੱਤ ਪੰਜਾਬ ਵਿਚ ਲਗਾਇਆ ਜਾਵੇਗਾ। ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਦਮਦਮੀ ਟਕਸਾਲ ਵੱਲੋਂ ਵੀ …

Read More »

ਪੰਜਾਬ ‘ਚ ਫਿਰ ਬਣਨ ਲੱਗਾ ਚਿੰਤਾ ਵਾਲਾ ਮਾਹੌਲ

ਮਲੇਰਕੋਟਲਾ ‘ਚ ਅਧਿਆਪਕ ਅਤੇ ਅੰਮ੍ਰਿਤਸਰ ‘ਚ ਹਿੰਦੂ ਸੰਘਰਸ਼ ਦਲ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ ਮਲੇਰਕੋਟਲਾ/ਬਿਊਰੋ ਨਿਊਜ਼ ਮਲੇਰਕੋਟਲਾ ਨੇੜੇ ਅਧਿਆਪਕ ਦਲ ਦੇ ਆਗੂ ਹਰਕੀਰਤ ਸਿੰਘ ਚੂੰਘਾਂ ਦੀ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਹਰਕੀਰਤ ਸਿੰਘ ਆਪਣੇ ਇੱਕ ਹੋਰ ਸਾਥੀ ਅਧਿਆਪਕ ਨਾਲ ਨੇੜਲੇ ਪਿੰਡ …

Read More »

ਨਵਾਂਸ਼ਹਿਰ ਦੀ ਮਹਿਲਾ ਨੇ ਸਾਊਦੀ ਅਰਬ ‘ਚ ਘਿਰੀ ਹੋਣ ਦੀ ਭੇਜੀ ਵੀਡੀਓ

ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਸਵਰਾਜ ਨੂੰ ਮੱਦਦ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਏਜੰਟਾਂ ਦੇ ਭੰਬਲਭੂਸੇ ਕਾਰਨ ਹੁਣ ਸਾਊਦੀ ਅਰਬ ਵਿੱਚ ਫਸੀ ਹੋਈ ਨਵਾਂਸ਼ਹਿਰ ਦੇ ਪਿੰਡ ਗੜ੍ਹੀ ਫ਼ਤਿਹ ਖ਼ਾਂ ਦੀ ਮਹਿਲਾ ਗੁਰਬਖ਼ਸ਼ ਕੌਰ ਨੇ ਆਪਣੇ ਪਰਿਵਾਰ ਨੂੰ ਵੀਡੀਓ ਭੇਜ ਕੇ ਉੱਥੋਂ ਕੱਢਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਹਰਿਆਣਾ ਦੇ ਜੇਲ੍ਹ ਮੰਤਰੀ ਨੇ ਅੰਬਾਲਾ ਦੀ ਜੇਲ੍ਹ ਦਾ ਕੀਤਾ ਦੌਰਾ

ਕਿਹਾ, ਹਨੀਪ੍ਰੀਤ ਨੂੰ ਆਮ ਹਵਾਲਾਤੀ ਵਾਂਗ ਰੱਖਿਆ ਜਾ ਰਿਹਾ ਅੰਬਾਲਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਇਹ ਖਬਰ ਚੱਲੀ ਸੀ ਕਿ ਹਨੀਪ੍ਰੀਤ ਨੂੰ ਅੰਬਾਲਾ ਦੀ ਜੇਲ੍ਹ ਵਿਚ ਵੀਆਈਪੀ ਸਹੂਲਤਾਂ ਮਿਲ ਰਹੀਆਂ ਹਨ। ਹਨੀਪ੍ਰੀਤ ਨੂੰ ਐਸ਼ੋ-ਇਸ਼ਰਤ ਵਾਲੀਆਂ ਸਹੂਲਤਾਂ ਮਿਲਣ ਦੀਆਂ ਗੱਲਾਂ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਇਸ ਦੀ ਪੁਸ਼ਟੀ ਲਈ ਜੇਲ੍ਹ ਮੰਤਰੀ ਕ੍ਰਿਸ਼ਨ ਪੰਵਾਰ …

Read More »

ਇਨਕਮ ਟੈਕਸ ਵਿਭਾਗ ਨੇ ਡੇਰਾ ਸਿਰਸਾ ‘ਤੇ ਕਸਿਆ ਸਿਕੰਜਾ

ਰਾਮ ਰਹੀਮ ਦਾ ਪਰਿਵਾਰ ਉਸ ਨੂੰ ਮਿਲਣ ਲਈ ਜੇਲ੍ਹ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਨੇ ਡੇਰਾ ਸਿਰਸਾ ਨਾਲ ਜੁੜੇ ਸਾਰੇ ਖਾਤਿਆਂ ਤੇ ਲੈਣ-ਦੇਣ ਸਬੰਧੀ ਡੇਰੇ ਨੂੰ ਨੋਟਿਸ ਭੇਜਿਆ ਹੈ। ਇਸਦੇ ਨਾਲ ਹੀ ਡੇਰਾ ਟਰੱਸਟ ਨਾਲ ਜੁੜੇ ਖਾਤਿਆਂ ਦਾ ਹਿਸਾਬ ਵੀ ਮੰਗਿਆ ਗਿਆ ਹੈ। ਜਾਣਕਾਰੀ ਅਨੁਸਾਰ 30 ਤੋਂ ਜ਼ਿਆਦਾ …

Read More »

ਮੋਦੀ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਪਾਇਆ ਪਰੇਸ਼ਾਨੀ ‘ਚ

ਨੈਸ਼ਨਲ ਬਚਤ ਸਰਟੀਫਿਕੇਟ ਤੇ ਪਬਲਿਕ ਪ੍ਰਾਈਵੇਟ ਫੰਡ ਨਾਲ ਜੁੜੇ ਨਿਯਮ ਬਦਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਨੈਸ਼ਨਲ ਬੱਚਤ ਸਰਟੀਫਿਕੇਟ ਤੇ ਪਬਲਿਕ ਪ੍ਰਾਈਵੇਟ ਫ਼ੰਡ ਨਾਲ ਜੁੜੇ ਨਿਯਮ ਬਦਲ ਦਿੱਤੇ ਹਨ। ਬਦਲੇ ਨਿਯਮਾਂ ਨਾਲ ਪਰਵਾਸੀ ਭਾਰਤੀਆਂ ਨੂੰ ਵੱਡਾ ਝਟਕਾ ਲੱਗੇਗਾ। ਨਵੇਂ ਨਿਯਮਾਂ ਤਹਿਤ ਕਿਸੇ ਵਿਅਕਤੀ ਨੂੰ ਪਰਵਾਸੀ ਭਾਰਤੀ ਦਾ ਦਰਜਾ ਮਿਲਦੇ …

Read More »

ਅੱਤਵਾਦੀਆਂ ਦੀ ਮੱਦਦ ਕਰ ਰਹੀ ਹੈ ਪਾਕਿ ਫੌਜ

ਡੀਜੀਐਮਓ ਦੀ ਗੱਲਬਾਤ ਦੌਰਾਨ ਭਾਰਤ ਨੇ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ ਮਿਲਟਰੀ ਅਪਰੇਸ਼ਨਜ਼ ਵਿਚਕਾਰ ਅੱਜ ਹਾਟਲਾਈਟ ‘ਤੇ ਗੱਲਬਾਤ ਹੋਈ। ਇਸ ਗੱਲਬਾਤ ਲਈ ਪਾਕਿ ਵਲੋਂ ਸੱਦਾ ਦਿੱਤਾ ਗਿਆ ਸੀ। ਪਾਕਿ ਨੇ ਭਾਰਤ ਦੇ ਡੀਜੀਐਮਓ ਲੈਫਟੀਨੈਂਟ ਜਨਰਲ ਏ.ਕੇ. ਭੱਟ ਨੂੰ ਕਿਹਾ ਕਿ ਭਾਰਤ ਕੰਟਰੋਲ ਰੇਖਾ …

Read More »

ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਹਿੰਮਤ ਸਿੰਘ ਸ਼ੇਰਗਿੱਲ ਨੇ ਵਿਆਹ ਲਈ ਦਿੱਤਾ ਇਸ਼ਤਿਹਾਰ

ਲਿਖਿਆ, ਉਮਰ 38 ਸਾਲ, ਕੱਦ 5 ਫੁੱਟ 8 ਇੰਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਿੰਮਤ ਸਿੰਘ ਸ਼ੇਰਗਿੱਲ ਵਿਆਹ ਲਈ ਲੜਕੀ ਦੀ ਭਾਲ ਕਰ ਰਹੇ ਹਨ। ਉਨ੍ਹਾਂ ਨੇ ਇਕ ਅਖਬਾਰ ਵਿਚ ਇਸ਼ਤਿਹਾਰ ਵੀ ਦਿੱਤਾ ਹੈ। ਅਜਿਹਾ ਕਰਨ ਕਰਕੇ ਉਹ ਫਿਰ ਤੋਂ ਚਰਚਾ ਵਿਚ ਆ ਗਏ ਹਨ। ਉਸਦੀ …

Read More »