ਕਿਹਾ, ਪਾਰਟੀ ਨੇ ਮੌਕਾ ਦਿੱਤਾ ਤਾਂ ਉਹ ਜ਼ਰੂਰ ਚੋਣ ਲੜਨਗੇ ਗੁਰਦਾਸਪੁਰ/ਬਿਊਰੋ ਨਿਊਜ਼ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਮੁੰਬਈ ਤੋਂ ਗੁਰਦਾਸਪੁਰ ਵੱਲ ਦਾ ਰੁਖ ਕਰ ਲਿਆ ਹੈ। ਕਵਿਤਾ ਖੰਨਾ ਨੇ ਇਹ ਇੱਛਾ ਵੀ ਜ਼ਾਹਰ ਕੀਤੀ ਹੈ ਕਿ ਹੁਣ 2019 ਵਿਚ …
Read More »Monthly Archives: November 2017
ਮਾਈਨਿੰਗ ਰੁਕਵਾਉਣ ਗਏ ‘ਆਪ’ ਵਿਧਾਇਕ ਜੈ ਕ੍ਰਿਸ਼ਨ ਰੋੜੀ ਨਾਲ ਹੱਥੋ ਪਾਈ
ਕਾਂਗਰਸ ‘ਤੇ ਰੇਤ ਮਾਫੀਏ ਨੂੰ ਸ਼ੈਅ ਦੇਣ ਦੇ ਲਾਏ ਇਲਜ਼ਾਮ ਨਵਾਂਸ਼ਹਿਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨਜਾਇਜ਼ ਮਾਈਨਿੰਗ ਰੁਕਵਾਉਣ ਲਈ ਗਏ ਤਾਂ ਠੇਕੇਦਾਰ ਦੇ ਕਰਿੰਦਿਆਂ ਨੇ ਉਨ੍ਹਾਂ ‘ਤੇ ਹਮਲਾ ਕਰਦੇ ਹੋਏ ਹੱਥੋ ਪਾਈ ਕੀਤੀ। ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਮਲਿਕਪੁਰ ਵਿਚ ਰੇਤ …
Read More »ਕੁੱਪਵਾੜਾ ‘ਚ ਸ਼ਹੀਦ ਹੋਏ ਬਟਾਲਾ ਦੇ ਜਵਾਨ ਮਨਦੀਪ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਪਿੰਡ ਚਾਹਲ ਵਿਚ ਸੋਗ ਦੀ ਲਹਿਰ ਬਟਾਲਾ/ਬਿਊਰੋ ਨਿਊਜ਼ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਦੀਪ ਸਿੰਘ ਨੂੰ ਅੱਜ ਅੰਤਿਮ ਵਿਦਾਇਗੀ ਦਿੱਤੀ ਗਈ। ਸ਼ਹੀਦ ਮਨਦੀਪ ਸਿੰਘ ਦਾ ਬਟਾਲਾ ਨੇੜਲੇ ਪਿੰਡ ਚਾਹਲ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਸੀ। ਮਨਦੀਪ ਦੇ …
Read More »ਪ੍ਰਦਿਊਮਨ ਕਤਲ ਕਾਂਡ ਵਿਚ ਜ਼ਬਰਦਸਤੀ ਫਸਾਇਆ ਸਕੂਲ ਬੱਸ ਦਾ ਕੰਡਕਟਰ ਜੇਲ੍ਹ ‘ਚੋਂ ਰਿਹਾਅ
ਹਰਿਆਣਾ ਪੁਲਿਸ ਨੇ ਨਜਾਇਜ਼ ਕੁੱਟ ਕੁੱਟ ਕੇ ਜੁਰਮ ਕਬੂਲ ਕਰਵਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗਰਾਮ ਦੇ ਵਿਦਿਆਰਥੀ ਪ੍ਰਦਿਊਮਨ ਦੇ ਕਤਲ ਮਾਮਲੇ ਵਿਚ ਸਕੂਲ ਬੱਸ ਦੇ ਕੰਡਕਟਰ ਅਸ਼ੋਕ ਕੁਮਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਵਿਚ 76 ਦਿਨ ਕੱਟਣ ਤੋਂ ਬਾਅਦ ਘਰ ਪੁੱਜੇ ਅਸ਼ੋਕ ਨੇ ਕਈ ਖੁਲਾਸੇ …
Read More »ਸੁਪਰੀਮ ਕੋਰਟ ਨੇ ਕਿਹਾ
ਵਿਦੇਸ਼ਾਂ ਦੀ ਤਰਜ਼ ‘ਤੇ ਸਾਰੀਆਂ ਅਦਾਲਤਾਂ ਵਿਚ ਸੀਸੀ ਟੀਵੀ ਕੈਮਰੇ ਲਗਾਏ ਜਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਸਾਰੀਆਂ ਅਦਾਲਤਾਂ ਵਿੱਚ ਸੀਸੀ ਟੀਵੀ ਕੈਮਰੇ ਲਾਏ ਜਾਣ। ਅਦਾਲਤ ਨੇ ਕੇਂਦਰ ਸਰਕਾਰ ਤੋਂ ਰਿਪੋਰਟ ਮੰਗਦੇ ਹੋਏ ਕਿਹਾ ਕਿ ਵਿਦੇਸ਼ਾਂ ਵਿੱਚ ਕਾਫੀ ਪਹਿਲਾਂ ਤੋਂ ਇਹ ਵਿਵਸਥਾ ਲਾਗੂ ਕੀਤੀ …
Read More »ਹਾਫਿਜ਼ ਸਈਦ ਦੀ ਰਿਹਾਈ ‘ਤੇ ਭਾਰਤ ਨੇ ਪ੍ਰਗਟਾਈ ਨਰਾਜ਼ਗੀ
ਕਿਹਾ, ਪਾਕਿ ਨੇ ਅੱਤਵਾਦੀਆਂ ਨੂੰ ਪਨਾਹ ਦੇਣ ਦੀ ਨੀਤੀ ਨਹੀਂ ਬਦਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਪਾਕਿਸਤਾਨ ‘ਚ ਰਿਹਾਈ ‘ਤੇ ਭਾਰਤ ਨੇ ਸਖਤ ਨਰਾਜ਼ਗੀ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਹਾਫ਼ਿਜ਼ ਸਈਦ ਦੀ ਰਿਹਾਈ ਤੋਂ ਸਾਬਤ ਹੁੰਦਾ ਹੈ …
Read More »ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ
ਸਮੱਗਲਰਾਂ ਖਿਲਾਫ ਬਣੇਗਾ ਸਖਤ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੈਬਨਿਟ ਦੀ ਮੀਟਿੰਗ ਵਿਚ ਸਮਗਲਿੰਗ ਨੂੰ ਰੋਕਣ ਲਈ ਐਕਸਾਈਜ਼ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਪੰਜਾਬ ਵਿਚ ਸਮੱਗਲਰਾਂ ਖ਼ਿਲਾਫ ਕਾਨੂੰਨ ਸਖ਼ਤ ਹੋਵੇਗਾ ਤੇ 27 ਨਵੰਬਰ ਨੂੰ ਵਿਧਾਨ ਸਭਾ ਵਿਚ ਬਿੱਲ ਪਾਸ …
Read More »ਜੀਐਸਟੀ ਤੋਂ ਬਾਅਦ ਪੰਜਾਬ ਦੇ 3600 ਕਰੋੜ ਰੁਪਏ ਕੇਂਦਰ ਸਰਕਾਰ ਕੋਲ ਫਸੇ
ਮਨਪ੍ਰੀਤ ਬਾਦਲ ਨੇ ਕਿਹਾ, ਜੀਐਸਟੀ ਨੇ ਰਾਜਾਂ ਨੂੰ ਸੰਕਟ ‘ਚ ਫਸਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਜੀਐਸਟੀ ਤੋਂ ਬਾਅਦ ਕੇਂਦਰ ਸਰਕਾਰ ਕੋਲ ਪੰਜਾਬ ਦੇ 3600 ਕਰੋੜ ਰੁਪਏ ਫਸੇ ਪਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਕੇਂਦਰ ਸਰਕਾਰ ਨੂੰ ਵਿੱਤੀ ਹਾਲਤ ਬਾਰੇ ਦੱਸ …
Read More »ਨਸ਼ੇ ਦੇ ਮਾਮਲੇ ‘ਚ ਸੁਖਬੀਰ ਬਾਦਲ ਨੇ ਖਹਿਰਾ ਨੂੰ ਲਿਆ ਨਿਸ਼ਾਨੇ ‘ਤੇ, ਪਰ ਮਜੀਠੀਆ ਬਾਰੇ ਵੱਟੀ ਚੁੱਪੀ
ਕਿਹਾ, ਖਹਿਰਾ ਨੇ ਨਸ਼ਾ ਤਸਕਰੀ ‘ਚੋਂ ਪੈਸਾ ਕਮਾ ਕੇ ਕੇਜਰੀਵਾਲ ਨੂੰ ਵੀ ਦਿੱਤਾ ਹਿੱਸਾ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਦੇ ਮਾਮਲੇ ਵਿਚ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਨਿਸ਼ਾਨੇ ‘ਤੇ ਲਿਆ ਹੈ। ਪਰ ਨਸ਼ੇ ਦੇ ਮਾਮਲੇ ਸਬੰਧੀ ਬਿਕਰਮ ਮਜੀਠੀਆ ਬਾਰੇ ਬੋਲਣ ਤੋਂ ਸੁਖਬੀਰ ਬਾਦਲ ਹੁਣ ਤੱਕ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਵੱਡੀ ਗਿਣਤੀ ‘ਚ ਸੰਗਤਾਂ ਨੇ ਨਗਰ ਕੀਰਤਨ ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ/ਬਿਊਰੋ ਨਿਊਜ਼ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ …
Read More »