ਦਿਆਲ ਸਿੰਘ ਕਾਲਜ ਦਾ ਨਾਮ ਬਦਲਣਾ ਸੋਚੀ ਸਮਝੀ ਚਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਨੂੰ ਇੱਕ ਸੋਚੀ-ਸਮਝੀ ਚਾਲ ਦੱਸਿਆ ਹੈ। ਜਥੇਦਾਰ ਨੇ ਕਿਹਾ ਕਿ ਦਿੱਲੀ ਵਿੱਚ ਦਿਆਲ ਸਿੰਘ ਕਾਲਜ ਦਾ …
Read More »Monthly Archives: November 2017
ਮੋਹਾਲੀ ਦੇ ਬਹੁਚਰਚਿਤ ਸੇਠੀ ਕਤਲਕਾਂਡ ਵਿਚ ਅਦਾਲਤ ਦਾ ਇਤਿਹਾਸਕ ਫੈਸਲਾ
ਸਾਰੇ ਦੋਸ਼ੀਆਂ ਨੂੰ ਹੋਈ ਉਮਰਕੈਦ ਦੀ ਸਜ਼ਾ ਮੋਹਾਲੀ/ਬਿਊਰੋ ਨਿਊਜ਼ ਮੋਹਾਲੀ ਦੇ ਵਕੀਲ ਅਮਰਪ੍ਰੀਤ ਸਿੰਘ ਕਤਲ ਕੇਸ ਵਿੱਚ ਜ਼ਿਲ੍ਹਾ ਅਦਾਲਤ ਨੇ 9 ਵਿਅਕਤੀਆਂ ਨੂੰ ਮੁਜ਼ਰਮ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੁਜਰਮਾਂ ਵਿੱਚ ਲੁਧਿਆਣਾ ਦੇ ਐਸਜੀਪੀਸੀ ਮੈਂਬਰ ਦਾ ਪੁੱਤਰ ਵੀ ਸ਼ਾਮਿਲ ਹੈ ।ઠਮੋਹਾਲੀ ਦੀ ਐਡੀਸ਼ਨਲ ਸੈਸ਼ਨ ਜੱਜ ਮਨਜੋਤ …
Read More »ਨਜ਼ਰਬੰਦੀ ਤੋਂ ਅਜ਼ਾਦ ਹੋਇਆ ਪਾਕਿ ਅੱਤਵਾਦੀ ਹਾਫਿਜ਼ ਸਈਦ
ਵਧ ਸਕਦੀ ਹੈ ਪਾਕਿਸਤਾਨ ਦੀ ਮੁਸੀਬਤ ਲਾਹੌਰ/ਬਿਊਰੋ ਨਿਊਜ਼ ਅੱਤਵਾਦੀ ਹਾਫਿਜ਼ ਸਈਦ ਦੀ ਨਜ਼ਰਬੰਦੀ ‘ਤੇ ਪਾਕਿਸਤਾਨ ਸਰਕਾਰ ਦੀ ਕੋਈ ਦਲੀਲ ਕੰਮ ਨਹੀਂ ਆ ਸਕੀ। ਲਾਹੌਰ ਹਾਈਕੋਰਟ ਨੇ ਸਰਕਾਰ ਦੀਆਂ ਦਲੀਲਾਂ ਨੂੰ ਇਕ ਪਾਸੇ ਕਰਕੇ ਹਾਫਿਜ਼ ਸਈਦ ਨੂੰ ਨਜ਼ਰਬੰਦੀ ਤੋਂ ਰਿਹਾਅ ਕਰਨ ਲਈ ਕਹਿ ਦਿੱਤਾ ਹੈ। ਭਲਕੇ ਵੀਰਵਾਰ ਨੂੰ ਹਾਫਿਜ਼ ਸਈਦ ਦੀ …
Read More »ਇੰਡੀਗੋ ਦੀ ਦੁਬਈ ਫਲਾਈਟ ‘ਚ ਕਰੂ ਨੇ ਭਾਰਤੀ ਕਰੰਸੀ ਲੈਣ ਤੋਂ ਕੀਤਾ ਇਨਕਾਰ
ਇੰਡੀਗੋ ਖਿਲਾਫ ਦੇਸ਼ ਧ੍ਰੋਹ ਦਾ ਕੇਸ ਹੋਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਗੋ ਏਅਰ ਲਾਈਨਜ਼ ਵਿਚ ਦੁਬਈ ਜਾ ਰਹੇ ਇਕ ਪ੍ਰਮੋਦ ਕੁਮਾਰ ਨਾਮ ਦੇ ਯਾਤਰੀ ਦਾ ਇਲਜ਼ਾਮ ਹੈ ਕਿ ਉਨ੍ਹਾਂ ਫਲਾਈਟ ਦੌਰਾਨ ਖਾਣਾ ਆਰਡਰ ਕੀਤਾ ਪਰ ਕਰੂ ਮੈਂਬਰ ਨੇ ਉਨ੍ਹਾਂ ਨੂੰ ਖਾਣਾ ਦੇਣ ਤੋਂ ਇਨਕਾਰ ਕਰ ਦਿੱਤਾ। ਉਹ ਇਸ ਕਰਕੇ ਕਿ …
Read More »ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਅੱਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚੀ
ਫੈਕਟਰੀ ਮਾਲਕ ਖਿਲਾਫ ਪੁਲਿਸ ਨੇ ਮਾਮਲਾ ਕੀਤਾ ਦਰਜ ਲੁਧਿਆਣਾ ‘ਚ ਚਾਰੇ ਪਾਸੇ ਸਹਿਮ ਦਾ ਮਾਹੌਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਲੰਘੇ ਕੱਲ੍ਹ ਪੌਲੀਥੀਨ ਲਿਫ਼ਾਫ਼ੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ ਸੀ। ਇਸ ਭਿਆਨਕ ਹਾਦਸੇ ਵਿਚੋਂ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਹਾਲੇ ਵੀ ਦਰਜਨ ਦੇ …
Read More »ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
ਫਾਇਰ ਬ੍ਰਿਗੇਡ ਦੇ ਮਾਰੇ ਗਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ 10-10 ਰੁਪਏ ਦੀ ਸਹਾਇਤਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ‘ਚ ਫੈਕਟਰੀ ਨੂੰ ਅੱਗ ਲੱਗਣ ਤੋਂ ਬਾਅਦ ਇਮਾਰਤ ਡਿੱਗਣ ਕਰਕੇ ਵਾਪਰੇ ਹਾਦਸੇ ਵਾਲੀ ਥਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੌਰਾ ਕੀਤਾ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ …
Read More »ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ਼ ‘ਤੇ ਮਹਿਲਾ ਪ੍ਰਿੰਸੀਪਲ ਨੇ ਲਗਾਏ ਗੰਭੀਰ ਇਲਜ਼ਾਮ
ਵਿਧਾਇਕ ਕਹਿੰਦੇ ਸੀ, ਮਿਲਦੀ ਗਿਲਦੀ ਰਿਹਾ ਕਰ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਪੁਰਾ ਦੇ ਪਟੇਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਅੰਜਲੀ ਸਿੰਘ ਨੇ ਕਾਂਗਰਸ ਪਾਰਟੀ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਦਿਆਲ ਕੰਬੋਜ ‘ਤੇ ਗੰਭੀਰ ਦੋਸ਼ ਲਗਾਏ ਹਨ। ਅੰਜਲੀ ਸਿੰਘ ਨੇ ਕਿਹਾ ਕਿ ਕੰਬੋਜ਼ ਉਨ੍ਹਾਂ ‘ਤੇ ਮਾਨਸ਼ਿਕ ਤਸ਼ੱਦਦ ਕਰਦੇ ਹਨ ਤੇ ਵਾਰ-ਵਾਰ ਇਹ …
Read More »ਹਰਵਿੰਦਰ ਸਰਨਾ ਮੁੜ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ
ਅਦਾਲਤ ਨੇ ਅਵਤਾਰ ਸਿੰਘ ਮੱਕੜ ਨੂੰ ਆਯੋਗ ਕਰਾਰ ਦਿੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਅਦਾਲਤੀ ਘੁੰਮਣਘੇਰੀਆਂ ਵਿਚ ਜਿੱਤ ਹਾਸਲ ਕਰਨ ਉਪਰੰਤ ਹਰਵਿੰਦਰ ਸਿੰਘ ਸਰਨਾ ਨੂੰ ਅਹੁਦੇ ਤੋਂ ਲਾਂਭੇ ਕਰਕੇ ਅਵਤਾਰ ਸਿੰਘ ਮੱਕੜ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਣ ਗਏ ਸਨ। ਸੈਸ਼ਨ ਕੋਰਟ ਦੇ ਇਸ ਫ਼ੈਸਲੇ ਨੂੰ ਹਰਵਿੰਦਰ ਸਿੰਘ ਸਰਨਾ ਵੱਲੋਂ …
Read More »ਗੁਜਰਾਤ ਚੋਣਾਂ ਲਈ ਸਿੱਧੂ ਬਣੇ ਸਟਾਰ ਪ੍ਰਚਾਰਕ
ਸਟਾਰ ਪ੍ਰਚਾਰਕਾਂ ‘ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਗੁਜਰਾਤ ਚੋਣਾਂ ਲਈ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਵੱਡਾ ਮਾਣ ਦਿੱਤਾ ਹੈ। ਪਾਰਟੀ ਨੇ ਸਿੱਧੂ ਨੂੰ ਗੁਜਰਾਤ ਚੋਣਾਂ ਲਈ ਕਾਂਗਰਸ ਦਾ ਸਟਾਰ ਚੋਣ ਪ੍ਰਚਾਰਕ ਬਣਾਇਆ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਉਪ-ਪ੍ਰਧਾਨ ਰਾਹੁਲ …
Read More »ਬੀਬੀ ਭੱਠਲ ਨੇ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜਨ ਦੀ ਪ੍ਰਗਟਾਈ ਇੱਛਾ
ਕਿਹਾ, ਫਿਰ ਵੀ ਆਖਰੀ ਫੈਸਲਾ ਪਾਰਟੀ ਨੇ ਕਰਨਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਰਾਜਿੰਦਰ ਕੌਰ ਭੱਠਲ ਦਾ ਕਹਿਣਾ ਹੈ ਕਿ ਉਹ ਹੁਣ ਸੰਗਰੂਰ ਤੋਂ ਲੋਕ ਸਭਾ ਦੀ ਸੀਟ ਲੜਨਗੇ। ਉਨ੍ਹਾਂ ਕਿਹਾ ਕਿ ਮੈਨੂੰ ਪਹਿਲਾਂ ਵੀ ਦੋ ਵਾਰ ਸੰਗਰੂਰ ਲੋਕ ਸਭਾ ਸੀਟ ਆਫਰ ਹੋਈ ਸੀ …
Read More »