ਬਰੈਂਪਟਨ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਸਰਾਭਾ ਦੇ ਨਜ਼ਦੀਕ ਲਾਵਾਰਸਾਂ-ਅਪਾਹਜਾਂ ਲਈ ਬਣੇ ‘ਗੁਰੂ ਅਮਰਦਾਸ ਅਪਾਹਜ ਆਸ਼ਰਮ’ ਦੇ ਸੇਵਾਦਾਰ ਡਾ. ਨੌਰੰਗ ਸਿੰਘ ਮਾਂਗਟ 23 ਤੋਂ 28 ਨਵੰਬਰ ਤੱਕ ਸਿੰਘ ਸਭਾ ਗੁਰਦੁਵਾਰਾ ਸਾਹਿਬ (ਮਾਲਟਨ) ਵਿਖੇ ਪਹੁੰਚ ਰਹੇ ਹਨ । ਇਸ ਆਸ਼ਰਮ ਵਿੱਚ ਹਰ ਸਮੇਂ 62 ਦੇ ਕਰੀਬ ਬੇਘਰ, ਲਾਵਾਰਸ, ਅਪਾਹਜ, ਦਿਮਾਗੀ ਸੰਤੁਲਨ …
Read More »Monthly Archives: November 2017
ਕੈਨੇਡੀਅਨ ਪਾਰਲੀਮੈਂਟ ਵਿੱਚ ਬਲਜਿੰਦਰ ਸੇਖਾ ਦਾ ਸਨਮਾਨ
ਔਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਰਾਜਧਾਨੀ ਓਟਵਾ ਦੀ ਪਾਰਲੀਮੈਂਟ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਨਯੋਗ ਜਸਟਿਨ ਟਰੂਡੋ ਤੇ ਕੈਨੇਡਾ ਦੀ ઠਸਰਕਾਰ ਤੇ ਸਮੂਹ ਦੇਸ਼ ਵਾਸੀਆਂ ਵੱਲੋਂ ਕੈਨੇਡਾ ਦੇ ਨਾਗਰਿਕ ਤੇ ਉੱਘੇ ਕਲਾਕਾਰ ਬਲਜਿੰਦਰ ਸੇਖਾ ਨੂੰ ਕੈਨੇਡਾ ਦੀ ਸੰਸਦ ਵਿੱਚ ਹੋਏ ਵਿਸ਼ੇਸ਼ ਸਮਾਗਮ ਵਿੱਚ ਮਾਣ ਪੱਤਰ ਭੇਟ ਕੀਤਾ । ਯਾਦ ਰਹੇ …
Read More »ਸਰਾਭਾ-ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 102ਵਾਂ ਸ਼ਹੀਦੀ-ਸਮਾਗ਼ਮ 26 ਨਵੰਬਰ ਨੂੰ ਗਲਿਡਨ ਗੁਰੂ-ਘਰ ਵਿਖੇ ਮਨਾਇਆ ਜਾਏਗਾ
ਬਰੈਂਪਟਨ/ਬਿਊਰੋ ਨਿਊਜ਼ : ਜਸਵੀਰ ਸਿੰਘ ਪਾਸੀ ਤੋਂ ਮਿਲੀ ਜਾਣਕਾਰੀ ਅਨੁਸਾਰ ਕੌਮੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 102ਵਾਂ ਸ਼ਹੀਦੀ-ਦਿਵਸ ਅਤੇ ਸਮੂਹ ਗ਼ਦਰੀ ਸ਼ਹੀਦਾਂ ਦੀ ਯਾਦ ਵਿਚ ‘ਸ਼ਹੀਦੀ ਸਮਾਗ਼ਮ’ ਸਰਾਭਾ ਏਰੀਏ ਦੇ ਪਿਛੋਕੜ ਵਾਲੀ ਸਮੂਹ ਸੰਗਤ ਵੱਲੋਂ ਮਿਲ ਕੇ 99 ਗਲਿਡਨ ਰੋਡ ਸਥਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਸਿੱਖ ਸੈਂਟਰ ਵਿਖੇ ਸਵੇਰੇ 10.00 …
Read More »ਅਲੂਣਾ ਤੋਲ਼ਾ ਨਿਵਾਸੀਆਂ ਵਲੋਂ ਅਖੰਡ ਪਾਠ ਸਾਹਿਬ ਦੇ ਭੋਗ 19 ਨਵੰਬਰ ਨੂੰ
ਬਰੈਂਪਟਨ/ਬਿਊਰੋ ਨਿਊਜ਼ : ਅਲੂਣਾ ਤੋਲ਼ਾ (ਜ਼ਿਲ੍ਹਾ ਲੁਧਿਆਣਾ) ਦੇ ਟੋਰਾਂਟੋ ਨਿਵਾਸੀਆਂ ਵਲੋਂ ਸਾਲਾਨਾ ਸ਼੍ਰੀ ਅਖੰਡ ਪਾਠ ਸਾਹਿਬ 17 ਨਵੰਬਰ ਦਿਨ ਸ਼ੁਕਰਵਾਰ ਨੂੰ ਗੁਰਦਵਾਰਾ ਸਿੱਖ ਸੰਗਤ (32 ਰੀਗਨ ਰੋਡ, ਬਰੈਂਪਟਨ) ਵਿਖੇ ਪ੍ਰਾਰੰਭ ਕਰਵਾਏ ਜਾਣਗੇ। ਅਖੰਡ ਪਾਠ ਦੇ ਭੋਗ 19 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਸਮੂਹ ਪਿੰਡ ਅਲੂਣਾ ਤੋਲ਼ਾ ਨਾਲ਼ ਸਬੰਧਤ ਨਜ਼ਦੀਕੀਆਂ, …
Read More »ਮੋਦੀ ਨੇ ਟਰੰਪ ਨਾਲ ਕਈ ਮਸਲਿਆਂ ‘ਤੇ ਕੀਤੀ ਗੱਲਬਾਤ
ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕਰਨਗੇ ਕੰਮ ਮਨੀਲਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਕਈ ਮਸਲਿਆਂ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੁਲਕ ਦੁਵੱਲੇ ਸਬੰਧਾਂ ਤੋਂ ਉਪਰ ਉੱਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ, ਜਿਸ …
Read More »ਚੀਨ ਦੇ ਟਾਕਰੇ ਲਈ ਚਹੁੰ-ਪੱਖੀ ਸਹਿਯੋਗ
ਮਨੀਲਾ/ਬਿਊਰੋ ਨਿਊਜ਼ : ਤਜਵੀਜ਼ਤ ਚਹੁੰ-ਪੱਖੀ ਗਠਜੋੜ ਤਹਿਤ ਸੁਰੱਖਿਆ ਸਹਿਯੋਗ ਦਾ ਘੇਰਾ ਮੋਕਲਾ ਕਰਨ ਦਾ ਸੰਕੇਤ ਦਿੰਦਿਆਂ ਭਾਰਤ, ਅਮਰੀਕਾ, ਜਾਪਾਨ ਤੇ ਆਸਟਰੇਲੀਆ ਦੇ ਅਧਿਕਾਰੀਆਂ ਨੇ ਰਣਨੀਤਕ ਪੱਖੋਂ ਅਹਿਮ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਸਾਂਝੇ ਹਿੱਤਾਂ ‘ਤੇ ਪਹਿਰਾ ਦੇਣ ਲਈ ਵਿਸਤਾਰ ਨਾਲ ਗੱਲਬਾਤ ਕੀਤੀ। ਇਸ ਖਿੱਤੇ ਵਿੱਚ ਚੀਨ ਹਮਲਾਵਰ ਰੁਖ਼ ਅਪਣਾਉਂਦਿਆਂ ਆਪਣੀ ਫੌਜੀ ਮੌਜੂਦਗੀ …
Read More »ਪਾਕਿ ਰੇਂਜਰਜ਼ ਦੇ ਵਫ਼ਦ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੀਂ ਦਿੱਲੀ/ਬਿਊਰੋ ਨਿਊਜ਼ ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਗਿੱਲ ਸਮੇਤ ਬਰਤਾਨਵੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਭਾਰਤ ਦੌਰੇ ‘ਤੇ ਹਨ। ਇਸ ਮੌਕੇ ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰੂ ਘਰ ਵਲੋਂ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪ੍ਰੀਤ …
Read More »ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਭਾਰਤ ਦੌਰੇ ‘ਤੇ
ਭਾਰਤ ਅਤੇ ਬਰਤਾਨੀਆ ਦੇ ਸਬੰਧਾਂ ਅਤੇ ਕਾਰੋਬਾਰ ਬਾਰੇ ਕੀਤੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਗਿੱਲ ਸਮੇਤ ਬਰਤਾਨਵੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਭਾਰਤ ਦੌਰੇ ‘ਤੇ ਹਨ। ਇਸ ਮੌਕੇ ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰੂ ਘਰ ਵਲੋਂ ਗ੍ਰੰਥੀ ਗਿਆਨੀ ਰਣਜੀਤ ਸਿੰਘ …
Read More »ਇਰਾਕ ‘ਚ ਆਏ ਭੂਚਾਲ ਨਾਲ ਹੋਈ ਭਾਰੀ ਤਬਾਹੀ
400 ਤੋਂ ਵੱਧ ਵਿਅਕਤੀਆਂ ਦੀ ਮੌਤ ਤਹਿਰਾਨ/ਬਿਊਰੋ ਨਿਊਜ਼ : ਇਰਾਕ-ਇਰਾਨ ਸਰਹੱਦ ਨੇੜੇ ਆਏ 7.3 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਦੋਵਾਂ ਮੁਲਕਾਂ ਵਿੱਚ 400 ਤੋਂ ਵੱਧ ਮੌਤਾਂ ਹੋਈਆਂ। ਇਸ ਕਾਰਨ ਲੋਕਾਂ ਨੂੰ ਰਾਤ ਆਪਣੇ ਘਰਾਂ ਤੋਂ ਬਾਹਰ ਕੱਟਣੀ ਪਈ। ਭੂਚਾਲ ਦੇ ਝਟਕੇ ਭੂਮੱਧ ਸਾਗਰ ਤੱਟ ਤੱਕ ਮਹਿਸੂਸ ਕੀਤੇ ਗਏ। ਐਤਵਾਰ ਰਾਤੀਂ …
Read More »ਭਾਰਤ ਬ੍ਰਿਟੇਨ ਦੀ ਅਦਾਲਤ ਨੂੰ ਕਹੇਗਾ
ਵਿਜੇ ਮਾਲਿਆ ਨੂੰ ਭਾਰਤ ਭੇਜੋ, ਉਸਦੀ ਜ਼ਿੰਦਗੀ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ ਨਵੀਂ ਦਿੱਲੀ : ਭਾਰਤ ਬ੍ਰਿਟੇਨ ਦੀ ਅਦਾਲਤ ਨੂੰ ਕਹੇਗਾ ਕਿ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਭੇਜੋ ਅਤੇ ਅਤੇ ਇੱਥੇ ਉਸਦੀ ਜ਼ਿੰਦਗੀ ਨੂੰ ਕੋਈ ਖਤਰਾ ਨਹੀਂ ਹੋਵੇਗਾ। ਸੀਪੀਐਸ ਰਾਹੀਂ ਭਾਰਤ ਸਰਕਾਰ ਦਾ ਇਹ ਭਰੋਸਾ ਵੈਸਟ ਮਨਿਸਟਰ ਮੈਜਿਸਟ੍ਰੇਟ …
Read More »