ਹਰਜੀਤ ਬੇਦੀ ਜਿਵੇਂ ਗ਼ਦਰ ਪਾਰਟੀ ਦੇ ਮੋਢੀ ਬਾਬਾ ਸੋਹਣ ਸਿੰਘ ਭਕਨਾ ਕਿਹਾ ਕਰਦੇ ਸਨ ਕਰਤਾਰ ਸਿੰਘ ਸਰਾਭਾ ਸੱਚਮੁੱਚ ਹੀ ਗ਼ਦਰ ਪਾਰਟੀ ਦਾ ਬਾਲ ਜਰਨੈਲ ਸੀ। ਕਰਤਾਰ ਸਰਾਭਾ ਛੋਟੀ ਉਮਰੇ ਹੀ ਕੈਮਿਸਟਰੀ ਦੀ ਉਚੇਰੀ ਪੜ੍ਹਾਈ ਲਈ ਅਮਰੀਕਾ ਚਲਾ ਗਿਆ। ਇੱਕ ਦਿਨ ਉਸਨੇ ਇੱਕ ਅਮਰੀਕਨ ਔਰਤ ਨੂੰ ਦੇਸ਼ ਭਗਤਾਂ ਨੂੰ ਪ੍ਰਣਾਮ ਕਰਦੇ …
Read More »Monthly Archives: November 2017
ਭਾਰਤ ਨਾਲ ਕੈਨੇਡਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਨਵਦੀਪ ਬੈਂਸ ਦੀ ਅਗਵਾਈ ਹੇਠ ਗਏ ਵਫ਼ਦ ਨੂੰ ਦਿੱਲੀ ‘ਚ ਮਿਲਿਆ ਭਰਵਾਂ ਹੁੰਗਾਰਾ
ਹੁਣ ਟਰੂਡੋ ਛੇਤੀ ਹੀ ਜਾਣਗੇ ਭਾਰਤ ਨਵੀਂ ਦਿੱਲੀ ਤੋਂ ‘ਪਰਵਾਸੀ ਰੇਡੀਓ’ ਨਾਲ ਸਿੱਧੀ ਗੱਲਬਾਤ ਵਿਚ ਕੈਨੇਡੀਅਨ ਮੰਤਰੀ ਨਵਦੀਪ ਬੈਂਸ ਨੇ ਕੀਤਾ ਖੁਲਾਸਾ ਟੋਰਾਂਟੋ/ਪਰਵਾਸੀ ਬਿਊਰੋ : ਇਨ੍ਹੀਂ ਦਿਨੀਂ ਤਿੰਨ ਕੈਨੇਡੀਅਨ ਮੰਤਰੀ ਇਕ ਉਚ ਵਫਦ ਨਾਲ ਭਾਰਤ ਫੇਰੀ ‘ਤੇ ਹਨ ਜਿਨ੍ਹਾਂ ਦੀ ਅਗਵਾਈ ਨਵਦੀਪ ਸਿੰਘ ਬੈਂਸ ਕਰ ਰਹੇ ਹਨ। ਨਵੀਂ ਦਿੱਲੀ ਤੋਂ …
Read More »ਪੰਜਾਬੀ ਨੇ ਹੀ ਲਈ ਪੰਜਾਬੀ ਦੀ ਜਾਨ
ਫਰਿਜ਼ਨੋ/ਹੁਸਨ ਲੜੋਆ ਬੰਗਾ ਇਹ ਅਮਰੀਕਾ ‘ਚ ਵਾਪਰੀ ਅਜਿਹੀ ਘਟਨਾ ਹੈ ਜਿਸ ਨੇ ਅਮਰੀਕਾ ਹੀ ਨਹੀਂ ਦੁਨੀਆ ਭਰ ‘ਚ ਪੰਜਾਬੀ ਭਾਈਚਾਰੇ ਨੂੰ ਸ਼ਰਮਸਾਰ ਕੀਤਾ ਹੈ। ਫਰਿਜ਼ਨੋ ਸਿਟੀ ਦੇ ਨੇੜਲੇ ਸ਼ਹਿਰ ਮਡੇਰਾ ਵਿਚ ਟਾਕਲ ਬਾਕਸ ਗੈਸ ਸਟੇਸ਼ਨ ‘ਤੇ ਇਕ ਚੋਰੀ ਕਰਨ ਆਏ ਪੰਜਾਬੀ ਮੁੰਡੇ ਨੇ ਦੂਜੇ ਸਿੱਖ ਪੰਜਾਬੀ ਮੁੰਡੇ ਨੂੰ ਜਿਸ ਦਾ …
Read More »ਬਾਦਲਾਂ ਨੂੰ ਚੁਣੌਤੀ ਦੇਣ ਲਈ ਭੌਰ ਦੀ ਅਗਵਾਈ ਹੇਠ ਨਵੇਂ ਪੰਥਕ ਫਰੰਟ ਦੀ ਸਥਾਪਨਾ
ਜਲੰਧਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਅਦਬੀ ਕਾਂਡ ਦੀ ਕੋਈ ਪੜਤਾਲ ਨਾ ਕਰਵਾਏ ਜਾਣ ਅਤੇ ਹੋਰ ਪੰਥਕ ਸੰਸਥਾਵਾਂ ਦੀ ਭੂਮਿਕਾ ਤੋਂ ਨਿਰਾਸ਼ ਆਗੂਆਂ ਨੇ ਵੀਰਵਾਰ ਨੂੰ ਇਥੇ ਨਵਾਂ ਪੰਥਕ ਫਰੰਟ ਬਣਾ ਲਿਆ। ਫ਼ਰੰਟ ਦੀ ਸਥਾਪਨਾ ਦਾ ਮੁੱਖ ਮੰਤਵ ਪੰਥਕ ਮੁੱਦਿਆਂ ਲਈ ਲੜਾਈ ਲੜਨਾ …
Read More »ਚਰਚੇ : ਸੰਘ ਦੇ ਦਬਾਅ ਹੇਠ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਉਣ ਦਾ ਹੋਇਆ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਦੀ ਬਜਾਏ ਕਿਸੇ ਹੋਰ ਮਿਤੀ ਨੂੰ ਮਨਾਉਣ ਦੀ ਕੀਤੀ ਸਿਫ਼ਾਰਸ਼ ਪੰਜ ਸਿੰਘ ਸਾਹਿਬਾਨ ਨੇ ਰੱਦ ਕਰ ਦਿੱਤੀ ਹੈ। ਉਨ੍ਹਾਂ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਇੱਛਾ ਅਨੁਸਾਰ 350ਵਾਂ ਪ੍ਰਕਾਸ਼ ਪੁਰਬ 25 ਦਸੰਬਰ ਨੂੰ …
Read More »ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀਰਵਾਰ ਨੂੰ ਪਰਿਵਾਰ ਸਮੇਤ ਨਿਮਾਣੇ ਸ਼ਰਧਾਲੂ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇੱਥੇ ਨਤਮਸਤਕ ਹੋ ਕੇ ਸੰਗਤ, ਪੰਗਤ ਅਤੇ ਲੰਗਰ ਵਿੱਚ ਸਾਰੇ ਭੇਦ-ਭਾਵ ਮਿਟਾਉਣ ਦੀ ਸ਼ਕਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ …
Read More »‘ਆਪ’ ਵਿਧਾਇਕਾ ਬੀਬੀ ਬਲਜਿੰਦਰ ਕੌਰ ਕੋਲ ਦੋ ਵੋਟਰ ਕਾਰਡ!
ਤਲਵੰਡੀ ਸਾਬੋ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਬੀਬੀ ਬਲਜਿੰਦਰ ਕੌਰ ਦੋ ਵੋਟਰ ਕਾਰਡ ਬਣਾਉਣ ਦੇ ਮਾਮਲੇ ਵਿਚ ਘਿਰਦੀ ਨਜ਼ਰ ਆ ਰਹੀ ਹੈ। ਬੇਸ਼ੱਕ ਇਸ ਮਾਮਲੇ ਨੂੰ ਉਜਾਗਰ ਕਰਨ ਪਿੱਛੇ ਸਿਆਸੀ ਮਸਲਾ ਵੀ ਮੰਨਿਆ ਜਾ ਰਿਹਾ ਹੈ, ਪਰ ਮਾਮਲਾ ਉਸ ਵੇਲੇ ਮੁੜ ਚਰਚਾ ਵਿਚ ਆਇਆ ਜਦੋਂ …
Read More »ਬੀਬੀ ਮਾਨ ਕੌਰ ਬੋਲੀ ‘ਅਮਰਿੰਦਰ ਤਾਂ ਮੈਂ ਗੋਦੀ ਚੁੱਕ ਖਿਡਾਇਐ’
ਚੰਡੀਗੜ੍ਹ : ਦੁਨੀਆ ਭਰ ‘ਚ ਭਾਰਤ ਦੇ ਤਿਰੰਗੇ ਦੀ ਸ਼ਾਨ ਵਧਾਉਣ ਵਾਲੀ 102 ਸਾਲ ਦੀ ਐਥਲੀਟ ਮਾਨ ਕੌਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆਪਣੀ ਗੋਦੀ ਵਿਚ ਖਿਡਾ ਚੁੱਕੀ ਹੈ। ਮਾਨ ਕੌਰ ਨੇ ਦੱਸਿਆ ਕਿ ਉਹ ਕੈਪਟਨ ਅਮਰਿੰਦਰ ਦੇ ਦਾਦੇ ਭੁਪਿੰਦਰ ਸਿੰਘ ਦੇ ਰਸੋਈ ਘਰ ਵਿਚ ਕੰਮ …
Read More »ਜੁਬੈਦਾਂ
ਕਹਾਣੀ ਡਾ: ਤਰਲੋਚਨ ਸਿੰਘ ਔਜਲਾ (ਟੋਰਾਂਟੋ: 647-532-1473) ਜਦੋਂ ਮੈਂ ਲਹਿੰਦੇ ਪੰਜਾਬ (ਪਾਕਿਸਤਾਨ) ਤੋਂ ਉੱਜੜ ਪੁੱਜੜ ਕੇ ਚੜ੍ਹਦੇ ਪੰਜਾਬ (ਭਾਰਤ) ‘ਚ ਆਇਆ ਸਾਂ, ਉਦੋਂ ਮੇਰੀ ਉਮਰ ਮਸਾਂ 7 ਕੁ ਸਾਲ ਦੀ ਸੀ। ਆਪਣੇ ਉਸ ਪਿੰਡ (ਉਕਾੜਾ ਸ਼ਹਿਰ ਦੇ ਕੋਲ ਚੱਕ ਨੰਬਰ 25) ‘ਚ ਬਤਾਇਆ ਆਪਣੇ ਬਚਪਨ ਦਾ ਇੱਕ ਇੱਕ ਪਲ ਮੈਨੂੰ …
Read More »ਕਿੰਨੇ ਔਖੇ ਸਨ ਉਹ ਪਲ!
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਅਜਕਲ ਲਘੂ ਫਿਲਮ ‘ਜੱਜ ਮੈਡਮ’ ਦੀ ਚਰਚਾ ਦੇ ਦਿਨ ਹਨ ਤੇ ਇਸ ਚਰਚਾ ਵਿਚ ਬਹੁਤ ਸਾਰੇ ਜੱਜਾਂ ਦਾ ਸ਼ਾਮਲ ਹੋਣਾ ਸੁਭਾਵਕ ਬਣ ਜਾਂਦਾ ਹੈ। ਇੱਕ ਔਰਤ ਜੱਜ ਦੇ ਦਰਦ ਨੂੰ ਬਿਆਨਦੀ ਮੇਰੀ ਨਵੀਂ ਰਚਨਾ ਉਤੇ ਬਣੀ ਫਿਲਮ ਨੂੰ ਬਹੁਤ ਸਾਰੇ ਜੱਜਾਂ ਦੇ ਘਰਾਂ ਵਿਚ …
Read More »