Breaking News
Home / 2017 / November (page 19)

Monthly Archives: November 2017

ਕੀ ਸੁਪਰ ਵੀਜਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ416-400-9997 ਕੈਨੇਡਾ ਸਰਕਾਰ ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ ਪਰ ਉਸ ਦੇ ਬਦਲ ਵਿਚ ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ ਵਿਚ-ਵਿਚ …

Read More »

ਟੈਕਸ ਸਕੈਮ ਕੀ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ?

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਟੈਕਸ ਰਿਟਰਨ ਫਾਈਲ ਕਰਨ ਤੋਂ ਬਾਅਦ ਸੀ ਆਰ ਏ ਜਾਂ ਕੈਨੇਡਾ ਰੈਵੀਨਯੂ ਏਜੰਸੀ ਵਲੋਂ ਫੈੇਸਲਾ ਜਾਂ ਨੋਟਿਸ ਆਫ ਅਸੈਸਮੈਂਟ ਆਉਂਦੇ ਹਨ। ਇਸ ਸਮੇਂ ਹੀ ਫਰਾਡ ਕਰਨ ਵਾਲੇ ਠੱਗ ਵੀ ਸਰਗਰਮ ਹੋ …

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਜਲ੍ਹਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਵੀ ਗਏ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੱਥਾ ਟੇਕਣ ਉਪਰੰਤ ਕੀਰਤਨ …

Read More »

1950 ਤੋਂ ਲੈ ਕੇ 2017 ਤੱਕ ਭਾਰਤ ਦੇ 14 ਰਾਸ਼ਟਰਪਤੀ ਬਣੇ

6 ਰਾਸ਼ਟਰਪਤੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਅਜ਼ਾਦ ਭਾਰਤ ਦੇ 6 ਰਾਸ਼ਟਰਪਤੀ ਹੁਣ ਤੱਕ ਅੰਮ੍ਰਿਤਸਰ ਪਹੁੰਚ ਕੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ। ਸੰਨ 1950 ਤੋਂ ਲੈ ਕੇ ਅੱਜ 2017 ਤੱਕ ਭਾਰਤ ਅੰਦਰ 14 ਰਾਸ਼ਟਰਪਤੀ ਬਣੇ। ਰਾਮ ਨਾਥ ਕੋਵਿੰਦ 25 ਜੁਲਾਈ 2017 ਨੂੰ ਰਾਸ਼ਟਰਪਤੀ ਦਾ ਅਹੁਦਾ …

Read More »

ਬੈਂਸ ਭਰਾਵਾਂ ਦਾ ਕਹਿਣਾ

ਬਾਦਲਾਂ ਦੇ ਕਹਿਣ ਮੁਤਾਬਕ ਹੀ ਚੱਲਦੇ ਹਨ ਜਥੇਦਾਰ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਤੇ ਉਸ ਦੇ ਵੱਡੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਪਾਰਟੀ ਦੀ ਬਾਡੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਸਬੰਧੀ ਛਿੜੇ ਵਿਵਾਦ …

Read More »

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ

ਖਹਿਰਾ ਮਾਮਲੇ ‘ਤੇ ਕੇਜਰੀਵਾਲ ਨੇ ਚੁੱਪੀ ਵੱਟੀ : ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਅੱਜ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਵੱਲੋਂ ਆਮ ਆਦਮੀ ਪਾਰਟੀ ‘ਤੇ ਖੂਬ ਸ਼ਬਦੀ ਹਮਲੇ ਕੀਤੇ …

Read More »

ਪਟਿਆਲਾ ਦੀ ਮਿਰਚ ਮੰਡੀ ‘ਚ ਧਮਾਕੇ ਦੌਰਾਨ ਨੌਜਵਾਨ ਦੀ ਮੌਤ

ਧਮਾਕੇ ਕਾਰਨ ਚਾਰ ਦੁਕਾਨਾਂ ਦੀਆਂ ਛੱਤਾਂ ਉਡੀਆਂ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੀ ਮਿਰਚ ਮੰਡੀ ਵਿੱਚ ਰਾਤ ਡੇਢ ਵਜੇ ਦੇ ਕਰੀਬ ਜਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਚਾਰ ਦੁਕਾਨਾਂ ਦੀਆਂ ਛੱਤਾਂ ਉੱਡ ਗਈਆਂ। ਧਮਾਕੇ ਵਿੱਚ 21 ਸਾਲਾ ਨੌਜਵਾਨ ਰਾਜਤ ਮਿੱਤਲ ਦੀ ਮੌਤ ਹੋ ਗਈ। ਜਿੱਥੇ ਇਹ ਧਮਾਕਾ ਹੋਇਆ ਉਹ ਮੁੱਖ ਮੰਤਰੀ ਕੈਪਟਨ …

Read More »

ਪ੍ਰਦੂਸ਼ਣ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ

ਦੀਵਾਲੀ ਮੌਕੇ ਤਿੰਨ ਘੰਟੇ ਪਟਾਕੇ ਚਲਾਉਣ ਦੀ ਇਜ਼ਾਜਤ ‘ਤੇ ਪ੍ਰਗਟਾਈ ਤਸੱਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਅਤੇ ਪਰਾਲੀ ਤੋਂ ਹੋ ਰਹੇ ਪ੍ਰਦੂਸ਼ਣ ‘ਤੇ ਕੇਂਦਰੀ ਵਾਤਾਵਰਣ ਮੰਤਰਾਲੇ, ਸਿਹਤ ਮੰਤਰਾਲੇ, ਖੇਤੀ ਮੰਤਰਾਲੇ, ਪੰਜਾਬ-ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਸਥਿਤ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਬਚਾਅ ਪੱਖ ਬਣਾਉਂਦੇ ਹੋਏ ਉਨ੍ਹਾਂ ਤੋਂ ਜਵਾਬ ਤਲਬ …

Read More »

ਕੇਜਰੀਵਾਲ ਸਰਕਾਰ ਨੇ ਫੰਡ ਹੋਣ ਦੇ ਬਾਵਜੂਦ ਪ੍ਰਦੂਸ਼ਣ ਦੇ ਟਾਕਰੇ ਤੋਂ ਪਾਸਾ ਵੱਟਿਆ

ਦਿੱਲੀ ਸਰਕਾਰ ਦਾ ਕਹਿਣਾ ਸੀ ਕਿ ਸਾਡੇ ਕੋਲ ਹੈ ਫੰਡਾਂ ਦੀ ਘਾਟ ਨਵੀਂ ਦਿੱਲੀ/ਬਿਊਰੋ ਨਿਊਜ਼ ਜਦੋਂ ਪ੍ਰਦੂਸ਼ਣ ਕਾਰਨ ਦਿੱਲੀ ਦੇ ਲੋਕਾਂ ਦਾ ਸਾਹ ਘੁੱਟ ਰਿਹਾ ਸੀ ਤਾਂ ਦਿੱਲੀ ਸਰਕਾਰ ਦਾ ਕਹਿਣਾ ਸੀ ਕਿ ਸਾਡੇ ਕੋਲ ਫੰਡਾਂ ਦੀ ਘਾਟ ਹੈ। ਹੁਣ ਇੱਕ ਆਰਟੀਆਈ ਵਿਚ ਖੁਲਾਸਾ ਹੋਇਆ ਹੈ ਕਿ ਕੇਜਰੀਵਾਲ ਸਰਕਾਰ ਕੋਲ …

Read More »

ਜੰਮੂ ਕਸ਼ਮੀਰ ‘ਚ ਫੌਜ ਨੇ ਤਿੰਨ ਅੱਤਵਾਦੀ ਜਿਊਂਦੇ ਫੜੇ

ਫੌਜ ਅਤੇ ਪੁਲਿਸ ਨੇ ਚਲਾਇਆ ਸਾਂਝਾ ਅਪਰੇਸ਼ਨ ਸ਼੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚ ਫੌਜ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਤੇ ਸੂਬੇ ਦੀ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਤਿੰਨ ਅੱਤਵਾਦੀਆਂ ਨੂੰ ਜ਼ਿੰਦਾ ਫੜਿਆ ਹੈ। ਇਸ ਵਿਚ ਇੱਕ ਅੱਤਵਾਦੀ ਜ਼ਖਮੀ ਹੈ। ਇਸ ਵੱਡੀ ਕਾਮਯਾਬੀ ‘ਤੇ ਫੌਜ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ …

Read More »