ਪਰਸ਼ੋਤਮ ਲਾਲ ਸਰੋਏ ਫੋਨ : 92175-44348 ਜੀ ਹਾਂ, ਦੋਸਤੋ! ਅੱਜ ਮੀਡੀਆ ਦਾ ਜ਼ਮਾਨਾ ਹੈ। ਆਧੁਨਿਕਤਾ ਦੀ ਫੇਰੀ ਨੇ ਜਿੱਥੇ ਮਨੁੱਖੀ ਜੀਵਨ ਵਿੱਚ ਖ਼ੁਸ਼ੀਆਂ-ਖੇੜੇ ਬਣਾਉਂਣ ਦੀ ਗਵਾਹੀ ਭਰਨ ਦਾ ਕੰਮ ਕੀਤਾ ਹੈ ਉੱਥੇ ਨਾਲ ਹੀ ਇਸ ਨੇ ਮਨੁੱਖੀ ਜੀਵਨ ਵਿੱਚ ਕਈ ਤਰ੍ਹਾਂ ਦੇ ਗ਼ਮੀਆਂ-ਬਖੇੜੇ ਵੀ ਭਰੇ ਹਨ। ਮਨੁੱਖੀ ਜੀਵਨ ਵਿੱਚ ਟੈਨਸ਼ਨਾਂ …
Read More »Monthly Archives: November 2017
ਸਾਹਿਰ ਲੁਧਿਆਨਵੀ – ਕੁੱਸ਼ ਖ਼ਾਰ ਤੋ ਕੰਮ ਕਰ ਗਏ ਗੁਜ਼ਰੇ ਜਿਧਰ ਸੇ ਹਮ
ਸਾਹਿਰ ਲੁਧਿਆਨਵੀ ਦੇ ਬਾਪ ਦਾ ਨਾਮ ਫ਼ਜ਼ਲ ਮੁਹੱਮਦ ਅਤੇ ਮਾਤਾ ਦਾ ਨਾਮ ਸਰਦਾਰ ਬੀਬੀ ਸੀ। ਫ਼ਜ਼ਲ ਮੁਹੱਮਦ ਇੱਕ ਅਮੀਰ ਜ਼ਿਮੀਦਾਰ ਸੀ ਅਤੇ ਅਨਪੜ੍ਹ ਸੀ। ਉਸਦਾ ਕਹਿਣਾ ਸੀ ਕਿ ਅਮੀਰਾਂ ਦੇ ਪੁੱਤਾਂ ਨੇ ਕਿਹੜਾ ਨੌਕਰੀ ਕਰਨੀ ਹੈ ਇਸ ਲਈ ਪੜ੍ਹਾਈ ਦੀ ਲੋੜ ਨਹੀਂ। ਫ਼ਜ਼ਲ ਮੁਹੱਮਦ ਨੇ ਦਸ ਸ਼ਾਦੀਆਂ ਕਰਵਾਈਆਂ ਪਰ ਸਰੀਰ …
Read More »ਗੀਤਾ ਨੂੰ ਕੋਈ ਲੈਣ ਨਾ ਆਇਆ….
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਗੀਤਾ ਹੁਣ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਉਸਨੂੰ ਉਸਦੇ ਘਰ ਦੇ ਹਾਲੇ ਤੀਕ ਲੈਣ ਨਹੀਂ ਆਏ ਜਦ ਕਿ ਪਾਕਿਸਤਾਨੋਂ ਪਰਤੀ ਨੂੰ ਵੀ ਤਿੰਨ ਸਾਲ ਬੀਤਣ ਲੱਗੇ ਹਨ। ਆਈ-ਆਈ ਤੋਂ ਕਾਫੀ ਲੋਕਾਂ ਨੇ ਦਾਅਵੇ ਤੇ ਵਾਇਦੇ ਕੀਤੇ ਸਨ ਕਿ ਗੀਤਾ ਸਾਡੀ ਹੈ, ਗੀਤਾ ਸਾਡੀ …
Read More »ਕੀ ਤੁਹਾਡੀ ਇੰਸੋਰੈਂਸ ਜੀਵਨ ਦੇ ਸਾਰੇ ਰਿਸਕ ਕਵਰ ਕਰਦੀ ਹੈ?
ਚਰਨ ਸਿੰਘ ਰਾਏ416-400-9997 ਆਲ ਰਿਸਕ ਮਨੇਜਮੈਂਟ ਪਾਲਸੀ ਇਕ ਵਿਅਕਤੀ ਨੂੰ ਆਉਣ ਵਾਲੇ ਸਾਰੇ ਦੇ ਸਾਰੇ ਰਿਸਕ ਕਵਰ ਕਰਦੀ ਹੈ। ਕਿਸੇ ਖਤਰੇ ਨੂੰ ਪਹਿਲਾਂ ਹੀ ਭਾਂਪ ਕੇ ਉਸ ਖਤਰੇ ਤੋਂ ਬਚਣ ਦੇ ਸਾਧਨ ਜੁਟਾਉਣੇ ਹੀ ਰਿਸਕ ਮਨੇਜਮੈਂਟ ਹੈ। ਇਹ ਅਸੀਂ ਆਪਣੀ ਜਿੰਦਗੀ ਵਿਚ ਪਹਿਲਾਂ ਹੀ ਜਾਣੇ ਅਣਜਾਣੇ ਕਰ ਰਹੇ ਹੁੰਦੇ ਹਾਂ …
Read More »ਕੀ ਫੈਮਲੀ ਟਰੱਸਟ ਬਣਾ ਕੇ ਹਰ ਕੋਈ ਟੈਕਸ ਦਾ ਫਾਇਦਾ ਲੈ ਸਕਦਾ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਫੈੇਮਲੀ ਟਰੱਸਟ ਦਾ ਕਈ ਤਰੀਕੇ ਨਾਲ ਫਾਇਦਾ ਲਿਆ ਜਾ ਸਕਦਾ ਹੈ। ਟਰੱਸਟ ਨੂੰ ਕਾਰਪੋਰੇਟ ਜਗਤ ਵਿਚ ਤੁਹਾਡੀ ਜਾਇਦਾਦ ਨੂੰ ਭਵਿੱਖ ਦੇ ਕਰੈਡਿਟਰਸ ਜਾਂ ਲੈਣਦਾਰਾਂ ਤੋਂ ਬਚਾਉਣ ਵਾਸਤੇ, ਭਵਿਖ ਦੀਆਂ ਆਰਥਿਕ ਤੰਗੀਆਂ …
Read More »ਪ੍ਰੋ. ਬਡੂੰਗਰ ਨੇ ਖ਼ਾਲਿਸਤਾਨ ਦੀ ਮੰਗ ਨੂੰ ਦੱਸਿਆ ਜਾਇਜ਼
ਕਿਹਾ, ਦੇਸ਼ ਦਾ ਕਾਨੂੰਨ ਵੀ ਮੰਨਦਾ ਕਿ ਖਾਲਿਸਤਾਨ ਦੀ ਮੰਗ ਗੈਰਕਾਨੂੰਨੀ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਬਾਦਲ ਗਰੁੱਪ ਨੇ ਜਿਸ ਪਾਰਟੀ ਨੂੰ ਧਰਮ ਨਿਰਪੱਖ ਰੱਖ ਕੇ ਆਪਣਾ ਮੁਹਾਂਦਰਾ ਬਦਲਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਉਹ ਬਾਦਲ ਅਕਾਲੀ ਦਲ ਮੁੜ ਪੰਥਕ ਰਾਹ ‘ਤੇ ਪਰਤਣਾ ਲੋਚਦਾ ਹੈ। ਜਿਸਦੀ ਪ੍ਰਤੱਖ ਉਦਾਹਰਣ ਉਸ …
Read More »ਹਾਈਕੋਰਟ ਨੇ ਡਰੱਗ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਬਾਰੇ ਫੈਸਲਾ ਰੱਖਿਆ ਰਾਖਵਾਂ
ਹਾਈਕੋਰਟ ‘ਚ ਦੋ ਘੰਟੇ ਚੱਲੀ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ। ਖਹਿਰਾ ਦੇ ਵਕੀਲਾਂ ਨੇ ਫਾਜ਼ਿਲਕਾ ਅਦਾਲਤ ਵੱਲੋਂ ਭੇਜੇ ਗਏ ਸੰਮਨਾਂ ਨੂੰ ਗੈਰਕਾਨੂੰਨੀ ਦੱਸਿਆ ਤੇ …
Read More »ਹਿਮਾਚਲ ਪ੍ਰਦੇਸ਼ ‘ਚ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ
74 ਫੀਸਦੀ ਪਈਆਂ ਵੋਟਾਂ, ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਅੱਜ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਮੁਕੰਮਲ ਹੋ ਗਿਆ। ਹਿਮਾਚਲ ਵਿਚ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਈਆਂ ਹਨ। ਲੋਕਾਂ ਵਿਚ ਵੋਟਿੰਗ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਿਆ ਗਿਆ ਅਤੇ 74 ਫੀਸਦੀ ਤੋਂ …
Read More »ਕੈਪਟਨ ਅਮਰਿੰਦਰ ਨੇ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਸਮੱਸਿਆ ਦਾ ਨਿਪਟਾਰਾ ਕਰਨ ਦੀ ਕੀਤੀ ਅਪੀਲ ਕੇਜਰੀਵਾਲ ਦਾ ਫੋਨ ਨਹੀਂ ਚੁੱਕ ਰਹੇ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਪਰਾਲੀ ਸਾੜਨ ਕਾਰਨ ਵਧਦੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਲਿਖਿਆ ਕਿ ਪ੍ਰਧਾਨ ਮੰਤਰੀ …
Read More »ਪ੍ਰਦੂਸ਼ਣ ਮਾਮਲੇ ‘ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖਤ
ਕੇਂਦਰ, ਦਿੱਲੀ, ਪੰਜਾਬ ਤੇ ਹਰਿਆਣਾ ਸਰਕਾਰ ਨੂੰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ ਕੇਂਦਰ, ਦਿੱਲੀ, ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰਦਿਆਂ ਦਿੱਲੀ ਤੇ ਲਾਗਲੇ ਇਲਾਕਿਆਂ ਵਿਚ ਮਨੁੱਖੀ ਜ਼ਿੰਦਗੀ ਲਈ ਖ਼ਤਰਾ ਬਣੇ ਪ੍ਰਦੂਸ਼ਣ ‘ਤੇ ਜਵਾਬ ਤਲਬੀ ਕੀਤੀ ਹੈ। ਕਮਿਸ਼ਨ ਨੇ ਜ਼ਿੰਦਾ ਰਹਿਣ ਤੇ ਚੰਗੀ …
Read More »