Breaking News
Home / 2017 / November (page 29)

Monthly Archives: November 2017

ਨਵੀਂ ਦਿੱਲੀ ‘ਚ ਪ੍ਰਦੂਸ਼ਣ ਕਾਰਨ 13 ਤੋਂ 17 ਨਵੰਬਰ ਤੱਕ ਓਡ ਈਵਨ ਸਕੀਮ ਹੋਵੇਗੀ ਲਾਗੂ

ਸੀਐਨਜੀ ਗੱਡੀਆਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਛਾਈ ਧੁੰਦ ਅਤੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ 13 ਤੋਂ 17 ਨਵੰਬਰ ਤੱਕ ਓਡ ਈਵਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਸਰਕਾਰ ਨੇ ਇਸ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਇਸ ਵਾਰ ਸੀ.ਐਨ.ਜੀ. ਗੱਡੀਆਂ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਦਾ ਮਾਮਲਾ ਉਲਝਿਆ

13 ਨਵੰਬਰ ਨੂੰ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਵੇਗਾ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਆ ਰਿਹਾ ਹੈ, ਵੱਡੇ ਸਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ 22 ਦਸੰਬਰ ਨੂੰ ਅਤੇ ਛੋਟੇ ਸਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 27 ਦਸੰਬਰ …

Read More »

ਸਿੱਖ ਜਥੇਬੰਦੀਆਂ ਤੇ ਸੰਤ ਢੱਡਰੀਆਂ ਵਾਲੇ ਮੁੜ ਆਹਮੋ-ਸਾਹਮਣੇ

ਸਿੱਖ ਜਥੇਬੰਦੀਆਂ ਦਾ ਕਹਿਣਾ, ਢੱਡਰੀਆਂ ਵਾਲੇ ਦੇ ਸਮਾਗਮਾਂ ‘ਤੇ ਰੋਕ ਲਗਾਈ ਜਾਵੇ ਅੰਮ੍ਰਤਸਰ/ਬਿਊਰੋ ਨਿਊਜ਼ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਿਚਾਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਟਕਸਾਲ ਦੀ ਅਗਵਾਈ ਵਿਚ …

Read More »

ਪ੍ਰਦੁਮਣ ਕਤਲ ਕੇਸ ਦਾ ਮਾਮਲਾ

ਸੀਬੀਆਈ ਨੇ ਅਦਾਲਤ ‘ਚ ਕਿਹਾ, ਆਰੋਪੀ ਵਿਦਿਆਰਥੀ ਨੇ ਗੁਨਾਹ ਕਬੂਲਿਆ ਗੁਰੂਗਰਾਮ/ਬਿਊਰੋ ਨਿਊਜ਼ ਰਿਆਨ ਇੰਟਰਨੈਸ਼ਨਲ ਸਕੂਲ ਦੇ ਪ੍ਰਦੁਮਣ ਠਾਕੁਰ ਕਤਲ ਕੇਸ ਵਿਚ ਗ੍ਰਿਫਤਾਰ ਕੀਤੇ ਗਏ 11ਵੀਂ ਦੇ ਵਿਦਿਆਰਥੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਇਹ ਗੱਲ ਸੀਬੀਆਈ ਨੇ ਅਦਾਲਤ ਵਿਚ ਕਹੀ ਹੈ। ਸੀਬੀਆਈ ਦਾ ਕਹਿਣਾ ਹੈ ਕਿ ਆਰੋਪੀ ਵਿਦਿਆਰਥੀ ਨੇ …

Read More »

ਧੁੰਦ ਕਾਰਨ ਬਠਿੰਡਾ ‘ਚ ਭਿਆਨਕ ਸੜਕ ਹਾਦਸਾ

9 ਵਿਦਿਆਰਥਣਾਂ ਨੂੰ ਕੁਚਲਿਆ, ਹੋਈ ਦਰਦਨਾਕ ਮੌਤ ਬਠਿੰਡਾ/ਬਿਊਰੋ ਨਿਊਜ਼ ਧੁੰਦ ਦੇ ਕਹਿਰ ਨਾਲ ਰੋਜ਼ਾਨਾ ਹੋ ਰਹੇ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ, ਆਏ ਦਿਨ 10 ਤੋਂ 15 ਵਿਅਕਤੀ ਧੁੰਦ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਇਹ ਉਹ ਧੁੰਦ ਹੈ ਜੋ ਪੰਜਾਬ, ਹਰਿਆਣਾ ਅਤੇ ਦਿੱਲੀ ਵਿਚ ਪਰਾਲੀ ਨੂੰ …

Read More »

ਧੁੰਦ ਨੇ ਚਾਰੇ ਪਾਸੇ ਵਿਛਾਈ ਚਾਦਰ

ਪੰਜਾਬ ਦੇ ਸਾਰੇ ਸਕੂਲ ਚਾਰ ਦਿਨਾਂ ਲਈ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਅਸਮਾਨ ਵਿਚ ਛਾਈ ਧੁੰਦ ਕਾਰਨ ਜਿੱਥੇ ਲਗਾਤਾਰ ਸੜਕ ਹਾਦਸੇ ਹੋ ਰਹੇ ਹਨ, ਉਥੇ ਹੀ ਇਸ ਧੁੰਦ ਕਾਰਨ ਸਿਹਤ ਮਾਹਿਰਾਂ ਦਾ ਮੰਣਨਾ ਹੈ ਕਿ ਇਹ ਬੱਚਿਆਂ ਦੀਆਂ ਅੱਖਾਂ ਤੇ ਗਲੇ ਲਈ ਬਹੁਤ ਖਤਰਨਾਕ ਹੈ । ਇਨ੍ਹਾਂ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ …

Read More »

ਨੋਟ ਬੰਦੀ ਨੂੰ ਅੱਜ ਹੋਇਆ ਇਕ ਸਾਲ

ਭਾਜਪਾ ਨੇ ਥਾਪੜੀ ਆਪਣੀ ਪਿੱਠ, ਕਾਂਗਰਸ ਨੇ ਬੋਲਿਆ ਧਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਨੋਟਬੰਦੀ ਨੂੰ ਪੂਰਾ ਇਕ ਸਾਲ ਹੋ ਗਿਆ ਹੈ। ਇਸ ਨੂੰ ਲੈ ਕੇ ਕੇਂਦਰ ਅਤੇ ਵਿਰੋਧੀ ਧਿਰ ਆਹਮਣੇ-ਸਾਹਮਣੇ ਹਨ। ਜਿੱਥੇ ਭਾਜਪਾ ਨੇ ਨੋਟਬੰਦੀ ਦੀ ਵਰ੍ਹੇਗੰਢ ਮਨਾਈ ਹੈ, ਉਥੇ ਹੀ ਕਾਂਗਰਸ ਅਤੇ ਹੋਰ ਦਲਾਂ ਨੇ ਅੱਜ ਇਸ ਨੂੰ ਕਾਲਾ …

Read More »

ਆਮ ਆਦਮੀ ਪਾਰਟੀ ਪੰਜਾਬ ਨੇ ਨੋਟਬੰਦੀ ਨੂੰ ਲੈ ਕੇ ਮਨਾਇਆ ਧੋਖਾ ਦਿਵਸ

ਨੋਟਬੰਦੀ ਦੇ ਤੁਗਲਕੀ ਫੈਸਲੇ ਨਾਲ ਦੇਸ਼ ਨੂੰ ਕੋਈ ਫਾਇਦਾ ਨਹੀਂ ਹੋਇਆ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਨੋਟਬੰਦੀ ਦੇ ਇੱਕ ਸਾਲ ਪੂਰਾ ਹੋਣ ‘ਤੇ ਅੱਜ ਇਸ ਨੂੰ ‘ਧੋਖਾ ਦਿਵਸ’ ਵਜੋਂ ਮਨਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਜੰਮ ਕੇ ਆਲੋਚਨਾ ਕੀਤੀ। ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ …

Read More »

ਸੁਖਪਾਲ ਖਹਿਰਾ ਨੇ ਮਜੀਠੀਆ ਦੇ ਡਰੱਗ ਮਾਫੀਆ ਨਾਲ ਸਬੰਧਾਂ ਬਾਰੇ ਸਬੂਤ ਪੇਸ਼ ਕੀਤੇ

ਕਿਹਾ, ਮੌਜੂਦਾ ਕਾਂਗਰਸ ਸਰਕਾਰ ਮਜੀਠੀਆ ਨੂੰ ਬਚਾ ਰਹੀ ਹੈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਿਕਰਮ ਸਿੰਘ ਮਜੀਠੀਆ ਸਬੰਧੀ ਡਰੱਗ ਮਾਫ਼ੀਆ ਨਾਲ ਮਿਲੇ ਹੋਣ ਦੇ ਸਬੂਤ ਪੇਸ਼ ਕੀਤੇ ਹਨ। ਹੁਣ ਮਜੀਠੀਆ ਖ਼ਿਲਾਫ਼ ਮਾਮਲਾ ਹਾਈਕੋਰਟ ਵਿਚ ਜਾਣ ਕਾਰਨ ਇੱਕ ਵਾਰ ਫਿਰ ਮਜੀਠੀਆ ਚਰਚਾ ਵਿਚ ਆ …

Read More »

ਪਟਨਾ ਸਾਹਿਬ ਸੈਸ਼ਨ ਕੋਰਟ ਦਾ ਫੈਸਲਾ, ਮੱਕੜ ਨੇ ਕਾਨੂੰਨੀ ਲੜਾਈ ਲਈ ਜੀ.ਕੇ. ਦਾ ਕੀਤਾ ਧੰਨਵਾਦ

ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਫੈਸਲਾ ਸੈਸ਼ਨ ਕੋਰਟ ਪਟਨਾ ਸਾਹਿਬ ਦੇ ਮਾਨਯੋਗ ਜੱਜ ਵਲੋਂ ਦਿੱਤਾ ਗਿਆ ਹੈ। ਫੈਸਲੇ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ …

Read More »