Monthly Archives: November 2017
03 November 2017, Main
03 November 2017, GTA
ਅਮਰੀਕਾ ਭਾਰਤ ਨਾਲ ਅਹਿਮ ਰੱਖਿਆ ਸਮਝੌਤਿਆਂ ਲਈ ਉਤਸੁਕ
ਅਮਰੀਕਾ ਲਈ ਭਾਰਤ ਨਾਲ ਗੁਪਤ ਜਾਣਕਾਰੀ ਸਾਂਝੀ ਕਰਨੀ ਹੋਵੇਗੀ ਸੌਖੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਸਫ਼ੀਰ ਅਲਾਈਸ ਜੀ. ਵੈੱਲਜ਼ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤ ਨਾਲ ਕੁਝ ਅਹਿਮ ਰੱਖਿਆ ਸਮਝੌਤਿਆਂ ‘ਤੇ ਅਗਾਂਹ ਵੱਲ ਨੂੰ ਕਦਮ ਪੁੱਟਣ ਲਈ ਉਤਸੁਕ ਹੈ। ਸਫ਼ੀਰ ਨੇ ਕਿਹਾ ਕਿ ਅਮਰੀਕਾ ਦੀ ਇਸ ਪੇਸ਼ਕਦਮੀ ਨਾਲ ਟਰੰਪ …
Read More »ਭਾਰਤ ਤੇ ਇਟਲੀ ਵਿਚਾਲੇ ਹੋਏ ਛੇ ਸਮਝੌਤੇ
ਦੁਵੱਲੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਬਾਰੇ ਵੀ ਹੋਈ ਚਰਚਾ ਨਵੀਂ ਦਿੱਲੀ : ਭਾਰਤ ਤੇ ਇਟਲੀ ਵੱਲੋਂ ਊਰਜਾ ਤੇ ਵਪਾਰ ਸਮੇਤ ਛੇ ਮਹੱਤਵਪੂਰਨ ਸਮਝੌਤੇ ਕੀਤੇ ਗਏ। ਇਨ੍ਹਾਂ ਸਮੌਤਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਇਤਾਲਵੀ ਹਮਰੁਤਬਾ ਪਾਓਲੋ ਜੈਂਤੀਲੋਨੀ ਨੇ ਲੰਮਾ ਸਮਾਂ ਦੁਵੱਲੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਤੇ ਅੱਤਵਾਦ ਖ਼ਿਲਾਫ਼ …
Read More »ਅਮਰੀਕਾ ਨੇ ਪਾਕਿਸਤਾਨ ਪ੍ਰਤੀ ਅਪਣਾਇਆ ਸਖਤ ਰਵੱਈਆ
ਦਹਿਸ਼ਤੀ ਗੁੱਟਾਂ ਖਿਲਾਫ ਕਾਰਵਾਈ ਕਰੇ ਪਾਕਿ ਵਾਸ਼ਿੰਗਟਨ : ਡੋਨਲਡ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ ਸਖ਼ਤ ਲਫ਼ਜ਼ਾਂ ਵਿਚ ਕਿਹਾ ਹੈ ਕਿ ਜੇਕਰ ਉਹ ਦਹਿਸ਼ਤੀ ਗੁੱਟਾਂ ਖ਼ਿਲਾਫ਼ ‘ਫ਼ੈਸਲਾਕੁਨ’ ਕਾਰਵਾਈ ਕਰਨ ਵਿਚ ਨਾਕਾਮ ਰਿਹਾ ਤਾਂ ਅਮਰੀਕਾ ਆਪਣੀ ਰਣਨੀਤੀ ਵਿਚ ਬਦਲਾਅ ਕਰਕੇ ਵੱਖਰੇ ਢੰਗ ਨਾਲ ਇਸ ਮੰਤਵ ਨੂੰ ਹਾਸਲ ਕਰੇਗਾ। ਵਿਦੇਸ਼ ਵਿਭਾਗ ਦੇ ਤਰਜਮਾਨ …
Read More »ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ‘ਚ ਬਣਾਉਣ ਦਾ ਐਲਾਨ
ਅੰਮ੍ਰਿਤਸਰ : ਪਾਕਿਸਤਾਨ ‘ਚ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਚ ਖੋਲ੍ਹੇ ਜਾਣ ਦਾ ਫਿਰ ਤੋਂ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਚੇਅਰਮੈਨ ਸਾਦਿਕ-ਉੱਲ-ਫ਼ਾਰੂਕ ਦੀ ਪ੍ਰਧਾਨਗੀ ਹੇਠ ਹੋਈ ਬੈਠਕ ‘ਚ ਐਲਾਨ ਕੀਤਾ ਗਿਆ। ਫ਼ਾਰੂਕ ਨੇ ਕਿਹਾ ਕਿ ਬਹੁਤ ਜਲਦ ਗੁਰੂ ਨਾਨਕ …
Read More »ਪਾਕਿ ‘ਚ ਸਿੱਖ ਮੈਰਿਜ ਐਕਟ ਨੂੰ ਮਿਲੇਗੀ ਪ੍ਰਵਾਨਗੀ
ਲਾਹੌਰ : ਪਾਕਿਸਤਾਨ ਦੇ ਪੰਜਾਬ ਦੀ ਵਿਧਾਨ ਸਭਾ ਵਿਚ ਸਿੱਖ ਮੈਰਿਜ ਐਕਟ ਦੇ ਮਤੇ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ। ਇਸ ਬਾਰੇ ਸਭ ਧਿਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ। ਇਹ ਪਾਕਿਸਤਾਨ ਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ …
Read More »ਸਾਕਾ ਨੀਲਾ ਤਾਰਾ ‘ਚ ਯੂਕੇ ਦੀ ਭੂਮਿਕਾ ਬਾਰੇ ਉਠੇ ਸਵਾਲ
ਸਿੱਖਾਂ ਨੇ ਨਿਰਪੱਖ ਜਾਂਚ ਕਰਾਏ ਜਾਣ ਦੀ ਕੀਤੀ ਮੰਗ ਲੰਡਨ/ਬਿਊਰੋ ਨਿਊਜ਼ ਬ੍ਰਿਟਿਸ਼ ਸਿੱਖ ਨਾਂ ਦੀ ਜਥੇਬੰਦੀ ਨੇ ਆਪਣੀ ਇਕ ਨਵੀਂ ਰਿਪੋਰਟ ਵਿਚ 1984 ਦੇ ਅਪਰੇਸ਼ਨ ਨੀਲਾ ਤਾਰਾ ਵਿੱਚ ਯੂਕੇ ਸਰਕਾਰ ਵੱਲੋਂ ਭਾਰਤੀ ਫ਼ੌਜ ਦੀ ਕੀਤੀ ਇਮਦਾਦ ਦੀ ਨਿਰਪੱਖ ਸਰਕਾਰੀ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਸਰਕਾਰ ਵੱਲੋਂ …
Read More »ਇਟਲੀ ‘ਚ ਦੋ ਭਾਰਤੀ ਵਿਦਿਆਰਥੀਆਂ ‘ਤੇ ਹੋਏ ਹਮਲੇ
ਨਵੀਂ ਦਿੱਲੀ : ਉੱਤਰੀ ਇਟਲੀ ਵਿੱਚ ਭਾਰਤੀ ਵਿਦਿਆਰਥੀਆਂ ਉਤੇ ਹਮਲੇ ਦੀਆਂ ਦੋ ਘਟਨਾਵਾਂ ਵਾਪਰੀਆਂ ਹਨ। ਰਿਪੋਰਟਾਂ ਮੁਤਾਬਕ ਭਾਰਤੀ ਵਿਦਿਆਰਥੀਆਂ ਉਤੇ ઠਮਿਲਾਨ ਵਿੱਚ 17 ਅਤੇ 30 ਅਕਤੂਬਰ ਨੂੰ ਹਮਲੇ ਹੋਏ। ਪ੍ਰਤੱਖ ਤੌਰ ਉਤੇ ਨਸਲੀ ਜਾਪਦੇ ਇਨ੍ਹਾਂ ਹਮਲਿਆਂ ਵਿੱਚ ਤਿੰਨ ਵਿਦਿਆਰਥੀਆਂ ਉਤੇ ਕਥਿਤ ਤੌਰ ‘ਤੇ ਬੀਅਰ ਦੀਆਂ ਬੋਤਲਾਂ ਨਾਲ ਹਮਲਾ ਕੀਤਾ ઠਗਿਆ। …
Read More »