Breaking News
Home / 2017 / November (page 5)

Monthly Archives: November 2017

ਲੁਧਿਆਣਾ ‘ਚ ਫੈਕਟਰੀ ਨੂੰ ਅੱਗ

ਧਮਾਕੇ ਤੋਂ ਬਾਅਦ 6 ਮੰਜ਼ਿਲਾਂ ਇਮਾਰਤ ਡਿੱਗੀ 13 ਵਿਅਕਤੀਆਂ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਇੰਡਸਟਰੀਅਲ ਏਰੀਆ – ਏ ਵਿਚ ਪਲਾਸਟਿਕ ਫ਼ੈਕਟਰੀ ਵਿਚ ਹੋਏ ਮੰਦਭਾਗੇ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੰਡਸਟਰੀਅਲ ਏਰੀਆ-ਏ ਵਿੱਚ ਸੂਫ਼ੀਆ ਚੌਕ ਨੇੜੇ ਪਲਾਸਟਿਕ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ਐਮ.ਸੰਨਜ਼ ਪਾਲੀਮਰਜ਼ ਵਿੱਚ …

Read More »

ਕੈਪਟਨ ਅਮਰਿੰਦਰ ਨੇ ਭੈਣੀ ਸਾਹਿਬ ਜਾ ਕੇ ਲਿਆ ਅਸ਼ੀਰਵਾਦ

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਛੇਤੀ ਫੜਨ ਦਾ ਦਿੱਤਾ ਭਰੋਸਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਧਾਰੀ ਹੈਡਕੁਆਟਰ ਭੈਣੀ ਸਾਹਿਬ ਪਹੁੰਚ ਕੇ ਅਸ਼ੀਰਵਾਦ ਲਿਆ । ਕੈਪਟਨ ਨੇ ਨਾਮਧਾਰੀ ਦਰਬਾਰ ਦੇ ਮੁਖੀ ਠਾਕੁਰ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਮਾਤਾ …

Read More »

ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ਼ ‘ਤੇ ਮਹਿਲਾ ਪ੍ਰਿੰਸੀਪਲ ਨੇ ਲਗਾਏ ਗੰਭੀਰ ਇਲਜ਼ਾਮ

ਚੰਡੀਗੜ੍ਹ/ਬਿਊਰੋ ਨਿਊਜ਼ ਰਾਜਪੁਰਾ ਦੇ ਪਟੇਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਅੰਜਲੀ ਸਿੰਘ ਨੇ ਕਾਂਗਰਸ ਪਾਰਟੀ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਦਿਆਲ ਕੰਬੋਜ ‘ਤੇ ਗੰਭੀਰ ਦੋਸ਼ ਲਗਾਏ ਹਨ। ਅੰਜਲੀ ਸਿੰਘ ਨੇ ਕਿਹਾ ਕਿ ਕੰਬੋਜ਼ ਉਨ੍ਹਾਂ ‘ਤੇ ਮਾਨਸ਼ਿਕ ਤਸ਼ੱਦਦ ਕਰਦੇ ਹਨ ਤੇ ਵਾਰ-ਵਾਰ ਇਹ ਕਹਿ ਰਹੇ ਹਨ ਕਿ ਮੈਨੂੰ ਮਿਲਦੀ ਗਿਲਦੀ …

Read More »

ਬੈਂਸ ਭਰਾਵਾਂ ਤੇ ‘ਆਪ’ ਆਗੂਆਂ ਵੱਲੋਂ ਕੈਪਟਨ ਨਾਲ ਮੁਲਾਕਾਤ

ਪਾਣੀਆਂ ਦੇ ਮਾਮਲੇ ‘ਤੇ ਬੈਂਸ ਭਰਾਵਾਂ ਨੇ ਕੀਤੀਆਂ ਭਾਵੁਕ ਅਪੀਲਾਂ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਪੰਜਾਬ ਦੇ ਪਾਣੀਆਂ ਦੀ ਕੀਮਤ …

Read More »

ਮੇਰਾ ਮਾਮਲਾ ਸੀਬੀਆਈ ਹਵਾਲੇ ਕਰੋ: ਖਹਿਰਾ

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ‘ਆਪ’ ਆਗੂ ਸੁਖਪਾਲ ਖਹਿਰਾ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਫਾਜ਼ਿਲਕਾ ਦੀ ਅਦਾਲਤ ਵੱਲੋਂ ਡਰੱਗ ਮਾਮਲੇ ਵਿੱਚ ਜਾਰੀ ਕੀਤੇ ਸੰਮਨਾਂ ਦੇ ਮਾਮਲੇ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕੀਤਾ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ। ਸੁਖਪਾਲ ਖਹਿਰਾ ਖਿਲਾਫ ਅੰਮ੍ਰਿਤਸਰ ‘ਚ ਲੱਗੇ ਪੋਸਟਰ ਅੰਮ੍ਰਿਤਸਰ …

Read More »

ਹਰਵਿੰਦਰ ਸਰਨਾ ਮੁੜ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕਬਜ਼ਾ ਲੈਣ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਅਕਾਲੀ ਦਲ ਵਿਚਾਲੇ ਆਪਸੀ ਖਿੱਚੋਤਾਣ ਦਾ ਮੁੱਦਾ ਅਤੇ ਹਾਸੋਹੀਣੀ ਸਥਿਤੀ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਪਟਨਾ ਹਾਈਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਨਾਲ ਮੁੜ ਹਰਵਿੰਦਰ ਸਿੰਘ ਸਰਨਾ ਦੀ …

Read More »

‘ਕਿਸਾਨ ਮੁਕਤੀ ਸੰਸਦ’ ਵਿਚ ਦੋ ਬਿਲ ਪਾਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ਤੋਂ ਦਿੱਲੀ ‘ਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਮੰਗ ਕੀਤੀ ਕਿ ਇਕ ਵਾਰ ਕਿਸਾਨਾਂ ਦੇ ਪੂਰੇ ਕਰਜ਼ੇ ‘ਤੇ ਲੀਕ ਫੇਰੀ ਜਾਵੇ ਅਤੇ ਜਿਣਸਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ। ‘ਕਿਸਾਨ ਮੁਕਤੀ ਸੰਸਦ’ ਵਿੱਚ ਕਰਜ਼ਾ ਮੁਆਫ਼ੀ ਅਤੇ ਜਿਣਸਾਂ ਦੇ ਲਾਹੇਵੰਦ ਭਾਅ ਬਾਰੇ ਦੋ ‘ਬਿੱਲ’ ਪਾਸ ਕੀਤੇ …

Read More »

ਸੱਚੀ ਕਹਾਣੀ : ਸੈਂਕੜੇ ਕਿਲੋਮੀਟਰ ਦਾ ਪੈਂਡਾ ਤੈਅ ਕਰ ਕੇ ਮੀਰਾ ਨੂੰ ਪਹੁੰਚਾਇਆ ਘਰ

ਸੁੱਚਾ ਸਿੰਘ ਬਣਿਆ ‘ਬਜਰੰਗੀ ਭਾਈ ਜਾਨ’ ਜਗਰਾਉਂ/ਬਿਊਰੋ ਨਿਊਜ਼ : ਬਾਲੀਵੁੱਡ ਫਿਲਮ ‘ਬਜਰੰਗੀ ਬਾਈਜਾਨ’ ਨਾਲ ਮੇਲ ਖਾਂਦੀ ਹਕੀਕਤੀ ਕਹਾਣੀ ਵਾਂਗ ਸੁੱਚਾ ਸਿੰਘ ਨੇ ਸਾਲ ਭਰ ਦੀ ਜੱਦੋਜਹਿਦ ਅਤੇ ਸੈਂਕੜੇ ਕਿਲੋਮੀਟਰ ਦਾ ਪੈਂਡਾ ਤੈਅ ਕਰ ਕੇ ਮੀਰਾ ਨੂੰ ਉਸ ਦੇ ਪਤੀ ਨਾਲ ਮਿਲਾਇਆ। ਫਿਲਮ ਬਜਰੰਗੀ ਬਾਈਜਾਨ ‘ਚ ਬੱਚੀ ਮੁੰਨੀ ਗੂੰਗੀ ਸੀ ਜਿਸ …

Read More »