Breaking News
Home / 2017 / November / 13

Daily Archives: November 13, 2017

ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ‘ਚ ਪਈ ਫੁੱਟ

ਜਥੇਦਾਰ ਅਜਨਾਲਾ ਹੋਏ ਵੱਖ ਚੰਡੀਗੜ੍ਹ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਵਿਚਾਲੇ ਖੜਕ ਗਈ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲੋਂ ਤੋੜ …

Read More »

ਅਕਾਲ ਤਖਤ ਸਾਹਿਬ ਦਾ ਫੈਸਲਾ

ਸਿੱਖ ਪੰਥ ਪਟਨਾ ਸਾਹਿਬ ‘ਚ ਮਨਾਏਗਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਸਿੱਖ ਪੰਥ ਵੱਲੋਂ ਸ੍ਰੀ ਪਟਨਾ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ । ਇਸਦਾ ਐਲਾਨ ਅੰਮ੍ਰਿਤਸਰ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …

Read More »

ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ

ਪ੍ਰਚਾਰ ਦੀਆਂ ਸੀਡੀਜ਼ ਕੀਤੀਆਂ ਤਲਬ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਵਿੱਚ ਕੋਈ ਵੀ …

Read More »

ਰਾਮ ਰਹੀਮ ਨੇ ਹਾਈਕੋਰਟ ਨੂੰ ਕੀਤੀ ਅਪੀਲ

ਕਿਹਾ, ਵੀਡੀਓ ਜਨਤਕ ਨਾ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਨੂੰ ਬਲਾਤਕਾਰ ਦੇ ਕੇਸ ਵਿਚ 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਡੇਰਾ ਸਿਰਸਾ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਕੇਸ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਤਲਾਸ਼ੀ ਅਭਿਆਨ ਦੌਰਾਨ ਵੀਡੀਓਗ੍ਰਾਫ਼ੀ ਕੀਤੀ ਗਈ। ਇਸ ਵੀਡੀਓਗ੍ਰਾਫੀ ਦੇ ਸਬੰਧ ਵਿਚ ਰਾਮ ਰਹੀਮ ਤੇ …

Read More »

ਸੁਨਾਮ ਰੇਲਵੇ ਸਟੇਸ਼ਨ ਦਾ ਨਾਂ ‘ਸ਼ਹੀਦ ਊਧਮ ਸਿੰਘ ਵਾਲਾ’ ਹੋਇਆ

ਰੇਲਵੇ ਵਿਭਾਗ ਨੇ ਲਿਖਤੀ ਹੁਕਮ ਕੀਤੇ ਜਾਰੀ ਸੁਨਾਮ/ਬਿਊਰੋ ਨਿਊਜ਼ ਲੰਮੇਂ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਨਵੰਬਰ 2017 ਵਿਚ ਆ ਕੇ ਉਸ ਸਮੇਂ ਬੂਰ ਪਿਆ ਜਦੋਂ ਰੇਲ ਮੰਤਰਾਲੇ ਨੇ ਸੁਨਾਮ ਰੇਲਵੇ ਸਟੇਸ਼ਨ ਦਾ ਨਾਂ ‘ਸ਼ਹੀਦ ਊਧਮ ਸਿੰਘ ਵਾਲਾ’ ਐਲਾਨ ਦਿੱਤਾ। ਦੇਸ਼ ਦੇ ਮਹਾਨ ਸ਼ਹੀਦ ਸ. ਊਧਮ ਸਿੰਘ ਦੇ ਜੱਦੀ …

Read More »

ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਲਟੇ ਖ਼ਾਲਿਸਤਾਨ ਦੀ ਹਮਾਇਤ ਵਾਲੇ ਬਿਆਨ ਤੋਂઠ

ਪ੍ਰੋ. ਬਡੂੰਗਰ ਦਾ ਖਾਲਿਸਤਾਨ ਬਾਰੇ ਆਇਆ ਸੀ ਬਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਖ਼ਾਲਿਸਤਾਨ ਦੀ ਮੰਗ ਦੇ ਪੱਖ ਵਿੱਚ ਦਿੱਤੇ ਬਿਆਨ ਤੋਂ ਪਲਟ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੀਡੀਆ ਨੇ ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਪਟਿਆਲਾ ਵਿਚ ਪੱਤਰਕਾਰਾਂ …

Read More »

ਕ੍ਰਿਸ਼ਨਾ ਨਦੀ ‘ਚ ਕਿਸ਼ਤੀ ਨੂੰ ਹਾਦਸਾ

16 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ : ਕ੍ਰਿਸ਼ਨਾ ਨਦੀ ‘ਚ ਕਿਸ਼ਤੀ ਦੇ ਡੁੱਬਣ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਮਰੱਥਾ ਤੋਂ ਵੱਧ ਵਿਅਕਤੀਆਂ ਦੇ ਬਿਠਾਉਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਕਿਸ਼ਤੀ ਵਿਚ 38 ਵਿਅਕਤੀ ਸਵਾਰ ਸਨ। ਇਹ ਹਾਦਸਾ ਕੱਲ੍ਹ ਸ਼ਾਮ ਵੇਲੇ ਵਿਜੇਵਾੜਾ ਦੇ ਨੇੜੇ …

Read More »

ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾ ਕੇ ਜਥਾ ਭਾਰਤ ਵਾਪਸ ਪਰਤਿਆ

ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦਵਾਰਾ ਨਨਕਾਣਾ ਸਾਹਿਬ ਅਤੇ ਹੋਰ ਇਤਿਹਾਸਿਕ ਅਸਥਾਨਾਂ ਦੇ ਦਰਸ਼ਨਾਂ ਲਈ ਗਿਆ ਜੱਥਾ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਭਾਰਤ ਵਾਪਿਸ ਪਰਤ ਆਇਆ ਹੈ। ਜੱਥੇ ਵਿੱਚ ਗਏ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਬਾਅਦ ਆਪਣੇ ਮਨ …

Read More »