Breaking News
Home / 2017 / November / 15

Daily Archives: November 15, 2017

ਪ੍ਰਦੂਸ਼ਣ ਮਾਮਲੇ ਸਬੰਧੀ ਕੇਜਰੀਵਾਲ ਅਤੇ ਖੱਟਰ ਵਿਚਾਲੇ ਹੋਈ ਮੀਟਿੰਗ

ਹਰਿਆਣਾ, ਪੰਜਾਬ, ਦਿੱਲੀ ਤੇ ਕੇਂਦਰ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਦੀ ਜ਼ਰੂਰਤ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਬੈਠਕ ਭਾਵੇਂ ਕਿਸੇ ਸਿੱਟੇ ‘ਤੇ ਤਾਂ ਨਹੀਂ ਪਹੁੰਚ ਸਕੀ ਪਰ ਦੋਵਾਂ ਨੇ ਭਵਿੱਖ ਵਿੱਚ ਪ੍ਰਦੂਸ਼ਣ ਦੇ ਮੁੱਦੇ ‘ਤੇ ਮਿਲ ਕੇ …

Read More »

‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਕੇਜਰੀਵਾਲ ਨੂੰ ਏਅਰਪੋਰਟ ‘ਤੇ ਹੀ ਮਿਲੇ

ਅਕਾਲੀ ਅਤੇ ਕਾਂਗਰਸੀ ਵਰਕਰਾਂ ਨੇ ਕੇਜਰੀਵਾਲ ਨੂੰ ਦਿਖਾਏ ਕਾਲੇ ਝੰਡੇ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਅੱਜ ਪ੍ਰਦੂਸ਼ਣ ਦੇ ਮਾਮਲੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਪੁੱਜੇ ਸਨ। ਇਸੇ ਦਰਮਿਆਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸਨ ਪਰ ਕੇਜਰੀਵਾਲ ਕੋਲ ਸਮਾਂ ਏਨਾ …

Read More »

ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਾਜ਼ਮਾਂ ਨੂੰ ਨਕਾਰਿਆ

ਕਿਹਾ, ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਨਹੀਂ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਦੀ ਆਲੋਚਨਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਤੇ …

Read More »

‘ਆਪ’ ਵਿਧਾਇਕਾ ਬੀਬੀ ਬਲਜਿੰਦਰ ਕੌਰ ਕੋਲ ਦੋ ਵੋਟਰ ਕਾਰਡ

ਬਲਜਿੰਦਰ ਕੌਰ ਨੇ ਕਿਹਾ, ਅਜਿਹੇ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਤਲਵੰਡੀ ਸਾਬੋ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਬੀਬੀ ਬਲਜਿੰਦਰ ਕੌਰ ਦੋ ਵੋਟਰ ਕਾਰਡ ਬਣਾਉਣ ਦੇ ਮਾਮਲੇ ਵਿਚ ਘਿਰਦੀ ਨਜ਼ਰ ਆ ਰਹੀ ਹੈ। ਬੇਸ਼ੱਕ ਇਸ ਮਾਮਲੇ ਨੂੰ ਉਜਾਗਰ ਕਰਨ ਪਿੱਛੇ ਸਿਆਸੀ ਮਸਲਾ ਵੀ ਮੰਨਿਆ ਜਾ ਰਿਹਾ …

Read More »

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਮੁੜ ਗਠਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਰਪਰਸਤ ਐਲਾਨ ਦਿੱਤਾ ਹੈ। ਸੀਨੀਅਰ ਮੀਤ ਪ੍ਰਧਾਨਾਂ ਦੀ ਜਾਰੀ …

Read More »

ਤਲਵੰਡੀ ਸਾਬੋ ਨੇੜੇ ਮਿੱਟੀ ਦੀ ਢਿੱਗ ਹੇਠਾਂ ਦੱਬਣ ਨਾਲ ਦੋ ਕਿਸਾਨਾਂ ਦੀ ਮੌਤ

ਤਲਵੰਡੀ ਸਾਬੋ/ਬਿਊਰੋ ਨਿਊਜ਼ ਬਠਿੰਡਾ ਦੇ ਤਲਵੰਡੀ ਸਾਬੋ ਨੇੜਲੇ ਪਿੰਡ ਚੱਠੇਵਾਲਾ ਵਿਚ ਮਿੱਟੀ ਦੀ ਢਿੱਗ ਡਿੱਗਣ ਨਾਲ ਦੋ ਕਿਸਾਨਾਂ ਦੀ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਭੋਲਾ ਸਿੰਘ (44) ਤੇ ਕਿਰਪਾਲ ਸਿੰਘ (47) ਨਾਮਕ ਕਿਸਾਨ ਆਪਣੇ ਖੇਤ ਵਿੱਚ ਜੇਸੀਬੀ ਮਸ਼ੀਨ ਨਾਲ ਪੱਟੇ ਜਾ ਰਹੇ ਖੱਡੇ ਵਿਚ ਪਾਣੀ ਦੇ …

Read More »

ਰਾਮ ਰਹੀਮ ਨੂੰ ਅਦਾਲਤ ਤੋਂ ਭਜਾਉਣ ਦਾ ਮਾਮਲਾ

ਪੰਜਾਬ ਪੁਲਿਸ ਦਾ ਏ.ਐੱਸ.ਆਈ ਗ੍ਰਿਫ਼ਤਾਰ ਪੰਚਕੂਲਾ/ਬਿਊਰੋ ਨਿਊਜ਼ 25 ਅਗਸਤ ਨੂੰ ਸੀ.ਬੀ.ਆਈ ਅਦਾਲਤ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅਦਾਲਤ ਵਿਚੋਂ ਬਾਹਰ ਕੱਢਣ ਸਮੇਂ ਪੁਲਿਸ ਹਿਰਾਸਤ ਵਿਚੋਂ ਭਜਾਉਣ ਦੀ ਕੋਸ਼ਿਸ਼ ਵੀ ਹੋਈ ਸੀ। ਇਸ ਸਬੰਧੀ ਪੰਚਕੂਲਾ ਪੁਲਿਸ ਦੀ ਐੱਸ ਆਈ ਟੀ ਨੇ ਬਠਿੰਡਾ …

Read More »

ਭਾਰਤ ਬ੍ਰਿਟੇਨ ਦੀ ਅਦਾਲਤ ਨੂੰ ਕਹੇਗਾ

ਵਿਜੇ ਮਾਲਿਆ ਨੂੰ ਭਾਰਤ ਭੇਜੋ, ਉਸਦੀ ਜ਼ਿੰਦਗੀ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਬ੍ਰਿਟੇਨ ਦੀ ਅਦਾਲਤ ਨੂੰ ਕਹੇਗਾ ਕਿ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਭੇਜੋ ਅਤੇ ਅਤੇ ਇੱਥੇ ਉਸਦੀ ਜ਼ਿੰਦਗੀ ਨੂੰ ਕੋਈ ਖਤਰਾ ਨਹੀਂ ਹੋਵੇਗਾ। ਸੀਪੀਐਸ ਰਾਹੀਂ ਭਾਰਤ ਸਰਕਾਰ ਦਾ ਇਹ ਭਰੋਸਾ ਵੈਸਟ ਮਨਿਸਟਰ ਮੈਜਿਸਟ੍ਰੇਟ …

Read More »