Breaking News
Home / 2017 / November / 17 (page 5)

Daily Archives: November 17, 2017

ਦਾਊਦ ਦੀਆਂ 3 ਜਾਇਦਾਦਾਂ 11.58 ਕਰੋੜ ‘ਚ ਨਿਲਾਮ

ਰੌਨਕ ਅਫਰੋਜ਼ ਰੈਸਟੋਰੈਂਟ 4.53 ਕਰੋੜ, ਡਾਂਬਰਵਾਲਾ ਬਿਲਡਿੰਗ 3.53 ਕਰੋੜ, ਸ਼ਬਨਮ ਗੈਸਟ ਹਾਊਸ 3.52 ਕਰੋੜ ਮੁੰਬਈ/ਬਿਊਰੋ ਨਿਊਜ਼ ਅੰਡਰ ਵਰਲਡ ਡਾਨ ਦਾਊਦ ਇਬਰਾਹਿਮ ਦੇ ਘਰ, ਹੋਟਲ ਅਤੇ ਗੈਸਟ ਹਾਊਸ ਦੀ ਨਿਲਾਮੀ ਹੋਈ, ਜਿਸ ਨੂੰ ਸੈਫੀ ਬੁਰਹਾਨੀ ਅਪਲਿਫਟਮੈਂਟ ਟਰੱਸਟ (ਐਸਬੀਯੂਟੀ) ਨੇ ਸਭ ਤੋਂ ਵੱਡੀ 11.58 ਕਰੋੜ ਰੁਪਏ ਦੀ ਬੋਲੀ ਲਗਾ ਕੇ ਖਰੀਦ ਲਿਆ। …

Read More »

ਨੋਟਬੰਦੀ ਨਾਲ ਚੋਰਾਂ ਨੇ ਚਿੱਟਾ ਕੀਤਾ ਕਾਲਾ ਧਨ : ਰਾਹੁਲ

ਮੇਰਾ ਅਕਸ ਖਰਾਬ ਕਰਨ ਲਈ ਪੈਸੇ ਖਰਚ ਕਰ ਰਹੀ ਹੈ ਭਾਜਪਾ ਅੰਬਾਜੀ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਪੈਸੇ ਖਰਚ ਰਹੀ ਹੈ, ਪਰ ਉਹ ਇਸ ਨੂੰ ਖਰਾਬ ਨਹੀਂ ਕਰ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ …

Read More »

ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਵਿੱਚ 1984 ਦੇ ਸਿੱਖ ਕਤਲੇਆਮ ਸਬੰਧੀ ਕੇਸਾਂ ਵਿੱਚ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਦਿੱਲੀ ਹਾਈ ਕੋਰਟ ਨੇ 11 ਜਣਿਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਕੇ ਪੁੱਛਿਆ ਸੀ ਕਿ ਉਨ੍ਹਾਂ ਖ਼ਿਲਾਫ਼ ਮੁੜ ਮੁਕੱਦਮਾ ਕਿਉਂ …

Read More »

ਮਹਿਮਾਨ ਨਿਵਾਜ਼ੀ ਦੇ ਨਾਲ-ਨਾਲ ਖੱਟਰ ਨੇ ਕੇਜਰੀਵਾਲ ਨੂੰ ਸੁਣਾਈਆਂ ਖਰੀਆਂ-ਖਰੀਆਂ

ਨੇਚਰ ਤੇ ਹਵਾਵਾਂ ਨੂੰ ਸਰਹੱਦਾਂ ‘ਚ ਨਹੀਂ ਬੰਨ੍ਹ ਸਕਦੇ, ਡੇਢ ਘੰਟੇ ਦੀ ਬੈਠਕ ਵਿਚ ਆਖਰਕਾਰ ਬਣੀ ਸਹਿਮਤੀ, ਦਿੱਲੀ ਤੇ ਹਰਿਆਣਾ ਮਿਲ ਕੇ ਕਰਨਗੇ ਸਮੋਗ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਸਿਆਸਤ ਵਿਚ ਦੂਸਰਿਆਂ ‘ਤੇ ਦੋਸ਼ ਲਾਉਣ ਵਿਚ ਮਾਹਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਕੁਝ ਬਦਲੇ-ਬਦਲੇ ਨਜ਼ਰ ਆਏ। …

Read More »

ਕੇਜਰੀਵਾਲ ਨੇ ਨਹੀਂ ਕੀਤੀ ਪੰਜਾਬ ਦੇ ‘ਆਪ’ ਨੇਤਾਵਾਂ ਨਾਲ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਪ੍ਰਦੂਸ਼ਣ ਮਾਮਲੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਲਈ ਪੁੱਜੇ। ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਸੁਖਪਾਲ ਖਹਿਰਾ, ਅਮਨ ਅਰੋੜਾ ਅਤੇ ਬਾਕੀ ਆਗੂ …

Read More »

ਅਕਾਲੀਆਂ ਤੇ ਕਾਂਗਰਸੀਆਂ ਨੇ ਕੇਜਰੀਵਾਲ ਨੂੰ ਦਿਖਾਏ ਕਾਲੇ ਝੰਡੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਅਕਾਲੀ ਤੇ ਕਾਂਗਰਸੀ ਵਰਕਰਾਂ ਵਲੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਪ੍ਰਦੂਸ਼ਣ ਦੇ ਮੁੱਦੇ ‘ਤੇ ਮੁਲਾਕਾਤ ਲਈ ਆਏ ਕੇਜਰੀਵਾਲ ਜਦੋਂ …

Read More »

ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਨਕਾਰਿਆ

ਕਿਹਾ, ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਨਹੀਂ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਦੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਸਲਾ ਸੁਪਰੀਮ …

Read More »

ਅਮਰਿੰਦਰ ਨੇ ਕੇਜਰੀਵਾਲ ਨਾਲ ਮੁਲਾਕਾਤ ਤੋਂ ਕੀਤਾ ਇਨਕਾਰ

ਪ੍ਰਦੂਸ਼ਣ ਮਾਮਲੇ ‘ਤੇ ਕੈਪਟਨ ਨੂੰ ਮਿਲਣਾ ਚਾਹੁੰਦੇ ਸਨ ਕੇਜਰੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਉੱਤਰੀ ਰਾਜਾਂ ਵਿੱਚ ਧੂੰਏਂ ਅਤੇ ਧੁੰਦ ਕਰਕੇ ਆਮ ਜਨਜੀਵਨ ਵਿੱਚ ਵਿਘਨ ਪੈਣ ਦੇ ਮੁੱਦੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਤੋਂ ਕੋਰੀ ਨਾਂਹ ਕਰ …

Read More »

ਗ਼ਦਰ ਲਹਿਰ ਦਾ ਬਾਲ ਜਰਨੈਲ ਕਰਤਾਰ ਸਿੰਘ ਸਰਾਭਾ

ਹਰਜੀਤ ਬੇਦੀ ਜਿਵੇਂ ਗ਼ਦਰ ਪਾਰਟੀ ਦੇ ਮੋਢੀ ਬਾਬਾ ਸੋਹਣ ਸਿੰਘ ਭਕਨਾ ਕਿਹਾ ਕਰਦੇ ਸਨ ਕਰਤਾਰ ਸਿੰਘ ਸਰਾਭਾ ਸੱਚਮੁੱਚ ਹੀ ਗ਼ਦਰ ਪਾਰਟੀ ਦਾ ਬਾਲ ਜਰਨੈਲ ਸੀ। ਕਰਤਾਰ ਸਰਾਭਾ ਛੋਟੀ ਉਮਰੇ ਹੀ ਕੈਮਿਸਟਰੀ ਦੀ ਉਚੇਰੀ ਪੜ੍ਹਾਈ ਲਈ ਅਮਰੀਕਾ ਚਲਾ ਗਿਆ। ਇੱਕ ਦਿਨ ਉਸਨੇ ਇੱਕ ਅਮਰੀਕਨ ਔਰਤ ਨੂੰ ਦੇਸ਼ ਭਗਤਾਂ ਨੂੰ ਪ੍ਰਣਾਮ ਕਰਦੇ …

Read More »

ਭਾਰਤ ਨਾਲ ਕੈਨੇਡਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਨਵਦੀਪ ਬੈਂਸ ਦੀ ਅਗਵਾਈ ਹੇਠ ਗਏ ਵਫ਼ਦ ਨੂੰ ਦਿੱਲੀ ‘ਚ ਮਿਲਿਆ ਭਰਵਾਂ ਹੁੰਗਾਰਾ

ਹੁਣ ਟਰੂਡੋ ਛੇਤੀ ਹੀ ਜਾਣਗੇ ਭਾਰਤ ਨਵੀਂ ਦਿੱਲੀ ਤੋਂ ‘ਪਰਵਾਸੀ ਰੇਡੀਓ’ ਨਾਲ ਸਿੱਧੀ ਗੱਲਬਾਤ ਵਿਚ ਕੈਨੇਡੀਅਨ ਮੰਤਰੀ ਨਵਦੀਪ ਬੈਂਸ ਨੇ ਕੀਤਾ ਖੁਲਾਸਾ ਟੋਰਾਂਟੋ/ਪਰਵਾਸੀ ਬਿਊਰੋ : ਇਨ੍ਹੀਂ ਦਿਨੀਂ ਤਿੰਨ ਕੈਨੇਡੀਅਨ ਮੰਤਰੀ ਇਕ ਉਚ ਵਫਦ ਨਾਲ ਭਾਰਤ ਫੇਰੀ ‘ਤੇ ਹਨ ਜਿਨ੍ਹਾਂ ਦੀ ਅਗਵਾਈ ਨਵਦੀਪ ਸਿੰਘ ਬੈਂਸ ਕਰ ਰਹੇ ਹਨ। ਨਵੀਂ ਦਿੱਲੀ ਤੋਂ …

Read More »