Breaking News
Home / 2017 / November / 29

Daily Archives: November 29, 2017

ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ, ਪ੍ਰੋ. ਬਡੂੰਗਰ ਦੀ ਹੋਈ ਛੁੱਟੀ

ਵਿਰੋਧੀ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਨੂੰ ਮਿਲੀਆਂ ਸਿਰਫ 15 ਵੋਟਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣ ਲਏ ਗਏ ਹਨ ਅਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਛੁੱਟੀ ਹੋ ਗਈ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਆਮ ਇਜਲਾਸ ਦੌਰਾਨ ਅਕਾਲੀ ਦਲ ਨੇ ਗੋਬਿੰਦ ਸਿੰਘ …

Read More »

ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ ਵੀ ਹੰਗਾਮਾ

ਵਿਰੋਧੀ ਧਿਰ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਸਦਨ ‘ਚੋਂ ਕੀਤਾ ਵਾਕ ਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ ਵੀ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਸਦਨ ਵਿਚ ਗੈਰ ਕਾਨੂੰਨੀ ਮਾਈਨਿੰਗ ਅਤੇ ਰਾਜਾ ਭਈਆ ਦੇ ਮੁੱਦੇ ‘ਤੇ ਜ਼ੋਰਦਾਰ ਨਾਅਰੇਬਾਜ਼ੀ ਹੋਈ। ਸਿਰਫ ਇੰਨਾ ਹੀ ਨਹੀਂ, ਅਕਾਲੀ-ਭਾਜਪਾ ਮੈਂਬਰਾਂ ਨੇ …

Read More »

ਆਡੀਓ ਮਾਮਲੇ ‘ਚ ਬੈਂਸ ਭਰਾਵਾਂ ਖਿਲਾਫ ਮਤਾ ਪਾਸ

ਬੈਂਸ ਭਰਾਵਾਂ ਦਾ ਕਹਿਣਾ, ਅਸੀਂ ਕਾਂਗਰਸ ਦੀ ਸਾਜਿਸ਼ ਖਿਲਾਫ ਡਟ ਕੇ ਲੜਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਆਡੀਓ ਮਾਮਲੇ ਸਬੰਧੀ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਤੇ ਬਲਵਿੰਦਰ ਬੈਂਸ ਖਿਲਾਫ ਮਤਾ ਪਾਸ ਕੀਤਾ ਗਿਆ ਹੈ। ਇਹ ਮਤਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ। ਮਤੇ ਵਿੱਚ ਕਿਹਾ ਗਿਆ …

Read More »

ਕੈਪਟਨ ਅਮਰਿੰਦਰ ‘ਤੇ ਖੂਬ ਬਰਸੇ ਸੁਖਪਾਲ ਖਹਿਰਾ

ਕਿਹਾ, ਆਰੂਸਾ ਆਲਮ ਦਾ ਪੰਜਾਬ ‘ਚ ਰੁਕਣਾ, ਦੇਸ਼ ਲਈ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਵਿਚ ਜਦੋਂ ਆਡੀਓ ਮਾਮਲੇ ਖਿਲਾਫ ਬੋਲ ਰਹੇ ਸਨ ਤਾਂ ਸੁਖਪਾਲ ਖਹਿਰਾ ਵੀ ਗੁੱਸੇ ਵਿਚ ਆ ਗਏ। ਇਸ ਤੋਂ ਬਾਅਦ ਖਹਿਰਾ ਨੇ ਕੈਪਟਨ ‘ਤੇ ਗੰਭੀਰ ਇਲਜ਼ਾਮ ਲਾਏ। ਸੁਖਪਾਲ ਖਹਿਰਾ ਦਾ ਕਹਿਣਾ ਹੈ …

Read More »

ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਕਿਹਾ

ਹੁਣ ਵਿਦਿਆਰਥੀਆਂ ਨੂੰ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਹੀ ਕਿਤਾਬਾਂ ਤੇ ਵਰਦੀਆਂ ਮਿਲਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਗਲੇ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਹੀ 28 ਫਰਵਰੀ ਤੱਕ ਕਿਤਾਬਾਂ ਤੇ ਵਰਦੀ ਮਿਲੇਗੀ। ਇਹ ਗੱਲ ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਕਹੀ ਹੈ। ਚੇਤੇ …

Read More »

ਮੈਗੀ ਨਾਮ ਦੇ ਨੂਡਲਜ਼ ਫਿਰ ਚਰਚਾ ‘ਚ

ਸੈਂਪਲ ਫੇਲ੍ਹ ਹੋਣ ‘ਤੇ 62 ਲੱਖ ਰੁਪਏ ਹੋਇਆ ਜ਼ੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸਲੇ ਇੰਡੀਆ ਦੀ ਮੈਗੀ ਦੇ ਨਾਮ ਨਾਲ ਮਸ਼ਹੂਰ ਨੂਡਲਜ਼ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਪ੍ਰਸ਼ਾਸਨ ਨੇ ਨੈਸਲੇ ਦੇ ਮਸ਼ਹੂਰ ਬ੍ਰਾਂਡ ਮੈਗੀ ਦੇ ਲੈਬ ਟੈਸਟ ਵਿਚ ਕਥਿਤ ਤੌਰ ‘ਤੇ ਫੇਲ੍ਹ …

Read More »

ਭਗਤ ਸਿੰਘ ਦੇ ਸ਼ਹੀਦੀ ਦਿਵਸ ਤੋਂ ਦਿਲੀ ਵਿਚ ਫਿਰ ਅੰਦੋਲਨ ਕਰਨਗੇ ਅੰਨਾ ਹਜ਼ਾਰੇ

ਕਿਹਾ, ਮੋਦੀ ਨੇ ਚਿੱਠੀ ਦਾ ਜਵਾਬ ਵੀ ਨਹੀਂ ਦਿੱਤਾ ਮੁੰਬਈ/ਬਿਊਰੋ ਨਿਊਜ਼ ਸਮਾਜਸੇਵੀ ਅੰਨਾ ਹਜ਼ਾਰੇ ਜਨ ਲੋਕਪਾਲ ਬਿਲ ਅਤੇ ਕਿਸਾਨਾਂ ਦੇ ਮੁੱਦੇ ‘ਤੇ ਫਿਰ ਦਿੱਲੀ ਵਿਚ ਅੰਦੋਲਨ ਕਰਨ ਜਾ ਰਹੇ ਹਨ। ਇਸ ਦੀ ਸ਼ੁਰੂਆਤ 23 ਮਾਰਚ ਨੂੰ ਭਗਤ ਸਿੰਘ ਦੇ ਸ਼ਹੀਦੀ ਦਿਵਸ ‘ਤੇ ਹੋਵੇਗੀ। ਅੰਨਾ ਹਜ਼ਾਰੇ ਨੇ ਰਾਲੇਗਾਣਾ ਸਿਧੀ ‘ਚ ਇਕ …

Read More »