Breaking News
Home / 2017 / December (page 15)

Monthly Archives: December 2017

19 ਨਵੰਬਰ 2018 ਤੱਕ ਓ.ਸੀ.ਆਈ. ਵਿਚ ਤਬਦੀਲ ਹੋ ਸਕਣਗੇ ਪੀ.ਆਈ.ਓ. ਕਾਰਡ

ਟੋਰਾਂਟੋ/ ਬਿਊਰੋ ਨਿਊਜ਼ ਭਾਰਤ ਸਰਕਾ ਨੇ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਦੀ ਸਹੂਲਤ ਲਈ ਪਰਸਨ ਆਫ਼ ਇੰਡੀਅਨ ਓਰੀਜ਼ਨ (ਪੀ.ਆਈ.ਓ.) ਕਾਰਡਾਂ ਨੂੰ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓ.ਸੀ.ਆਈ.) ‘ਚ ਤਬਦੀਲ ਕਰਵਾਉਣ ਦਾ ਸਮਾਂ 19 ਨਵੰਬਰ 2018 ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਸਮਾਂ ਇਸ ਸਾਲ 31 ਦਸੰਬਰ ਤੱਕ ਹੀ ਸੀ। ਕਾਰਡਾਂ ਲਈ …

Read More »

ਟੌਮ ਮਲਕੇਅਰ ਸਿਆਸਤ ਨੂੰ ਕਹਿਣਗੇ ਅਲਵਿਦਾ

ਓਟਾਵਾ : ਐੱਨ. ਡੀ. ਪੀ. ਦੇ ਸਾਬਕਾ ਆਗੂ ਟੌਮ ਮਲਕੇਅਰ ਵੱਲੋਂ ਨਵੇਂ ਸਾਲ ਵਿਚ ਸਿਆਸਤ ਤੋਂ ਸੰਨਿਆਸ ਲੈਂਦਿਆਂ ਪਾਰਲੀਮੈਂਟ ਮੈਂਬਰ ਵੱਜੋਂ ਅਸਤੀਫਾ ਦੇਣ ਦੀ ਸੰਭਾਵਨਾ ਹੈ। ਐੱਨ. ਡੀ. ਪੀ. ਦੇ ਇਕ ਬੁਲਾਰੇ ਨੇ ਕਿਹਾ ਕਿ ਮਾਂਟਰੀਅਲ ਤੋਂ ਐੱਮ. ਪੀ. ਮਲਕੇਅਰ ਵੱਲੋਂ ਬਸੰਤ ਰੁੱਤ ਦੇ ਪਾਰਲੀਮੈਂਟ ਇਜਲਾਸ ਤੋਂ ਬਾਅਦ ਅਸਤੀਫਾ ਦਿੱਤਾ …

Read More »

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਸੁਖਬੀਰ ਬਾਦਲ ਦੀ ਅਗਵਾਈ ‘ਚ ਪਾਕਿ ਦੇ ਹਾਈ ਕਮਿਸ਼ਨਰ ਨੂੰ ਮਿਲਿਆ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਚ ਪੱਧਰੀ ਵਫ਼ਦ ਨੇ ਬੁੱਧਵਾਰ ਨੂੰ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਤੇ ਉੱਤਰੀ-ਪੱਛਮੀ ਸਰਹੱਦੀ ਸੂਬੇ ਵਿੱਚ ਸਿੱਖਾਂ ਨੂੰ ਇਸਲਾਮ ਧਰਮ ਅਪਣਾਉਣ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਪਾਕਿ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ। …

Read More »

ਰਾਹੁਲ ਗਾਂਧੀ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਕਿਹਾ, ਭਾਜਪਾ ਨੇ ਦੇਸ਼ ਵਿਚ ਨਫਰਤ ਤੇ ਹਿੰਸਾ ਫੈਲਾਈ ਨਵੀਂ ਦਿੱਲੀ/ਬਿਊਰੋ ਨਿਊਜ਼: ਕਾਂਗਰਸ ਪਾਰਟੀ ਦੀ ਕਮਾਨ ਸੰਭਾਲਣ ਦੇ ਤੁਰੰਤ ਮਗਰੋਂ ਰਾਹੁਲ ਗਾਂਧੀ ਨੇ ਭਾਜਪਾ ‘ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਮੁਲਕ ਵਿਚ ਨਫ਼ਰਤ ਅਤੇ ਹਿੰਸਾ ਦਾ ਮਾਹੌਲ ਫੈਲਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸ਼ਬਦੀ ਹਮਲਾ ਕਰਦਿਆਂ ਉਨ੍ਹਾਂ ਕਿਹਾ …

Read More »

ਟਾਈਟਲਰ ਖ਼ਿਲਾਫ਼ ਦੋ ਅਮਰੀਕੀ ਸਿੱਖ ਗਵਾਹੀ ਦੇਣ ਲਈ ਤਿਆਰ

ਜਸਬੀਰ ਸਿੰਘ ਅਤੇ ਰੇਸ਼ਮ ਸਿੰਘ ਨੇ ਕੀਤਾ ਹਲਫਨਾਮਾ ਦਾਇਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਾਅਵਾ ਕੀਤਾ ਕਿ ਅਮਰੀਕਾ ਰਹਿੰਦੇ ਦੋ ਸਿੱਖ ਜਸਬੀਰ ਸਿੰਘ ਤੇ ਰੇਸ਼ਮ ਸਿੰਘ, ਨਵੰਬਰ 1984 ਸਿੱਖ ਕਤਲੇਆਮ ਕੇਸਾਂ ਵਿਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ …

Read More »

ਸੁਨੀਲ ਜਾਖੜ ਨੇ ਸੰਸਦ ਮੈਂਬਰ ਵਜੋਂ ਚੁੱਕੀ ਪੰਜਾਬੀ ‘ਚ ਸਹੁੰ

ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ਵਿਚ ਹੋਈ ਸਿਆਸੀ ਬਿਆਨਬਾਜ਼ੀ ਤੋਂ ਬਾਅਦ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਇਆ। ਜਿਸਦੇ ਪਹਿਲੇ ਦਿਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ। ਜ਼ਿਮਨੀ ਚੋਣ ਵਿਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸੁਨੀਲ ਜਾਖੜ ਵੱਲੋਂ ਆਪਣੀ …

Read More »

ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਵਿਦੇਸ਼ੀ ਲਾੜਿਆਂ ਦਾ ਮੁੱਦਾ

ਮਾਂ-ਬੋਲੀ ਪੰਜਾਬੀ ‘ਚ ਚੁੱਕਿਆ ਕਿਹਾ, ਵਿਦੇਸ਼ਾਂ ‘ਚ ਮੌਜਾਂ ਲੁੱਟ ਰਹੇ ਠੱਗ ਲਾੜਿਆਂ ਨੂੰ ਡਿਪੋਰਟ ਕਰਕੇ ਵਾਪਸ ਲਿਆਂਦਾ ਜਾਵੇ ਨਵੀਂ ਦਿੱਲੀ : ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਵੱਲੋਂ ਲੋਕ ਸਭਾ ਵਿਚ ਮਾਂ ਬੋਲੀ ਪੰਜਾਬੀ ਵਿਚ ਇਹ ਮੁੱਦਾ ਚੁੱਕਿਆ ਗਿਆ ਕਿ ਵਿਦੇਸ਼ਾਂ ਤੋਂ ਕਈ ਠੱਗ ਲਾੜੇ ਪੰਜਾਬ ਆਉਦੇ ਹਨ ਤੇ …

Read More »

ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਉਡਾਣ 23 ਤੋਂ

ਅੰਮ੍ਰਿਤਸਰ : ਹਵਾਈ ਕੰਪਨੀ ਏਅਰ ਇੰਡੀਆ ਵੱਲੋਂ 23 ਦਸੰਬਰ ਤੋਂ ਹਫ਼ਤੇ ਵਿੱਚ ਦੋ ਦਿਨ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਮੁੰਬਈ, ਅੰਮ੍ਰਿਤਸਰ ਤੇ ਨਾਂਦੇੜ ਸਾਹਿਬ ਵਿਚਾਲੇ ਹਵਾਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਉਡਾਣ ਦੀ ਸ਼ੁਰੂਆਤ ਨਾਲ ਸਿੱਖ ਭਾਈਚਾਰੇ ਦੀ ਅਕਾਲ ਤਖ਼ਤ ਸਾਹਿਬ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ …

Read More »

ਪਾਸਪੋਰਟ ਲਈ ਪੁਲਿਸ ਵੈਰੀਫਿਕੇਸ਼ਨ ਹੋਵੇਗੀ ਡਿਜੀਟਲ

ਚੰਡੀਗੜ੍ਹ : ਨਵੇਂ ਵਰ੍ਹੇ ਤੋਂ ਖੇਤਰੀ ਪਾਸਪੋਰਟ ਦਫਤਰ ਚੰਡੀਗੜ੍ਹ ਨਾਲ ਜੁੜੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਥਾਣਿਆਂ ਦੀ ਪੁਲਿਸ ਪੇਪਰ ਰਹਿਤ ਡਿਜੀਟਲ ਢੰਗ ਨਾਲ ਪਾਸਪੋਰਟ ਵੈਰੀਫਿਕੇਸ਼ਨ ਕਰੇਗੀ। ਇਸ ਤਹਿਤ ਪੁਲਿਸ ਵੈਰੀਫਿਕੇਸ਼ਨ ਦਾ ਕੰਮ ਜਿੱਥੇ ਪੂਰੀ ਤਰ੍ਹਾਂ ਪੇਪਰਲੈੱਸ ਹੋ ਜਾਵੇਗਾ ਉਥੇ ਡਿਜੀਟਲ ਸਿਸਟਮ ਤਹਿਤ ਇਸ ਦੌਰਾਨ ਹੁੰਦੇ ਵਿਆਪਕ ਪੱਧਰ ‘ਤੇ ਭ੍ਰਿਸ਼ਟਾਚਾਰ …

Read More »

ਗੁਜਰਾਤ ਨਾਲ ਹਿਮਾਚਲ ਵੀ ਭਾਜਪਾ ਦੀ ਮੁੱਠੀ ‘ਚ

ਗੁਜਰਾਤ ਦੇ ਫਸਵੇਂ ਮੁਕਾਬਲੇ ‘ਚ ਕਾਂਗਰਸ ਦਾ ਵੀ ਬਿਹਤਰ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਚੋਣਾਂ ਤੋਂ ਸਿਰਫ਼ 18 ਮਹੀਨੇ ਪਹਿਲਾਂ ਦੇਸ਼ ਦੀ ਸਿਆਸਤ ਉਤੇ ਪਕੜ ਮਜ਼ਬੂਤ ਕਰਦਿਆਂ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ ਲਗਾਤਾਰ ਛੇਵੀਂ ਵਾਰ ਜਿੱਤ ਦਰਜ ਕੀਤੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਤੋਂ ਸੱਤਾ ਹਥਿਆ …

Read More »