ਨਵੀਂ ਦਿੱਲੀ : ਦਿਆਲ ਸਿੰਘ ਕਾਲਜ ਦਾ ਨਾਂ ਹੁਣ ਨਹੀਂ ਬਦਲਿਆ ਜਾਵੇਗਾ। ਕਾਲਜ ਦਾ ਨਾਂ ਵੰਦੇ ਮਾਤਰਮ ਰੱਖਣ ਜਾ ਰਹੀ ਕੇਂਦਰ ਸਰਕਾਰ ਨੂੰ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ ਤੇ ਹੁਣ ਉਸ ਨੇ ਆਪਣੇ ਫੈਸਲੇ ਤੋਂ ਪੈਰ ਪਿਛਾਂਹ ਖਿੱਚ ਲਏ।ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਇਥੋਂ ਦੇ ਇਕ …
Read More »Monthly Archives: December 2017
ਸ਼ਿਵ ਸੈਨਾ ਤੋਂ ਬਾਅਦ ਅਕਾਲੀ ਦਲ ਨੇ ਵੀ ਭਾਜਪਾ ਨੂੰ ਦਿਖਾਈਆਂ ਅੱਖਾਂ
ਨਰੇਸ਼ ਗੁਜਰਾਲ ਦੇ ਮੋਢੇ ‘ਤੇ ਰੱਖ ਕੇ ਬਾਦਲ ਦਲ ਨੇ ਦਾਗਿਆ ਤੀਰ ਭਾਈਵਾਲਾਂ ਦੇ ਸਾਥ ਬਿਨਾ 2019 ‘ਚ ਭਾਜਪਾ ਲਈ ਜਿੱਤਣਾ ਅਸੰਭਵ ਜਲੰਧਰ : ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ઠਖਰਾਬ ਕਾਰਗੁਜ਼ਾਰੀ ਦੀ ਖਬਰ ਆਉਂਦਿਆਂ ਹੀ ਭਾਰਤੀ ਜਨਤਾ ਪਾਰਟੀ ਦਾ ਸਭ ਤੋਂ ਪੁਰਾਣਾ ਅਤੇ ਦੂਜਾ ਵੱਡਾ ਸਹਿਯੋਗੀ ਸ਼੍ਰੋਮਣੀ ਅਕਾਲੀ …
Read More »ਨਛੱਤਰ ਦੇ ਨਾਵਲ ‘ਸਲੋਅ ਡਾਊਨ’ ਨੂੰ ਸਾਹਿਤ ਅਕਾਦਮੀ ਪੁਰਸਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬੀ ਦੇ ਨਾਵਲਕਾਰ ਨਛੱਤਰ ਦੇ ਨਾਵਲ ‘ਸਲੋਅ ਡਾਊਨ’ ਨੂੰ ਭਾਰਤੀ ਸਾਹਿਤ ਅਕਾਦਮੀ ਦੇ ਇਨਾਮ ਲਈ ਚੋਣ ਕੀਤੀ ਗਈ ਹੈ। ਸਾਹਿਤ ਅਕਾਦਮੀ ਵੱਲੋਂ ਜਿੰਦਰ ਦੀ ਪੰਜਾਬੀ ਵਿੱਚ ਅਨੁਵਾਦ ਕੀਤੀ ਗਈ ਕਿਤਾਬ ‘ਰਾਮ ਦਰਸ਼ ਮਿਸ਼ਰ ਦੀਆਂ ਚੋਣਵੀਆਂ ਕਹਾਣੀਆਂ’ ਦੀ ਵੀ ਇਨਾਮ ਲਈ ਚੋਣ ਕੀਤੀ ਗਈ ਹੈ। ਦੇਸ਼ ਦੀਆਂ 24 …
Read More »ਮੇਰਾ ਅਦਾਲਤਨਾਮਾ-3
ਬੋਲ ਬਾਵਾ ਬੋਲ ਤੂੰ ਘਰ ਜਾ ਕੇ ਕੀ ਕਰਨਾ ਹੁੰਦਾ ਨਿੰਦਰ ਘੁਗਿਆਣਵੀ 94174-21700 ਇਕ ਦਿਨ ਸ਼ਾਮਾਂ ਨੂੰ ਕਚਹਿਰੀ ਤੋਂ ਕੋਠੀ ਪਰਤੇ ਸਾਂ, ਮੈਂ ਮਿਸਲਾਂ ਵਾਲਾ ਅਟੈਚੀ ਕਮਰੇ ‘ਚ ਰੱਖਣ ਲੱਗਿਆ ਤਾਂ ਬੀਬੀ ਬੋਲੀ, ”ਅੱਜ ਆਪਣੀ ਕੋਠੀ ਅੱਗਿਉਂ ਦੀ ਇਕ ਕਾਰ ਨੇ ਕਈ ਗੇੜੇ ਕੱਢੇ, ਉਸ ਵਿਚ ਚਾਰ-ਪੰਜ ਲੋਕ ਬੈਠੇ ਦਿਖਦੇ …
Read More »ਹਾਈ ਰਿਸਕ ਡਰਾਈਵਰ ਅਤੇ ਕਾਰ ਇੰਸ਼ੋਰੈਂਸ
ਚਰਨ ਸਿੰਘ ਰਾਏ416-400-9997 ਹਰ ਇਕ ਇੰਸੋਰੈਂਸ ਕੰਪਨੀ ਹਰ ਵਿਅਕਤੀ ਦਾ ਡਰਾਈਵਿੰਗ ਰਿਕਾਰਡ ਦੇਖਕੇ ਇਹ ਅੰਦਾਜ਼ਾ ਲਗਾਉਂਦੀ ਹੈ ਕਿ ਇਸ ਵਿਅਕਤੀ ਨੂੰ ਇੰਸੋਰੈਂਸ ਦੇਣ ਤੇ ਕਲੇਮ ਆਉਣ ਦੇ ਕਿੰਨੇ ਕੁ ਚਾਂਸ ਹਨ। ਜੇ ਤੁਹਾਡੀਆਂ ਕਈ ਟਿਕਟਾਂ ਹਨ, ਕਈ ਐਕਸੀਡੈਂਟ ਹਨ ਤਾਂ ਇੰਸੋਰੈਂਸ ਕੰਪਨੀ ਫੈਸਲਾ ਲੈ ਸਕਦੀ ਹੈ ਕਿ ਇਸ ਵਿਅਕਤੀ ਨੂੰ …
Read More »ਟੈਕਸ ਰਿਟਰਨ ਭਰ ਕੇ ਰਿਕਾਰਡ ਕਿੰਨੇ ਸਮੇਂ ਵਾਸਤੇ ਰੱਖਣਾ ਪੈਂਦਾ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਪ੍ਰਸਨਲ ਟੈਕਸ ਰਿਟਰਨ ਭਰਨ ਦਾ ਸਮਾਂ ਹੁਣ ਫਿਰ ਆ ਗਿਆ ਹੈ, ਪਰ ਰਿਟਰਨ ਭਰਕੇ ਹੀ ਕੰਮ ਨਹੀਂ ਮੁੱਕ ਜਾਂਦਾ ਅਤੇ ਇਸਦਾ ਸਾਰਾ ਰਿਕਾਰਡ ਵੀ 6 ਸਾਲ ਤੱਕ ਰੱਖਣਾ ਪੈਂਦਾ ਹੈ। ਜਦੋਂ …
Read More »ਸਭਾ ਮੌਕੇ ਹੁਣ ਸਿਆਸੀ ਪਾਰਟੀਆਂ ਨਹੀਂ ਕਰਨਗੀਆਂ ਕਾਨਫਰੰਸਾਂ
ਆਮ ਆਦਮੀ ਪਾਰਟੀ ਦੀ ਪਹਿਲ ਤੇ ਅਕਾਲ ਤਖਤ ਸਾਹਿਬ ਦੇ ਹੁਕਮ ਤੋਂ ਬਾਅਦ ਅਕਾਲੀ ਤੇ ਕਾਂਗਰਸੀਆਂ ਨੇ ਵੀ ਰੱਦ ਕੀਤੀਆਂ ਸਿਆਸੀ ਕਾਨਫਰੰਸਾਂ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਸਭਾ ਮੌਕੇ ਹਰ ਸਾਲ ਹੁੰਦੀਆਂ ਸਿਆਸੀ ਰੈਲੀਆਂ ਇਸ ਸਾਲ …
Read More »ਪੰਜਾਬ ਮੰਤਰੀ ਮੰਡਲ ‘ਚ ਵਾਧਾ ਇਕ ਫਿਰ ਟਲਿਆ
ਮੰਤਰੀ ਬਣਨ ਦੀ ਦੌੜ ਵਿਚ ਇੱਕ ਦਰਜਨ ਤੋਂ ਵਧੇਰੇ ਵਿਧਾਇਕ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿਚ ਵਾਧਾ ਇੱਕ ਵਾਰ ਫਿਰ ਟਲ ਗਿਆ ਹੈ। ਇਹ ਵਾਧਾ ਪਹਿਲਾਂ ਵੀ 5 ਵਾਰ ਟਲਿਆ ਸੀ। ਵਾਧਾ ਟਲਣ ਦਾ ਕਾਰਨ ਰਾਹੁਲ ਬ੍ਰਿਗੇਡ ਨਾਲ ਸਬੰਧਿਤ ਨੌਜਵਾਨ ਵਿਧਾਇਕਾਂ ਨੂੰ ਮੰਤਰੀ ਬਣਾਉਣ ਬਾਰੇ ਵਿਵਾਦ ਮੰਨਿਆ ਜਾ ਰਿਹਾ …
Read More »ਥਰਮਲ ਪਲਾਂਟ ਬੰਦ ਕਰਨ ਦੇ ਐਲਾਨ ਮਗਰੋਂ ਮੁਲਾਜ਼ਮਾਂ ‘ਚ ਗੁੱਸੇ ਦੀ ਲਹਿਰ
ਰੋਸ ਮੁਜ਼ਾਹਰਾ ਕਰਕੇ ਮੁਲਾਜ਼ਮਾਂ ਨੇ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਬਠਿੰਡਾ ਤੇ ਰੋਪੜ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਖਿਲਾਫ ਮੁਲਾਜ਼ਮ ਡਟੇ ਗਏ ਹਨ। ਅੱਜ ਬਠਿੰਡਾ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਬਠਿੰਡਾ-ਗੰਗਾਨਗਰ ਹਾਈਵੇ ‘ਤੇ ਜਾਮ ਲਾ ਦਿੱਤਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ …
Read More »ਜੈਰਾਮ ਠਾਕੁਰ ਹੋ ਸਕਦੇ ਹਨ ਹਿਮਾਚਲ ਦੇ ਨਵੇਂ ਮੁੱਖ ਮੰਤਰੀ
ਵਿਧਾਇਕ ਦਲ ਦੀ ਮੀਟਿੰਗ ‘ਚ ਹੋਇਆ ਫੈਸਲਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਜੈਰਾਮ ਠਾਕੁਰ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਚੁੱਕਾ ਹੈ। ਜਾਣਕਾਰੀ ਮਿਲੀ ਹੈ ਕਿ ਸ਼ਿਮਲਾ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਤੇ ਵਿਧਾਇਕ ਦਲ ਦੀ ਮੀਟਿੰਗ ਵਿਚ ਇਹ ਫੈਸਲਾ ਹੋਇਆ ਹੈ। ਹਾਲਾਂਕਿ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ …
Read More »