Breaking News
Home / 2017 / December (page 39)

Monthly Archives: December 2017

ਗੁਜਰਾਤ ਚੋਣਾਂ ਵਿਚ ਰਾਮ ਮੰਦਰ ਦਾ ਮਾਮਲਾ ਵੀ ਉਭਰਿਆ

ਨਰਿੰਦਰ ਮੋਦੀ ਨੇ ਕਿਹਾ, ਕਪਿਲ ਸਿੱਬਲ ਨੇ ਅਯੁੱਧਿਆ ਮਾਮਲੇ ‘ਚ ਸੁਣਵਾਈ ਟਾਲਣ ਦੀ ਮੰਗ ਕਿਉਂ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੇ ਧਰਮ ‘ਤੇ ਵਿਵਾਦ ਤੋਂ ਬਾਅਦ ਹੁਣ ਅਯੁੱਧਿਆ ਮਾਮਲਾ ਵੀ ਗੁਜਰਾਤ ਦੀਆਂ ਚੋਣਾਂ ਵਿਚ ਉਭਰਿਆ ਹੈ। ਅੱਜ ਅਹਿਮਦਾਬਾਦ ਵਿਚ ਇਕ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ …

Read More »

ਅਗਲੇ ਹਫਤੇ ਵਿਆਹ ਦੇ ਬੰਧਨ ‘ਚ ਬੱਝਣਗੇ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਫਿਲਮ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਗਲੇ ਹਫਤੇ ਵਿਆਹ ਬੰਧਨ ‘ਚ ਬੱਝਣ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਵਿਆਹ ਇਟਲੀ ‘ਚ ਹੋਵੇਗਾ। ਹਾਲ ਹੀ ਵਿਚ ਕੋਹਲੀ ਨੇ ਕ੍ਰਿਕਟ ਖੇਡਣ ਤੋਂ ਕੁਝ ਦਿਨਾਂ ਦੀ …

Read More »

ਕੈਪਟਨ ਸਰਕਾਰ ਦਾ 14 ਦਸੰਬਰ ਨੂੰ ਸ਼ੁਰੂ ਹੋਣ ਵਾਲਾ ਕਰਜ਼ਾ ਮੁਆਫੀ ਦਾ ਕੰਮ ਫਿਰ ਲਟਕਿਆ

ਹੁਣ ਨਗਰ ਕੌਂਸਲ ਚੋਣਾਂ ਤੋਂ ਬਾਅਦ ਹੀ ਨਵੀਂ ਤਰੀਕ ਦਾ ਹੋਵੇਗਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ 14 ਦਸੰਬਰ ਤੋਂ ਪੰਜਾਬ ‘ਚ ਕਰਜ਼ਾ ਮੁਆਫੀ ਸਕੀਮ ਤਹਿਤ ਸ਼ੁਰੂ ਕੀਤਾ ਜਾਣ ਵਾਲਾ ਕੰਮ ਇਕ ਵਾਰ ਫਿਰ ਲਟਕ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖੁਦ ਪਿਛਲੇ ਦਿਨੀਂ ਵਿਧਾਨ …

Read More »

ਸੰਗਰੂਰ ਦੇ ਥਾਣਿਆਂ ‘ਚ ਮੁੱਖ ਮੰਤਰੀ ਦੀ ਫੋਟੋ ਨਾਲ ਵਿਧਾਇਕ ਵਿਜੇਇੰਦਰ ਸਿੰਗਲਾ ਦੀਆਂ ਫੋਟੋਆਂ ਵੀ ਲਗਾਈਆਂ, ਮਾਮਲਾ ਭਖਿਆ

ਸ਼੍ਰੋਮਣੀ ਅਕਾਲੀ ਦਲ ਨੇ ਤੁਰੰਤ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਸੰਗਰੂਰ ਦੇ ਦੋ ਥਾਣਿਆਂ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ-ਨਾਲ ਸਥਾਨਕ ਵਿਧਾਇਕ ਦੀਆਂ ਤਸਵੀਰਾਂ ਟੰਗਣ ਦੇ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੀ …

Read More »

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਯਤਨ

ਸਾਂਝੇ ਪੰਜਾਬ ਦੀ ਅਸੰਬਲੀ ਦਾ 10 ਸਾਲਾ ਰਿਕਾਰਡ ਪੰਜਾਬ ਲਿਆਂਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਦਸਤਾਵੇਜ਼ਾਂ ਵਿਚ ਹੁਣ ਦੇਸ਼ ਦੇ ਬਟਵਾਰੇ ਤੋਂ ਪਹਿਲਾਂ ਦੀ ਪੰਜਾਬ ਅਸੰਬਲੀ ਦੇ ਦਸਤਾਵੇਜ਼ ਵੀ ਸ਼ਾਮਲ ਹੋ ਗਏ ਹਨ। 1937 ਤੋਂ ਲੈ ਕੇ 1947 ਤੱਕ ਦੇ ਸਾਂਝੇ ਪੰਜਾਬ ਦੀ ਅਸੰਬਲੀ ਦੇ ਇਹ ਦਸਤਾਵੇਜ਼ ਪੰਜਾਬ …

Read More »

ਬਟਾਲਾ ਦਾ ਜਵਾਨ ਪਾਕਿਸਤਾਨ ਦੇ ਅੱਤਵਾਦੀਆਂ ਨਾਲ ਮੁਕਾਬਲਾ ਕਰਦਿਆਂ ਹੋਇਆ ਸ਼ਹੀਦ

ਭਲਕੇ ਹੋਵੇਗਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਗੁਰਦਾਸਪੁਰ/ਬਿਊਰੋ ਨਿਊਜ਼ ਬਟਾਲਾ ਨੇੜਲੇ ਪਿੰਡ ਰਾਏ ਚੱਕ ਦਾ ਰਹਿਣ ਵਾਲਾ ਫ਼ੌਜੀ ਜਵਾਨ ਪਲਵਿੰਦਰ ਸਿੰਘ ਵੀ ਸ਼ਹਾਦਤ ਦਾ ਜਾਮ ਪੀ ਗਿਆ। ਪਲਵਿੰਦਰ 10 ਸਿੱਖ ਬਟਾਲੀਅਨ ਵਿੱਚ ਤਾਇਨਾਤ ਸੀ। ਪਿਛਲੇ ਦਿਨੀਂ ਸ਼੍ਰੀਨਗਰ ਤੋਂ 50 ਕਿਲੋਮੀਟਰ ਦੂਰ ਖੰਨੇਵਾਲ ਇਲਾਕੇ ਵਿੱਚ ਜਦੋਂ ਫ਼ੌਜੀ ਜਵਾਨ ਗਸ਼ਤ ‘ਤੇ ਸਨ ਤਾਂ …

Read More »

ਹਾਈਕੋਰਟ ਵਲੋਂ ਚੋਣਾਂ ਕਰਾਉਣ ਸਬੰਧੀ ਲੁਧਿਆਣਾ ਨਗਰ ਨਿਗਮ ਨੂੰ ਹੁਕਮ ਜਾਰੀ

ਸੁਪਰੀਮ ਕੋਰਟ ਜਾਣਗੇ ਬੈਂਸ ਭਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਨਗਰ ਨਿਗਮ ਨੂੰ ਚੋਣਾਂ ਕਰਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਚੋਣ ਸਬੰਧੀ ਨੋਟੀਫਿਕੇਸ਼ਨ 45 ਦਿਨਾਂ ਦੇ ਅੰਦਰ-ਅੰਦਰ ਜਾਰੀ ਕੀਤਾ ਜਾਵੇ। ਲੁਧਿਆਣਾ ਵਾਸੀ ਮਨਜੀਤ ਕੌਰ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਲੁਧਿਆਣਾ …

Read More »

ਪੰਜਾਬ ਪੁਲਿਸ ਨੂੰ ਸੱਦਣ ਲਈ ਹੁਣ 100 ਨਹੀਂ 112 ਨੰਬਰ ਕਰੋ ਡਾਇਲ

100 ਨੰਬਰ ਨਾ ਡਾਇਲ ਹੋਣ ਸਬੰਧੀ ਵਧ ਰਹੀਆਂ ਸਨ ਸ਼ਿਕਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਤੱਕ ਭਾਰਤ ਵਿੱਚ ਕਿਤੇ ਵੀ ਪੁਲਿਸ ਨੂੰ ਸੱਦਣਾ ਹੋਵੇ ਤਾਂ ਸਭ ਨੂੰ ਪਤਾ ਹੁੰਦਾ ਸੀ ਕਿ 100 ਨੰਬਰ ਮਿਲਾਉਣਾ ਪੈਂਦਾ ਹੈ । ਇਸੇ ਤਰ੍ਹਾਂ ਪੰਜਾਬ ਵਿੱਚ ਵੀ 100 ਨੰਬਰ ਡਾਇਲ ਕਰਨ ‘ਤੇ ਹੀ ਪੁਲਿਸ ਆਉਂਦੀ ਸੀ। ਪਰ …

Read More »

ਗਲਤ ਪੜ੍ਹਾਇਆ ਜਾ ਰਿਹਾ ਹੈ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਨ

ਸ਼ਹੀਦੀ ਦਿਨ ਦੀ ਮਿਤੀ 9 ਜੂਨ, 1916 ਛਾਪੀ ਮਾਹਿਲਪੁਰ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੱਤਵੀਂ ਜਮਾਤ ਦੀ ਪੰਜਾਬੀ ਪੁਸਤਕ ਵਿਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਨ ਦੀ ਮਿਤੀ 9 ਜੂਨ 1916 ਪੜ੍ਹਾਈ ਜਾ ਰਹੀ ਹੈ, ਜਦਕਿ ਇਹ 9 ਜੂਨ 1716 ਹੈ। ਪਹਿਲੀ ਵਾਰ …

Read More »

ਡੇਰਾ ਸਿਰਸਾ ‘ਚ ਹੋਈਆਂ ਆਤਮ ਹੱਤਿਆਵਾਂ ‘ਚ ਵੀ ਘਿਰਿਆ ਰਾਮ ਰਹੀਮ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਭੇਜਿਆ ਨੋਟਿਸ ਪੰਚਕੂਲਾ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ ਤਹਿਤ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ઠਦੇ ਅਪਰਾਧਾਂ ਦੀ ਸੂਚੀ ਲੰਮੀ ਹੁੰਦੀ ਜਾ ਰਹੀ ਹੈ। ਰਾਮ ਰਹੀਮ ਖਿਲਾਫ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। …

Read More »