ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਹੋਇਆ ਜ਼ੋਰਦਾਰ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਜਨਮ ਭੂਮੀ ਮਾਮਲੇ ਵਿਚ ਸੁਣਵਾਈ ਟਲ ਗਈ ਹੈ। ਹੁਣ 8 ਫਰਵਰੀ 2018 ਨੂੰ ਸੁਪਰੀਮ ਕੋਰਟ ਇਸ ‘ਤੇ ਅਗਲੀ ਸੁਣਵਾਈ ਕਰੇਗਾ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ‘ਤੇ ਸੁਣਵਾਈ ਕਰ ਰਿਹਾ ਹੈ। ਸੁਪਰੀਮ …
Read More »Monthly Archives: December 2017
ਰਾਹੁਲ ਗਾਂਧੀ ਦਾ ਕਾਂਗਰਸ ਪ੍ਰਧਾਨ ਬਣਨਾ ਤੈਅ
ਪ੍ਰਧਾਨਗੀ ਲਈ ਭਰਿਆ ਨਾਮਜ਼ਦਗੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਹੁਦੇ ਲਈ ਰਾਹੁਲ ਗਾਂਧੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨਾ ਤੈਅ ਹੀ ਹੈ ਕਿਉਂਕਿ ਰਾਹੁਲ ਇਸ ਚੋਣ ਵਿਚ ਇਕਮਾਤਰ ਉਮੀਦਵਾਰ ਹੀ ਹਨ। ਚੇਤੇ ਰਹੇ ਕਿ ਸੋਨੀਆ ਗਾਂਧੀ 19 ਸਾਲਾਂ ਤੋਂ ਲਗਾਤਾਰ …
Read More »ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ‘ਤੇ ਕੀਤੇ ਕਈ ਸਵਾਲ
ਕਿਹਾ, ਬਾਦਸ਼ਾਹ ਦਾ ਬੇਟਾ ਬਾਦਸ਼ਾਹ ਬਣਦਾ ਹੈ ਤਾਂ ਇਹੀ ਹੈ ਔਰੰਗਜ਼ੇਬ ਦਾ ਰਾਜ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਧਰਮਪੁਰ ਵਿਚ ਗੁਜਰਾਤ ਚੋਣਾਂ ਸਬੰਧੀ ਇਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ ਬਣਾਉਣ ਲਈ ਕਈ ਸਵਾਲ ਕੀਤੇ। …
Read More »ਰਾਹੁਲ ਗਾਂਧੀ ਨੂੰ ਮਿਲਣ ਲੱਗੇ ਵਧਾਈ ਸੰਦੇਸ਼
ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਲਈ ਰਸਤਾ ਸਾਫ ਹੁੰਦਿਆਂ ਹੀ ਵਧਾਈ ਦੇ ਸੁਨੇਹੇ ਮਿਲਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਨੂੰ ਵਧਾਈ ਸੰਦੇਸ਼ …
Read More »ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਚ ਮਿਲੀਭੁਗਤ ਦੇ ਲਾਏ ਇਲਜ਼ਾਮ
ਕਿਹਾ, ਰਾਹੁਲ ਗਾਂਧੀ ਕਾਂਗਰਸ ਦੀ ਬੇੜੀ ਪਾਰ ਨਹੀਂ ਲਗਾ ਸਕਦੇ ‘ਆਪ’ ਆਗੂ ਸੰਜੇ ਸਿੰਘ ‘ਤੇ ਕੀਤੇ ਮਾਣਹਾਨੀ ਕੇਸ ‘ਚ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਹੋਏ ਮਜੀਠੀਆ ਲੁਧਿਆਣਾ/ਬਿਊਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੀ ਬੇੜੀ ਨੂੰ ਪਾਰ ਨਹੀਂ ਲਾ ਸਕਦੇ। ਮਜੀਠੀਆ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ …
Read More »ਜਸਟਿਸ ਮਹਿਤਾਬ ਸਿੰਘ ਗਿੱਲ ਨੇ ਕਿਹਾ ਮੈਨੂੰ ਜੱਜ ਬਣਵਾਉਣ ਵੇਲੇ ਪੱਤਰ ਵੀ ਪ੍ਰਕਾਸ਼ ਸਿੰਘ ਬਾਦਲ ਨੇ ਹੀ ਲਿਖਿਆ ਸੀ
ਕਿਹਾ, ਆਮ ਆਦਮੀ ਪਾਰਟੀ ਨਾਲ ਜ਼ਿਆਦਾ ਧੱਕਾ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਦਰਜ ਕੀਤੇ ਨਜਾਇਜ਼ ਮੁਕੱਦਮਿਆਂ ਦੀ ਜਾਂਚ ਕਰ ਰਹੇ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਕਿਹਾ ਕਿ ਮੈਨੂੰ ਜੱਜ ਬਣਵਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਹੀ ਹਨ। ਉਨ੍ਹਾਂ ਕਿਹਾ ਕਿ ਮੇਰੇ ਲਈ ਮੁੱਖ ਜੱਜ ਨੂੰ ਪੱਤਰ ਵੀ ਬਾਦਲ …
Read More »ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਕਿਹਾ, ਕਈ ਮਿਊਂਸਪਲ ਕਮੇਟੀਆਂ ‘ਚ ਹਾਲੇ ਤੱਕ ਨਹੀਂ ਪਹੁੰਚੀਆਂ ਵੋਟਰ ਸੂਚੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ‘ਚ ਕਿਹਾ ਗਿਆ ਵਿਰੋਧੀ ਉਮੀਦਵਾਰਾਂ ਨੂੰ ਵੋਟਰ ਸੂਚੀਆਂ ਅਤੇ ਐੱਨ.ਓ.ਸੀ. ਤੋਂ ਵਾਂਝਾ ਕਰਕੇ ਅਸਿੱਧੇ ਢੰਗ ਨਾਲ ਕਾਰਪੋਰੇਸ਼ਨ, ਮਿਉਂਸੀਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ …
Read More »ਗੁਜਰਾਤ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੋਣ ਮਨੋਰਥ ਪੱਤਰ ਕੀਤਾ ਜਾਰੀ
ਪੈਟਰੋਲ, ਡੀਜ਼ਲ 10 ਰੁਪਏ ਅਤੇ ਬਿਜਲੀ 50 ਫੀਸਦੀ ਸਸਤੀ ਕਰਨ ਦਾ ਵਾਅਦਾ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਪੰਜ ਦਿਨ ਪਹਿਲਾਂ ਕਾਂਗਰਸ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਕਾਂਗਰਸ ਨੇ ਇਸ ਨੂੰ ‘ਖੁਸ਼ ਰਹੇ ਗੁਜਰਾਤ, ਖੁਸ਼ਹਾਲ ਗੁਜਰਾਤ’ ਦਾ ਨਾਮ ਦਿੱਤਾ ਹੈ। ਇਸ ਵਿਚ …
Read More »ਫਿਲਮ ਅਭਿਨੇਤਾ ਸ਼ਸ਼ੀ ਕਪੂਰ ਦਾ ਦੇਹਾਂਤ
ਫਿਲਮੀ ਜਗਤ ‘ਚ ਸੋਗ ਦੀ ਲਹਿਰ ਮੁੰਬਈ/ਬਿਊਰੋ ਨਿਊਜ਼ ਪਦਮ ਭੂਸ਼ਣ ਨਾਲ ਸਨਮਾਨਿਤ ਅਭਿਨੇਤਾ ਸ਼ਸ਼ੀ ਕਪੂਰ ਦਾ ਅੱਜ ਮੁੰਬਈ ਵਿਚ ਦੇਹਾਂਤ ਹੋ ਗਿਆ ਹੈ। ਸ਼ਸ਼ੀ ਕਪੂਰ ਦੀ ਉਮਰ ਉਨਾਸੀ ਸਾਲ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸਾਲ 2014 ਵਿਚ ਫਿਲਮੀ ਦੁਨੀਆ ਦੇ ਸਭ ਤੋਂ ਵੱਡੇ ‘ਦਾਦਾ ਸਾਹਿਬ ਫਾਲਕੇ’ …
Read More »ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਵੱਡੀ ਰਾਹਤ
ਫਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨਾਂ ‘ਤੇ ਲਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਾਜਿਲਕਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਨੂੰ ਖਹਿਰਾ ਲਈ ਬਹੁਤ ਵੱਡੀ ਰਾਹਤ ਦੇ ਤੌਰ ‘ਤੇ …
Read More »