Breaking News
Home / 2017 / December (page 42)

Monthly Archives: December 2017

ਦਿੱਲੀ ਦੇ ਜੱਜਾਂ ਨੇ ਦੇਖੀ ‘ਜੱਜ ਮੈਡਮ’

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਲਮ-ਨਵੀਸ ਅਤੇ ਪੰਜਾਬੀ ਦੇ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਵੱਲੋਂ ਬਣਾਈ ਤੇ ਕੈਨਵੁਡ ਫਿਲਮਜ਼ ਵੱਲੋਂ ਰਿਲੀਜ਼ ਹੋਈ ਲਘੂ ਫਿਲਮ ‘ਜੱਜ ਮੈਡਮ’ ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ ਦੇ ਹਾਲ ਵਿੱਚ ਪੰਜਾਬੀ ਅਕਾਦਮੀ ਦਿੱਲੀ ਵੱਲੋਂ ਆਯੋਜਿਤ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜੱਜਾਂ, ਵਕੀਲਾਂ ਤੇ ਸਾਹਿਤਕਾਰਾਂ ਨੂੰ ਦਿਖਾਈ ਗਈ। ਇਸ ਮੌਕੇ …

Read More »

ਰਵਿੰਦਰਪਾਲ ਸਿੰਘ ਵਾਲੀਆ ਦੀ ਪੁਸਤਕ ‘ਲੀਗਲ ਗਾਈਡ ਫ਼ਾਰ ਐੱਨ.ਆਰ.ਆਈਜ਼’ ਪੰਜਾਬੀ ਭਵਨ ਟੋਰਾਂਟੋ ਵਿਚ ਲੋਕ-ਅਰਪਿਤ

ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 25 ਨਵੰਬਰ ਨੂੰ ਸਾਬਕਾ ਪੀ.ਸੀ.ਐੱਸ. ਅਫ਼ਸਰ ਰਵਿੰਦਰਪਾਲ ਸਿੰਘ ਵਾਲੀਆ ਦੀ ਐੱਨ.ਆਰ.ਆਈਜ਼. ਨਾਲ ਸਬੰਧਿਤ ਭਾਰਤੀ ਕਾਨੂੰਨ ਦੇ ਵੱਖ-ਵੱਖ ਪੱਖਾਂ ਦੀ ਭਰਪੂਰ ਜਾਣਕਾਰੀ ਦਿੰਦੀ ਹੋਈ ਪੁਸਤਕ ‘ਲੀਗਲ ਗਾਈਡ ਫ਼ਾਰ ਐੱਨ.ਆਰ.ਆਈਜ਼’ ਮਰੋਕ ਲਾਅ ਆਫ਼ਿਸ ਵਿਚ ਸਥਿਤ ‘ਪੰਜਾਬੀ ਭਵਨ ਟੋਰਾਂਟੋ’ ਵਿਚ ਲੋਕ-ਅਰਪਿਤ ਕੀਤੀ ਗਈ। ਲੱਗਭੱਗ ਦੋ ਘੰਟੇ ਚੱਲੇ ਇਸ …

Read More »

ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਵੱਲੋਂ ‘ਗਾਲਾ ਨਾਈਟ’ ਪਹਿਲੀ ਦਸੰਬਰ ਨੂੰ

ਬਰੈਂਪਟਨ/ਡਾ ਝੰਡ : ਮਹਿੰਦਰ ਸਿੰਘ ਆਹਲੂਵਾਲੀਆ ਤੋਂ ਪ੍ਰਾਪਤ ਸੂਚਨਾ ਅਨੁਸਾਰ ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਵੱਲੋਂ 1 ਦਸੰਬਰ 2017 ਦਿਨ ਸ਼ੁੱਕਰਵਾਰ ਨੂੰ ਸ਼ਾਮ ਦੇ 6.00 ਵਜੇ ਤੋਂ ਰਾਤ ਦੇ 11.00 ਵਜੇ ਤੱਕ ‘ਡਰੀਮਜ਼ ਕਨਵੈੱਨਸ਼ਨ ਸੈਂਟਰ’ ਬਰੈਂਪਟਨ ਵਿਖੇ ਸ਼ਾਨਦਾਰ ‘ਗਾਲਾ-ਨਾਈਟ’ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਜ਼ਾਇਕੇਦਾਰ ਸਨੈਕਸ ਦੇ …

Read More »

ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ

ਬਰੈਂਪਟਨ : 24 ਨਵੰਬਰ ਦਿਨ ਸ਼ੁੱਕਰਵਾਰ ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਤ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ । ਗੁਰੂ ਤੇਗ ਬਹਾਦਰ ਜੀ ਨੂੰ ਧਰਮ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਬਚਾਉਣ ਲਈ, …

Read More »

ਸੋਨੀਆ ਸਿੱਧੂ ਨੇ ਬਰੈਂਪਟਨ ਵਾਸੀਆਂ ਨਾਲ ‘ਨੈਸ਼ਨਲ ਹਾਊਸਿੰਗ ਸਟਰੈਟਿਜੀ’ ਦਾ ਵਿਸਥਾਰ ਕੀਤਾ ਸਾਂਝਾ

ਬਰੈਂਪਟਨ/ਬਿਊਰੋ ਨਿਊਜ਼ ਸਾਰੇ ਕੈਨੇਡਾ-ਵਾਸੀਆਂ ਨੂੰ ਰਹਿਣ ਲਈ ਸੁਰੱਖਿਅਤ ਅਤੇ ਵਿੱਤ-ਅਨੁਸਾਰ ਖ਼ਰੀਦੇ ਜਾ ਸਕਣ ਵਾਲੇ ਘਰਾਂ ਦੀ ਜ਼ਰੂਰਤ ਹੈ। ਘਰ ਆਪਣੇ ਹੋਣ ਨਾਲ ਕੈਨੇਡਾ-ਵਾਸੀ ਵਧੇਰੇ ਸੁਰੱਖਿਅਤ ਸਮਝਦੇ ਹਨ। ਇਨ੍ਹਾਂ ਨਾਲ ਉਹ ਆਪਣੇ ਬੱਚਿਆਂ ਦਾ ਸਿਹਤਮੰਦ ਪਾਲਣ-ਪੋਸਣ ਕਰਨ, ਉਨ੍ਹਾਂ ਨੂੰ ਵਿੱਦਿਆ ਦੀ ਅਵਮੁੱਲੀ-ਦਾਤ ਅਤੇ ਨੌਕਰੀਆਂ ਦਿਵਾਉਣ ਵਿਚ ਆਸਾਨੀ ਮਹਿਸੂਸ ਕਰਦੇ ਹਨ। ਬਰੈਂਪਟਨ …

Read More »

ਕਵੀਸ਼ਰੀ ਦੇ ਬਾਬਾ ਬੋਹੜ ਭਾਈ ਜੋਗਾ ਸਿੰਘ ਜੋਗੀ ਨੂੰ ਕੈਨੇਡਾ ਵਿਖੇ ਦਿੱਤੀ ਨਿੱਘੀ ਸ਼ਰਧਾਂਜਲੀ

ਮਾਲਟਨ/ਬਿਊਰੋ ਨਿਊਜ਼ : ਪੰਜਾਬੀ ਅਤੇ ਸਿੱਖ ਜਗਤ ਦੀ ਉੱਘੀ ਸ਼ਖ਼ਸੀਅਤ ਕਵੀਸ਼ਰੀ ਦੇ ਬਾਬਾ ਬੋਹੜ ਭਾਈ ਜੋਗਾ ਸਿੰਘ ਜੋਗੀ ਦੇ ਸ਼ਰਧਾਂਜਲੀ ਸਮਾਗਮ 26 ਨਵੰਬਰ 2017 ਦਿਨ ਐਤਵਾਰ ਸ਼ਾਮ ਨੂੰ 5:00 ਤੋਂ 9:00 ਵਜੇ ਤੱਕ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦਵਾਰਾ ਸਾਹਬਿ ਵਿਖੇ ਹੋਏ। ਜਿਸ ਵਿੱਚ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ, …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦਾ ਸ਼ਹੀਦੀ ਸਮਾਗ਼ਮ 23, 24 ਤੇ 25 ਦਸੰਬਰ ਨੂੰ ਮਨਾਇਆ ਜਾਏਗਾ

ਮਿਸੀਸਾਗਾ/ਡਾ ਝੰਡ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਯਾਦਗਾਰ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ-ਦਿਵਸ ਗੁਰਦੁਆਰਾ ਸਾਹਿਬ ਡਿਕਸੀ ਰੋਡ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ …

Read More »