Breaking News
Home / 2017 / December / 01

Daily Archives: December 1, 2017

ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਵੱਡੀ ਰਾਹਤ

ਫਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨਾਂ ‘ਤੇ ਲਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਾਜਿਲਕਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਨੂੰ ਖਹਿਰਾ ਲਈ ਬਹੁਤ ਵੱਡੀ ਰਾਹਤ ਦੇ ਤੌਰ ‘ਤੇ …

Read More »

ਐਸਜੀਪੀਸੀ ਦੇ ਨਵ ਨਿਯੁਕਤ ਪ੍ਰਧਾਨ ਲੌਂਗੋਵਾਲ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਏ ਨਤਮਸਤਕ

ਕਿਹਾ, ਮੈਂ ਕਦੇ ਡੇਰਾ ਸਿਰਸਾ ‘ਚ ਵੋਟਾਂ ਮੰਗਣ ਨਹੀਂ ਗਿਆ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਮੀਡੀਆ ਦੇ ਮੁਖਾਤਿਬ ਹੁੰਦਿਆਂ ਕਿਹਾ ਕਿ ਮੈਂ ਡੇਰੇ ਸਿਰਸੇ ਵਿਚ ਵੋਟਾਂ ਮੰਗਣ ਨਹੀਂ ਗਿਆ। ਪਰ ਇਸਦੇ …

Read More »

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ‘ਚ ਕੁੜੱਤਣ

ਭਾਜਪਾ ਕਰ ਰਹੀ ਹੈ ਵਧ ਸੀਟਾਂ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਲਈ ਵੋਟਾਂ 17 ਦਸੰਬਰ ਨੂੰ ਪੈਣ ਜਾ ਰਹੀਆਂ ਹਨ। ਪਰ ਸੀਟਾਂ ਦੀ ਵੰਡ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਦੇ ਆਗੂ ਆਹਮੋ-ਸਾਹਮਣੇ ਹਨ। ਇਸ ਲਈ ਇੱਕ ਸਾਂਝੀ ਮੀਟਿੰਗ ਵੀ ਰੱਖੀ ਗਈ ਸੀ …

Read More »

ਧਾਰਮਿਕ ਆਗੂਆਂ ਦੀਆਂ ਹੱਤਿਆਵਾਂ ਦੀ ਜਾਂਚ ਐਨ ਆਈ ਏ ਤੋਂ ਕਰਵਾਉਣ ਦਾ ਫੈਸਲਾ

ਇਨ੍ਹਾਂ ਹੱਤਿਆਵਾਂ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਹੋਣ ਦਾ ਖਦਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦੋ ਸਾਲਾਂ ਵਿਚ ਧਾਰਮਿਕ ਸ਼ਖਸੀਅਤਾਂ ਦੀਆਂ ਹੱਤਿਆਵਾਂ ਦੀ ਜਾਂਚ ਹੁਣ ਪੰਜਾਬ ਸਰਕਾਰ ਨੇ ਰਾਸ਼ਟਰੀ ਜਾਂਚ ਏਜੰਸੀ ਤੋਂ ਕਰਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਹੱਤਿਆਵਾਂ ਦੇ ਤਾਰ ਕੌਮਾਂਤਰੀ ਪੱਧਰ ‘ਤੇ ਜੁੜੇ ਹੋਣ ਦੇ ਖਦਸ਼ੇ ਕਾਰਨ ਸਰਕਾਰ …

Read More »

ਪਾਕਿਸਤਾਨ ‘ਚ ਪਿਸ਼ਾਵਰ ਯੂਨੀਵਰਸਿਟੀ ਨੇੜੇ ਹੋਸਟਲ ‘ਤੇ ਅੱਤਵਾਦੀ ਹਮਲਾ

9 ਵਿਦਿਆਰਥੀਆਂ ਦੀ ਮੌਤ, 40 ਤੋਂ ਵੱਧ ਜ਼ਖ਼ਮੀ ਪਿਸ਼ਾਵਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਪਿਸ਼ਾਵਰ ਯੂਨੀਵਰਸਿਟੀ ਰੋਡ ‘ਤੇ ਖੇਤੀਬਾੜੀ ਸਿਖਲਾਈ ਕੇਂਦਰ ਦੇ ਹੋਸਟਲ ‘ਤੇ ਹੋਏ ਅੱਤਵਾਦੀ ਹਮਲੇ ਵਿਚ 9 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਹਮਲੇ …

Read More »

ਬਰਾਕ ਓਬਾਮਾ ਨੇ ਡਾ. ਮਨਮੋਹਨ ਸਿੰਘ ਤੇ ਨਰਿੰਦਰ ਮੋਦੀ ਦੀ ਕੀਤੀ ਸ਼ਲਾਘਾ

ਕਿਹਾ, ਮੋਦੀ ਨੂੰ ਕਰਦਾ ਹਾਂ ਪਸੰਦ, ਪਰ ਮੁਰੀਦ ਹਾਂ ਡਾ. ਮਨਮੋਹਨ ਸਿੰਘ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਿੱਲੀ ਵਿਚ ਇਕ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ। ਜਦੋਂ ਓਬਾਮਾ ਨੂੰ ਪ੍ਰਧਾਨ ਮੰਤਰੀ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਵਿਚਾਰ ਰੱਖਣ ਲਈ ਕਿਹਾ ਤਾਂ ਉਨ੍ਹਾਂ …

Read More »

ਜੀਐਸਟੀ ਖਿਲਾਫ ਅੰਮ੍ਰਿਸਤਰ ‘ਚ ਕਾਂਗਰਸ ਵਲੋਂ ਰੋਸ ਮਾਰਚ

ਨਵਜੋਤ ਸਿੱਧੂ ਨੇ ਮੋਦੀ ਸਰਕਾਰ ਨੂੰ ਰੱਜ ਕੇ ਭੰਡਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦੇ ਜੀਐਸਟੀ ਨੂੰ ਆਰਥਿਕ ਅੱਤਵਾਦ ਦਾ ਨਾਂ ਦਿੰਦਿਆਂ ਆਖਿਆ ਕਿ ਇਸ ਨੂੰ ਲਾਗੂ ਕਰਕੇ ਸੂਬਿਆਂ ਦੀ ਵਿੱਤੀ ਅਜ਼ਾਦੀ ਖੋਹ ਲਈ ਗਈ ਹੈ। ਉਹ ਇੱਥੇ ਕਾਂਗਰਸ ਪਾਰਟੀ ਵੱਲੋਂ ਜੀਐਸਟੀ …

Read More »

ਸੁਖਬੀਰ ਬਾਦਲ ਨੇ ਛੇ ਨਵੇਂ ਜ਼ਿਲ੍ਹੇ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਐਨ ਕੇ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਬਣਾਇਆ ਚੰਡੀਗੜ੍ਹ : ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪਿੜ ਵਿੱਚ ਕੁੱਦਣ ਲਈ ਤਿਆਰ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ 6 ਨਵੇਂ …

Read More »

ਮੁੱਖ ਮੰਤਰੀ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਮਨਜ਼ੂਰ

ਕਿਸੇ ਵੀ ਆਂਗਣਵਾੜੀ ਸੈਂਟਰ ਨੂੰ ਨਹੀਂ ਕੀਤਾ ਜਾਵੇਗਾ ਬੰਦ ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰਦਿਆਂ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਤੋਂ ਪੱਤਰ ਜਾਰੀ ਕਰਵਾ ਦਿੱਤਾ ਹੈ, ਜਿਸ ਵਿਚ ਸਰਕਾਰ …

Read More »

ਕੈਪਟਨ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ‘ਤੇ ਸਵਾਲੀਆ ਨਿਸ਼ਾਨ

ਡਿਫਾਲਟਰ ਠੇਕੇਦਾਰ ਦਾ ਪੁਲਿਸ ਕੇਸ ਕੀਤਾ ਰੱਦ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਪੁਲਿਸ ਨੇ ‘ਉੜਤਾ ਪੰਜਾਬ’ ਨੂੰ ਖੰਭ ਲਾ ਦਿੱਤੇ ਹਨ। ਪੁਲਿਸ ਅਫਸਰਾਂ ਨੇ ਸਵਾ ਲੱਖ ਬੋਤਲਾਂ ਦੀ ਤਸਕਰੀ ਕੇਸ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਮੁੱਖ ਮੰਤਰੀ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ‘ਤੇ ਉਂਗਲ ਉੱਠੀ ਹੈ। ਜ਼ਿਕਰਯੋਗ ਹੈ ਕਿ …

Read More »