Breaking News
Home / 2017 / December / 06

Daily Archives: December 6, 2017

ਜਲ੍ਹਿਆਂਵਾਲਾ ਬਾਗ ਦੇ ਸਾਕੇ ਲਈ ਬ੍ਰਿਟੇਨ ਮੰਗੇ ਮੁਆਫੀ : ਲੰਡਨ ਮੇਅਰ ਸਾਦਿਕ ਖਾਨ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਹੋਏ ਨਤਮਸਤਕ ਤੇ ਛਕਿਆ ਪ੍ਰਸ਼ਾਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਡਨ ਦੇ ਮੇਅਰ ਸਾਦਿਕ ਖਾਨ ਪੰਜਾਬ ਦੌਰੇ ‘ਤੇ ਆਏ ਹੋਏ ਸਨ। ਉਨ੍ਹਾਂ ਬੁੱਧਵਾਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਕੀਰਤਨ ਸਰਵਣ ਕੀਤਾ, ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਚ ਪ੍ਰਸ਼ਾਦਾ ਵੀ ਛਕਿਆ। ਇਸ ਫੇਰੀ ਦੌਰਾਨ ਸਾਦਿਕ …

Read More »

ਲੰਡਨ ਦੇ ਮੇਅਰ ਸਾਦਿਕ ਦੇ ਬਿਆਨ ਦੀ ਕੈਪਟਨ ਅਮਰਿੰਦਰ ਨੇ ਕੀਤੀ ਤਾਰੀਫ

ਬ੍ਰਿਟਿਸ ਸਰਕਾਰ ਦਾ ਹਿੱਸਾ ਹਨ ਸਾਦਿਕ ਖਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਸਾਦਿਕ ਖ਼ਾਨ ਦੇ ਉਸ ਬਿਆਨ ਦੀ ਤਾਰੀਫ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬ੍ਰਿਟਿਸ਼ ਸਰਕਾਰ ਨੂੰ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਦਿਕ …

Read More »

ਫਿਰੋਜ਼ਪੁਰ ਦੇ ਮੱਲਾਂਵਾਲਾ ‘ਚ ਅਕਾਲੀਆਂ ਤੇ ਕਾਂਗਰਸੀਆਂ ‘ਚ ਹੋਇਆ ਟਕਰਾਅ

ਪੁਲਿਸ ਦਾ ਕਹਿਣਾ ਕਿ ਦੋਵਾਂ ਧਿਰਾਂ ‘ਚ ਹੋਈ ਫਾਇਰਿੰਗ ਫਿਰੋਜ਼ਪੁਰ/ਬਿਊਰੋ ਨਿਊਜ਼ ਸਿਆਸੀ ਪਾਰਟੀਆਂ ਤੇ ਪ੍ਰਸ਼ਾਸਨ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗਾ ਹੋਇਆ ਹੈ। ਦੂਜੇ ਪਾਸੇ ਉਦੋਂ ਅੱਜ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚ ਟਕਰਾਅ ਪੈਦਾ ਹੋ ਗਿਆ। ਦੋਵਾਂ ਧਿਰਾਂ ਵੱਲੋਂ …

Read More »

ਕਾਂਗਰਸੀਆਂ ਦੀ ਧੱਕੇਸ਼ਾਹੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ

ਬਾਘਾ ਪੁਰਾਣਾ, ਮੱਲਾਂਵਾਲਾ, ਮੱਖੂ ਅਤੇ ਘਨੌਰ ਦੀ ਚੋਣ ਨਵੇਂ ਸਿਰਿਓਂ ਕਰਵਾਓ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨਰ ਤੋਂ ਬਾਘਾ ਪੁਰਾਣਾ, ਮੱਲਾਂਵਾਲਾ, ਮੱਖੂ ਤੇ ਘਨੌਰ ਦੀ ਚੋਣ ਰੱਦ ਕਰਕੇ ਨਵੇਂ ਸਿਰਿਉਂ ਕਰਵਾਉਣ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨਰ ਨੂੰ ਲਿਖਿਆ ਹੈ ਕਿ ਜਦੋਂ ਤੋਂ ਪੰਜਾਬ …

Read More »

ਸ਼ਹੀਦ ਪਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਮਾਪਿਆਂ ਦਾ ਕਹਿਣਾ, ਸਾਨੂੰ ਆਪਣੇ ਪੁੱਤਰ ਦੀ ਸ਼ਹਾਦਤ ‘ਤੇ ਮਾਣ ਗੁਰਦਾਸਪੁਰ/ਬਿਊਰੋ ਨਿਊਜ਼ ਸ੍ਰੀਨਗਰ ਵਿਚ ਸ਼ਹੀਦ ਹੋਏ ਸਿੱਖ ਜਵਾਨ ਪਲਵਿੰਦਰ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਉਸਦੇ ਪਿੰਡ ਰਾਇ ਚੱਕ ਜ਼ਿਲ੍ਹਾ ਗੁਰਦਾਸਪੁਰ ‘ਚ ਕੀਤਾ ਗਿਆ। ਜਿੱਥੇ ਸ਼ਹੀਦ ਦੀ ਮਾਂ ਨੇ ਆਪਣੇ ਪੁੱਤਰ ਦੀ ਅਰਥੀ ਨੂੰ ਮੋਢਾ ਦਿੱਤਾ ਉੱਥੇ ਉਨ੍ਹਾਂ ਦੀ …

Read More »

ਸਾਊਦੀ ਅਰਬ ‘ਚ ਧੱਕੇਸ਼ਾਹੀ ਦਾ ਸ਼ਿਕਾਰ ਹੋ ਰਹੀ ਸੋਨੀਆ ਵਾਪਸ ਪਰਤੀ ਵਤਨ

ਪਿਛਲੇ ਦਿਨੀਂ ਵੀਡੀਓ ਹੋਇਆ ਸੀ ਵਾਇਰਲ ਜਲੰਧਰ/ਬਿਊਰੋ ਨਿਊਜ਼ ਪਰਿਵਾਰ ਦੀ ਰੋਜ਼ੀ ਰੋਟੀ ਚਲਾਉਣ ਲਈ ਸਾਊਦੀ ਅਰਬ ਗਈ ਜਲੰਧਰ ਨੇੜਲੇ ਕਸਬਾ ਗੋਰਾਇਆ ਦੀ ਸੋਨੀਆ ਨਾਮ ਦੀ ਮਹਿਲਾ ਦਾ ਪਿਛਲੇ ਦਿਨੀ ਇਕ ਵੀਡੀਓ ਵਾਇਰਲ ਹੋਇਆ ਸੀ। ਵੀਡੀਓ ਵਿਚ ਸੋਨੀਆ ਨੇ ਦੱਸਿਆ ਕਿ ਉਸ ਨੂੰ ਇਕ ਕਮਰੇ ਵਿਚ ਬੰਦ ਕੀਤਾ ਹੋਇਆ ਹੈ ਅਤੇ …

Read More »

ਗੁਜਰਾਤ ਚੋਣਾਂ ਵਿਚ ਰਾਮ ਮੰਦਰ ਦਾ ਮਾਮਲਾ ਵੀ ਉਭਰਿਆ

ਨਰਿੰਦਰ ਮੋਦੀ ਨੇ ਕਿਹਾ, ਕਪਿਲ ਸਿੱਬਲ ਨੇ ਅਯੁੱਧਿਆ ਮਾਮਲੇ ‘ਚ ਸੁਣਵਾਈ ਟਾਲਣ ਦੀ ਮੰਗ ਕਿਉਂ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੇ ਧਰਮ ‘ਤੇ ਵਿਵਾਦ ਤੋਂ ਬਾਅਦ ਹੁਣ ਅਯੁੱਧਿਆ ਮਾਮਲਾ ਵੀ ਗੁਜਰਾਤ ਦੀਆਂ ਚੋਣਾਂ ਵਿਚ ਉਭਰਿਆ ਹੈ। ਅੱਜ ਅਹਿਮਦਾਬਾਦ ਵਿਚ ਇਕ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ …

Read More »

ਅਗਲੇ ਹਫਤੇ ਵਿਆਹ ਦੇ ਬੰਧਨ ‘ਚ ਬੱਝਣਗੇ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਫਿਲਮ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਗਲੇ ਹਫਤੇ ਵਿਆਹ ਬੰਧਨ ‘ਚ ਬੱਝਣ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਵਿਆਹ ਇਟਲੀ ‘ਚ ਹੋਵੇਗਾ। ਹਾਲ ਹੀ ਵਿਚ ਕੋਹਲੀ ਨੇ ਕ੍ਰਿਕਟ ਖੇਡਣ ਤੋਂ ਕੁਝ ਦਿਨਾਂ ਦੀ …

Read More »