ਪੇਸ਼ਗੀ ਜ਼ਮਾਨਤ ਰੱਦ ਕਰਨ ਸਬੰਧੀ ਫੈਸਲਾ ਰਾਖਵਾਂ ਰੱਖਣ ਤੋਂ ਬਾਅਦ ਬੱਝੀ ਆਸ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਹਰਵਿੰਦਰ ਸਿੰਘ ਫੂਲਕਾ ਨੂੰ ਮੁਲਜ਼ਮ ਸੱਜਣ ਕੁਮਾਰ ਦੀ ਗ੍ਰਿਫ਼ਤਾਰੀ ਦੀ ਆਸ ਬੱਝ ਗਈ ਹੈ। ਫੂਲਕਾ ਨੂੰ ਇਹ ਆਸ ਮਾਨਯੋਗ ਹਾਈਕੋਰਟ ਵੱਲੋਂ ਸੱਜਣ ਕੁਮਾਰ …
Read More »Daily Archives: December 13, 2017
ਪੰਜਾਬ ਭਰ ‘ਚ ਕਿਸਾਨਾਂ ਨੇ ਲਗਾਏ ਧਰਨੇ
ਕਿਸਾਨਾਂ ਦਾ ਦੋਸ਼, ਕੈਪਟਨ ਸਰਕਾਰ ਨੇ ਵਾਅਦੇ ਨਹੀਂ ਕੀਤੇ ਪੂਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤੇ ਗਏ। ਜਿਸ ਦੇ ਚੱਲਦਿਆਂ ਅੱਜ ਬਠਿੰਡਾ ਵਿਖੇ ਵੀ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ …
Read More »ਪੰਜਾਬ ‘ਚ ਨਗਰ ਨਿਗਮ ਚੋਣਾਂ ਲੈ ਕੇ ਮੈਦਾਨ ਭਖਿਆ
ਮਜੀਠੀਆ ਨੇ ਨਵਜੋਤ ਸਿੱਧੂ ਨੂੰ ਦੱਸਿਆ ‘ਠੋਕੋ ਤਾਲੀ’ ਮੰਤਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਅੰਮ੍ਰਿਤਸਰ ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕੈਪਟਨ ਸਰਕਾਰ ਨੂੰ ਹਰ …
Read More »ਮੁੱਕੇਬਾਜ਼ ਕੌਰ ਸਿੰਘ ਦੀ ਖਰਾਬ ਸਿਹਤ ਨੂੰ ਦੇਖਦਿਆਂ ਮੁੱਖ ਮੰਤਰੀ ਹੋਏ ਚਿੰਤਤ
ਰਾਹਤ ਫੰਡ ‘ਚੋਂ 2 ਲੱਖ ਰੁਪਏ ਦੇਣ ਦੀ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਕੌਰ ਸਿੰਘ ਵੱਲੋਂ ਡਾਕਟਰੀ ਖਰਚਿਆਂ ਨੂੰ ਪੂਰਾ ਕਰਨ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਕਰਨ ਲਈ ਆਪਣੇ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੇਣ ਨੂੰ ਮਨਜੂਰੀ ਦਿੱਤੀ। ਕੈਪਟਨ ਅਮਰਿੰਦਰ …
Read More »ਸਿੰਚਾਈ ਵਿਭਾਗ ‘ਚ ਹੋਏ ਇਕ ਹਜ਼ਾਰ ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਮੁਲਜ਼ਮ ਨੇ ਮੋਹਾਲੀ ਦੀ ਅਦਾਲਤ ‘ਚ ਕੀਤਾ ਆਤਮ ਸਮਰਪਣ
ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਿੰਚਾਈ ਵਿਭਾਗ ਵਿੱਚ ਹੋਏ 1000 ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਮੁਲਜ਼ਮ ਗੁਰਿੰਦਰ ਸਿੰਘ ਨੇ ਅੱਜ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ, ਜਿੱਥੋਂ ਪੰਜਾਬ ਵਿਜੀਲੈਂਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੋਹਾਲੀ ਦੀ ਅਦਾਲਤ ਨੇ …
Read More »ਖੁਦਕੁਸ਼ੀ ਕਰਨ ਵਾਲੇ ਫੌਜੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ‘ਤੇ ਘਿਰੀ ਕੇਜਰੀਵਾਲ ਸਰਕਾਰ
ਹਾਈਕੋਰਟ ਨੇ ਦਿੱਲੀ ਸਰਕਾਰ ਦੇ ਫੈਸਲੇ ‘ਤੇ ਪ੍ਰਗਟਾਈ ਅਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਓ.ਆਰ.ਓ.ਪੀ. ਅੰਦੋਲਨ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਇੱਕ ਫ਼ੌਜੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਦਿੱਲੀ ਸਰਕਾਰ ਦੇ ਫੈਸਲੇ ਦੀ ਸੁਣਵਾਈ ਦੌਰਾਨ ਅਸਹਿਮਤੀ ਪ੍ਰਗਟ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਤੁਸੀਂ ਇਹ ਪੈਟਰਨ ਬਣਾ ਰਹੇ ਹੋ …
Read More »ਰਾਵੀਂ ਦਰਿਆ ਰਾਹੀਂ ਪਾਕਿ ਦੀਆਂ ਦੋ ਕਿਸ਼ਤੀਆਂ ਪਹੁੰਚੀਆਂ ਭਾਰਤ ਵਾਲੇ ਪਾਸੇ
ਬੀਐਸਐਫ ਕਰ ਰਹੀ ਹੈ ਜਾਂਚ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਸੈਕਟਰ ਦੀ ਨਗਲੀ ਪੋਸਟ ‘ਤੇ ਲੰਘੀ ਰਾਤ ਰਾਵੀ ਦਰਿਆ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਦੋ ਕਿਸ਼ਤੀਆਂ ਪਹੁੰਚ ਗਈਆਂ। ਇੱਕ ਛੋਟੀ ਕਿਸ਼ਤੀ ਦੇਰ ਰਾਤ ਨਗਲੀ ਪੋਸਟ ‘ਤੇ ਪਹੁੰਚੀ ਜਦਕਿ ਅੱਜ ਸਵੇਰੇ ਇੱਕ ਵੱਡੀ ਕਿਸ਼ਤੀ ਧਰਮਕੋਟ ਪੱਤਣ ਨੇੜੇ ਆ ਪਹੁੰਚੀ। ਦੋਵੇਂ ਕਿਸ਼ਤੀਆਂ ਨੂੰ ਬੀਐਸਐਫ ਨੇ …
Read More »ਸੰਸਦ ‘ਤੇ ਹੋਏ ਹਮਲੇ ਦੀ 16ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਅੱਤਵਾਦ ਖਿਲਾਫ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ‘ਤੇ ਹਮਲੇ ਦੀ ਅੱਜ 16ਵੀਂ ਬਰਸੀ ਹੈ। ਇਸ ਮੌਕੇ ‘ਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਗੁਜਰਾਤ ਚੋਣ ਪ੍ਰਚਾਰ ਦੌਰਾਨ ਇਕ ਦੂਜੇ ‘ਤੇ ਦੋਸ਼ ਲਗਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਫਿਰ …
Read More »